Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਮੋਹਾਲੀ ਦੇ ਫੇਜ਼ ਦੋ ਦੇ ਗ੍ਰੀਨ ਪਾਰਕ ਵਿੱਚ ਗਿਆਰਾਂ ਲੱਖ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਮੇਅਰ ਜੀਤੀ ਸਿੱਧੂ ਨੇ ਕੀਤਾ

ਪੂਰੀ ਪਾਰਦਰਸ਼ਤਾ ਨਾਲ ਲਗਾਤਾਰਤਾ ਵਿੱਚ ਜਾਰੀ ਰਹਿਣਗੇ ਵਿਕਾਸ ਕਾਰਜ : ਜੀਤੀ ਸਿੱਧੂ

Amarjit Singh Jiti Sidhu, Mohali Municipal Corporation, Amarjit Singh Jiti Sidhu, Amrik Singh Somal, Kuljit Singh Bedi, S.A.S.Nagar, Mohali, S.A.S. Nagar Mohali, Punjab Congress, Sahibzada Ajit Singh Nagar, Raja Mohali

Web Admin

Web Admin

5 Dariya News

ਮੋਹਾਲੀ , 26 May 2021

Last updated on: May 26, 2021, 00:00 IST

ਮੋਹਾਲੀ ਵਿੱਚ ਵਿਕਾਸ ਕਾਰਜਾਂ ਦੀ ਲੜੀ ਨੂੰ ਨਿਰੰਤਰ ਜਾਰੀ ਰੱਖਦੇ ਹੋਏ ਮੋਹਾਲੀ ਦੇ ਫੇਜ਼ ਦੋ ਵਿਚ ਸਥਿਤ ਗ੍ਰੀਨ ਪਾਰਕ ਦੇ ਵੱਖ ਵੱਖ ਵਿਕਾਸ ਕਾਰਜਾਂ  ਦਾ ਉਦਘਾਟਨ ਅੱਜ ਮੇਅਰ ਅਮਰਜੀਤ ਸਿੰਘ ਜੀਤੀ ਸਿੱਧੂ ਨੇ ਕੀਤਾ। ਇਸ ਮੌਕੇ ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ ਤੇ ਇਲਾਕੇ ਦੀ ਕੌਂਸਲਰ ਜਸਪ੍ਰੀਤ ਕੌਰ ਮੋਹਾਲੀ ਤੋਂ  ਇਲਾਵਾ ਮੋਹਾਲੀ ਦੇ ਸੀਨੀਅਰ ਆਗੂ ਅਮਰੀਕ ਸਿੰਘ ਮੋਹਾਲੀ ਫਾਊਂਡਰ ਪ੍ਰਧਾਨ ਲਾਇਨਜ਼ ਕਲੱਬ ਮੋਹਾਲੀ ਵਿਸ਼ੇਸ਼ ਤੌਰ ਤੇ ਹਾਜ਼ਰ ਰਹੇ।ਇਸ ਮੌਕੇ ਮੇਅਰ ਅਮਰਜੀਤ ਸਿੰਘ ਜੀਤੀ ਸਿੱਧੂ ਨੇ ਦੱਸਿਆ ਕਿ ਇਸ ਪਾਰਕ ਦੇ ਵਿਕਾਸ ਲਈ 11 ਲੱਖ ਰੁਪਏ ਖਰਚ ਕੀਤੇ ਜਾਣੇ ਹਨ। ਉਨ੍ਹਾਂ ਕਿਹਾ ਕਿ ਇੱਥੇ ਫਾਊਂਟੇਨ ਠੀਕ ਕੀਤਾ ਜਾਣਾ ਹੈ ਅਤੇ ਇਸ ਤੋਂ ਇਲਾਵਾ ਤਿੰਨ ਮੌਸਮੀ (ਵੈਦਰ) ਸ਼ੈਲਟਰ ਬਣਨੇ ਹਨ ਅਤੇ ਹੋਰ ਬੈਂਚ ਆਦਿ ਲੱਗਣੇ ਹਨ। ਉਨ੍ਹਾਂ ਕਿਹਾ ਕਿ ਮੋਹਾਲੀ ਵਿੱਚ ਵਿਕਾਸ ਕਾਰਜ ਇਸੇ ਤਰ੍ਹਾਂ ਪਾਰਦਰਸ਼ਤਾ ਨਾਲ ਲਗਾਤਾਰਤਾ ਵਿੱਚ ਜਾਰੀ ਰਹਿਣਗੇ ।ਇਸ ਮੌਕੇ ਕੌਂਸਲਰ ਜਸਪ੍ਰੀਤ ਕੌਰ ਮੋਹਾਲੀ ਨੇ ਕਿਹਾ ਕਿ ਉਨ੍ਹਾਂ ਨੇ ਜੋ ਵੀ ਵਾਅਦੇ ਆਪਣੇ ਵਾਰਡ ਵਾਸੀਆਂ ਨਾਲ ਕੀਤੇ ਸਨ ਉਹ ਪੂਰੇ ਕੀਤੇ ਜਾ ਰਹੇ ਹਨ ਅਤੇ ਵਾਰਡ ਵਾਸੀਆਂ ਨੂੰ ਹਰ ਤਰ੍ਹਾਂ ਦੀਆਂ ਸਹੂਲਤਾਂ ਦੇਣ ਦੇ ਨਾਲ ਨਾਲ  ਵਾਰਡ ਦਾ ਬੁਨਿਆਦੀ ਢਾਂਚਾ ਮਜ਼ਬੂਤ ਕੀਤਾ ਜਾਵੇਗਾ।ਇਸ ਮੌਕੇ ਸੀਨੀਅਰ ਕਾਂਗਰਸੀ ਆਗੂ ਰਾਜਾ ਕੰਵਰਜੋਤ ਸਿੰਘ ਰਾਜਾ ਮੋਹਾਲੀ, ਵਿਕਟਰ ਨਿਹੋਲਕਾ,  ਗੁਰਚਰਨ ਸਿੰਘ, ਐਮ.ਐਸ. ਬਰਾੜ, ਬਲਤੇਜ ਢਿੱਲੋਂ, ਮਨਜੋਤ ਭੁੱਲਰ, ਅਮਰਰਿਤਾ ਵਾਲੀਆ, ਸ਼ਵੇਤਾ ਗੋਇਲ, ਪ੍ਰਿਤਪਾਲ ਢੀਂਗਰਾ, ਰਾਜਦੀਪ ਸਿੰਘ, ਪਰਵਿੰਦਰ ਸਿੰਘ, ਰਤਨ ਸਿੰਘ ਆਦਿ ਹਾਜ਼ਰ ਸਨ ।

 

Tags: Amarjit Singh Jiti Sidhu , Mohali Municipal Corporation , Amarjit Singh Jiti Sidhu , Amrik Singh Somal , Kuljit Singh Bedi , S.A.S.Nagar , Mohali , S.A.S. Nagar Mohali , Punjab Congress , Sahibzada Ajit Singh Nagar , Raja Mohali

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD