Saturday, 18 May 2024

 

 

ਖ਼ਾਸ ਖਬਰਾਂ ਸ਼ਿਵਾਲਿਕ ਪਬਲਿਕ ਸਕੂਲ, ਰੂਪਨਗਰ ਦੇ ਸੀ.ਬੀ.ਐਸ.ਈ. ਦੀ ਪ੍ਰੀਖਿਆਵਾਂ 'ਚ ਸਥਾਨ ਹਾਸਿਲ ਕਰਨ ਵਾਲੇ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਜ਼ਿਲ੍ਹਾ ਸ਼੍ਰੀ ਮੁਕਤਸਰ ਸਾਹਿਬ ਦੇ ਸਵੀਪ ਗੀਤ ਦਾ ਪੋਸਟਰ ਰਿਲੀਜ਼ ਈਵੀਐੱਮਜ਼ ਦੀ ਦੂਜੀ ਰੈਂਡਮਾਈਜ਼ੇਸ਼ਨ- ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਜਨਰਲ ਅਬਜ਼ਰਵਰ ਰਾਕੇਸ਼ ਸ਼ੰਕਰ ਦੀ ਅਗਵਾਈ ਵਿੱਚ ਹੋਈ ਰੈਂਡਮਾਈਜ਼ੇਸ਼ਨ ਸਫ਼ਰ ਦੌਰਾਨ 50,000 ਰੁਪਏ ਜਾਂ ਇਸ ਤੋਂ ਵੱਧ ਦੀ ਨਕਦ ਰਾਸ਼ੀ ਲਈ ਢੁੱਕਵੇਂ ਦਸਤਾਵੇਜ ਰੱਖਣਾ ਜ਼ਰੂਰੀ- ਰਿਟਰਨਿੰਗ ਅਫ਼ਸਰ ਵਿਨੀਤ ਕੁਮਾਰ ਲੋਕ ਸਭਾ ਚੋਣਾਂ ਦੌਰਾਨ ਚੋਣ ਕਮਿਸ਼ਨ ਦੀਆਂ ਹਦਾਇਤਾਂ ਦੀ ਪੂਰੀ ਤਰ੍ਹਾਂ ਕੀਤੀ ਜਾਵੇ ਪਾਲਣਾ : ਜਨਰਲ ਅਬਜ਼ਰਵਰ ਜ਼ਿਲ੍ਹਾ ਚੋਣ ਅਫ਼ਸਰ ਕੋਮਲ ਮਿੱਤਲ ਦੀ ਦੇਖ-ਰੇਖ ’ਚ ਵੋਟਿੰਗ ਮਸ਼ੀਨਾਂ ਦੀ ਸਪਲੀਮੈਂਟਰੀ ਰੈਂਡੇਮਾਈਜੇਸ਼ਨ ਕੀਤੀ ਗਈ ਪੰਜਾਬੀ ਸਾਵਧਾਨ ਰਹਿਣ,'ਆਪ' ਤੇ ਕਾਂਗਰਸ ਇੱਕੋ ਥਾਲੀ 'ਦੇ ਚੱਟੇ-ਬੱਟੇ : ਡਾ: ਸੁਭਾਸ਼ ਸ਼ਰਮਾ ਵੋਟਿੰਗ ਮਸ਼ੀਨਾਂ ਦੀ ਸਪਲੀਮੈਂਟਰੀ ਰੈਂਡੇਮਾਇਜੇਸ਼ਨ ਜ਼ਿਲ੍ਹਾ ਚੋਣ ਅਫ਼ਸਰ ਰਾਜੇਸ਼ ਧੀਮਾਨ ਦੀ ਨਿਗਰਾਨੀ ਵਿਚ ਹੋਈ ਵੋਟਿੰਗ ਮਸ਼ੀਨਾਂ ਦੀ ਸਪਲੀਮੈਂਟਰੀ ਰੈਂਡੇਮਾਇਜੇਸ਼ਨ ਜ਼ਿਲ੍ਹਾ ਚੋਣ ਅਫ਼ਸਰ ਡਾ. ਸੇਨੂ ਦੁੱਗਲ ਦੀ ਨਿਗਰਾਨੀ ਹੇਠ ਹੋਈ ਆਜ਼ਾਦ ਉਮੀਦਵਾਰ ਵੱਲੋਂ ਨਾਮਜ਼ਦਗੀ ਵਾਪਸ ਲੈਣ ਮਗਰੋਂ 26 ਉਮੀਦਵਾਰ ਮੈਦਾਨ 'ਚ ਅਨੰਦਪੁਰ ਸਾਹਿਬ ਹਲਕੇ ਅੰਦਰ ਆਉਂਦਾ ਗੜ੍ਹਸ਼ੰਕਰ ਗ੍ਰੀਨ ਚੋਣਾਂ ਦੇ ਮਾਡਲ ਵਜੋਂ ਨਿੱਤਰੇਗਾ ਪੰਜਾਬ 'ਚ 13 ਹਜ਼ਾਰ ਸੰਵੇਦਨਸ਼ੀਲ ਪੋਲਿੰਗ ਬੂਥਾਂ ਦੀ ਸ਼ਨਾਖ਼ਤ, ਸੁਰੱਖਿਆ ਦੇ ਕੀਤੇ ਪੁੱਖਤਾ ਪ੍ਰਬੰਧ - ਅਰਪਿਤ ਸ਼ੁਕਲਾ ਚੋਣ ਕਮਿਸ਼ਨ ਵੱਲੋਂ ਤਾਇਨਾਤ ਜਨਰਲ ਅਬਜ਼ਰਵਰ, ਖਰਚਾ ਅਬਜ਼ਰਵਰ ਤੇ ਪੁਲਿਸ ਅਬਜ਼ਰਵਰ ਵੱਲੋਂ ਲੋਕ ਸਭਾ ਚੋਣਾਂ ਦੀ ਤਿਆਰੀ ਬਾਰੇ ਵਿਸਤ੍ਰਿਤ ਮੀਟਿੰਗ ਜਿਲ੍ਹਾ ਚੋਣ ਅਧਿਕਾਰੀ ਘਨਸ਼ਾਮ ਥੋਰੀ ਨੇ ਲੋਕ ਸਭਾ ਚੋਣ ਲੜ ਰਹੇ ਉਮੀਦਵਾਰਾਂ ਨੂੰ ਚੋਣ ਨਿਸ਼ਾਨਾਂ ਦੀ ਕੀਤੀ ਵੰਡ ਆਨੰਦਪੁਰ ਸਾਹਿਬ ਪਾਰਲੀਮਾਨੀ ਹਲਕਾ ਦੇਸ਼ ’ਚ ਗ੍ਰੀਨ ਚੋਣਾਂ ਦੇ ਮਾਡਲ ਵਜੋਂ ਉਭਰੇਗਾ ਪੰਜਾਬ ਪੁਲਿਸ ਦੀ ਸਾਈਬਰ ਕ੍ਰਾਈਮ ਡਿਵੀਜ਼ਨ ਨੇ ਅਮਰੀਕਾ ਵਿੱਚ ਰਹਿਣ ਵਾਲੇ ਲੋਕਾਂ ਨੂੰ ਠੱਗਣ ਵਾਲੇ ਦੋ ਫਰਜ਼ੀ ਕਾਲ ਸੈਂਟਰਾਂ ਦਾ ਕੀਤਾ ਪਰਦਾਫਾਸ਼; 155 ਵਿਅਕਤੀ ਕਾਬੂ ਆਮ ਆਦਮੀ ਪਾਰਟੀ ਵੱਲੋਂ ਪਿਛਲੇ ਢਾਈ ਸਾਲਾਂ ਵਿੱਚ ਕੀਤੇ ਵਿਕਾਸ ਦਾ ਹਿਸਾਬ ਮੰਗਣ ਸ਼ਹਿਰ ਵਾਸੀ: ਜੈਇੰਦਰ ਕੌਰ ਆਪ ਘੋਖ ਕਰੋ ਤੁਹਾਨੂੰ ਕਿਸ ਪਾਰਟੀ ਨੇ ਕੀ ਦਿੱਤਾ: ਸੁਖਬੀਰ ਸਿੰਘ ਬਾਦਲ ਨੇ ਹਰਸਿਮਰਤ ਕੌਰ ਬਾਦਲ ਲਈ ਪ੍ਰਚਾਰ ਕਰਦਿਆਂ ਲੰਬੀ ਦੇ ਲੋਕਾਂ ਨੂੰ ਆਖਿਆ ਮਹਿਲਾਵਾਂ ਨੂੰ ਗਾਲਾਂ, ਲੱਤਾਂ ਅਤੇ ਥੱਪੜ ਮਾਰਨ ਵਾਲੇ ਆਪ ਆਗੂਆਂ ਨੂੰ ਪੰਜਾਬੀ ਮਹਿਲਾਵਾਂ ਸਿਖਾਉਣਗਿਆਂ ਸਬਕ : ਸੁਭਾਸ਼ ਸ਼ਰਮਾ ਮੁੱਖ ਮੰਤਰੀ ਭਗਵੰਤ ਮਾਨ ਨੇ ਕਰਤਾਰਪੁਰ 'ਚ ਜਲੰਧਰ ਤੋਂ ਉਮੀਦਵਾਰ ਪਵਨ ਕੁਮਾਰ ਟੀਨੂੰ ਲਈ ਕੀਤਾ ਚੋਣ ਪ੍ਰਚਾਰ, ਕਿਹਾ- 1 ਜੂਨ ਨੂੰ 'ਝਾੜੂ' ਨਾਲ ਕਰ ਦਿਓ ਸਫ਼ਾਈ ਜੋ ਕਿਹਾ, ਉਸ ਤੋਂ ਵੱਧ ਕੀਤਾ, ਜੋ ਕਹਾਂਗੇ, ਉਸ ਤੋਂ ਵੱਧ ਕਰਾਂਗੇ : ਮੀਤ ਹੇਅਰ

 

ਸਿਵਲ ਹਸਪਤਾਲ ਵਿਖੇ ਪੋਸਟ ਕੋਵਿਡ ਵਾਰਡ ਸ਼ੁਰੂ

ਡਿਪਟੀ ਕਮਿਸ਼ਨਰ ਵਲੋਂ ਸਮਰੱਥਾ ਵਧਾਉਣ ਤੇ ਜੋਰ

DC Kapurthala, Deepti Uppal, Civil Hospital Kapurthala, Dr. Anu Sharma, Punjab Fights Corona, Coronavirus, COVID 19, Novel Coronavirus, Fight Against Corona, Covaxin, Covishield, Covid-19 Vaccine, Oxygen, Oxygen Cylinders, SARS-CoV-2, Sputnik V, Oxygen Plants, Pfizer, Astra Zeneca, Oxygen Concentrator, Remdesivir, Covifor, Oxygen supply

Web Admin

Web Admin

5 Dariya News

ਕਪੂਰਥਲਾ , 17 May 2021

ਡਿਪਟੀ ਕਮਿਸ਼ਨਰ ਕਪੂਰਥਲਾ ਦੀਪਤੀ ਉੱਪਲ ਵੱਲੋਂ ਅੱਜ ਸਿਵਲ ਹਸਪਤਾਲ ਦੇ ਪੋਸਟ ਕੋਵਿਡ ਵਾਰਡ ਦਾ ਦੌਰਾ ਕੀਤਾ ਗਿਆ।ਸਿਵਲ ਹਸਪਤਾਲ ਕਪੂਰਥਲਾ ਵਿਖੇ 8 ਬੈੱਡਾਂ ਦਾ ਪੋਸਟ ਕੋਵਿਡ ਵਾਰਡ ਬਣਾਇਆ ਗਿਆ ਹੈ ਜਿੱਥੇ ਕੋਵਿਡ ਤੋਂ ਠੀਕ ਹੋ ਚੁੱਕੇ ਉਨ੍ਹਾਂ ਮਰੀਜਾਂ ਨੂੰ ਰੱਖਿਆ ਜਾਏਗਾ ਜਿਨ੍ਹਾਂ ਨੂੰ ਕੋਵਿਡ ਨੈਗੇਟਿਵ ਹੋਣ ਤੋਂ ਬਾਅਦ ਵੀ ਰਿਕਵਰੀ ਦੌਰਾਨ ਸਾਹ ਸੰਬੰਧੀ, ਆਕਸੀਜਨ ਸੈਚੁਰੇਸ਼ਨ ਜਾਂ ਹੋਰ ਕੋਈ ਦਿਕਤ ਪੇਸ਼ ਆ ਰਹੀ ਹੈ। ਇਸ ਵਾਰਡ ਵਿਚ ਸੈਂਟਰ ਆਕਸੀਜਨ ਸਪਲਾਈ ਦੀ ਸਹੂਲਤ ਉਪਲੱਬਧ ਹੈ ।ਇਸ ਮੌਕੇ ਡਿਪਟੀ ਕਮਿਸ਼ਨਰ ਵਲੋਂ ਪੋਸਟ ਕੋਵਿਡ ਵਾਰਡ ਦੀ ਸਮਰੱਥਾ ਵਧਾਉਣ ਦੀ ਵਕਾਲਤ ਕਰਦਿਆਂ ਕਿਹਾ ਗਿਆ ਕਿ ਕੋਵਿਡ ਦੀ ਜਿਆਦਾ ਜਕੜ ਵਿਚ ਆ ਕੇ ਠੀਕ ਹੋਣ ਵਾਲੇ ਵਿਅਕਤੀਆਂ ਦੀ ਸਿਹਤ ਦੀ ਵਧੇਰੇ ਨਿਗਰਾਨੀ ਦੀ ਲੋੜ ਹੈ। ਡਿਪਟੀ ਕਮਿਸ਼ਨਰ ਵੱਲੋਂ ਇਸ ਮੌਕੇ ਤੇ ਕੋਵਿਡ ਮੈਨੇਜਮੈਂਟ ਨੂੰ ਲੈ ਕੇ ਜਰੂਰੀ ਦਿਸ਼ਾ ਨਿਰਦੇਸ਼ ਵੀ ਦਿੱਤੇ ਗਏ।ਸਿਵਲ ਸਰਜਨ ਡਾ.ਪਰਮਿੰਦਰ ਕੌਰ ਨੇ ਦੱਸਿਆ ਕਿ ਪੋਸਟ ਕੋਵਿਡ ਵਾਰਡ ਵਿਖੇ ਮਰੀਜ਼ਾਂ ਦੀ ਲੋੜ ਅਨੁਸਾਰ ਪੁਖਤਾ ਪ੍ਰਬੰਧ ਕੀਤੇ ਗਏ ਹਨ ।ਇਸ ਮੌਕੇ ਉਨ੍ਹਾਂ ਨਾਲ ਸਹਾਇਕ ਸਿਵਲ ਸਰਜਨ ਡਾ. ਅਨੂ ਸ਼ਰਮਾ, ਜਿਲਾ ਪਰਿਵਾਰ ਭਲਾਈ ਅਫਸਰ ਡਾ. ਰਾਜ ਕਰਨੀ, ਡਿਪਟੀ ਮੈਡੀਕਲ ਕਮਿਸ਼ਨਰ ਡਾ. ਸਾਰਿਕਾ ਦੁੱਗਲ, ਸੀਨੀਅਰ ਮੈਡੀਕਲ ਅਫਸਰ ਡਾ. ਸੰਦੀਪ ਧਵਨ ਤੇ ਹੋਰ ਹਾਜਰ ਸਨ।

 

Tags: DC Kapurthala , Deepti Uppal , Civil Hospital Kapurthala , Dr. Anu Sharma , Punjab Fights Corona , Coronavirus , COVID 19 , Novel Coronavirus , Fight Against Corona , Covaxin , Covishield , Covid-19 Vaccine , Oxygen , Oxygen Cylinders , SARS-CoV-2 , Sputnik V , Oxygen Plants , Pfizer , Astra Zeneca , Oxygen Concentrator , Remdesivir , Covifor , Oxygen supply

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD