Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ

 

ਆਮ ਆਦਮੀ ਪਾਰਟੀ ਦੇ ਪਰਿਵਾਰ ਵਿੱਚ ਹੋਇਆ ਵਾਧਾ, ਭਾਜਪਾ ਅਤੇ ਅਕਾਲੀ ਦਲ ਬਾਦਲ ਦੇ ਆਗੂ ਪਾਰਟੀ ਵਿੱਚ ਸਾਮਲ

ਕੇਜਰੀਵਾਲ ਸਰਕਾਰ ਵੱਲੋਂ ਦਿੱਲੀ ਵਿੱਚ ਕੀਤੇ ਵਿਕਾਸਮਈ ਕੰਮਾਂ ਅਤੇ ਨੀਤੀਆਂ ਤੋਂ ਪੰਜਾਬ ਦੇ ਲੋਕ ਹੋ ਰਹੇ ਨੇ ਪ੍ਰਭਾਵਿਤ: ਮਾਣੂੰਕੇ

Harchand Singh Barsat, Meet Hayer, Gurmeet Singh Meet Hayer, Sarvjit Kaur Manuke, AAP, Aam Aadmi Party, Aam Aadmi Party Punjab, AAP Punjab

Web Admin

Web Admin

5 Dariya News

ਚੰਡੀਗੜ , 19 May 2021

Last updated on: May 19, 2021, 00:00 IST

ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਪਰਿਵਾਰ ਵਿੱਚ ਅੱਜ ਹੋਰ ਵਾਧਾ ਹੋਇਆ ਜਦੋਂ ਭਾਜਪਾ ਅਤੇ ਅਕਾਲੀ ਦਲ ਬਾਦਲ ਦੇ ਆਗੂ ਪਾਰਟੀ ਵਿੱਚ ਸਾਮਲ ਹੋ ਗਏ। ਅੱਜ ਆਪ ਦੇ ਮੁੱਖ ਦਫਤਰ ਚੰਡੀਗੜ ਵਿਖੇ ਪੰਜਾਬ ਵਿਧਾਨ ’ਚ ਵਿਰੋਧੀ ਧਿਰ ਦੀ ਉਪ ਨੇਤਾ ਸਰਬਜੀਤ ਕੌਰ ਮਾਣੂੰਕੇ, ਵਿਧਾਇਕ ਗੁਰਮੀਤ ਸਿੰਘ ਮੀਤ ਹੇਅਰ, ਆਪ ਦੇ ਸੂਬਾ ਜਨਰਲ ਸਕੱਤਰ ਹਰਚੰਦ ਸਿੰਘ ਬਰਸਟ ਅਤੇ ਐਡਵੋਕੇਟ ਨਰਿੰਦਰ ਸਿੰਘ ਟਿਵਾਣਾ ਨੇ ਇਨਾਂ ਆਗੂਆਂ ਦਾ ਪਾਰਟੀ ’ਚ ਸਵਾਗਤ ਕੀਤਾ।ਸਰਬਜੀਤ ਕੌਰ ਮਣੂੰਕੇ ਨੇ ਕਿਹਾ ਕਿ ਕੋਰੋਨਾ ਮਹਾਮਾਰੀ ਤੋਂ ਪੀੜਤ ਲੋਕਾਂ ਨੂੰ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਹਰ ਤਰਾਂ ਦੀ ਸਹੂਲਤ ਅਤੇ ਇਲਾਜ ਦੇਣ ਲਈ ਦਿਨ ਰਾਤ ਕੰਮ ਕਰ ਰਹੇ ਹਨ। ਕੇਜਰੀਵਾਲ ਨੇ ਦੁਕਾਨਦਾਰਾਂ, ਟੈਕਸੀ, ਆਟੋ ਚਾਲਕਾਂ ਸਮੇਤ ਆਮ ਮਜਦੂਰਾਂ ਨੂੰ ਵਿੱਤੀ ਸਹਾਇਤਾ ਅਤੇ ਰਾਸਣ ਉਪਲੱਬਧ ਕਰਵਾਇਆ ਹੈ। ਉਨਾਂ ਕਿਹਾ ਕਿ ਕੇਜਰੀਵਾਲ ਸਰਕਾਰ ਵੱਲੋਂ ਦਿੱਲੀ ਵਿੱਚ ਕੀਤੇ ਵਿਕਾਸਮਈ ਕੰਮਾਂ ਅਤੇ ਨੀਤੀਆਂ ਤੋਂ ਪੰਜਾਬ ਦੇ ਲੋਕ ਬਹੁਤ ਪ੍ਰਭਾਵਿਤ ਹੋ ਰਹੇ ਹਨ ਅਤੇ ਉਹ ਵੀ ਚਾਹੁੰਦੇ ਹਨ ਕਿ ਪੰਜਾਬ ਵਿੱਚ ਵੀ ਆਮ ਆਦਮੀ ਪਾਰਟੀ ਦੀ ਸਰਕਾਰ ਬਣਾਈ ਜਾਵੇ, ਕਿਉਂਕਿ ਪੰਜਾਬ ਦੇ ਲੋਕ ਰੇਤ ਮਾਫੀਆ, ਸਰਾਬ ਮਾਫੀਆ, ਟਰਾਂਸਪੋਰਟ ਮਾਫੀਆ ਸਮੇਤ ਕੇਬਲ ਮਾਫੀਆ ਤੋਂ ਪ੍ਰਸਾਨ ਹੋ ਚੁਕੇ ਹਨ ਅਤੇ ਉਹ ਇਸ ਮਾਫੀਆ ਰਾਜ ਤੋਂ ਛੁਟਕਾਰਾ ਪਾਉਣਾ ਚਾਹੁੰਦੇ ਹਨ। ਵਿਧਾਇਕ ਮੀਤ ਹੇਅਰ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੇਸ ਦੇ ਆਮ ਲੋਕਾਂ ਦੀ ਪਾਰਟੀ ਹੈ, ਨਾ ਕਿ ਧਨਾਡਾਂ ਦੀ ਅਤੇ ਦਿੱਲੀ ਦੀ ਕੇਜਰੀਵਾਲ ਸਰਕਾਰ ਆਮ ਲੋਕਾਂ ਲਈ ਹੀ ਨੀਤੀਆਂ ਬਣਾਉਂਦੀ ਹੈ। ਇਸ ਲਈ ਪੰਜਾਬ ਦੇ ਆਮ ਲੋਕ ਪਾਰਟੀ ਨਾ ਜੁੜ ਰਹੇ ਹਨ ਅਤੇ ਹਰ ਦਿਨ ਆਮ ਆਦਮੀ ਪਾਰਟੀ ਦਾ ਕਾਫਲਾ ਵੱਧਦਾ ਹੀ ਜਾ ਰਿਹਾ ਹੈ। ਸਰਬਜੀਤ ਕੌਰ ਮਣੂੰਕੇ ਨੇ ਦੱਸਿਆ ਕਿ ਜਲੰਧਰ ਤੋਂ ਯੂਥ ਅਕਾਲੀ ਦਲ ਮੁਸਲਿਮ ਵਿੰਗ ਦੇ ਜਲਿਾ ਪ੍ਰਧਾਨ ਜਨਾਬ ਅਬਦੁਲ ਬਾਰੀ ਸਲਮਾਨੀ,  ਅਬਦੁਲ ਕਿਊਮ ਸਲਮਾਨੀ ਅਤੇ ਸੋਨੂ ਸਲਮਾਨੀ ਨੇ ਆਮ ਆਦਮੀ ਪਾਰਟੀ ਦੇ ਪਰਿਵਾਰ ’ਚ ਸਮੂਲੀਅਤ ਕੀਤੀ ਹੈ। ਇਸੇ ਤਰਾਂ ਜਲੰਧਰ ਤੋਂ ਹੀ ਭਾਰਤੀ ਜਨਤਾ ਪਾਰਟੀ ਦੇ ਨੌਜਵਾਨ ਆਗੂ ਅਤੇ ‘ਮਿਸਨ ਮੋਦੀ ਅਗੇਨ ਪੀ.ਐਮ 2019’ ਕੰਪੇਨ ਦੇ ਇੰਚਾਰਜ ਗੁਰਵਿੰਦਰ ਸਿੰਘ ਵੀ ਆਪਣੇ ਸਾਥੀਆਂ ਸਮੇਤ ਆਮ ਆਦਮੀ ਪਾਰਟੀ ਵਿੱਚ ਸਾਮਲ ਹੋਏ ਹਨ।  ਉਨਾਂ ਕਿਹਾ ਕਿ ਪਾਰਟੀ ’ਚ ਸਾਮਲ ਹੋਏ ਆਗੂਆਂ ਨੇ ਹਰ ਤਰਾਂ ਆਪ ਦਾ ਸਾਥ ਦੇਣ ਦਾ ਵਾਅਦਾ ਕਰਦਿਆਂ ਕਿਹਾ ਕਿ 2022 ਵਿੱਚ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਾਈ ਜਾਵੇਗੀ।    

 

Tags: Harchand Singh Barsat , Meet Hayer , Gurmeet Singh Meet Hayer , Sarvjit Kaur Manuke , AAP , Aam Aadmi Party , Aam Aadmi Party Punjab , AAP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD