Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਬਰਨਾਲਾ ਪ੍ਰਸ਼ਾਸਨ ਦੀ ਕਰੋਨਾ ਵਿਰੁੱਧ ਮੁਹਿੰਮ ’ਚ ਡਟੇ ਵਲੰਟੀਅਰ

ਮਹਾਮਾਰੀ ਵਿਰੁੱਧ ਲੋਕਾਂ ਨੂੰ ਜਾਗਰੂਕ ਕਰਨ ਲਈ ਸੇਵਾਵਾਂ ਨਿਭਾਉਣਗੇ ਕਰੋਨਾ ਵਲੰਟੀਅਰ

 DC Barnala, Deputy Commissioner Barnala, Tej Partap Singh Phoolka, Barnala, Aditya Dechalwal

Web Admin

Web Admin

5 Dariya News

ਬਰਨਾਲਾ , 13 May 2021

Last updated on: May 13, 2021, 00:00 IST

ਜ਼ਿਲਾ ਬਰਨਾਲਾ ਪ੍ਰਸ਼ਾਸਨ ਵੱਲੋਂ ਕਰੋਨਾ ਵਾਇਰਸ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਨੂੰ ਸਫਲ ਬਣਾਉਣ ਲਈ ਐਨਐਸਐਸ ਵਲੰਟੀਅਰ ਹੁਣ ਵੱਡੀ ਭੂਮਿਕਾ ਨਿਭਾਉਣਗੇ, ਜਿਨਾਂ ਵੱਲੋਂ ਦੁਕਾਨਾਂ ਅਤੇ ਅਹਿਮ ਜਨਤਕ ਥਾਵਾਂ’ਤੇ ਲੋਕਾਂ ਨੂੰ ਜਾਗਰੂਕ ਕੀਤਾ ਜਾਵਗਾ। ਇਸ ਮੌਕੇ ਕਰੋਨਾ ਵਲੰਟੀਅਰਾਂ ਦੀ ਹੌਸਲਾ ਅਫਜ਼ਾਈ ਕਰਦਿਆਂ ਡਿਪਟੀ ਕਮਿਸ਼ਨਰ ਸ. ਤੇਜ ਪ੍ਰਤਾਪ ਸਿੰਘ ਫੂਲਕਾ ਨੇ ਕਿਹਾ ਕਿ ਇਸ ਮਹਾਮਾਰੀ ਦੌਰਾਨ ਲੋਕਾਂ ਨੂੰ ਜਾਗਰੂਕ ਕਰਨ ਦੇ ਨਾਲ ਨਾਲ ਵਲੰਟੀਅਰ ਆਪਣੀ ਸੁਰੱਖਿਆ ਦਾ ਵੀ ਪੂਰਾ ਧਿਆਨ ਰੱਖਣ। ਉਨਾਂ ਕਿਹਾ ਕਿ ਆਮ ਲੋਕਾਂ ਨੂੰ ਇਹ ਸਮਝਣ ਦੀ ਜ਼ਰੂਰਤ ਹੈ ਕਿ ਕਰੋਨਾ ਪਾਬੰਦੀਆਂ ਅਤੇ ਹੋਰ ਸਲਾਹਕਾਰੀਆਂ ਉਨਾਂ ਦੀ ਸੁਰੱਖਿਆ ਲਈ ਹਨ। ਇਸ ਲਈ ਇਹਤਿਆਤਾਂ ਦੀ ਪਾਲਣਾ ਜ਼ਰੂਰ ਕੀਤੀ ਜਾਵੇ।ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਸ੍ਰੀ ਆਦਿਤਯ ਡੇਚਲਵਾਲ ਨੇ ਵਲੰਟੀਅਰਾਂ ਦੇ ਜਜ਼ਬੇ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਵਲੰਟੀਅਰ ਆਪਣੀ ਸੁਰੱਖਿਆ ਦੇ ਨਾਲ ਨਾਲ ਆਪਣੇ ਪਰਿਵਾਰ ’ਚ ਅਤੇ ਆਲੇ ਦੁਆਲੇ ਕਰੋਨਾ ਸਬੰਧੀ ਨੇਮਾਂ ਦੀ ਪਾਲਣਾ ਯਕੀਨੀ ਬਣਾਉਣ। ਉਨਾਂ ਕਿਹਾ ਕਿ ਉਹ ਇਕ ਮਿਸਾਲ ਵਜੋਂ ਵਿਚਰਨ ਤਾਂ ਜੋ ਹੋਰ ਲੋਕ ਉਨਾਂ ਤੋਂ ਸੇਧ ਲੈਣ। ਇਸ ਮੌਕੇ ਐਸਡੀਐਮ ਵਰਜੀਤ ਵਾਲੀਆ ਨੇ ਕਿਹਾ ਕਿ ਅਜਿਹੇ ਨਾਜ਼ੁਕ ਸਮੇਂ ਵਿਚ ਉਨਾਂ ਦੀ ਜ਼ਿੰਮੇਵਾਰੀ ਆਮ ਨਾਲੋਂ ਵੱਧ ਹੈ ਤੇ ਉਮੀਦ ਹੈ ਕਿ ਨੌਜਵਾਨ ਇਹ ਜ਼ਿੰਮੇਵਾਰੀ ਬਾਖੂਬੀ ਨਿਭਾਉਣਗੇ।ਇਸ ਮੌਕੇ ਸਹਾਇਕ ਡਾਇਰੈਕਟਰ ਯੁਵਕ ਸੇਵਾਵਾਂ ਸ੍ਰੀ ਵਿਜੈ ਭਾਸਕਰ ਨੇ ਕਿਹਾ ਕਿ ਇਹ ਵਲੰਟੀਅਰ ਬਾਜ਼ਾਰਾਂ ਵਿਚ ਦੁਕਾਨਦਾਰਾਂ ਨੂੰ ਲਗਾਤਾਰ ਜਾਗਰੂਕ ਕਰ ਰਹੇ ਹਨ ਤੇ ਮਾਸਕ ਅਤੇ ਹੋਰ ਇਹਤਿਆਤਾਂ ਬਾਰੇ ਪੋਸਟਰ ਲਗਾਏ ਜਾ ਰਹੇ ਹਨ।

 

Tags: DC Barnala , Deputy Commissioner Barnala , Tej Partap Singh Phoolka , Barnala , Aditya Dechalwal

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD