Friday, 24 July 2026

 

 

ਖ਼ਾਸ ਖਬਰਾਂ ਨਰਿੰਦਰ ਕੌਰ ਭਰਾਜ ਨੇ ਪਿੰਡ ਰੂਪਾਹੇੜੀ ਵਿਖੇ 18.16 ਲੱਖ ਰੁਪਏ ਦੀ ਲਾਗਤ ਨਾਲ ਸਾਂਝੇ ਜ਼ਮੀਨਦੋਜ਼ ਪਾਈਪਲਾਈਨ ਸਿੰਚਾਈ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ ਕੁਲਤਾਰ ਸਿੰਘ ਸੰਧਵਾਂ ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ਾ ਮੁਕਤੀ ਮੋਰਚਾ ਦੇ ਬਲਾਕ ਕੋਆਰਡੀਨੇਟਰਾਂ ਨੂੰ ਸ਼ਨਾਖਤੀ ਕਾਰਡ ਕੀਤੇ ਜਾਰੀ ਸਰਹੱਦ ਪਾਰੋਂ ਚੱਲ ਰਹੇ ਤਸਕਰੀ ਮਾਡਿਊਲ ਨਾਲ ਜੁੜੇ ਦੋ ਵਿਅਕਤੀ 6 ਅਧੁਨਿਕ ਪਿਸਤੌਲਾਂ, 1 ਕਿਲੋ ਹੈਰੋਇਨ, 10 ਹਜ਼ਾਰ ਰੁਪਏ ਦੀ ਡਰੱਗ ਮਨੀ ਸਮੇਤ ਕਾਬੂ ਸਰਕਾਰ ਵਿਦਿਆਰਥੀਆਂ ਦੀਆਂ ਭਾਵਨਾਵਾਂ ਤੋਂ ਭਲੀ-ਭਾਂਤ ਜਾਣੂ, ਵਿਦਿਆਰਥੀ ਆਪਣੇ ਅੰਦੋਲਨ ਦੇ ਸਿਆਸੀ ਅਗਵਾ ਹੋਣ ਤੋਂ ਰਹਿਣ ਸਾਵਧਾਨ : ਸੁਨੀਲ ਜਾਖੜ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਮਾਜਿਕ ਸੁਰੱਖਿਆ ਵਿਭਾਗ ਨੂੰ ਆਂਗਣਵਾੜੀ ਵਰਕਰਾਂ ਲਈ ਘੱਟੋ-ਘੱਟ 60 ਲੱਖ ਰੁਪਏ ਦਾ ਜੀਵਨ ਬੀਮਾ ਯਕੀਨੀ ਬਣਾਉਣ ਦੇ ਨਿਰਦੇਸ਼ ਪੰਜਾਬ ਸਰਕਾਰ ਦੀ ਹਰ ਖੇਤ ਤੱਕ ਨਹਿਰੀ ਪਾਣੀ ਪਹੁੰਚਾਉਣ ਦੀ ਮੁਹਿੰਮ ਜੰਗੀ ਪੱਧਰ 'ਤੇ ਜਾਰੀ ਭੋਜਨ ਸੁਰੱਖਿਆ ਤੋਂ ਪੋਸ਼ਣ ਸੁਰੱਖਿਆ ਵੱਲ ਵਧ ਰਿਹਾ ਪੰਜਾਬ ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ’ਤੇ ਦਿੱਤਾ ਜ਼ੋਰ ਕਿਸੇ ਵੀ ਵਪਾਰੀ ਦੀ ਸਮੱਸਿਆ ਨੂੰ ਬੇਲੋੜਾ ਲਮਕਣ ਨਹੀਂ ਦਿੱਤਾ ਜਾਵੇਗਾ : ਪੂਨਮਦੀਪ ਕੌਰ ਸੜਕ ਹਾਦਸਿਆਂ ਦੇ ਪੀੜਤਾਂ ਦੀ ਮਦਦ ਕਰਨ ਵਾਲੇ 'ਰਾਹਵੀਰ' ਹੋਣਗੇ 25 ਹਜ਼ਾਰ ਰੁਪਏ ਨਕਦ ਇਨਾਮ ਨਾਲ ਸਨਮਾਨਿਤ : ਨਵਜੋਤ ਕੌਰ ਬੇਸਹਾਰਾ ਪਸ਼ੂਆਂ ਨਾਲ ਵਾਪਰਦੇ ਹਾਦਸਿਆਂ ਦੇ ਪੀੜਤਾਂ ਨੂੰ ਬਣਦਾ ਮੁਆਵਜ਼ਾ ਦੇਣ ਲਈ ਪ੍ਰਸ਼ਾਸਨ ਵਚਨਬੱਧ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ‘ਠੋਸ ਕੂੜਾ ਪ੍ਰਬੰਧਨ ਨਿਯਮ 2026’ ਦੀ ਇੰਨ-ਬਿੰਨ ਪਾਲਣਾ ਦੇ ਆਦੇਸ਼ ਟ੍ਰਾਈਡੈਂਟ ਲਿਮਟਿਡ ਦਾ ਵਿੱਤੀ ਸਾਲ 2026-27 ਦੀ ਪਹਿਲੀ ਤਿਮਾਹੀ ਵਿੱਚ ਸ਼ਾਨਦਾਰ ਪ੍ਰਦਰਸ਼ਨ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਆਪਸੀ ਤਾਲਮੇਲ ਨਾਲ ਕੀਤੇ ਜਾਣ ਕਾਰਜ : ਅਮਿਤ ਕੁਮਾਰ ਪੰਚਾਲ ਸ਼ਾਮਚੁਰਾਸੀ ਹਲਕੇ ਦੇ ਹਰ ਲੋੜਵੰਦ ਤੱਕ ਸਹੂਲਤਾਂ ਪਹੁੰਚਾਉਣਾ ਸਾਡੀ ਤਰਜੀਹ - ਡਾ. ਰਵਜੋਤ ਸਿੰਘ ਵਿਦਿਆਰਥੀਆਂ ਖ਼ਿਲਾਫ਼ ਐਨਐਸਏ ਲਗਾਉਣਾ ਨਿੰਦਣਯੋਗ : ਅਮਰਿੰਦਰ ਸਿੰਘ ਰਾਜਾ ਵੜਿੰਗ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਕੁਲਜੀਤ ਸਿੰਘ ਰੰਧਾਵਾ ਵੱਲੋਂ 88ਵੀਂ, 89ਵੀਂ ਅਤੇ 90ਵੀਂ ਬੱਸ ਰਵਾਨਾ ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ : ਕੁਲਵੰਤ ਸਿੰਘ ਦੀ ਦੇਖ-ਰੇਖ ਹੇਠ ਮੋਹਾਲੀ ਹਲਕੇ ਤੋਂ 86ਵੀਂ, 87ਵੀਂ ਅਤੇ 88ਵੀਂ ਬੱਸ ਰਵਾਨਾ ਸਿੱਖਿਆ ਕ੍ਰਾਂਤੀ ਮੁਹਿੰਮ ਤਹਿਤ ਸਰਕਾਰੀ ਸਕੂਲਾਂ ਦੀ ਬਦਲੀ ਤਸਵੀਰ : ਬ੍ਰਮ ਸ਼ੰਕਰ ਜਿੰਪਾ ਨੀਟ ਪੇਪਰ ਲੀਕ: ਵਿਦਿਆਰਥੀਆਂ ਦੇ ਅੰਦੋਲਨ ਤੋਂ ਘਬਰਾਈਆਂ ਕਾਂਗਰਸ-ਭਾਜਪਾ, 'ਆਪ' 'ਤੇ ਲਗਾ ਰਹੀਆਂ ਹਨ ਬੇਬੁਨਿਆਦ ਦੋਸ਼: ਬਲਤੇਜ ਪੰਨੂ

 

ਡਿਪਟੀ ਕਮਿਸ਼ਨਰ ਵਰਿੰਦਰ ਕੁਮਾਰ ਸ਼ਰਮਾ ਵੱਲੋਂ ਸੀ.ਆਈ.ਸੀ.ਯੂ ਵਿਖੇ ਕੰਸਨਟਰੇਟਰ ਰਾਹੀਂ ਮੁਫ਼ਤ ਆਕਸੀਜਨ ਸੇਵਾ ਦਾ ਉਦਘਾਟਨ

ਸੀ.ਆਈ.ਸੀ.ਯੂ. ਵੱਲੋਂ ਸਮਾਜ ਭਲਾਈ ਲਈ ਖਰੀਦੇ ਗਏ 30 ਆਕਸੀਜਨ ਕੰਸਨਟਰੇਟਰ

 Varinder Kumar Sharma, CICU, Upkar Singh Ahuja, Coronavirus, COVID 19, Novel Coronavirus, Fight Against Corona, Covaxin, Covishield, Covid-19 Vaccine, Oxygen, Oxygen Cylinders, SARS-CoV-2, Sputnik V, Oxygen Plants, Pfizer, Astra Zeneca, Oxygen Concentrator, Remdesivir, Covifor, Oxygen supply, Liquid Medical Oxygen, Punjab Fights Corona

Web Admin

Web Admin

5 Dariya News

ਲੁਧਿਆਣਾ , 24 May 2021

Last updated on: May 24, 2021, 00:00 IST

ਡਿਪਟੀ ਕਮਿਸ਼ਨਰ ਲੁਧਿਆਣਾ ਵਰਿੰਦਰ ਕੁਮਾਰ ਸ਼ਰਮਾ ਵੱਲੋਂ ਅੱਜ ਚੈਂਬਰ ਆਫ ਇੰਡਸਟ੍ਰੀਅਲ ਐਂਡ ਕਮਰਸ਼ੀਅਲ ਅੰਡਰਟੇਕਿੰਗਜ਼ (ਸੀ.ਆਈ.ਸੀ.ਯੂ) ਦੁਆਰਾ ਆਰੰਭੀ ਮੁਫਤ ਆਕਸੀਜਨ ਕੰਸਨਟਰੇਟਰ ਸੇਵਾ ਦਾ ਉਦਘਾਟਨ ਕੀਤਾ।ਸੀ.ਆਈ.ਸੀ.ਯੂ. ਦੇ ਪ੍ਰਧਾਨ ਸ. ਉਪਕਾਰ ਸਿੰਘ ਆਹੂਜਾ ਨੇ ਚਾਨਣਾ ਪਾਇਆ ਕਿ ਕੋਵਿਡ-19 ਮਹਾਂਮਾਰੀ ਦੀ ਇਸ ਔਖੀ ਘੜੀ ਵਿੱਚ ਸੀ.ਆਈ.ਸੀ.ਯੂ. ਨੇ ਵੱਖ-ਵੱਖ ਮੁਫਤ ਸੇਵਾਵਾਂ ਦੀ ਸ਼ੁਰੂਆਤ ਕੀਤੀ ਹੈ ਜਿਸ ਵਿੱਚ ਉਦਯੋਗਿਕ ਇਕਾਈਆਂ ਦੀ ਸਵੱਛਤਾ, ਮਾਸਕ ਅਤੇ ਸੈਨੀਟਾਈਜ਼ਰ ਦੀ ਵੰਡ, ਸੀ.ਆਈ.ਸੀ.ਯੂ. ਡਬਲਯ.{ਈ.ਐਫ. ਫੋਰਮ ਵੱਲੋਂ ਕੋਵਿਡ ਕੇਅਰ ਸੈਂਟਰ ਵਜੋਂ ਤਬਦੀਲ ਕੀਤੇ ਮੈਰੀਟੋਰੀਅਸ ਸਕੂਲ, ਰਾਧਾ ਸੁਆਮੀ ਸਤਿਸੰਗ ਘਰ, ਹੰਬੜਾਂ ਅਤੇ ਮੁੰਡੀਆਂ ਵਰਗੇ ਦੇਖਭਾਲ ਕੇਂਦਰਾਂ ਵਿੱਚ ਮੈਡੀਕਲ ਕਿੱਟਾਂ ਪ੍ਰਦਾਨ ਕਰਨਾ ਸ਼ਾਮਲ ਹੈ। ਇਸ ਤੋਂ ਇਲਾਵਾ ਸਰਕਾਰ ਦਾ ਸਹਿਯੋਗ ਕਰਦਿਆਂ ਢੁੱਕਵੇ ਆਕਸੀਜਨ ਸਪਲਾਈ ਪਲਾਂਟਾ, ਮੈਡੀਕਲ ਉਪਕਰਣ ਅਤੇ ਟੀਕਾਕਰਨ ਕੈਂਪਾਂ ਦਾ ਵੀ ਪ੍ਰਬੰਧ ਕੀਤਾ ਜਾ ਰਿਹਾ ਹੈ।ਅੱਗੇ, ਸੀ.ਆਈ.ਸੀ.ਯੂ. ਵੱਲੋਂ ਆਕਸੀਜਨ ਦੀ ਘਾਟ ਨੂੰ ਪੂਰਾ ਕਰਨ ਲਈ ਆਕਸੀਜਨ ਕੰਸਨਟਰੇਟਰ ਦੀ ਮੁਫਤ ਸੇਵਾ ਦੀ ਸ਼ੁਰੂਆਤ ਕੀਤੀ, ਜੋ ਉਨ੍ਹਾਂ ਲੋਕਾਂ ਲਈ ਲਾਹੇਵੰਦ ਹੋਵੇਗੀ, ਜੋ ਅਦਾਇਗੀ ਕਰਨ ਤੋਂ ਅਸਮਰੱਥ ਹਨ.ਸੀ.ਆਈ.ਸੀ.ਯੂ. ਦੇ ਜਨਰਲ ਸੱਕਤਰ ਸ੍ਰੀ ਪੰਕਜ ਸ਼ਰਮਾ ਨੇ ਦੱਸਿਆ ਕਿ ਆਕਸੀਜਨ ਕੰਸਨਟਰੇਟਰ ਮਰੀਜ਼ ਨੂੰ 1 ਮਿੰਟ ਵਿੱਚ 10 ਲੀਟਰ ਆਕਸੀਜ਼ਨ ਪ੍ਰਦਾਨ ਕਰੇਗਾ ਅਤੇ 1 ਕੰਸਨਟਰੇਟਰ ਰਾਹੀਂ 2 ਮਰੀਜ਼ਾਂ ਲਈ ਆਕਸੀਜਨ ਦੀ ਪੂਰਤੀ ਕੀਤੀ ਜਾ ਸਕੇਗੀ।

ਡਿਪਟੀ ਕਮਿਸ਼ਨਰ ਲੁਧਿਆਣਾ ਸ੍ਰੀ ਵਰਿੰਦਰ ਕੁਮਾਰ ਸ਼ਰਮਾ ਨੇ ਸੀ.ਆਈ.ਸੀ.ਯੂ. ਵੱਲੋਂ ਕੀਤੇ ਜਾ ਰਹੇ ਕਾਰਜਾਂ ਦੀ ਸ਼ਲਾਘਾ ਕੀਤੀ। ਉਨ੍ਹਾਂ ਇਹ ਵੀ ਕਿਹਾ ਕਿ ਸੀ.ਆਈ.ਸੀ.ਯੂ. ਵੱਲੋਂ ਇਸ ਮੁਸ਼ਕਲ ਘੜੀਂ ਵਿੱਚ ਵੱਖ-ਵੱਖ ਪ੍ਰਕਾਰ ਦੀਆਂ ਮੁਫਤ ਸੇਵਾਵਾਂ ਦੀ ਸ਼ੁਰੂਆਤ ਕਰਕੇ ਸਮਾਜ ਦੀ ਸੇਵਾ ਕੀਤੀ ਜਾ ਰਹੀ ਹੈ।ਇਸ ਮੌਕੇ ਸਿਵਲ ਸਰਜਨ ਲੁਧਿਆਣਾ ਡਾ. ਕਿਰਨ ਗਿੱਲ ਵੀ ਮੌਜੂਦ ਸਨ।ਉਦਘਾਟਨ ਮੌਕੇ ਵਿੱਤ ਸਕੱਤਰ ਸ. ਫੁੰਮਣ ਸਿੰਘ, ਪ੍ਰਚਾਰ ਸਕੱਤਰ, ਜੇ.ਐਸ. ਭੋਗਲ, ਸੀ.ਆਈ.ਸੀ.ਯੂ-ਡਬਲਯੂ.ਈ.ਐਫ. ਸ. ਡਿੱਕੀ ਛਾਬੜਾ, ਸ੍ਰੀ ਰਾਜਨ ਮਿੱਤਲ, ਸ੍ਰੀ ਓ.ਪੀ. ਬੱਸੀ, ਸ੍ਰੀ ਰਾਹੁਲ ਵਰਮਾ, ਗੁਲਾਬ ਡਾਈੰਗ, ਅਕਾਲ ਐਂਟਰਪ੍ਰਾਈਜਜ਼ ਤੋਂ ਸਰਬਜੀਤ ਸਿੰਘ, ਅਰੁਣ ਗੈਸ ਤੋਂ ਅਰੁਣ ਗੋਇਲ, ਸਿਧਾਰਥ ਮਿੱਤਲ ਅਤੇ ਸੀ.ਆਈ.ਸੀ.ਯੂ. ਦੇ ਹੋਰ ਮੈਂਬਰ ਮੌਜੂਦ ਸਨ।

 

Tags: Varinder Kumar Sharma , CICU , Upkar Singh Ahuja , Coronavirus , COVID 19 , Novel Coronavirus , Fight Against Corona , Covaxin , Covishield , Covid-19 Vaccine , Oxygen , Oxygen Cylinders , SARS-CoV-2 , Sputnik V , Oxygen Plants , Pfizer , Astra Zeneca , Oxygen Concentrator , Remdesivir , Covifor , Oxygen supply , Liquid Medical Oxygen , Punjab Fights Corona

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD