Wednesday, 22 July 2026

 

 

ਖ਼ਾਸ ਖਬਰਾਂ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ

 

ਦਸਵੰਧ ਫਾਊਂਡੇਸ਼ਨ (ਆਸਟਰੇਲੀਆ) ਨੇ ਡਿਪਟੀ ਕਮਿਸ਼ਨਰ ਫਿਰੋਜ਼ਪੁਰ ਨੂੰ ਲਗਭਗ 10 ਲੱਖ ਦੀ ਕੀਮਤ ਦੇ ਆਕਸੀਜਨ ਕੰਸਨਟਰੇਟਰ ਸੌਂਪੇ

ਕੋਰੋਨਾ ਮਹਾਂਮਾਰੀ ਨਾਲ ਜੂਝ ਰਹੇ ਮਰੀਜ਼ਾਂ ਲਈ ਇਹ ਕੰਸਨਟਰੇਟਰ ਵਰਦਾਨ ਸਾਬਤ ਹੋਣਗੇ

Ferozepur, Gurpal Singh Chahal, Punjab Fights Corona, Coronavirus, COVID 19, Novel Coronavirus, Fight Against Corona, Covaxin, Covishield, Covid-19 Vaccine, Oxygen, Oxygen Cylinders, SARS-CoV-2, Sputnik V, Oxygen Plants, Pfizer, Astra Zeneca, Oxygen Concentrator, Remdesivir, Covifor, Oxygen supply, Liquid Medical Oxygen

Web Admin

Web Admin

5 Dariya News

ਫਿਰੋਜ਼ਪੁਰ , 24 May 2021

Last updated on: May 24, 2021, 00:00 IST

ਦਸਵੰਧ ਫਾਊਂਡੇਸ਼ਨ (ਆਸਟਰੇਲੀਆ) ਦੇ ਜ਼ਿਲ੍ਹਾ ਮੋਗਾ ਵਿੱਚ ਰਹਿੰਦੇ ਮੈਂਬਰ ਰਮਨੀਕ ਸੂਦ (ਸੋਨੂੰ) ਅਤੇ ਬਲਜਿੰਦਰ ਸਿੰਘ ਬਾਵਾ (ਬੀ.ਕੇ) ਵੱਲੋਂ ਸੋਮਵਾਰ ਨੂੰ ਡਿਪਟੀ ਕਮਿਸ਼ਨਰ ਫਿਰੋਜ਼ਪੁਰ  ਗੁਰਪਾਲ ਸਿੰਘ ਚਾਹਲ ਨੂੰ ਲਗਭਗ 10 ਲੱਖ ਰੁਪਏ ਦੀ ਕੀਮਤ ਦੇ 10 ਆਕਸੀਜਨ ਕੰਸਨਟਰੇਟਰ ਸੌਂਪੇ ਗਏ। ਇਹ ਆਕਸੀਜਨ ਕੰਸਨਟਰੇਟਰ ਕੋਰੋਨਾ ਮਹਾਂਮਾਰੀ ਨਾਲ ਜੂਝ ਰਹੇ ਮਰੀਜ਼ਾਂ ਲਈ ਵਰਦਾਨ ਸਾਬਤ ਹੋਣਗੇ।ਗੌਰਤਲਬ ਹੈ ਕਿ ਦਸਵੰਧ ਫਾਊਂਡੇਸ਼ਨ ਰਾਜਵਿੰਦਰ ਸਿੰਘ ਬਾਵਾ ਪਰਥ ਸ਼ਹਿਰ ਪੱਛਮੀ ਆਸਟ੍ਰੇਲੀਆ ਦੀ ਅਗਵਾਈ ਹੇਠ ਚੱਲ ਰਹੀ ਹੈ ਜੋ ਕਿ ਲੋਕ ਭਲਾਈ ਦੇ ਕੰਮਾਂ ਵਿੱਚ ਹਮੇਸ਼ਾ ਅੱਗੇ ਆਈ ਹੈ।ਡਿਪਟੀ ਕਮਿਸ਼ਨਰ ਫਿਰੋਜ਼ਪੁਰ ਸ੍ਰ. ਗੁਰਪਾਲ ਸਿੰਘ ਚਾਹਲ ਨੇ ਇਸ ਫਾਊਂਡੇਸ਼ਨ ਦਾ ਧੰਨਵਾਦ ਕਰਦਿਆਂ ਕਿਹਾ ਕਿ ਕੋਵਿਡ-19 ਮਹਾਂਮਾਰੀ ਦੇ ਚੱਲ ਰਹੇ ਇਸ ਪ੍ਰਕੋਪ ਵਿੱਚ ਇਸ ਫਾਊਂਡੇਸ਼ਨ ਵੱਲੋਂ ਜੋ ਇਹ ਲੋਕਾਂ ਦੀ ਭਲਾਈ ਲਈ ਸੇਵਾ ਨਿਭਾਈ ਗਈ ਹੈ ਇਹ ਬਹੁਤ ਸ਼ਲਾਘਾਯੋਗ ਕਦਮ ਹੈ। ਉਨ੍ਹਾਂ ਕਿਹਾ ਕਿ ਇਹੋ ਜਿਹੇ ਲੋਕ ਭਲਾਈ ਕੰਮਾਂ ਲਈ ਹੋਰਨਾ ਸਮਾਜ ਸੇਵੀ ਸੰਸਥਾਵਾਂ ਤੇ ਸਾਨੂੰ ਸਾਰਿਆਂ ਨੂੰ ਅੱਗੇ ਆ ਕੇ ਆਪਣਾ ਬਣਦਾ ਯੋਗਦਾਨ ਪਾਉਣਾ ਚਾਹੀਦਾ ਹੈ।

 

Tags: Ferozepur , Gurpal Singh Chahal , Punjab Fights Corona , Coronavirus , COVID 19 , Novel Coronavirus , Fight Against Corona , Covaxin , Covishield , Covid-19 Vaccine , Oxygen , Oxygen Cylinders , SARS-CoV-2 , Sputnik V , Oxygen Plants , Pfizer , Astra Zeneca , Oxygen Concentrator , Remdesivir , Covifor , Oxygen supply , Liquid Medical Oxygen

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD