Sunday, 19 May 2024

 

 

ਖ਼ਾਸ ਖਬਰਾਂ 2024 ਚੋਣਾਂ ਇਤਿਹਾਸਿਕ : ਪਵਨ ਖੇੜਾ ਅੰਮ੍ਰਿਤਪਾਲ ਨੂੰ ਬੰਦੀ ਸਿੰਘ ਨਹੀਂ ਮੰਨਿਆ ਜਾ ਸਕਦਾ: ਸੁਖਬੀਰ ਸਿੰਘ ਬਾਦਲ ਸ਼੍ਰੋਮਣੀ ਅਕਾਲੀ ਦਲ ਨੇ ਕਿਸਾਨਾਂ ਨੂੰ ਧਮਕੀਆਂ ਦੇਣ ਲਈ ਹੰਸ ਰਾਜ ਹੰਸ ਦੇ ਖਿਲਾਫ ਕਾਰਵਾਈ ਮੰਗੀ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਲੁਧਿਆਣਾ ਵਿੱਚ ਤਬਦੀਲੀ ਲਈ 'ਡਰਾਈਵ ਇਟ' ਵਿਜ਼ਨ ਡਾਕੂਮੈਂਟ ਪੇਸ਼ ਕੀਤਾ ਮੁੱਖ ਮੰਤਰੀ ਭਗਵੰਤ ਮਾਨ ਨੇ ਕੁਰੂਕਸ਼ੇਤਰ ਤੋਂ 'ਆਪ' ਉਮੀਦਵਾਰ ਡਾ. ਸੁਸ਼ੀਲ ਗੁਪਤਾ ਲਈ ਕੀਤਾ ਚੋਣ ਪ੍ਰਚਾਰ ਮਹਿਲਾ ਸਸ਼ਕਤੀਕਰਨ ਦੀ ਗੱਲ ਤਾਂ ਛੱਡੋ, 'ਆਪ' ਆਗੂ ਔਰਤਾਂ ਦੀ ਇੱਜ਼ਤ ਵੀ ਨਹੀਂ ਕਰਦੇ : ਜੈ ਇੰਦਰ ਕੌਰ ਵਿਸ਼ਵ ਪੱਧਰੀ ਸਿਹਤ ਸੇਵਾਵਾਂ ਪ੍ਰਦਾਨ ਕਰਨ ਲਈ ਵਚਨਬੱਧ : ਵਿਜੇ ਇੰਦਰ ਸਿੰਗਲਾ ਚੋਣਾਂ ਲੋਕਤੰਤਰ ਹੈ ਅਤੇ ਇੱਥੇ ਹਥਿਆਰਾਂ ਦੀ ਨਹੀਂ, ਵਿਚਾਰਾਂ ਦੀ ਲੜਾਈ ਹੋਣੀ ਚਾਹੀਦੀ ਹੈ : ਗੁਰਜੀਤ ਸਿੰਘ ਔਜਲਾ ਅਕਾਲੀ ਦਲ ਦੇ ਐਲਾਨਨਾਮੇ ’ਚ ਪੰਥਕ ਤੇ ਖੇਤਰੀ ਮਜ਼ਬੂਤੀ ਦਾ ਸੱਦਾ ਚੰਨੀ ਕਰਦਾ ਮਸਲੇ ਹੱਲ, ਤੁਸੀਂ ਨਾ ਮੰਨੀ ਸਾਡੀ ਗੱਲ, ਤੁਸੀਂ ਤੁਰ ਪਏ ਬਦਲਾਅ ਦੇ ਵੱਲ, ਹੁਣ ਕਰਾਂਗੇ ਪੱਕਾ ਹੱਲ - ਗੁਰਜੀਤ ਔਜਲਾ ਡਾ.ਐਸ.ਪੀ.ਸਿੰਘ ਓਬਰਾਏ ਦੇ ਯਤਨਾਂ ਸਦਕਾ ਜਲੰਧਰ ਜ਼ਿਲ੍ਹੇ ਦੇ ਨੌਜਵਾਨ ਦਾ ਮ੍ਰਿਤਕ ਸਰੀਰ ਭਾਰਤ ਪਹੁੰਚਿਆ ਸਾਬਕਾ ਐਮਸੀ ਕੁਲਦੀਪ ਸਿੰਘ ਆਪਣੇ ਸਾਥੀਆਂ ਸਮੇਤ ਆਮ ਆਦਮੀ ਪਾਰਟੀ 'ਚ ਸ਼ਾਮਲ ਦੋ ਸਾਲਾਂ ਵਿੱਚ ਸਾਡੀ ਸਰਕਾਰ ਅਤੇ ਮੇਰੇ ਕੀਤੇ ਕੰਮ ਦੇਖ ਲਓ, ਫੇਰ ਜੋ ਮਰਜ਼ੀ ਫੈਸਲਾ ਕਰੋ: ਮੀਤ ਹੇਅਰ ਸੀਪੀਆਈ ਐਮ.ਐਲ. (ਲਿਬਰੇਸ਼ਨ) ਵੱਲੋਂ ਗੁਰਜੀਤ ਔਜਲਾ ਦੇ ਹੱਕ ਵਿੱਚ ਚੋਣ ਰੈਲੀ ਸਨੌਰ ’ਚ ਐਨ ਕੇ ਸ਼ਰਮਾ ਦੇ ਚੋਣ ਦਫਤਰ ਦਾ ਉਦਘਾਟਨ ਖਰੜ ਵਿਖੇ ਉਸਾਰੀ ਹੋ ਰਹੇ ਸ੍ਰੀ ਰਾਮ ਮੰਦਿਰ ਦਾ ਦੌਰਾ ਕਰਨ ਲਈ ਮਾਨਯੋਗ ਰਾਜਪਾਲ ਪੰਜਾਬ ਨੂੰ ਬੇਨਤੀ ਪੱਤਰ : ਸ਼ਸ਼ੀ ਪਾਲ ਜੈਨ ਪ੍ਰਨੀਤ ਕੌਰ ਤੇ ਡਾ. ਗਾਂਧੀ ਪਟਿਆਲਾ ਪਾਰਲੀਮਾਨੀ ਹਲਕੇ ਲਈ ਇਕ ਵੀ ਵੱਡਾ ਪ੍ਰਾਜੈਕਟ ਨਹੀਂ ਲਿਆ ਸਕੇ: ਐਨ ਕੇ ਸ਼ਰਮਾ ਵੀਰਇੰਦਰ ਅਗਰਵਾਲ, ਜ਼ਿਲ੍ਹਾ ਅਤੇ ਸੈਸ਼ਨ ਜੱਜ, ਫਿਰੋਜੁਪਰ ਵੱਲੋਂ ਕੇਂਦਰੀ ਜ਼ੇਲ੍ਹ, ਫਿਰੋਜਪੁਰ ਦਾ ਕੀਤਾ ਦੌਰਾ 'ਵੋਟ ਰਨ ਮੈਰਾਥਨ' 'ਚ ਵਿਦਿਅਰਥੀਆਂ ਤੇ ਪਟਿਆਲਵੀਆਂ ਨੇ ਉਤਸ਼ਾਹ ਨਾਲ ਲਿਆ ਹਿੱਸਾ ਸ਼ਿਵਾਲਿਕ ਪਬਲਿਕ ਸਕੂਲ, ਰੂਪਨਗਰ ਦੇ ਸੀ.ਬੀ.ਐਸ.ਈ. ਦੀ ਪ੍ਰੀਖਿਆਵਾਂ 'ਚ ਸਥਾਨ ਹਾਸਿਲ ਕਰਨ ਵਾਲੇ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਜ਼ਿਲ੍ਹਾ ਸ਼੍ਰੀ ਮੁਕਤਸਰ ਸਾਹਿਬ ਦੇ ਸਵੀਪ ਗੀਤ ਦਾ ਪੋਸਟਰ ਰਿਲੀਜ਼

 

ਜੀਰਕਪੁਰ ਪੁਲਿਸ ਵੱਲੋਂ ਕੋਵਿਡ-19 ਦੀਆ ਜਾਰੀ ਹਦਾਇਤਾ ਦੀ ਉਲੰਘਣਾ ਕਰਨ ਸਬੰਧੀ ਹੋਟਲ, ਸਪਾ ਸੈਂਟਰ, ਸਲੂਨ ਤੇ 27 ਮੁਕੱਦਮੇ ਦਰਜ, 35 ਗ੍ਰਿਫਤਾਰ

Web Admin

Web Admin

5 Dariya News

ਐਸ ਏ ਐਸ ਨਗਰ , 12 May 2021

ਸ੍ਰੀ ਸਤਿੰਦਰ ਸਿੰਘ, ਆਈ ਪੀ ਐਸ, ਸੀਨੀਅਰ ਕਪਤਾਨ ਪੁਲਿਸ, ਜਿਲ੍ਹਾ ਐਸ ਏ ਐਸ ਨਗਰ ਦੇ ਦਿਸ਼ਾ ਨਿਰਦੇਸਾ ਅਤੇ ਸ੍ਰੀਮਤੀ ਰਵਜੋਤ ਗਰੇਵਾਲ, ਆਈ ਪੀ ਐਸ, ਕਪਤਾਨ ਪੁਲਿਸ (ਦਿਹਾਤੀ) ਜਿਲ੍ਹਾ ਐਸ ਏ ਐਸ ਨਗਰ ਦੀ ਅਗਵਾਈ ਹੇਠ  ਪੰਜਾਬ ਸਰਕਾਰ ਅਤੇ ਜਿਲ੍ਹਾ ਮੈਜਿਸਟ੍ਰੇਟ ਐਸ ਏ ਐਸ ਨਗਰ ਵੱਲੋ ਕੋਵਿਡ -19 ਮਹਾਂਮਾਰੀ ਦੀ ਰੋਕਥਾਮ ਸਬੰਧੀ ਜਾਰੀ ਹਦਾਇਤਾ ਦੀ ਪਾਲਣਾ ਕਰਦੇ ਹੋਏ ਸ੍ਰੀ ਅਮਰੋਜ ਸਿੰਘ, ਪੀ ਪੀ ਐਸ, ਉੱਪ ਕਪਤਾਨ ਪੁਲਿਸ ਜੀਰਕਪੁਰ ਦੀ ਨਿਗਰਾਨੀ ਅਧੀਨ ਸ੍ਰੀ ਉਂਕਾਰ ਸਿੰਘ ਬਰਾੜ, ਮੁੱਖ ਅਫਸਰ ਥਾਣਾ ਜੀਰਕਪੁਰ ਵੱਲੋਂ ਕੋਵਿਡ-19 ਮਹਾਂਮਾਰੀ ਨੂੰ ਧਿਆਨ ਵਿੱਚ ਰੱਖਦਿਆ ਹੋਇਆ ਆਮ ਪਬਲਿਕ ਨੂੰ ਹਰ ਤਰਾਂ ਦੇ ਉਪਰਾਲੇ ਅਤੇ ਬਰੀਫ ਕਰਕੇ, ਅਨਾਊਸਮੈਂਟ ਕਰਨ ਉਪਰੰਤ ਨਾ ਮੰਨਣ ਵਾਲਿਆ ਦੇ ਖਿਲਾਫ ਵੱਡੀ ਕਾਰਵਾਈ ਕੀਤੀ ਗਈ ਹੈ ਜਿਸ ਤਹਿਤ ਥਾਣਾ ਜੀਰਕਪੁਰ ਦੀਆ ਪੁਲਿਸ ਪਾਰਟੀਆ ਨੇ ਕੋਵਿਡ-19 ਮਹਾਮਾਰੀ ਸਬੰਧੀ ਪੰਜਾਬ ਸਰਕਾਰ ਦੀਆਂ ਅਤੇ  ਡੀ ਸੀ  ਜਿਲ੍ਹਾ ਐਸ ਏ ਐਸ ਨਗਰ ਵੱਲੋ ਜਾਰੀ ਹਦਾਇਤਾ ਦੀ ਉਲੰਘਣਾ ਕਰਨ ਵਾਲਿਆ ਦੇ ਖਿਲਾਫ ਕਾਰਵਾਈ ਕਰਦਿਆ ਹੋਇਆ ਮਿਤੀ 11/12.05.2021 ਨੂੰ ਕੁੱਲ 27 ਮੁਕੱਦਮੇ ਦਰਜ ਕੀਤੇ ਹਨ ਜਿਹਨਾ ਵਿੱਚ ਸਲੂਨ 14, ਸਪਾ ਸੈਂਟਰ 05, ਮੋਬਾਇਲ ਸੋਪ 01, ਕੱਪੜੇ ਦੀ ਦੁਕਾਨ 01, ਹੋਟਲ ਕਮ ਸਪਾ ਸੈਟਰ 01, ਟੈਟੂ ਸੈਟਰ 04, ਅਤੇ ਵਹੀਕਲ 01 ਦੇ ਖਿਲਾਫ ਹਨ। ਜਿਹਨਾ ਵਿੱਚ ਇਹਨਾਂ ਦੇ ਮਾਲਕਾਂ ਨੂੰ ਨਾਮਜਦ ਕਰਕੇ ਕੁੱਲ 35 ਵਿਅਕਤੀ ਗ੍ਰਿਫਤਾਰ ਕੀਤੇ ਗਏ ਹਨ। ਪਬਲਿਕ ਨੂੰ ਇਸ ਸਮੇਂ ਪ੍ਰਸ਼ਾਸਨ ਦਾ ਸਾਥ ਦੇਣ ਲਈ ਅਪੀਲ ਕੀਤੀ ਗਈ ਜਾਦੀ ਹੈ,

 

Tags: Punjab Fights Corona , Coronavirus , COVID 19 , Novel Coronavirus , Fight Against Corona , Covaxin , Covishield , Covid-19 Vaccine , Oxygen , #OxygenCylinders , #oxygen , Oxygen Cylinders , SARS-CoV-2 , Sputnik V , Oxygen Plants , Pfizer , Astra Zeneca , Oxygen Concentrator , Remdesivir , Covifor

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD