Wednesday, 22 July 2026

 

 

ਖ਼ਾਸ ਖਬਰਾਂ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

 

ਯੂ.ਕੇ. ਵਾਸੀ ਐਨ.ਆਰ.ਆਈ. ਵੱਲੋਂ ਜ਼ਿਲ੍ਹਾ ਪ੍ਰਸ਼ਾਸ਼ਨ ਨੂੰ 10 ਆਕਸੀਜਨ ਕੰਸਨਟਰੇਟਰ ਦਾਨ ਕੀਤੇ

Varinder Kumar Sharma, Rakesh Kumar Agrawal, Punjab Fights Corona, Coronavirus, COVID 19, Fight Against Corona, Covaxin, Covishield, Covid-19 Vaccine, Oxygen, Oxygen Cylinders, SARS-CoV-2, Sputnik V, Oxygen Plants, Pfizer, Astra Zeneca, Oxygen Concentrator, Remdesivir, Covifor, Oxygen supply, Liquid Medical Oxygen

Web Admin

Web Admin

5 Dariya News

ਲੁਧਿਆਣਾ , 18 May 2021

Last updated on: May 18, 2021, 00:00 IST

ਸੰਦੀਪ ਗੁਪਤਾ ਪ੍ਰਵਾਸੀ ਭਾਰਤੀ ਜੋਕਿ ਮੂਲ ਰੂਪ ਵਿੱਚ ਸਰਾਭਾ ਨਗਰ, ਲੁਧਿਆਣਾ ਦਾ ਨਿਵਾਸੀ ਹੈ ਅਤੇ ਸਾਲ 1991 ਤੋਂ ਯੂ.ਕੇ. ਵਿੱਚ ਜਾ ਵਸੇ ਹਨ। ਉਸਨੂੰ ਆਪਣੇ ਜੱਦੀ ਮੁਲਕ ਵਿੱਚ ਆਕਸੀਜਨ ਕੰਸਨਟਰੇਟਰ ਦੀ ਘਾਟ ਬਾਰੇ ਪਤਾ ਲੱਗਿਆ। ਉਸਨੇ ਆਕਸੀਜਨ ਕੰਸਨਟਰੇਟਰ ਦੀ ਸੇਵਾ ਵਾਲੇ ਮਿਸ਼ਨ ਨੂੰ ਅੱਗੇ ਵਧਾਉਂਦਿਆਂ ਆਪਣੇ ਮਿੱਤਰਾਂ-ਸੱਜਣਾਂ ਦੇ ਨਾਲ-ਨਾਲ ਯੂ.ਕੇ. ਸਥਿਤ ਹਡਰਸ ਫੀਲਡ ਗੁਰੂਦਵਾਰਾ ਸਾਹਿਬ ਦਾ ਵੀ ਸਹਿਯੋਗ ਪ੍ਰਾਪਤ ਕੀਤਾ।ਉਸਨੇ ਕਮਿਸ਼ਨਰ ਪੁਲਿਸ ਲੁਧਿਆਣਾ ਸ੍ਰੀ ਰਾਕੇਸ਼ ਅਗਰਵਾਲ ਨਾਲ ਸੰਪਰਕ ਕੀਤਾ ਅਤੇ ਸ਼ੁਰੂਆਤ ਵਿੱਚ ਹਸਪਤਾਲਾਂ ਵਿੱਚ ਕੋਵਿਡ ਮਰੀਜ਼ਾਂ ਲਈ 10 ਆਕਸੀਜਨ ਕੰਸਨਟਰੇਟਰ ਭੇਜੇ। ਉਨ੍ਹਾਂ ਆਉਣ ਵਾਲੇ ਦਿਨਾਂ ਵਿੱਚ ਹੋਰ ਆਕਸੀਜਨ ਕੰਸਨਟਰੇਟਰ ਭੇਜਣ ਦਾ ਵੀ ਭਰੋਸਾ ਦਿੱਤਾ।ਅੱਜ ਪੁਲਿਸ ਕਮਿਸ਼ਨਰ ਲੁਧਿਆਣਾ ਸ੍ਰੀ ਰਾਕੇਸ਼ ਅਗਰਵਾਲ ਅਤੇ ਡਿਪਟੀ ਕਮਿਸ਼ਨਰ ਲੁਧਿਆਣਾ ਸ੍ਰੀ ਵਰਿੰਦਰ ਕੁਮਾਰ ਸ਼ਰਮਾ ਵੱਲੋਂ ਰੈਡ ਕਰਾਸ ਸੁਸਾਇਟੀ ਰਾਹੀਂ ਲੁਧਿਆਣਾ ਦੇ ਰਾਧਾ ਸਵਾਮੀ ਸਤਿਸੰਗ ਘਰ ਵਿੱਚ ਚਲਾਏ ਜਾ ਰਹੇ ਇੱਕ ਅਸਥਾਈ ਕੋਵਿਡ ਕੇਅਰ ਹਸਪਤਾਲ ਨੂੰ ਇਹ 10 ਆਕਸੀਜਨ ਕੰਸਨਟਰੇਟਰ ਸੌਂਪੇ।

 

Tags: Varinder Kumar Sharma , Rakesh Kumar Agrawal , Punjab Fights Corona , Coronavirus , COVID 19 , Fight Against Corona , Covaxin , Covishield , Covid-19 Vaccine , Oxygen , Oxygen Cylinders , SARS-CoV-2 , Sputnik V , Oxygen Plants , Pfizer , Astra Zeneca , Oxygen Concentrator , Remdesivir , Covifor , Oxygen supply , Liquid Medical Oxygen

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD