Friday, 17 May 2024

 

 

ਖ਼ਾਸ ਖਬਰਾਂ ਤੁਹਾਡੀ ਵੋਟ ਇਸ ਵਾਰ ਦੇਸ਼ ਅਤੇ ਸੰਵਿਧਾਨ ਨੂੰ ਬਚਾਉਣ ਦੇ ਨਾਂ ਉੱਤੇ : ਅਰਵਿੰਦ ਕੇਜਰੀਵਾਲ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਮਾਨ ਨੇ ਸ਼੍ਰੀ ਦੁਰਗਿਆਣਾ ਮੰਦਰ ਵਿਖੇ ਟੇਕਿਆ ਮੱਥਾ ਸੁਖਬੀਰ ਸਿੰਘ ਬਾਦਲ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਹਰਸਿਮਰਤ ਕੌਰ ਬਾਦਲ ਦੀ ਹਮਾਇਤ ਕਰਨ ਤਾਂ ਜੋ ਬਠਿੰਡਾ ਵਿਚ ਵਿਕਾਸ ਕਾਰਜ ਮੁੜ ਤੋਂ ਸ਼ੁਰੂ ਕੀਤੇ ਜਾ ਸਕਣ ਜਦੋਂ ਕਾਂਗਰਸੀ ਤੇ ਆਪ ਵਾਲੇ ਤੁਹਾਡੇ ਤੋਂ ਵੋਟਾਂ ਮੰਗਣ ਆਉਣ ਤੋਂ ਉਹਨਾਂ ਤੋਂ ’ਹਿਸਾਬ’ ਮੰਗੋ : ਹਰਸਿਮਰਤ ਕੌਰ ਬਾਦਲ ਸਾਡੇ 2 ਸਾਲ ਦੇ ਕੀਤੇ ਕੰਮ ਪਿਛਲੀਆਂ ਸਰਕਾਰਾਂ ਦੇ 70 ਸਾਲਾਂ ਨਾਲੋਂ ਵੀ ਵੱਧ : ਮੀਤ ਹੇਅਰ ਪੰਜਾਬ 'ਚ ਜਵਾਨ ਅਤੇ ਕਿਸਾਨ ਦੋਵੇਂ ਨਾਰਾਜ਼ : ਵਿਜੇ ਇੰਦਰ ਸਿੰਗਲਾ ਦੀਪਾ ਸਿੰਗਲਾ ਵੱਲੋਂ ਲੋਕ ਸਭਾ ਚੋਣ ਦਫ਼ਤਰ ਹੱਲਕਾ ਖਰੜ ਦਾ ਕੀਤਾ ਗਿਆ ਉਦਘਾਟਣ ਕਾਂਗਰਸੀ ਲੋਕ ਸਭਾ ਉਮੀਦਵਾਰ ਰਾਜਾ ਵੜਿੰਗ ਨੇ ਲੁਧਿਆਣਾ ਦੇ ਵੋਟਰਾਂ ਨੂੰ ਲੋਕਤੰਤਰ ਬਚਾਉਣ ਦੀ ਕੀਤੀ ਅਪੀਲ 'ਆਪ' ਅਤੇ ਅਕਾਲੀਆਂ ਨੂੰ ਵੋਟ ਪਾਉਣ ਦਾ ਮਤਲਬ ਹੈ, ਭਾਜਪਾ ਨੂੰ ਵੋਟ ਦੇਣਾ : ਅਮਰਿੰਦਰ ਸਿੰਘ ਰਾਜਾ ਵੜਿੰਗ ਐਲਪੀਯੂ ਦੇ ਵਿਦਿਆਰਥੀਆਂ ਨੇ ਸਿੱਖਿਆ ਮੰਤਰਾਲੇ ਦੇ ਰਾਸ਼ਟਰੀ ਰੋਬੋਟਿਕਸ ਅਤੇ ਡਰੋਨ ਮੁਕਾਬਲੇ ਵਿੱਚ 5 ਲੱਖ ਰੁਪਏ ਦੀ ਗ੍ਰਾਂਟ ਜਿੱਤੀ ਪੰਜਾਬ ਕਾਂਗਰਸ ਪ੍ਰਚਾਰ ਕਮੇਟੀ ਨੇ ਰਾਣਾ ਕੰਵਰਪਾਲ ਸਿੰਘ ਦੀ ਅਗਵਾਈ ਹੇਠ ਪ੍ਰੈਸ ਕਾਨਫਰੰਸ ਕੀਤੀ ਜੋਧਾ ਸਿੰਘ ਮਾਨ ਨੇ ਰਾਜਿੰਦਰ ਸਿੰਘ ਨੰਬਰਦਾਰ ਨੂੰ ਕੀਤਾ ਸਨਮਾਨਿਤ ਮੋਹਾਲੀ ਪੁਲਿਸ ਵੱਲੋ ਇੰਟੈਲੀਜੈਸ ਹੈਡਕੁਆਟਰ ਮੋਹਾਲੀ ਤੇ ਹਮਲਾ ਕਰਵਾਉਣ ਵਾਲੇ ਵਿਦੇਸ਼ ਵਿੱਚ ਬੈਠੇ ਅੱਤਵਾਦੀ ਲਖਬੀਰ ਸਿੰਘ ਉੱਰਫ ਲੰਡਾ ਅਤੇ ਜੱਸਲ ਦੇ ਸਾਥੀ 06 ਪਿਸਟਲਾ ਅਤੇ 20 ਜਿੰਦਾ ਕਾਰਤੂਸਾਂ ਸਮੇਤ ਗ੍ਰਿਫਤਾਰ ਭਰੋਸੇ ਦੀ ਤਾਕਤ ਨਾਲ, ਪਟਿਆਲਾ ਦੀ ਬੇਟੀ ਕਰਵਾਏਗੀ ਜ਼ਿਲ੍ਹੇ ਦਾ ਸਰਬਪੱਖੀ ਵਿਕਾਸ: ਪ੍ਰਨੀਤ ਕੌਰ ਮਨੀਪੁਰ ਵਿੱਚ ਔਰਤਾਂ ਦਾ ਨਿਰਾਦਰ ਕਰਨ ਵਾਲੀ ਬੀਜੇਪੀ ਦਾ ਤਖਤਾ ਮੂਧਾ ਮਾਰਨ ਲਈ ਲੋਕ ਕਾਹਲੇ - ਗੁਰਜੀਤ ਔਜਲਾ ਮੁੱਖ ਮੰਤਰੀ ਭਗਵੰਤ ਮਾਨ ਨੇ ਗੁਰਦਾਸਪੁਰ ਤੋਂ 'ਆਪ' ਉਮੀਦਵਾਰ ਸ਼ੈਰੀ ਕਲਸੀ ਲਈ ਕੀਤਾ ਚੋਣ ਪ੍ਰਚਾਰ, ਕਾਦੀਆਂ 'ਚ ਕੀਤੀ ਵਿਸ਼ਾਲ ਜਨਸਭਾ ਰਾਹੁਲ ਗਾਂਧੀ ਤੇ ਅਰਵਿੰਦ ਕੇਜਰੀਵਾਲ ਸਨਾਤਨ ਧਰਮ ਦੇ ਦੁਸ਼ਮਣ : ਡਾ ਸੁਭਾਸ਼ ਸ਼ਰਮਾ ਮੇਅਰ ਚੋਣ ਵਿੱਚ ਲੋਕਤੰਤਰ ਦੀ ਹੱਤਿਆ ਕਰਨ ਵਾਲੇ ਅਤੇ ਕਰਵਾਉਣ ਵਾਲਿਆਂ ਦਾ ਬੀਜੇਪੀ ਕਿਉਂ ਦੇ ਰਹੀ ਹੈ ਸਾਥ : ਡਾ. ਐਸ.ਐਸ. ਆਹਲੂਵਾਲੀਆ ਗੁਰਜੀਤ ਔਜਲਾ ਨੇ ਵਕੀਲਾਂ ਨਾਲ ਕੀਤੀ ਮੁਲਾਕਾਤ ਆਪ ਦੇ ਪਰਿਵਾਰ ’ਚ ਹੋਇਆ ਵਾਧਾ ਡੇਂਗੂ ਤੋਂ ਬਚਾਅ ਲਈ ਸਮਾਜ ਚ ਜਾਗਰੂਕਤਾ ਅਤੇ ਸਹਿਯੋਗ ਜਰੂਰੀ: ਸਿਵਲ ਸਰਜਨ ਬਰਨਾਲਾ ਡਾ. ਹਰਿੰਦਰ ਸ਼ਰਮਾ

 

ਹਿੰਦੂਸਤਾਨ ਲੀਵਰ ਵੱਲੋਂ ਕਰੋਨਾ ਦੇ ਬਚਾਅ ਦੀ ਸਮੱਗਰੀ ਜ਼ਿਲ੍ਹਾ ਰੂਪਨਗਰ ਨੂੰ ਸੌਂਪੀ ਗਈ

Sonali Giri, Punjab Fights Corona, Coronavirus, COVID 19, Novel Coronavirus, Fight Against Corona, Covaxin, Covishield, Covid-19 Vaccine, Oxygen, #OxygenCylinders, #oxygen, Oxygen Cylinders, SARS-CoV-2, Sputnik V, Oxygen Plants, Pfizer, Astra Zeneca, Oxygen Concentrator, Remdesivir, Covifor, Oxygen supply, Liquid Medical Oxygen

Web Admin

Web Admin

5 Dariya News

ਰੂਪਨਗਰ , 21 May 2021

ਕੋਰੋਨਾ ਮਹਾਂਮਾਰੀ ਦੇ ਇਸ ਦੌਰ ਵਿੱਚ ਆਪਣੀ ਸਮਾਜਿਕ ਜ਼ਿੰਮੇਵਾਰੀ ਨਿਭਾਉਂਦੇ ਹੋਏ ਪ੍ਰਮੁੱਖ ਉਦਯੋਗਿਕ ਅਦਾਰੇ ,ਹਿੰਦੁਸਤਾਨ ਯੂਨੀਲੀਵਰ ਯੂਨਿਟ ਨਾਲਾਗੜ੍ਹ ਵੱਲੋਂ ਅੱਜ ਜ਼ਿਲ੍ਹਾ ਰੂਪਨਗਰ ਵਿੱਚ  ਹੋਮ ਆਈਸੋਲੇਸ਼ਨ ਹੇਠ ਰੱਖੇ ਗਏ ਮਰੀਜ਼ਾਂ ਲਈ  ਅਤੇ ਫਰੰਟ ਲਾਈਨ ਵਰਕਰਾਂ ਲਈ ਕਰੋਨਾ ਦੇ ਬਚਾਅ ਲਈ ਵਿਸ਼ੇਸ਼ ਸਮੱਗਰੀ ਦਿੱਤੀ ਗਈ। ਅਦਾਰੇ ਦੇ ਪ੍ਰਤੀਨਿਧਾਂ ਵੱਲੋਂ ਅੱਜ  ਡਿਪਟੀ ਕਮਿਸ਼ਨਰ ਸੋਨਾਲੀ ਗਿਰੀ ਨੂੰ ਨਿੱਜੀ ਤੌਰ ਤੇ ਇਹ ਸਪਲਾਈ ਸੌਂਪੀ ਗਈ ਹਿੰਦੁਸਤਾਨ ਲੀਵਰ ਵੱਲੋਂ ਅੱਜ ਦਿੱਤੀ ਗਈ ਸਪਲਾਈ ਵਿੱਚ  ਲਾਈਫ਼ ਬੁਆਏ ਸਾਬਣ 2000 ਪੀਸ  ਲਾਈਫਬੁਆਏ ਸੈਨੇਟਾਈਜ਼ਰ (250 ਐੱਮ ਐੱਲ) 336 ਪੀਸ,  ਲਾਈਵ ਬੁਆਏ ਹੈਂਡਵਾਸ਼  (185ਐੱਮ ਐੱਲ) 336 ਪੀਸ,ਫੇਸ ਮਾਸਕ 3000 ਪੀਸ, ,ਫ਼ੀਸ ਸ਼ੀਲਡ  100 ਪੀਸ,ਪਲਸ ਆਕਸੀਮੀਟਰ  10 ਪੀਸ, ਡਿਜੀਟਲ ਥਰਮਾਮੀਟਰ 5 ਪੀਸ ,ਪੀ ਪੀ ਈ ਕਿੱਟਾਂ  40 ਪੀਸ ਦਿੱਤੇ ਗਏ ਜਦ ਕਿ ਅਦਾਰੇ ਵੱਲੋਂ ਇਹ ਵਿਸ਼ਵਾਸ ਦਵਾਇਆ ਗਿਆ ਕਿ 10 ਆਕਸੀਜਨ ਕੰਸੇਨਟ੍ਰੇਟਰ ਵੀ ਕੁਝ ਹੀ ਦਿਨਾਂ ਵਿੱਚ ਜ਼ਿਲ੍ਹਾ ਰੂਪਨਗਰ ਵਿੱਚ ਪੁੱਜਦੇ ਕਰ ਦਿੱਤੇ ਜਾਣਗੇ।

 

Tags: Sonali Giri , Punjab Fights Corona , Coronavirus , COVID 19 , Novel Coronavirus , Fight Against Corona , Covaxin , Covishield , Covid-19 Vaccine , Oxygen , #OxygenCylinders , #oxygen , Oxygen Cylinders , SARS-CoV-2 , Sputnik V , Oxygen Plants , Pfizer , Astra Zeneca , Oxygen Concentrator , Remdesivir , Covifor , Oxygen supply , Liquid Medical Oxygen

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD