Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਕਰੋਨਾ ਕਾਲ ਵਿਚ ਲੋੜਵੰਦਾਂ ਨੂੰ ਮੁਹੱਈਆ ਕਰਵਾਈਆਂ ਜਾ ਰਹੀਆਂ ਰਾਸ਼ਨ ਕਿੱਟਾਂ-ਐਸ.ਡੀ.ਐਮ.

ਪਿੰਡਾਂ ਦੇ ਵਸਨੀਕਾਂ ਵੱਲੋਂ ਪਿੰਡਾਂ ਵਿਚ ਲਗਾਏ ਜਾ ਰਹੇ ਹਨ ਠੀਕਰੀ ਪਹਿਰੇ

Harish Nair, Rural Corona Volunteers, Corona Mukt Pind, Corona Mukt Punjab, Mission Fateh 2.0, RCVs, Punjab Fights Corona, Coronavirus, COVID 19, Covaxin, Covishield, Covid-19 Vaccine, Oxygen, Oxygen Cylinders, SARS-CoV-2, Oxygen Plants,Oxygen Concentrator, Oxygen supply, Liquid Medical Oxygen

Web Admin

Web Admin

5 Dariya News

ਫਾਜ਼ਿਲਕਾ , 27 May 2021

Last updated on: May 27, 2021, 00:00 IST

ਡਿਪਟੀ ਕਮਿਸ਼ਨਰ ਹਰੀਸ਼ ਨਾਇਰ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਐਸ.ਡੀ.ਐਮ. ਸ੍ਰੀ ਕੇਸ਼ਵ ਗੋਇਲ ਦੀ ਅਗਵਾਈ ਹੇਠ ਫਾਜ਼ਿਲਕਾ ਨਾਲ ਸਬੰਧਤ ਕਰੋਨਾ ਪੀੜਤ ਲੋੜਵੰਦਾਂ ਨੂੰ ਪ੍ਰਸ਼ਾਸਨ ਵੱਲੋਂ ਰਾਸ਼ਨ ਕਿੱਟਾਂ ਮੁਹੱਈਆਂ ਕਰਵਾਈਆਂ ਜਾ ਰਹੀਆਂ ਹਨ।ਉਨ੍ਹਾਂ ਕਿਹਾ ਕਿ ਕਰੋਨਾ ਨਾਲ ਦੌਰਾਨ ਪੀੜਤ ਲੋੜਵੰਦਾਂ ਦੀ ਭਲਾਈ ਤੇ ਲੋੜੀਂਦੀਆਂ ਸਹੂਲਤਾਂ ਪ੍ਰਦਾਨ ਕਰਨ ਲਈ ਜ਼ਿਲ੍ਹਾ ਪ੍ਰਸ਼ਾਸਨ ਵਚਨਬੱਧ ਤੇ ਕਾਰਜਸ਼ੀਲ ਹੈ।ਐਸ.ਡੀ.ਐਮ. ਸ੍ਰੀ ਗੋਇਲ ਨੇ ਕਿਹਾ ਕਿ ਕਰੋਨਾ ਮਹਾਂਮਾਰੀ ਨਾਲ ਜੂਝ ਰਹੇ ਲੋੜਵੰਦ ਵਿਅਕਤੀਆਂ ਨੂੰ ਸੂਬਾ ਸਰਕਾਰ ਦੀਆਂ ਹਦਾਇਤਾਂ ਮੁਤਾਬਕ ਰਾਸ਼ਨ ਕਿੱਟਾ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ ਤਾਂ ਜ਼ੋ ਲੋੜਵੰਦਾਂ ਨੂੰ ਇਸ ਮੁਸ਼ਕਲ ਸਮੇਂ `ਚ ਕੋਈ ਦਿੱਕਤ ਨਾ ਆਉਣ ਦਿੱਤੀ ਜਾਵੇ।ਉਨ੍ਹਾਂ ਦੱਸਿਆ ਕਿ ਅੱਜ ਪਿੰਡ ਜੰਡਵਾਲਾ ਮੀਰਾ ਸਾਂਗਲਾ ਦੇ ਨਾਲ-ਨਾਲ ਹੋਰਨਾ ਪਿੰਡਾਂ ਵਿਚ ਵੀ ਪ੍ਰਸ਼ਾਸਨਿਕ ਅਧਿਕਾਰੀਆਂ ਵੱਲੋਂ ਰਾਸ਼ਨ ਕਿਟਾਂ ਦਿੱਤੀਆਂ ਜਾ ਰਹੀਆ ਹਨ।ਇਸ ਤੋਂ ਇਲਾਵਾ ਐਸ.ਡੀ.ਐਮ ਸ੍ਰੀ ਕੇਸ਼ਵ ਗੋਇਲ ਨੇ ਦੱਸਿਆ ਕਿ ਸਰਕਾਰ ਵੱਲੋਂ ਸ਼ੁਰੂ ਕੀਤੀ ਕਰੋਨਾ ਮੁਕਤ ਪਿੰਡ ਮੁਹਿੰਮ ਤਹਿਤ ਪਿੰਡ ਵਾਸੀਆਂ ਵੱਲੋਂ ਕਰੋਨਾ ਨੂੰ ਹਰਾਉਣ ਲਈ ਠੀਕਰੀ ਪਹਿਰੇ ਲਗਾਏ ਜਾ ਰਹੇ ਹਨ।ਉਨ੍ਹਾਂ ਕਿਹਾ ਕਿ ਪਿੰਡਾਂ ਵਿਚ ਆਉਣ ਜਾਣ ਵਾਲੇ ਵਿਅਕਤੀ ਦੀ ਪੁਛ ਗਿਛ ਕੀਤੀ ਜਾ ਰਹੀ ਹੈ। ਬਾਹਰੋਂ ਕਿਸੇ ਵਿਅਕਤੀ ਨੂੰ ਪਿੰਡ ਵਿਚ ਦਾਖਲ ਨਹੀਂ ਹੋਣ ਦਿੱਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਪਿੰਡ ਖੂਈ ਖੇੜਾ ਅਤੇ ਆਲੇ-ਦੁਆਲੇ ਹੋਰ ਵੱਖ-ਵੱਖ ਪਿੰਡਾਂ ਵੱਲੋਂ ਠੀਕਰੀ ਪਹਿਰੇ ਲਗਾਏ ਜਾ ਰਹੇ ਹਨ। ਇਸ ਤੋਂ ਇਲਾਵਾ ਪਿੰਡਾਂ ਵਿਚ ਲੋਕਾਂ ਨੂੰ ਲੱਛਣ ਨਜਰ ਆਉਣ `ਤੇ ਟੈਸਟ ਕਰਵਾਉਣ ਅਤੇ ਵੈਕਸੀਨੇਸ਼ਨ ਕਰਵਾਉਣ ਪ੍ਰਤੀ ਨੌਜਵਾਨਾ ਵੱਲੋਂ ਜਾਗਰੂਕ ਕੀਤਾ ਜਾ ਰਿਹਾ ਹੈ ਤਾਂ ਜ਼ੋ ਜਲਦ ਤੋਂ ਜਲਦ ਕਰੋਨਾ ਖਿਲਾਫ ਵਿੱਢੀ ਗਈ ਜੰਗ `ਤੇ ਫਤਿਹ ਹਾਸਲ ਕੀਤੀ ਜਾ ਸਕੇ।ਉਨ੍ਹਾਂ ਦੱਸਿਆ ਕਿ ਅੱਜ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਫਾਜ਼ਿਲਕਾ ਅਤੇ ਆਤਮ ਵਲਭ ਸਕੂਲ ਫਾਜ਼ਿਲਕਾ ਵਿਖੇ ਵੈਕਸੀਨੇਸ਼ਨ ਕੈਂਪ ਲਗਾ ਕੇ ਯੋਗ ਵਿਅਕਤੀ ਨੂੰ ਵੈਕਸੀਨ ਲਗਾਈ ਗਈ।

 

Tags: Harish Nair , Rural Corona Volunteers , Corona Mukt Pind , Corona Mukt Punjab , Mission Fateh 2.0 , RCVs , Punjab Fights Corona , Coronavirus , COVID 19 , Covaxin , Covishield , Covid-19 Vaccine , Oxygen , Oxygen Cylinders , SARS-CoV-2 , Oxygen Plants , Oxygen Concentrator , Oxygen supply , Liquid Medical Oxygen

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD