Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼

 

ਜਥੇਦਾਰ ਇੰਦਰਜੀਤ ਸਿੰਘ ਜੀਰਾ ਵਰਗੇ ਦਲੇਰ ਇਮਾਨਦਾਰ ਅਤੇ ਧਾਰਮਿਕ ਲੀਡਰਾ ਦੀ ਸਮਾਜ ਨੂੰ ਲੋੜ : ਕਰਨੈਲ ਸਿੰਘ ਪੀਰਮੁਹੰਮਦ

  Karnail Singh Peermohammad, All India Sikh Students Federation, AISSF, Karnail Singh Peer Mohammad, Obituary

Web Admin

Web Admin

5 Dariya News

ਮੱਖੂ (ਫਿਰੋਜ਼ਪੁਰ) , 21 May 2021

Last updated on: May 21, 2021, 00:00 IST

ਬੀਤੇ ਦਿਨੀ ਸਦੀਵੀ ਵਿਛੋੜਾ ਦੇ ਗਏ ਜਥੇਦਾਰ ਇੰਦਰਜੀਤ ਸਿੰਘ ਜੀਰਾ ਸਾਬਕਾ ਸਿਹਤ ਮੰਤਰੀ ਪੰਜਾਬ ਨੂੰ ਯਾਦ ਕਰਦਿਆ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਦੇ ਸਰਪ੍ਰਸਤ ਅਤੇ ਸੀਨੀਅਰ ਅਕਾਲੀ ਟਕਸਾਲੀ ਆਗੂ ਕਰਨੈਲ ਸਿੰਘ ਪੀਰਮੁਹੰਮਦ ਅਤੇ ਉਹਨਾ ਦੀ ਧਰਮ ਸੁਪਤਨੀ ਬੀਬੀ ਸੁਖਵਿੰਦਰ ਕੌਰ ਸਾਬਕਾ ਸਰਪੰਚ ਵਸਤੀ ਸਿੰਘ ਪੁਰਾ ਨੇ ਜੀਰਾ ਪ੍ਰੀਵਾਰ ਨਾਲ ਹਮਦਰਦੀ ਪ੍ਰਗਟ ਕਰਦਿਆ ਕਿਹਾ ਹੈ ਕਿ ਜਥੇਦਾਰ ਜੀਰਾ ਨਿਧੱੜਕ ਇਮਾਨਦਾਰ ਅਤੇ ਪੰਥਪ੍ਰਸਤ ਸਖਸੀਅਤ ਸਨ ਜਿੰਨਾ ਆਪਣੀ 63 ਸਾਲ ਦੀ ਉਮਰ ਵਿੱਚ ਦੇਸ ਦੁਨੀਆ ਅੰਦਰ ਬੇਹੱਦ ਨਾਮਣਾ ਖੱਟਿਆ ਉਹਨਾਂ ਦੇ ਜਾਣ ਨਾਲ ਪ੍ਰੀਵਾਰ ਸਮਾਜ ਅਤੇ ਕੌਮ ਨੂੰ ਵੱਡਾ ਘਾਟਾ ਪਿਆ ਹੈ । ਸ੍ ਕਰਨੈਲ ਸਿੰਘ ਪੀਰਮੁਹੰਮਦ ਅਤੇ ਉਹਨਾ ਧਰਮਸੁਪਤਨੀ ਨੇ ਜੀਰਾ ਨਿਵਾਸ ਜਾਕੇ ਜਥੇਦਾਰ ਜੀਰਾ ਦੇ ਪਿਤਾ ਬਾਪੂ ਗੁਰਦੀਪ ਸਿੰਘ ਜੀਰਾ ਸਾਬਕਾ ਮੈਬਰ ਐਸ ਜੀ ਪੀ ਸੀ , ਭਰਾ ਮਹਿੰਦਰਜੀਤ ਸਿੰਘ ਜੀਰਾ ਚੇਅਰਮੈਨ ਸ੍ ਬਖਸੀਸ ਸਿੰਘ ਕੈਨੇਡਾ, ਬਲਾਕ ਸੰਮਤੀ ਜੀਰਾ , ਸੁਪਤਨੀ ਬੀਬੀ ਕੁਲਵੰਤ ਕੌਰ, ਬੇਟਿਆ ਸ੍ ਕੁਲਬੀਰ ਸਿੰਘ ਜੀਰਾ ਵਿਧਾਇਕ, ਸ੍ ਪ੍ਰਭਜੀਤ ਸਿੰਘ  ਨਾਲ ਗਹਿਰੀ ਹਮਦਰਦੀ ਪ੍ਰਗਟਾਈ।  ਅੱਜ ਜਥੇਦਾਰ ਇੰਦਰਜੀਤ ਸਿੰਘ ਜੀਰਾ ਦੀ ਅੰਤਿਮ ਅਰਦਾਸ ਹੈ । ਇਸ ਮੌਕੇ ਅਨੇਕਾ ਰਾਜਨੀਤਿਕ ਸਮਾਜਿਕ ਅਤੇ ਪੰਥਕ ਸਖਸ਼ੀਅਤਾ ਪਹੁੰਚਣਗੀਆ।

 

Tags: Karnail Singh Peermohammad , All India Sikh Students Federation , AISSF , Karnail Singh Peer Mohammad , Obituary

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD