Wednesday, 15 May 2024

 

 

ਖ਼ਾਸ ਖਬਰਾਂ ਬਾਜਵਾ ਨੇ 'ਆਪ' ਅਤੇ ਭਾਜਪਾ ਦੀ ਕੀਤੀ ਆਲੋਚਨਾ, ਫਤਿਹਗੜ੍ਹ ਰੈਲੀ 'ਚ ਗਿਣਾਏ ਕਾਂਗਰਸ ਦੇ ਵਾਅਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਲੁਧਿਆਣਾ ਤੋਂ ਉਮੀਦਵਾਰ ਅਸ਼ੋਕ ਪਰਾਸ਼ਰ ਪੱਪੀ ਲਈ ਕੀਤਾ ਚੋਣ ਪ੍ਰਚਾਰ ਅਯੁੱਧਿਆ ਵਿੱਚ ਵਿਸ਼ਾਲ ਸ਼੍ਰੀ ਰਾਮ ਮੰਦਰ ਬਣ ਗਿਆ ਹ, ਹੁਣ ਮਥੁਰਾ ਦੀ ਵਾਰੀ ਹੈ : ਪੁਸ਼ਕਰ ਸਿੰਘ ਧਾਮੀ ਮੁੱਖ ਮੰਤਰੀ ਭਗਵੰਤ ਮਾਨ ਨੇ ਫ਼ਤਿਹਗੜ੍ਹ ਸਾਹਿਬ ਤੋਂ 'ਆਪ' ਉਮੀਦਵਾਰ ਗੁਰਪ੍ਰੀਤ ਜੀਪੀ ਲਈ ਕੀਤਾ ਚੋਣ ਪ੍ਰਚਾਰ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਤਖਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋ ਕੇ ਸੰਪੰਨ ਕੀਤੀ ਪੰਜਾਬ ਬਚਾਓ ਯਾਤਰਾ ਪੰਜਾਬ ਕਰਜ਼ੇ ਦੀ ਲਪੇਟ 'ਚ, ਗਰਦਨ ਤੱਕ ਕਰਜ਼ੇ 'ਚ ਡੁੱਬਿਆ ਹੋਇਆ : ਵਿਜੇ ਇੰਦਰ ਸਿੰਗਲਾ ਕਿਸਾਨਾਂ ਦਾ ਕਰਜ਼ਾ ਮੁਆਫ਼ ਕਰੇਗੀ ਕਾਂਗਰਸ ਸਰਕਾਰ; ਐਮਐਸਪੀ ਲਈ ਕਾਨੂੰਨੀ ਗਾਰੰਟੀ ਪ੍ਰਦਾਨ ਕਰੇਗੀ ਚੰਡੀਗੜ੍ਹ ਦੇ ਵਾਰਡ 8 ਤੋਂ ਨਗਰ ਨਿਗਮ ਚੋਣ ਲੜੇ ਅਮਰੀਕ ਸਿੰਘ ਸੈਣੀ ਹੋਏ ਆਪ ਵਿੱਚ ਸ਼ਾਮਿਲ ਸੰਗਰੂਰ ਅਤੇ ਫ਼ਰੀਦਕੋਟ ਲੋਕ ਸਭਾ ਹਲਕਿਆਂ ਵਿੱਚ ਆਮ ਆਦਮੀ ਪਾਰਟੀ ਹੋਈ ਹੋਰ ਵੀ ਮਜ਼ਬੂਤ ਸ੍ਰੀ ਆਨੰਦਪੁਰ ਸਾਹਿਬ ਤੋਂ ਭਾਜਪਾ ਉਮੀਦਵਾਰ ਡਾ: ਸੁਭਾਸ਼ ਸ਼ਰਮਾ ਨੇ ਨਾਮਜ਼ਦਗੀ ਪੱਤਰ ਦਾਖਲ ਕੀਤਾ ਨਾਮਜ਼ਦਗੀ ਪੱਤਰ ਦਾਖਲ ਕਰਨ ਤੋਂ ਪਹਿਲਾਂ ਮਨੀਸ਼ ਤਿਵਾੜੀ ਦੀ ਪਦਯਾਤਰਾ 'ਚ ਹਜ਼ਾਰਾਂ ਕਾਂਗਰਸ, 'ਆਪ', ਸਪਾ ਵਰਕਰਾਂ ਨੇ ਸ਼ਮੂਲੀਅਤ ਕੀਤੀ ਫਿਰਕੂ ਵੰਡੀਆਂ ਪਾਉਣ ਵਾਲੀ ਭਾਰਤੀ ਜਨਤਾ ਪਾਰਟੀ ਨੂੰ ਠਿੱਬੀ ਲਾ ਕੇ ਕਾਂਗਰਸ ਦੀ ਸਰਕਾਰ ਬਣਾ ਦਿਓ - ਗੁਰਜੀਤ ਔਜਲਾ ਮੀਤ ਹੇਅਰ ਨੇ ਮਾਲੇਰਕੋਟਲਾ ਵਿਖੇ ਪਾਰਟੀ ਦਫਤਰ ਦਾ ਕੀਤਾ ਉਦਘਾਟਨ ਰਾਜਾ ਵੜਿੰਗ ਨੇ ਦਾਖਾ ਵਿੱਚ ਪ੍ਰਚਾਰ ਕੀਤਾ, ਪੰਜਾਬ ਲਈ ਕਾਂਗਰਸ ਦੇ 'ਪੰਜ ਨਿਆਂ’ ਦੀ ਵਕਾਲਤ ਕੀਤੀ ਭਾਰਤ ਚੋਣ ਕਮਿਸ਼ਨ ਵੱਲੋਂ ਨਿਯੁਕਤ ਜਨਰਲ ਅਬਜ਼ਰਵਰ ਡਾ. ਹੀਰਾ ਲਾਲ ਨੇ ਲੋਕ ਸਭਾ ਚੋਣਾਂ ਸਬੰਧੀ ਕੀਤੀਆਂ ਤਿਆਰੀਆਂ ਦਾ ਨਿਰੀਖਣ ਕੀਤਾ ਸੀਜੀਸੀ ਲਾਂਡਰਾਂ ਦੀ ਐਯੂਓ ਮਹਿਮਾ ਨੇ ਸਰਵੋਤਮ ਕੈਡੇਟ ਲਈ ਸੀਡਬਲਿਓ ਐਵਾਰਡ ਜਿੱਤਿਆ 6000 ਰੁਪਏ ਦੀ ਰਿਸ਼ਵਤ ਲੈਂਦਾ ਏ.ਐਸ.ਆਈ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਜਨਰਲ ਅਬਜਰਵਰ ਵੱਲੋਂ ਫਾਜ਼ਿਲਕਾ ਦਾ ਦੌਰਾ, ਚੋਣ ਤਿਆਰੀਆਂ ਦਾ ਲਿਆ ਜਾਇਜ਼ਾ ਐਲਪੀਯੂ ਵੱਲੋਂ 15ਵੇਂ ਅਚੀਵਰਜ਼ ਅਵਾਰਡ ਸਮਾਰੋਹ ਦਾ ਆਯੋਜਨ: ਵਿਦਿਆਰਥੀਆਂ ਨੂੰ ਕੀਤਾ ਇੱਕ ਕਰੋੜ ਰੁਪਏ ਦੇ ਨਕਦ ਪੁਰਸਕਾਰਾਂ ਨਾਲ ਸਨਮਾਨਿਤ ਬੀਐਸਐਫ ਦੇ ਵਿਹੜੇ ਗੂੰਜਿਆਂ ਮਤਦਾਨ ਦਾ ਨਾਅਰਾ ਡਿਪਟੀ ਕਮਿਸ਼ਨਰ ਡਾ: ਸੇਨੂ ਦੁੱਗਲ ਵੱਲੋਂ ਘੰਟਾ ਘਰ ਚੌਕ ਸਮੇਤ ਮੁੱਖ ਬਜਾਰਾਂ ਦਾ ਦੌਰਾ

 

ਪੰਜਾਬ ਸਰਕਾਰ ਵੱਲੋ ਸਾਈਲੇਜ ਬੇਲਰ ਤੇ ਸਬਸਿਡੀ-ਤ੍ਰਿਪਤ ਰਾਜਿੰਦਰ ਸਿੰਘ ਬਾਜਵਾ

Tript Rajinder Singh Bajwa, Chandigarh, Punjab Pradesh Congress Committee, Congress, Punjab Congress, Government of Punjab, Punjab Government, Punjab, Batala, Gurpreet Singh GP, Bassi Pathana

Web Admin

Web Admin

5 Dariya News

ਬਸੀ ਪਠਾਣਾ/ ਫਤਹਿਗੜ੍ਹ ਸਾਹਿਬ , 25 May 2021

ਪੰਜਾਬ ਸਰਕਾਰ ਡੇਅਰੀ ਸੈਕਟਰ ਤੇ ਸਹਾਇਕ ਧੰਦਿਆਂ ਨੂੰ ਉਤਸ਼ਾਹਿਤ ਕਰਨ ਲਈ ਦਿਨ ਰਾਤ ਇੱਕ ਕਰਕੇ ਕੰਮ ਕਰ ਰਹੀ ਹੈ। ਜਿਸ ਦੇ ਵੱਡੇ ਪੱਧਰ ਤੇ ਸਾਰਥਕ ਸਿੱਟੇ ਨਿਕਲੇ ਹਨ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ  ਪੰਜਾਬ ਸਰਕਾਰ ਦੇ ਪੇਂਡੂ ਵਿਕਾਸ ਤੇ ਪੰਚਾਇਤ ,ਪਸ਼ੂ ਪਾਲਣ,ਮੱਛੀ ਪਾਲਣ ਅਤੇ ਡੇਅਰੀ ਵਿਕਾਸ ,ਉਚੇਰੀ ਸਿਖਿਆ ਮੰਤਰੀ ਰਾਜਿੰਦਰ ਸਿੰਘ ਬਾਜਵਾ ਨੇ ਕਰਦਿਆਂ ਦੱਸਿਆ ਕਿ ਇਨਾਂ ਉਪਰਾਲਿਆਂ ਦੀ ਲੜੀ ਤਹਿਤ ਬਸੀ ਪਠਾਣਾਂ ਦੇ ਉੱਦਮੀ ਨੌਜਵਾਨ ਸ: ਜਤਿੰਦਰਪਾਲ ਸਿੰਘ ਕਾਹਲੌ ਜੋ ਕਿ ਬਖਸ਼ੀਸ਼ ਇੰਡਸਟਰੀਜ਼ ਬਸੀ ਪਠਾਣਾਂ ਦੇ ਮਾਲਕ ਹਨ ,ਵੱਲੋ ਹਰੇ ਚਾਰੇ ਜਿਵੇ ਮੱਕੀ,ਚਰੀ,ਬਾਜਰਾ,ਜਵੀ ਆਦਿ ਦਾ ਸਾਈਲੇਜ ਬਣਾਉਣ ਲਈ ਸਾਈਲੇਰ ਬੇਲਰ ਤੇ ਰੈਪਰ ਮਸ਼ੀਨ ਤਿਆਰ ਕੀਤੀ ਗਈ ਹੈ।ਕੈਬਨਿਟ ਮੰਤਰੀ ਨੇ ਦੱਸਿਆ ਕਿ ਇਹ ਮਸ਼ੀਨ ਪਸੂਆਂ ਲਈ ਅਚਾਰ ਦੀਆਂ ਗੰਢਾਂ ਤਿਆਰ ਕਰਦੀ ਹੈ।ਇਸ ਮਸ਼ੀਨ ਦੀ ਕੀਮਤ 15.68 ਲੱਖ ਰੁਪਏ ਸਮੇਤ ਟੈਕਸ ਜਿਸ ਤੇ ਪੰਜਾਬ ਸਰਕਾਰ ਦੇ ਪੰਜਾਬ ਡੇਅਰੀ ਵਿਕਾਸ ਬੋਰਡ ਵੱਲੋ 40ਫੀਸਦੀ  ਜਾਂ ਵੱਧ ਤੋ ਵੱਧ 5 ਲੱਖ 60 ਹਜਾਰ ਰੁਪਏ ਸਬਸਿਡੀ ਇਸ ਮਸ਼ੀਨ ਤੇ ਦਿੱਤੀ ਜਾ ਰਹੀ ਹੈ।ਪਿਛਲੇ ਦਿਨੀ ਮੰਤਰੀ ਸ: ਰਾਜਿੰਦਰ ਸਿੰਘ ਬਾਜਵਾ ਵੱਲੋ ਇਸ ਯੂਨਿਟ ਦਾ ਦੋੋਰਾ ਕੀਤਾ ਗਿਆ ਅਤ਼ੇ ਇਸ ਦੇ ਮਾਲਕ ਜਤਿੰਦਰਪਾਲ ਸਿੰਘ ਕਾਹਲੋ ਦੇ ਇਸ ਉਦਮ ਦੀ ਸ਼ਲਾਘਾ ਕੀਤੀ ਗਈ ਇਸ ਮੋਕੇ ਉਹਨਾ ਵੱਲੋ ਡੇਅਰੀ ਫਾਰਮਿੰਗ ਸਬੰਧੀ ਤਿਆਰ ਕੀਤੀ ਹੋਰ ਮਸ਼ੀਨਰੀ ਦਾ ਵੀ ਜਾਇਜਾ ਲਿਆ ਗਿਆ ।

ਉਨਾਂ ਵੱਲੋ ਕਿਹਾ ਗਿਆ ਕਿ ਇਸ ਇੰਡਸਟਰੀਅਲ ਯੂਨਿਟ ਵੱਲੋ ਬਣਾਈਆਂ ਮਸ਼ੀਨਾਂ ਪੰਜਾਬ ਵਿੱਚ ਡੇਅਰੀ ਫਾਰਮਿੰਗ ਦੇ ਕਿੱਤੇ ਨੂੰ ਨਵੀਆਂ ਉਚਾਈਆਂ ਉੱਤੇ ਲੈ ਕੇ ਜਾਣਗੀਆਂ ਅਤੇ ਡੇਅਰੀ ਫਾਰਮਿੰਗ ਅਪਣਾ ਕੇ ਪੰਜਾਬ ਦਾ ਕਿਸਾਨ ਖੁਸ਼ਹਾਲ ਹੋਵੇਗਾ, ਉਹਨਾ ਕਿਸਾਨਾ ਨੂੰ ਸੱਦਾ ਦਿੱਤਾ ਕਿ ਉਹ ਕਣਕ ਝੌਨੇ ਦੇ ਫਸਲੀ ਚੱਕਰ ਵਿੱਚੋ ਬਾਹਰ ਨਿਕਲਣ ਲਈ ਡੇਅਰੀ ਫਾਰਮਿੰਗ ਸਹਾਇਕ ਧੰਦੇ ਵਜੋੋ ਅਪਨਾਉਣ ।ਉਨਾ ਆਖਿਆ ਕਿ ਡੇਅਰੀ ਧੰਦੇ ਨੂੰ ਅਪਣਾ ਕੇ ਕਿਸਾਨ ਆਪਣੀ ਆਰਥਿਕਤਾ ਵਿੱਚ ਹੋਰ ਸੁਧਾਰ ਲਿਆ ਸਕਦੇ ਹਨ ।ਇਸ ਮੌਕੇ ਉਹਨਾ ਨੇ ਬਖਸ਼ੀਸ਼ ਇੰਡਸਟਰੀਜ ਵੱਲੋ ਤਿਆਰ ਸਾਈਲੇਜ ਬੇਲਰ ਖਰੀਦਣ ਵਾਲਿਆ ਨੂੰ ਸਬਸਿਡੀ ਦੇ ਸ਼ੈਕਸ਼ਨ ਪੱਤਰ ਦਿੱਤੇ ਗਏ ।ਇਸ ਮੋੋਕੇ ਹਲਕਾ ਵਿਧਾਇਕ ਸ਼੍ਰੀ ਗੁਰਪ੍ਰੀਤ ਸਿੰਘ ਜੀ.ਪੀ ਡੇਅਰੀ ਵਿਕਾਸ ਵਿਭਾਗ ਪੰਜਾਬ ਦੇ ਡਾਇਰੈਕਟਰ ਸ਼੍ਰੀ ਕਰਨੈਲ ਸਿੰਘ ,ਵਧੀਕ ਡਿਪਟੀ ਕਮਿਸ਼ਨਰ(ਵਿਕਾਸ)ਨਵਲ ਕਿਸ਼ਨ,ਡੀ.ਐਸ.ਪੀ ਸੁਖਜਿੰਦਰ ਸਿੰਘ ਚੌਹਾਨ,ਐਕਸ਼ੀਅਨ ਪੰਚਾਇਤੀ ਰਾਜ ਸ਼੍ਰੀ ਜਸਬੀਰ ਸਿੰਘ ,ਡਿਪਟੀ ਡਾਇਰੈਕਟਰ ਡੇਅਰੀ ਸ਼੍ਰੀ ਤਜਿੰਦਰ ਪਾਲ ਸਿੰਘ ਪੱਟੀ ,ਡਿਪਟੀ ਡਾਇਰੈਕਟਰ ਪਸ਼ੂ ਪਾਲਣ ਡਾ: ਮਨਜੀਤ ਕੁਮਾਰ ,ਚੇਅਰਮੈਨ ਮਾਰਕੀਟ ਕਮੇਟੀ ਸਤਵੀਰ ਸਿੰਘ ,ਨਗਰ ਕੌਸਲ ਬਸੀ ਪਠਾਣਾਂ ਦੇ ਪ੍ਰਧਾਨ ਰਵਿੰਦਰ ਕੁਮਾਰ ਰਿੰਕੂ ,ਪ੍ਰਦੇਸ਼ ਸਕੱਤਰ ਓਮ ਪ੍ਰਕਾਸ਼ ਤਾਂਗੜੀ ,ਕੌਸਲਰ ਅਨਿਲ ਲੂੰਬਾਂ,ਹਰਭਜਨ ਸਿੰਘ ਨਾਮਧਾਰੀ ਆਦਿ ਮੋਜੂਦ ਸਨ ।

 

Tags: Tript Rajinder Singh Bajwa , Chandigarh , Punjab Pradesh Congress Committee , Congress , Punjab Congress , Government of Punjab , Punjab Government , Punjab , Batala , Gurpreet Singh GP , Bassi Pathana

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD