Friday, 17 May 2024

 

 

ਖ਼ਾਸ ਖਬਰਾਂ ਚੋਣ ਸਬੰਧੀ ਕਿਸੇ ਤਰ੍ਹਾਂ ਦੀ ਜਾਣਕਾਰੀ ਦੇ ਲਈ ਮੋਬਾਇਲ ਨੰਬਰ ‘ਤੇ ਕੀਤਾ ਜਾ ਸਕਦਾ ਹੈ ਸੰਪਰਕ: ਜਨਰਲ ਅਬਜ਼ਰਵਰ ਡਾ. ਹੀਰਾ ਲਾਲ ਪਟਿਆਲਾ ਅਤੇ ਆਨੰਦਪੁਰ ਸਾਹਿਬ ਦੇ ਜਨਰਲ ਅਬਜ਼ਰਵਰਾਂ ਦੀ ਮੌਜੂਦਗੀ ਵਿੱਚ ਪੋਲਿੰਗ ਸਟਾਫ ਦੀ ਦੂਜੀ ਰੈਂਡਮਾਈਜੇਸ਼ਨ ਨੈਸ਼ਨਲ ਡੇਂਗੂ ਦਿਵਸ ਮੌਕੇ ਜਾਗਰੂਕਤਾ ਰੈਲੀ ਕੱਢੀ ਗਈ ਪੁਲਿਸ ਅਬਜਰਵਰ ਵੱਲੋਂ ਫਾਜਿ਼ਲਕਾ ਦਾ ਦੌਰਾ, ਲੋਕ ਸਭਾ ਚੋਣਾਂ ਮੱਦੇਨਜਰ ਸੁਰੱਖਿਆ ਤਿਆਰੀਆਂ ਦਾ ਲਿਆ ਜਾਇਜ਼ਾ ਲੋਕ ਸਭਾ ਚੋਣਾਂ: ਚੋਣ ਅਬਜ਼ਰਵਰਾਂ ਵੱਲੋਂ ਲੋਕ ਸਭਾ ਹਲਕਾ ਫ਼ਤਹਿਗੜ੍ਹ ਸਾਹਿਬ ਦੇ ਅਧਿਕਾਰੀਆਂ ਨਾਲ ਮੀਟਿੰਗ ਜਨਰਲ ਅਬਜ਼ਰਵਰ, ਪੁਲਿਸ ਅਬਜ਼ਰਵਰ ਅਤੇ ਜ਼ਿਲ੍ਹਾ ਚੋਣ ਅਫ਼ਸਰ ਵੱਲੋਂ ਵੈੱਬਸਾਈਟ ਲਾਂਚ ਲੋਕ ਸਭਾ ਚੋਣਾਂ ਦੇ ਸਮੁੱਚੇ ਅਮਲ ਨੂੰ ਸ਼ਾਂਤੀਪੂਰਵਕ ਤੇ ਸੁਰੱਖਿਅਤ ਮਾਹੌਲ ਵਿੱਚ ਨੇਪਰੇ ਚੜਾਇਆ ਜਾਵੇਗਾ : ਜਤਿੰਦਰ ਜੋਰਵਾਲ ਅਰਵਿੰਦ ਕੇਜਰੀਵਾਲ ਤੇ ਭਗਵੰਤ ਮਾਨ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਟੇਕਿਆ ਮੱਥਾ, ਸਰਬੱਤ ਦੇ ਭਲੇ ਲਈ ਕੀਤੀ ਅਰਦਾਸ ਵਿਰੋਧੀ ਧਿਰ ਦੇ ਨੇਤਾ ਬਾਜਵਾ ਨੇ 'ਆਪ' ਦੇ ਸ਼ਾਸਨ 'ਤੇ ਕੀਤਾ ਹਮਲਾ, ਲੋਕ ਸਭਾ ਚੋਣਾਂ ਲਈ ਕਾਂਗਰਸ ਦੀਆਂ ਮੁੱਖ ਗਰੰਟੀਆਂ ਦਾ ਕੀਤਾ ਐਲਾਨ ਤੁਹਾਡੀ ਵੋਟ ਇਸ ਵਾਰ ਦੇਸ਼ ਅਤੇ ਸੰਵਿਧਾਨ ਨੂੰ ਬਚਾਉਣ ਦੇ ਨਾਂ ਉੱਤੇ : ਅਰਵਿੰਦ ਕੇਜਰੀਵਾਲ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਮਾਨ ਨੇ ਸ਼੍ਰੀ ਦੁਰਗਿਆਣਾ ਮੰਦਰ ਵਿਖੇ ਟੇਕਿਆ ਮੱਥਾ ਸੁਖਬੀਰ ਸਿੰਘ ਬਾਦਲ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਹਰਸਿਮਰਤ ਕੌਰ ਬਾਦਲ ਦੀ ਹਮਾਇਤ ਕਰਨ ਤਾਂ ਜੋ ਬਠਿੰਡਾ ਵਿਚ ਵਿਕਾਸ ਕਾਰਜ ਮੁੜ ਤੋਂ ਸ਼ੁਰੂ ਕੀਤੇ ਜਾ ਸਕਣ ਜਦੋਂ ਕਾਂਗਰਸੀ ਤੇ ਆਪ ਵਾਲੇ ਤੁਹਾਡੇ ਤੋਂ ਵੋਟਾਂ ਮੰਗਣ ਆਉਣ ਤੋਂ ਉਹਨਾਂ ਤੋਂ ’ਹਿਸਾਬ’ ਮੰਗੋ : ਹਰਸਿਮਰਤ ਕੌਰ ਬਾਦਲ ਸਾਡੇ 2 ਸਾਲ ਦੇ ਕੀਤੇ ਕੰਮ ਪਿਛਲੀਆਂ ਸਰਕਾਰਾਂ ਦੇ 70 ਸਾਲਾਂ ਨਾਲੋਂ ਵੀ ਵੱਧ : ਮੀਤ ਹੇਅਰ ਪੰਜਾਬ 'ਚ ਜਵਾਨ ਅਤੇ ਕਿਸਾਨ ਦੋਵੇਂ ਨਾਰਾਜ਼ : ਵਿਜੇ ਇੰਦਰ ਸਿੰਗਲਾ ਦੀਪਾ ਸਿੰਗਲਾ ਵੱਲੋਂ ਲੋਕ ਸਭਾ ਚੋਣ ਦਫ਼ਤਰ ਹੱਲਕਾ ਖਰੜ ਦਾ ਕੀਤਾ ਗਿਆ ਉਦਘਾਟਣ ਕਾਂਗਰਸੀ ਲੋਕ ਸਭਾ ਉਮੀਦਵਾਰ ਰਾਜਾ ਵੜਿੰਗ ਨੇ ਲੁਧਿਆਣਾ ਦੇ ਵੋਟਰਾਂ ਨੂੰ ਲੋਕਤੰਤਰ ਬਚਾਉਣ ਦੀ ਕੀਤੀ ਅਪੀਲ 'ਆਪ' ਅਤੇ ਅਕਾਲੀਆਂ ਨੂੰ ਵੋਟ ਪਾਉਣ ਦਾ ਮਤਲਬ ਹੈ, ਭਾਜਪਾ ਨੂੰ ਵੋਟ ਦੇਣਾ : ਅਮਰਿੰਦਰ ਸਿੰਘ ਰਾਜਾ ਵੜਿੰਗ ਐਲਪੀਯੂ ਦੇ ਵਿਦਿਆਰਥੀਆਂ ਨੇ ਸਿੱਖਿਆ ਮੰਤਰਾਲੇ ਦੇ ਰਾਸ਼ਟਰੀ ਰੋਬੋਟਿਕਸ ਅਤੇ ਡਰੋਨ ਮੁਕਾਬਲੇ ਵਿੱਚ 5 ਲੱਖ ਰੁਪਏ ਦੀ ਗ੍ਰਾਂਟ ਜਿੱਤੀ ਪੰਜਾਬ ਕਾਂਗਰਸ ਪ੍ਰਚਾਰ ਕਮੇਟੀ ਨੇ ਰਾਣਾ ਕੰਵਰਪਾਲ ਸਿੰਘ ਦੀ ਅਗਵਾਈ ਹੇਠ ਪ੍ਰੈਸ ਕਾਨਫਰੰਸ ਕੀਤੀ ਜੋਧਾ ਸਿੰਘ ਮਾਨ ਨੇ ਰਾਜਿੰਦਰ ਸਿੰਘ ਨੰਬਰਦਾਰ ਨੂੰ ਕੀਤਾ ਸਨਮਾਨਿਤ

 

ਦੂਸਰੀ ਆਕਸੀਜਨ ਐਕਸਪ੍ਰੈਸ ਟ੍ਰੇਨ 32 ਐਮ.ਟੀ. ਆਕਸੀਜਨ ਗੈਸ ਲੈ ਕੇ ਬਠਿੰਡਾ ਪੁੱਜੀ

Web Admin

Web Admin

5 Dariya News

ਬਠਿੰਡਾ , 20 May 2021

ਸੂਬਾ ਸਰਕਾਰ ਵੱਲੋਂ ਕੋਵਿਡ ਮਹਾਂਮਾਰੀ ਦੇ ਚਲਦਿਆਂ ਇਸ ਭਿਆਨਕ ਬਿਮਾਰੀ ਨਾਲ ਨਜਿੱਠਣ ਲਈ ਕੀਤੇ ਜਾ ਰਹੇ ਵਿਸ਼ੇਸ਼ ਉਪਰਾਲਿਆਂ ਦੇ ਮੱਦੇਨਜ਼ਰ ਦੂਸਰੀ ਸਪੈਸ਼ਲ ਆਕਸੀਜਨ ਐਕਸਪ੍ਰੈਸ ਟ੍ਰੇਨ ਗੁਜਰਾਤ ਦੇ ਹਜ਼ੀਰਾ ਤੋਂ 16-16 ਐਮ.ਟੀ. ਦੇ 2 ਕੰਨਟੇਨਰ ਲੈ ਕੇ ਬੀਤੀ ਦੇਰ ਸ਼ਾਮ ਬਠਿੰਡਾ ਵਿਖੇ ਪਹੁੰਚ ਗਈ ਹੈ। ਇੱਥੋਂ ਦੇ ਕੈਂਟ ਰੇਲਵੇ ਸਟੇਸ਼ਨ 'ਤੇ ਪਹੁੰਚੀ ਇਸ ਸਪੈਸ਼ਲ ਟ੍ਰੇਨ ਨੂੰ ਡਿਪਟੀ ਕਮਿਸ਼ਨਰ ਵੱਲੋਂ ਰਿਸੀਵ ਕੀਤਾ ਗਿਆ।ਇਸ ਮੌਕੇ ਡਿਪਟੀ ਕਮਿਸ਼ਨਰ ਸ਼੍ਰੀ ਬੀ.ਸ੍ਰੀਨਿਵਾਸਨ ਨੇ ਦੱਸਿਆ ਕਿ ਮੌਜੂਦਾ ਸਮੇਂ ਜ਼ਿਲੇ ਵਿੱਚ ਆਕਸੀਜਨ ਗੈਸ ਨੂੰ ਲੈ ਕੇ ਕੋਈ ਸਮੱਸਿਆ ਨਹੀਂ ਹੈ ਅਤੇ ਭਵਿੱਖ ਵਿੱਚ ਵੀ ਆਕਸੀਜਨ ਗੈਸ ਨੂੰ ਲੈ ਕੇ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ। ਇਸ ਦੌਰਾਨ ਉਨਾਂ ਮੌਜੂਦ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਇਸ ਆਕਸੀਜਨ ਗੈਸ ਦੀ ਵੰਡ ਸਬੰਧਿਤ ਹਸਪਤਾਲਾਂ ਨੂੰ ਉਨਾਂ ਦੀ ਲੋੜ ਮੁਤਾਬਿਕ ਕੀਤੀ ਜਾਵੇ।ਇਸ ਮੌਕੇ ਡੀ.ਐਮ. ਮਾਰਕਫੈਡ ਸ਼੍ਰੀ ਐਚ. ਐਸ. ਧਾਲੀਵਾਲ, ਤਹਿਸੀਲਦਾਰ ਬਠਿੰਡਾ ਸ਼੍ਰੀ ਸੁਖਬੀਰ ਸਿੰਘ ਬਰਾੜ, ਜੇ.ਐਸ. ਗੈਸ ਦੇ ਮਾਲਕ ਦੀਪਇੰਦਰ ਤੋਂ ਇਲਾਵਾ ਭਾਰਤੀ ਸੈਨਾ ਅਤੇ ਰੇਲਵੇ ਵਿਭਾਗ ਦੇ ਉੱਚ ਅਧਿਕਾਰੀ ਵਿਸ਼ੇਸ਼ ਤੌਰ 'ਤੇ ਹਾਜ਼ਰ ਸਨ।  

 

Tags: Punjab Fights Corona , Coronavirus , COVID 19 , Novel Coronavirus , Fight Against Corona , Covaxin , Covishield , Covid-19 Vaccine , Oxygen , #OxygenCylinders , #oxygen , Oxygen Cylinders , SARS-CoV-2 , Sputnik V , Oxygen Plants , Pfizer , Astra Zeneca , Oxygen Concentrator , Remdesivir , Covifor , Oxygen supply , Liquid Medical Oxygen

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD