Wednesday, 22 July 2026

 

 

ਖ਼ਾਸ ਖਬਰਾਂ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ

 

ਖੰਨਾ ਪੁਲਿਸ ਵੱਲੋਂ 1 ਕਿਲੋ ਹੈਰੋਇਨ ਸਮੇਤ ਕਾਬੂ

 Crime News Punjab, Punjab Police, Police, Crime News, Khanna Police, Khanna

Web Admin

Web Admin

5 Dariya News

ਖੰਨਾ/ਲੁਧਿਆਣਾ , 13 May 2021

Last updated on: May 13, 2021, 00:00 IST

ਸੀਨੀਅਰ ਪੁਲਿਸ ਕਪਤਾਨ ਖੰਨਾ ਸ਼੍ਰੀ ਗੁਰਸ਼ਰਨਦੀਪ ਸਿੰਘ ਗਰੇਵਾਲ ਨੇ ਪ੍ਰੈੱਸ ਕਾਨਫਰੰਸ ਰਾਹੀਂ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਖੰਨਾ ਪੁਲਿਸ ਵੱਲੋ ਨਸ਼ਿਆ ਦੀ ਤਸਕਰੀ ਅਤੇ ਮਾੜੇ ਅਨਸਰਾਂ ਨੂੰ ਕਾਬੂ ਕਰਨ ਲਈ ਵਿੱਡੀ ਗਈ ਸਪੈਸ਼ਲ ਮੁਹਿੰਮ ਵਿੱਚ ਖੰਨਾ ਪੁਲਿਸ ਨੂੰ ਵੱਡੀ ਸਫਲਤਾ ਪ੍ਰਾਪਤ ਹੋਈ ਹੈ।ਉਨ੍ਹਾਂ ਦੱਸਿਆ ਕਿ ਜੇਰ ਸਰਕਰਦਗੀ ਸ਼੍ਰੀ ਮਨਪ੍ਰੀਤ ਸਿੰਘ, ਪੀ.ਪੀ.ਐਸ. ਪੁਲਿਸ ਕਪਤਾਨ (ਆਈ) ਖੰਨਾ, ਸ਼੍ਰੀ ਰਾਜਨ ਪਰਮਿੰਦਰ ਸਿੰਘ ਪੀ.ਪੀ.ਐੱਸ, ਉਪ ਪੁਲਿਸ ਕਪਤਾਨ ਖੰਨਾ ਦੇ ਥਾਣੇਦਾਰ ਵਿਜੇ ਕੁਮਾਰ ਸੀ.ਆਈ.ਏ. ਖੰਨਾ ਸਮੇਤ ਨਾਰਕੋਟਿਕ ਸੈੱਲ ਖੰਨਾ ਦੀ ਪੁਲਿਸ ਪਾਰਟੀ ਦੇ ਪ੍ਰਿਸਟਨ ਮਾਲ, ਜੀ.ਟੀ. ਰੋਡ ਖੰਨਾ 'ਤੇ ਨਾਕਾ ਬੰਦੀ ਕੀਤੀ ਗਈ ਸੀ, ਦੌਰਾਨੇ ਨਾਕਾ ਬੰਦੀ ਮੰਡੀ ਗੋਬਿੰਦਗੜ ਵਾਲੇ ਪਾਸੇ ਤੋਂ ਸਰਵਿਸ ਰੋਡ ਪਰ ਇੱਕ ਮੋਨਾ ਨੌਜਵਾਨ ਇੱਕ ਦਮ ਪਿੱਛੇ ਨੂੰ ਮੁੱੜਨ ਲੱਗਾ, ਜਿਸ ਨੂੰ ਸ਼ੱਕ ਦੀ ਬਿਨ੍ਹਾਂ ਪਰ ਪੁਲਿਸ ਪਾਰਟੀ ਦੀ ਮੱਦਦ ਨਾਲ ਕਾਬੂ ਕੀਤਾ ਗਿਆ, ਜਿਸ ਨੇ ਆਪਣਾ ਨਾਮ (1) ਦੀਪਾਂਸ਼ੂ ਅਵਸਥੀ ਪੁੱਤਰ ਨਿਤਿਨ ਅਵਸਥੀ ਵਾਸੀ ਆਰ.ਜੈਡ.ਐਫ-218, ਨਿਹਾਲ ਵਿਹਾਰ, ਨੰਗਲੌਈ ਜਾਟ, ਥਾਣਾ ਨਿਹਾਲ ਬਿਹਾਰ, ਪੱਛਮੀ ਦਿੱਲੀ, ਦੱਸਿਆ, ਜਿਸ ਦੀ ਚੈਕਿੰਗ ਸ਼੍ਰੀ ਮਨਮੋਹਨ ਸਰਨਾ ਪੀ.ਪੀ.ਐੱਸ, ਉਪ ਪੁਲਿਸ ਕਪਤਾਨ (ਆਈ) ਖੰਨਾ ਦੀ ਹਾਜਰੀ ਵਿੱਚ ਕਰਨ 'ਤੇ ਉਸ ਦੇ ਪਿੱਠੂ ਬੈਗ ਵਿੱਚੋ 01 ਕਿਲੋ ਹੈਰੋਇਨ ਬਰਾਮਦ ਹੋਈ, ਜਿਸ ਤੇ ਮੁੱਕਦਮਾ ਨੰਬਰ 97, ਮਿਤੀ 12-05-2021 ਅ/ਧ 21/61/85 ਐੱਨ.ਡੀ.ਪੀ.ਐੱਸ. ਐਕਟ ਥਾਣਾ ਸਿਟੀ-2 ਖੰਨਾ, ਦਰਜ਼ ਰਜਿਸਟਰ ਕਰਕੇ ਦੋਸ਼ੀ ਦੀਪਾਂਸ਼ੂ ਅਵਸਥੀ ਉੱਕਤ ਨੂੰ ਗ੍ਰਿਫਤਾਰ ਕੀਤਾ ਗਿਆ। ਦੋਸ਼ੀ ਉੱਕਤ ਦਾ ਪੁਲਿਸ ਰਿਮਾਂਡ ਹਾਸਲ ਕਰਕੇ ਇਸ ਗੱਲ ਬਾਰੇ ਡੂੰਘਾਈ ਨਾਲ ਪੁੱਛ ਗਿੱਛ ਕੀਤੀ ਜਾਵੇਗੀ, ਕਿ ਦੋਸ਼ੀ ਇਹ ਹੈਰੋਇਨ ਕਿੱਥੋਂ ਲੈ ਕੇ ਆਇਆ ਸੀ ਤੇ ਕਿਹੜੇ-ਕਿਹੜੇ ਏਰੀਏ ਵਿੱਚ ਵੇਚਣੀ ਸੀ ਅਤੇ ਇਸ ਗੋਰਖ ਧੰਦੇ ਵਿੱਚ ਹੋਰ ਕਿੰਨੇ ਵਿਅਕਤੀ ਸ਼ਾਮਲ ਹਨ।ਦੋਸ਼ੀ ਪਾਸੋਂ ਪੁੱਛਗਿੱਛ ਜਾਰੀ ਹੈ, ਅਹਿਮ ਖੁਲਾਸੇ ਹੋਣ ਦੀ ਸੰਭਾਵਨਾ ਹੈ।

ਬ੍ਰਾਮਦਗੀ :-

1) 01 ਕਿਲੋ ਹੈਰੋਇਨ।

ਗ੍ਰਿਫਤਾਰ ਦੋਸ਼ੀ : -

1) ਦੀਪਾਂਸ਼ੂ ਅਵਸਥੀ ਪੁੱਤਰ ਨਿਤਿਨ ਅਵਸਥੀ ਵਾਸੀ ਆਰ.ਜੈਡ.ਐਫ-218, ਨਿਹਾਲ ਵਿਹਾਰ,

ਨੰਗਲੌਈ ਜਾਟ, ਪੱਛਮੀ ਦਿੱਲੀ।

I/181832/2021   

 

Tags: Crime News Punjab , Punjab Police , Police , Crime News , Khanna Police , Khanna

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD