Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਰਜੀਆ ਸੁਲਤਾਨਾ ਨੇ ਮਲੇਰਕੋਟਲਾ ਵਾਸੀਆਂ ਵੱਲੋਂ ਈਦ ਮੌਕੇ ਜ਼ਿਲ੍ਹੇ’ ਦਾ ਤੋਹਫਾ ਦੇਣ ਲਈ ਮੁੱਖ ਮੰਤਰੀ ਦਾ ਕੀਤਾ ਧੰਨਵਾਦ

ਕਿਹਾ, ਮਲੇਰਕੋਟਲਾ ਦਾ ਜ਼ਿਲ੍ਹਾ ਬਣਨਾ ਇਕ ਸੁਪਨਾ ਸਾਕਾਰ ਹੋਣ ਜਿਹਾ

 Razia Sultana, Water Supply and Sanitation Minister, Chandigarh, Punjab Pradesh Congress Committee, Congress, Punjab Congress, Government of Punjab, Punjab Government, Punjab, Malerkotla

Web Admin

Web Admin

5 Dariya News

ਮਾਲੇਰਕੋਟਲਾ , 14 May 2021

Last updated on: May 14, 2021, 00:00 IST

ਜਲ ਸਪਲਾਈ ਤੇ ਸੈਨੀਟੇਸਨ ਮੰਤਰੀ ਪੰਜਾਬ ਸ੍ਰੀਮਤੀ ਰਜੀਆ ਸੁਲਤਾਨਾ ਨੇ ਅੱਜ ਮਾਲੇਰਕੋਟਲਾ ਦੇ ਵਸਨੀਕਾਂ ਵੱਲੋਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਮਲੇਰਕੋਟਲਾ ਨੂੰ ਸੂਬੇ ਦਾ 23ਵਾਂ ਜਲ੍ਹਿਾ ਐਲਾਨਣ ‘ਤੇ ਸਹਿਰ ਨਿਵਾਸੀਆਂ ਨੂੰ ਇੱਕ ਸਾਨਦਾਰ ਤੋਹਫਾ ਦੇਣ ਲਈ ਧੰਨਵਾਦ ਕੀਤਾ।ਮੰਤਰੀ ਨੇ ਕਿਹਾ ਕਿ ਇਹ ਸਾਡੇ ਸਾਰਿਆਂ ਲਈ ਇਤਿਹਾਸਕ ਮੌਕਾ ਸੀ ਕਿਉਂਕਿ ਮੁੱਖ ਮੰਤਰੀ ਨੇ ਮਾਲੇਰਕੋਟਲਾ ਵਾਸੀਆਂ ਦੀ ਬਹੁਤ ਪੁਰਾਣੀ ਮੰਗ ਨੂੰ ਬੂਰ ਪਾਇਆ ਹੈ। ਸ੍ਰੀਮਤੀ ਸੁਲਤਾਨਾ ਨੇ ਕਿਹਾ ਕਿ ਉਨ੍ਹਾਂ ਲਈ ਇਹ ਇਕ ਸੁਪਨਾ ਸਾਕਾਰ ਹੋਣ ਵਰਗਾ ਹੈ ਕਿਉਂਕਿ ਉਹ ਮਾਲੇਰਕੋਟਲਾ ਨੂੰ ਜ਼ਿਲ੍ਹਾ ਬਣਾਉਣ ਲਈ ਸਖਤ ਕੋਸਸਿਾਂ ਕਰ ਰਹੇ ਸਨ। ਉਨ੍ਹਾਂ ਕਿਹਾ ਕਿ ਇਸ ਫੈਸਲੇ ਨਾਲ ਮਾਲੇਰਕੋਟਲਾ ਦੇ ਸਰਵਪੱਖੀ ਵਿਕਾਸ ਨੂੰ ਵੱਡਾ ਹੁਲਾਰਾ ਮਿਲੇਗਾ।ਮੰਤਰੀ ਨੇ ਕਿਹਾ ਕਿ ਮਲੇਰਕੋਟਲਾ ਦੇ ਸਾਰੇ ਵਸਨੀਕ ਅਤੇ ਵਿਸੇਸ ਤੌਰ ‘ਤੇ ਮੁਸਲਿਮ ਭਰਾ ਈਦ ਦੇ ਸੁੱਭ ਦਿਹਾੜੇ ਮੌਕੇ ਭਾਈਚਾਰੇ ਮਿਲੇ ਨੂੰ ਇਸ ਸਾਨਦਾਰ ਤੋਹਫੇ ਲਈ ਮੁੱਖ ਮੰਤਰੀ ਦੇ ਹਮੇਸਾ ਕਰਜਦਾਰ ਰਹਿਣਗੇ। ਉਨ੍ਹਾਂ ਕਿਹਾ ਕਿ ਇਹ ਸਭ ਤੋਂ ਵੱਡਾ ਤੋਹਫਾ ਸੀ ਜੋ ਕਿ ਸੂਬੇ ਦੀ ਕੋਈ ਵੀ ਸਰਕਾਰ ਸਹਿਰ ਦੇ ਵਸਨੀਕਾਂ ਨੂੰ ਦੇ ਸਕਦੀ ਸੀ।  ਸ੍ਰੀਮਤੀ ਸੁਲਤਾਨਾ ਨੇ ਇਹ ਵੀ ਕਿਹਾ ਕਿ ਇਹ ਸਾਡੇ ਸਾਰਿਆਂ ਲਈ ਇਕ ਯਾਦਗਾਰ ਦਿਨ ਸੀ ਅਤੇ ਹਮੇਸਾ ਯਾਦ ਕੀਤਾ ਜਾਵੇਗਾ।ਮੰਤਰੀ ਨੇ ਇੱਕ ਮੈਡੀਕਲ ਕਾਲਜ, ਲੜਕੀਆਂ ਲਈ ਡਿਗਰੀ ਕਾਲਜ, ਮਹਿਲਾ ਥਾਣਾ, ਸਮਾਰਟ ਸਕੂਲ ਅਤੇ ਸਹਿਰੀ ਵਿਕਾਸ ਲਈ 6 ਕਰੋੜ ਰੁਪਏ ਦੇਣ ਦੇ ਐਲਾਨ ਕਰਨ ਲਈ ਵੀ ਮੁੱਖ ਮੰਤਰੀ ਦਾ ਧੰਨਵਾਦ ਕੀਤਾ।  ਉਨ੍ਹਾਂ ਕਿਹਾ ਕਿ ਇਸ ਨਾਲ ਮਾਲੇਰਕੋਟਲਾ ਦੇਸ ਦੇ ਰੋਡਮੈਪ ‘ਤੇ ਸਿੱਖਿਆ ਦੇ ਕੇਂਦਰ ਵਜੋਂ ਉੱਭਰੇਗਾ ਅਤੇ ਇਸਦੇ ਸਰਵਪੱਖੀ ਵਿਕਾਸ ਨੂੰ ਹੋਰ ਹੁਲਾਰਾ ਮਿਲੇਗਾ।  ਸ੍ਰੀਮਤੀ ਸੁਲਤਾਨਾ ਨੇ ਮਾਲੇਰਕੋਟਲਾ ਦੇ ਵਿਕਾਸ ਲਈ ਸੂਬਾ ਸਰਕਾਰ ਦੀ ਦਿ੍ਰੜ ਵਚਨਬੱਧਤਾ ਦੁਹਰਾਉਂਦਿਆਂ ਕਿਹਾ ਕਿ ਸਹਿਰ ਕਦੇ ਵਿਕਾਸ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਇਸ ਮੌਕੇ ਡਿਪਟੀ ਕਮਿਸਨਰ ਸੰਗਰੂਰ ਸ੍ਰੀ ਰਾਮਵੀਰ, ਐਸਐਸਪੀ ਵਿਵੇਕ ਸੀਲ ਸੋਨੀ, ਸਾਬਕਾ ਡੀਜੀਪੀ ਮੁਹੰਮਦ ਮੁਸਤਫਾ, ਮੁਫਤੀ ਪੰਜਾਬ ਇਰਤਿਕਾ ਉਲ ਹਸਨ, ਐਸਡੀਐਮ ਸਿਮਰਪ੍ਰੀਤ ਕੌਰ, ਪੀਸੀਐਸ ਲਤੀਫ ਅਹਿਮਦ, ਐਸਪੀ ਅਮਨਦੀਪ ਬਰਾੜ ਸਮੇਤ ਕਈ ਹੋਰ ਪਤਵੰਤੇ ਹਾਜਰ ਸਨ।    

 

Tags: Razia Sultana , Water Supply and Sanitation Minister , Chandigarh , Punjab Pradesh Congress Committee , Congress , Punjab Congress , Government of Punjab , Punjab Government , Punjab , Malerkotla

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD