Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਕਰੋਨਾ ਮਰੀਜ਼ਾਂ ਨੂੰ ਘਰ ਵਿਚ ਹੀ ਆਕਸੀ ਜਨ ਸੇਵਾ ਸਹੂਲਤ ਹੋਵੇਗੀ ਉਪਲਬਧ-ਸਹਾਇਕ ਕਮਿਸ਼ਨਰ

ਸਨ ਫਾਊਡੇਸ਼ਨ ਸੰਸਥਾ ਨੇ ਰੈਡ ਕਰਾਸ ਨੂੰ ਦਿੱਤੇ 20 ਆਕਸੀਜਨ ਕੰਨਸਟਰੇਟਰ

Punjab Fights Corona, Coronavirus, COVID 19, Novel Coronavirus, Fight Against Corona, Covaxin, Covishield, Covid-19 Vaccine, Oxygen, #OxygenCylinders, #oxygen, Oxygen Cylinders, SARS-CoV-2, Sputnik V, Oxygen Plants, Pfizer, Astra Zeneca, Oxygen Concentrator, Remdesivir, Covifor, Oxygen supply, Liquid Medical Oxygen

Web Admin

Web Admin

5 Dariya News

ਅੰਮ੍ਰਿਤਸਰ , 19 May 2021

Last updated on: May 19, 2021, 00:00 IST

ਰੈਡ ਕਰਾਸ ਅੰਮ੍ਰਿਤਸਰ ਵਲੋ ਇਕ ਨਿਵੇਕਲੀ ਪਹਿਲ ਕਰਦਿਆਂ ਘਰ ਵਿਚ ਹੀ ਕੋਵਿਡ ਮਰੀਜ਼ਾਂ ਦੀ ਦੇਖਭਾਲ ਲਈ ਆਕਸੀ ਜਨ ਸੇਵਾ ਸ਼ੁਰੂ ਕੀਤੀ ਗਈ ਹੈ,ਇਸ ਤਹਿਤ ਨਾ ਮਾਤਰ ਰੇਟਾਂ ਤੇ ਕੋਵਿਡ-19 ਮਰੀਜਾਂ ਨੂੰ ਘਰ ਬੈਠੇ ਹੀ ਆਕਸੀਜਨ ਦੀ ਸਹੂਲਤ ਉਪਲਬਧ ਹੋਵੇਗੀ।ਇਸ ਸਬੰਧੀ ਜਾਣਕਾਰੀ ਦਿੰਦਿਆਂ ਡਾ: ਹਰਨੂਰ ਢਿਲੋ ਸਹਾਇਕ ਕਮਿਸ਼ਨਰ (ਅੰਡਰ ਟਰੇਨਿੰਗ) ਨੇ ਦੱਸਿਆ ਕਿ ਸਨ ਫਾਊਡੇਸ਼ਨ ਸੰਸਥਾ ਵਲੋ ਰੈਡ ਕਰਾਸ ਨੂੰ 20 ਆਕਸੀਜਨ ਕੰਨਸਟਰੇਟਰ ਭੇਟ ਕੀਤੇ ਹਨ। ਡਾ: ਢਿਲੋ ਨੇ ਦੱਸਿਆ ਕਿ ਇੰਨ੍ਹਾਂ ਆਕਸੀਜਨ ਕੰਨਸਟਰੇਟਰਾਂ ਨੂੰ ਡਾਕਟਰ ਦੀ ਤਜ਼ਵੀਜ਼ ਸਲਿੱਪ ਅਨੁਸਾਰ ਨਾ ਮਾਤਰ ਫੈਸਿਲੀਟੇਸ਼ਨ ਚਾਰਜ਼ 200/-ਰੁਪਏ ਪ੍ਰਤੀ ਦਿਨ ਦੇ ਹਿਸਾਬ ਨਾਲ ਅਤੇ 5000/-ਰੁਪਏ ਮੋੜਨਯੋਗ ਸਕਿਊਰਿਟੀ ਦੇ ਕੇ ਆਕਸੀਜਨ ਕੰਸਟਰੇਟਰ ਨੂੰ ਰੈਡ ਕਰਾਸ ਤੋ ਪ੍ਰਾਪਤ ਕੀਤਾ ਜਾ ਸਕਦਾ ਹੈ । ਉਨ੍ਹਾਂ ਦੱਸਿਆ ਕਿ ਇਸ ਸਹੂਲਤ ਦੇ ਮਿਲਣ ਨਾਲ ਲੋਕਾਂ ਨੂੰ ਕਾਫੀ ਰਾਹਤ ਮਿਲੇਗੀ ਅਤੇ ਕਰੋਨਾ ਦੇ ਮਰੀਜ਼ਾਂ ਨੂੰ ਆਕਸੀਜਨ ਲਈ ਭਟਕਣਾ ਨਹੀ ਪਵੇਗਾ। ਸਹਾਇਕ ਕਮਿਸ਼ਨਰ ਨੇ ਦੱਸਿਆ ਕਿ ਆਕਸੀਜਨ ਕੰਨਸਟਰੇਟਰ ਨੂੰ ਇਸਤੇਮਾਲ ਕਰਨ ਤੋ ਬਾਅਦ ਸੈਨੇਟਾਈਜ਼ ਕਰਕੇ ਵਾਪਸ ਕਰਨਾ ਹੋਵੇਗਾ।ਡਾ: ਹਰਨੂਰ ਢਿਲੋ ਵਲੋ ਸਨ ਫਾਊਡੇਸ਼ਨ ਦਾ ਧੰਨਵਾਦ ਕਰਦੇ ਹੋਏ ਕਿਹਾ ਕਿ ਹੋਰ ਸੰਸਥਾਵਾਂ ਨੂੰ ਵੀ ਇਸ ਮੁਸ਼ਕਲ ਘੜੀ ਵਿਚ ਅੱਗੇ ਆ ਕੇ ਮਾਨਵਤਾ ਦੀ ਸੇਵਾ ਕਰਨੀ ਚਾਹੀਦੀ ਹੈ।ਉਨ੍ਹਾਂ ਦੱਸਿਆ ਕਿ ਇੰਨ੍ਹਾਂ ਆਕਸੀਜਨ ਕੰਨਸਟਰੇਟਰਾਂ ਨੂੰ ਲੈਣ ਲਈ ਜ਼ਿਲਾ੍ਹ ਰੈਡ ਕਰਾਸ ਸੁਸਾਇਟੀ ਨੇੜੇ ਕਚਹਿਰੀ ਚੌਕ ਗਰੀਨ ਐਵੀਨਿਊ ਅੰਮ੍ਰਿਤਸਰ ਵਿਖੇ ਸਥਾਪਤ  ਕੋਵਿਡ ਕੰਟਰੋਲ ਰੂਮ ਦੇ ਟੈਲੀਫੋਨ ਨੰ: 0183-2500398 ਅਤੇ 0183-2500498 ਅਤੇ ਸਕੱਤਰ ਜ਼ਿਲਾ੍ਹ ਰੈਡ ਕਰਾਸ ਸੁਸਾਇਟੀ ਸ਼੍ਰੀ ਰਣਧੀਰ ਠਾਕੁਰ ਦੇ ਮੋਬਾਇਲ ਨੰ: 98147-28310  ਤੇ ਸੰਪਰਕ ਕੀਤਾ ਜਾ ਸਕਦਾ ਹੈ।

 

Tags: Punjab Fights Corona , Coronavirus , COVID 19 , Novel Coronavirus , Fight Against Corona , Covaxin , Covishield , Covid-19 Vaccine , Oxygen , #OxygenCylinders , #oxygen , Oxygen Cylinders , SARS-CoV-2 , Sputnik V , Oxygen Plants , Pfizer , Astra Zeneca , Oxygen Concentrator , Remdesivir , Covifor , Oxygen supply , Liquid Medical Oxygen

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD