Wednesday, 15 May 2024

 

 

ਖ਼ਾਸ ਖਬਰਾਂ ਕਾਂਗਰਸੀ ਉਮੀਦਵਾਰ ਜੀਤ ਮਹਿੰਦਰ ਸਿੰਘ ਸਿੱਧੂ ਦੇ ਪਰਿਵਾਰ ਨੇ ਬਠਿੰਡਾ ਸ਼ਹਿਰ 'ਚ ਭਖਾਈ ਚੋਣ ਮੁਹਿੰਮ ਆਮ ਆਦਮੀ ਪਾਰਟੀ ਦੇ ਸ਼ਾਸਨ 'ਚ ਉਨ੍ਹਾਂ ਦੀ ਮਹਿਲਾ ਸੰਸਦ ਮੈਂਬਰ ਵੀ ਸੁਰੱਖਿਅਤ ਨਹੀਂ : ਡਾ. ਸੁਭਾਸ਼ ਸ਼ਰਮਾ ਤੁਹਾਡੇ ਪਿੰਡਾਂ ਦਾ ਜਨਮਿਆ ਹਾਂ ਤੇ ਤੁਹਾਡਾ ਹਰ ਦੁੱਖ-ਸੁੱਖ ਮੇਰਾ ਆਪਣਾ: ਮੀਤ ਹੇਅਰ ਵੋਟਰ ਜਾਗਰੂਕਤਾ ਮੁਹਿੰਮ ਸਵੀਪ ਤਹਿਤ ਕੋਟ ਧਰਮੂ ਵਿਖੇ ਵਾਲ ਪੇਂਟਿੰਗ ਮੁਕਾਬਲੇ ਹੋਏ ਗੁਰਬਾਜ ਸਿੰਘ ਸਿੱਧੂ ਨੂੰ ਲੰਬੀ ਹਲਕੇ ਦੇ ਵਿੱਚ ਮਿਲ ਰਿਹਾ ਭਰਵਾਂ ਸਮਰਥਨ ਸਰਦੂਲਗੜ ਹਲਕੇ 'ਚ ਪੀਣ ਵਾਲੇ ਸਾਫ ਪਾਣੀ ਅਤੇ ਹੋਰ ਸਮੱਸਿਆ ਨੂੰ ਪਹਿਲ ਦੇ ਆਧਾਰ 'ਤੇ ਕਰਾਂਗੇ ਹੱਲ: ਜੀਤ ਮਹਿੰਦਰ ਸਿੰਘ ਸਿੱਧੂ ਪਿੰਡ ਧਾਰੜ, ਰਾਣਾ ਕਾਲਾ, ਬਾਲੀਆ ਮੰਝਪੁਰ ਤੋਂ ਵੱਡੀ ਗਿਣਤੀ ਵਿੱਚ ਆਪ ਪਾਰਟੀ ਵਿੱਚ ਸ਼ਾਮਿਲ ਹੋਏ ਲੋਕ: ਮੰਤਰੀ ਹਰਭਜਨ ਈ.ਟੀ.ਓ ਬੀਬੀ ਸਰਵਜੀਤ ਕੌਰ ਮਾਣੂੰਕੇ ਦੀ ਮਿਹਨਤ ਸਦਕਾ ਆਮ ਆਦਮੀ ਪਾਰਟੀ ਦੇ ਹੱਕ ਵਿੱਚ ਲੋਕ ਲਹਿਰ ਬਣੀ ਲੋਕ ਵੀਹ ਦਿਨਾਂ ਦੇ ਲਾਲਚ ਵਿੱਚ ਅਗਲੇ 5 ਸਾਲ ਬਰਬਾਦ ਨਾ ਕਰਨ-ਬਾਬਰ ਔਜਲਾ ਮੋਹਾਲੀ ਪ੍ਰਸ਼ਾਸਨ ਨੇ ਜਾਦੂਗਰ ਦੇ ਜਾਦੂ ਸ਼ੋ ਜ਼ਰੀਏ ਦਿੱਤਾ ਮਤਦਾਨ ਦਾ ਸੁਨੇਹਾ ਲੋਕ ਸਭਾ ਹਲਕੇ ਫਿਰੋਜ਼ਪੁਰ ਦੇ ਜਨਰਲ ਤੇ ਪੁਲਿਸ ਅਬਜ਼ਰਵਰ ਵੱਲੋਂ ਸ੍ਰੀ ਮੁਕਤਸਰ ਸਾਹਿਬ ਦਾ ਦੌਰਾ ਰਿਆਤ ਬਾਹਰਾ ਯੂਨੀਵਰਸਿਟੀ ਵਿਖੇ ‘ਲੀਵਰੇਜਿੰਗ ਏਆਈ ਲਰਨਿੰਗ’ ’ਤੇ ਅੰਤਰਰਾਸ਼ਟਰੀ ਸੈਮੀਨਾਰ ਦਾ ਆਯੋਜਨ ਸਿਹਤ ਸਕੱਤਰ ਨੇ ਸੂਬੇ ਅੰਦਰ ਮਾਤਰੀ ਮੌਤਾਂ ਦੀ ਕੀਤੀ ਸਮੀਖਿਆ ਬਾਬਾ ਹਰਦੇਵ ਸਿੰਘ ਜੀ ਨੇ ਆਪਣਾ ਸਮੁੱਚਾ ਜੀਵਨ ਮਨੁੱਖਤਾ ਦੀ ਸੇਵਾ ਨੂੰ ਸਮਰਪਿਤ ਕਰ ਦਿੱਤਾ ਸਵੀਪ ਗਤੀਵਿਧੀਆਂ ਵੋਟਰਾਂ ਨੂੰ ਜਾਗਰੂਕ ਕਰਨ ਦਾ ਵਧੀਆ ਉਪਰਾਲਾ- ਡਾ. ਸੰਜੀਵ ਕੁਮਾਰ, ਐਸ.ਡੀ.ਐੱਮ. ਮਲੋਟ ਖ਼ਰਚਾ ਆਬਜ਼ਰਵਰ ਨੇ ਜ਼ਿਲ੍ਹਾ ਖ਼ਰਚਾ ਨਿਗਰਾਨ ਸੈੱਲ ਦੇ ਅਧਿਕਾਰੀਆਂ ਨਾਲ ਕੀਤੀ ਅਹਿਮ ਮੀਟਿੰਗ ਸੁਖਵਿੰਦਰ ਸਿੰਘ ਬਿੰਦਰਾ ਨੇ ਕੇਂਦਰੀ ਮੰਤਰੀ ਕੈਲਾਸ਼ ਚੌਧਰੀ ਦਾ ਉਹਨਾਂ ਦੇ ਘਰ ਆਉਣ ਤੇ ਕੀਤਾ ਨਿੱਘਾ ਸਵਾਗਤ ਜਨਰਲ, ਪੁਲਿਸ ਅਤੇ ਖਰਚਾ ਨਿਗਰਾਨ ਵੱਲੋਂ ਸਹਾਇਕ ਰਿਟਰਨਿੰਗ ਅਫ਼ਸਰਾਂ ਤੇ ਹੋਰ ਸੀਨੀਅਰ ਅਧਿਕਾਰੀਆਂ ਨਾਲ ਮੀਟਿੰਗ ਜਨਰਲ ਆਬਜ਼ਰਵਰ ਵੱਲੋਂ ਈ.ਵੀ.ਐਮ/ਵੀ.ਵੀ. ਪੈਟ ਵੇਅਰਹਾਊਸ ਅਤੇ ਸਟਰਾਂਗ ਰੂਮਾਂ ਦਾ ਮੁਆਇਨਾ, ਪ੍ਰਬੰਧਾਂ 'ਤੇ ਵੀ ਤਸੱਲੀ ਪ੍ਰਗਟਾਈ ਪੰਜਾਬ ਪੁਲਿਸ ਦੀ ਏਜੀਟੀਐਫ ਨੇ ਮਾਸਟਰਮਾਈਂਡ ਇਕਬਾਲਪ੍ਰੀਤ ਬੁਚੀ ਦੀ ਹਮਾਇਤ ਪ੍ਰਾਪਤ ਅੱਤਵਾਦੀ ਮਾਡਿਊਲ ਦਾ ਕੀਤਾ ਪਰਦਾਫਾਸ਼ ਪੰਜਾਬ ਪੁਲਿਸ ਨੇ ਬਠਿੰਡਾ ਅਤੇ ਦਿੱਲੀ ਵਿਖੇ ਖਾਲਿਸਤਾਨ ਪੱਖੀ ਨਾਅਰੇ ਲਿਖਣ ਵਾਲੇ ਐਸਐਫਜੇ ਦੇ ਤਿੰਨ ਕਾਰਕੁਨਾਂ ਨੂੰ ਕੀਤਾ ਕਾਬੂ

 

ਪੰਜਾਬ ਨੂੰ ਕੋਰੋਨਾ ਮੁਕਤ ਕਰਨ ਵਿਚ ਨੌਜਵਾਨ ਵੱਧ ਚੜ੍ਹ ਕੇ ਸਾਥ ਦੇਣਗੇ-ਪਿ੍ਰੰਸ ਖੁੱਲਰ

ਨੌਜਵਾਨ ਕੋਰੋਨਾ ਵਿਰੁੱਧ ਜਾਗਰੂਕਤਾ ਲਹਿਰ ਪੈਦਾ ਕਰਨ-ਦਿਲਰਾਜ ਸਿੰਘ ਸਰਕਾਰੀਆ

 Rural Corona Volunteers, Corona Mukt Pind, Corona Mukt Punjab, Mission Fateh 2.0, RCVs, Punjab Fights Corona, Coronavirus, COVID 19, Covaxin, Covishield, Covid-19 Vaccine, Oxygen, Oxygen Cylinders, SARS-CoV-2, Oxygen Plants,Oxygen Concentrator, Oxygen supply, Liquid Medical Oxygen

Web Admin

Web Admin

5 Dariya News

ਅਮ੍ਰਿਤਸਰ , 27 May 2021

ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਵੱਲੋਂ ਪੰਜਾਬ ਨੂੰ ਕਰੋਨਾ ਤੋਂ ਮੁੱਕਤ ਕਰਵਾਉਣ ਲਈ ਨੌਜਵਾਨਾਂ ਦਾ ਸਾਥ ਲੈਣ ਵਾਸਤੇ ਕੀਤੇ ਗਏ ਰਾਬਤਾ ਪ੍ਰੋਗਰਾਮ ਤਹਿਤ ਅਮ੍ਰਿਤਸਰ ਤੋਂ ਮੁਖਾਤਿਬ ਹੁੰਦੇ ਯੂਥ ਵਿਕਾਸ ਬੋਰਡ ਦੇ ਵਾਈਸ ਪ੍ਰਧਾਨ ਸ੍ਰੀ ਪਿ੍ਰੰਸ ਖੁਲਰ ਨੇ ਵਾਅਦਾ ਕੀਤਾ ਕਿ ਪੰਜਾਬ ਦੇ ਨੌਜਵਾਨ ਪਿੰਡਾਂ ਤੇ ਸ਼ਹਿਰਾਂ ਵਿਚ ਲੋਕਾਂ ਨੂੰ ਜਾਗਰੂਕ ਕਰਕੇ ਇਸ ਮਹਾਂਮਾਰੀ ਤੋਂ ਪੰਜਾਬ ਨੂੰ ਮੁਕਤੀ ਦਿਵਾਉਣਗੇ। ਸ੍ਰੀ ਖੁਲਰ ਨੇ  ਕਿਹਾ ਕਿ ਪਿਛਲੇ ਸਾਲ ਕਰੋਨਾ ਦੀ ਸ਼ੁਰੂਆਤ ਵੇਲੇ ਪੰਜਾਬ ਦੇ ਨੌਜਵਾਨਾਂ ਨੇ ਜਿੱਥੇ ਪਿੰਡਾਂ ਵਿਚ ਠੀਕਰੀ ਪਹਿਰੇ ਲਗਾ ਕੇ ਕਰੋਨਾ ਨੂੰ ਪਿੰਡਾਂ ਵਿਚ ਦਾਖਲ ਹੋਣ ਤੋਂ ਰੋਕ ਦਿੱਤਾ ਸੀ, ਉਸੇ ਤਰਾਂ ਹੁਣ ਵੀ ਪੰਜਾਬ ਦੇ ਨੌਜਵਾਨ ਲੋਕਾਂ ਨੂੰ ਕੋਰੋਨਾ ਖਿਲਾਫ ਜੰਗ ਲਈ ਤਿਆਰ ਕਰਨਗੇ। ਉਨਾਂ ਕਿਹਾ ਕਿ ਸਾਡੀ ਕੋਸ਼ਿਸ਼ ਹੈ ਕਿ ਕਰੋਨਾ ਖਿਲਾਫ ਜਾਗਰੂਕਤਾ ਹੀ ਪੈਦਾ ਕਰੀਏ, ਬਲਕਿ ਲੋਕਾਂ ਨੂੰ ਵੈਕਸੀਨ ਲਗਾਉਣ, ਸ਼ੱਕ ਪੈਣ ਉਤੇ ਕਰੋਨਾ ਦਾ ਟੈਸਟ ਕਰਵਾਉਣ ਅਤੇ ਜੇਕਰ ਕੋਈ ਲੋੜਵੰਦ ਪਰਿਵਾਰ ਇਸ ਬਿਮਾਰੀ ਦੌਰਾਨ ਇਕਾਂਤਵਾਸ ਵਿਚ ਰਹਿੰਦਾ ਹੈ ਤਾਂ ਉਸ ਦੇ ਖਾਣੇ ਦਾ ਵੀ ਪ੍ਰਬੰਧ ਕਰੀਏ। ਉਨਾਂ ਕਿਹਾ ਕਿ ਸਾਡੇ ਯੂਥ ਕਲੱਬ ਇਸ ਨੇਕ ਕੰਮ ਲਈ ਤਿਆਰ ਹਨ ਅਤੇ ਅਸੀਂ ਆਉਣ ਵਾਲੇ ਦਿਨਾਂ ਵਿਚ ਇਸ ਯੋਜਨਾ ਉਤੇ ਡਟ ਕੇ ਕੰਮ ਕਰਾਂਗੇ। ਜਿਲ੍ਹਾ ਪ੍ਰੀਸ਼ਦ ਦੇ ਚੇਅਰਮੈਨ ਅਤੇ ਨੌਜਵਾਨ ਆਗੂ ਸ. ਦਿਲਰਾਜ ਸਿੰਘ ਸਰਕਾਰੀਆ ਨੇ ਵੀ ਪਿੰਡਾਂ ਦੇ ਨੌਜਵਾਨਾਂ ਨੂੰ ਲਾਮਬੰਦ ਹੇ ਕੇ ਕਰੋਨਾ ਵਿਰੁੱਧ ਡਟ ਜਾਣ ਦੀ ਅਪੀਲ ਕਰਦੇ ਕਿਹਾ ਕਿ ਜਿਸ ਦੇਸ਼ ਜਾਂ ਕੌਮ ਦਾ ਨੌਜਵਾਨ ਸੁਚੇਤ ਹੋ ਜਾਵੇ, ਉਹ ਦੇਸ਼ ਕਿਸੇ ਵੀ ਮੁਹਿੰਮ ਵਿਚ ਪਿੱਛੇ ਨਹੀਂ ਰਹਿੰਦਾ, ਚਾਹੇ ਉਹ ਆਰਥਿਕ ਤਰੱਕੀ ਹੋਵੇ ਜਾਂ ਕੋਰੋਨਾ ਵਰਗੀਆਂ ਮਹਾਂਮਾਰੀ ਦਾ ਟਾਕਰਾ। ਇਸ ਮੌਕੇ ਵਿਧਾਇਕ ਸ੍ਰੀ ਤਰਸੇਮ ਸਿੰਘ ਡੀ. ਸੀ, ਵਿਧਾਇਕ ਸ੍ਰੀ ਸੁਨੀਲ ਦੱਤੀ, ਚੇਅਰਮੈਨ ਸ. ਸੁਖਜਿੰਦਰਰਾਜ ਸਿੰਘ ਲਾਲੀ ਮਜੀਠੀਆ ਅਤੇ ਡਿਪਟੀ ਕਮਿਸ਼ਨਰ ਸ. ਗੁਰਪ੍ਰੀਤ ਸਿੰਘ ਖਹਿਰਾ ਨੇ ਵੀ ਇਸ ਮੁਹਿੰਮ ਵਿਚ ਨੌਜਵਾਨਾਂ ਦਾ ਵੱਧ ਤੋਂ ਵੱਧ ਸਾਥ ਦੇਣ ਦਾ ਭਰੋਸਾ ਦਿੱਤਾ। ਹੋਰਨਾਂ ਤੋਂ ਇਲਾਵਾ ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਸ੍ਰੀ ਰਣਬੀਰ ਸਿੰਘ ਮੂਧਲ, ਐਸ ਡੀ ਐਮ ਬਾਬਾ ਬਕਾਲਾ ਮੇਜਰ ਸੁਮਿਤ ਮੁੱਧ, ਜਿਲ੍ਹਾ ਪੰਚਾਇਤ ਅਧਿਕਾਰੀ ਸ੍ਰੀ ਗੁਰਪ੍ਰੀਤ ਸਿੰਘ ਗਿੱਲ, ਸਹਾਇਕ ਡਾਇਰੈਕਟਰ ਯੂਥ ਸੇਵਾਵਾਂ ਸ੍ਰੀ ਸੁਭਾਸ਼ ਅਤੇ ਹੋਰ ਅਧਿਕਾਰੀ ਵੀ ਹਾਜ਼ਰ ਸਨ।

 

Tags: Rural Corona Volunteers , Corona Mukt Pind , Corona Mukt Punjab , Mission Fateh 2.0 , RCVs , Punjab Fights Corona , Coronavirus , COVID 19 , Covaxin , Covishield , Covid-19 Vaccine , Oxygen , Oxygen Cylinders , SARS-CoV-2 , Oxygen Plants , Oxygen Concentrator , Oxygen supply , Liquid Medical Oxygen

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD