Wednesday, 15 May 2024

 

 

ਖ਼ਾਸ ਖਬਰਾਂ ਸ਼੍ਰੋਮਣੀ ਕਮੇਟੀ ਵੱਲੋਂ ਸ੍ਰੀ ਗੁਰੂ ਅਮਰਦਾਸ ਜੀ ਦੇ ਜੋਤੀ ਜੋਤਿ ਦਿਵਸ ਦੀ 450 ਸਾਲਾ ਸ਼ਤਾਬਦੀ ਨੂੰ ਸਮਰਪਿਤ ਗੁਰਮਤਿ ਪ੍ਰਚਾਰ ਲਹਿਰ ਆਰੰਭ ਸਾਬਕਾ ਵਿੱਤ ਮੰਤਰੀ ਪਰਮਿੰਦਰ ਢੀਂਡਸਾ ਨੇ ਐਨ ਕੇ ਸ਼ਰਮਾ ਦੀ ਚੋਣ ਮੁਹਿੰਮ ਭਖਾਈ ਪੰਜਾਬ ਦੇ ਕਈ ਲੋਕ ਸਭਾ ਹਲਕਿਆਂ 'ਚ ਆਮ ਆਦਮੀ ਪਾਰਟੀ ਨੂੰ ਮਿਲੀ ਵੱਡੀ ਮਜ਼ਬੂਤੀ, ਵਿਰੋਧੀ ਪਾਰਟੀਆਂ ਦੇ ਕਈ ਵੱਡੇ ਆਗੂ ਹੋਏ 'ਆਪ' 'ਚ ਸ਼ਾਮਲ ਕਾਂਗਰਸ ਦੇ ਸਾਬਕਾ ਸੂਬਾ ਪ੍ਰਧਾਨ ਸੁਭਾਸ਼ ਚਾਵਲਾ ਆਪਣੇ ਸਮਰਥਕਾਂ ਸਮੇਤ ਭਾਜਪਾ 'ਚ ਸ਼ਾਮਲ ਕਾਂਗਰਸ ਫਸਲਾਂ 'ਤੇ ਐੱਮਐੱਸਪੀ ਦੀ ਗਾਰੰਟੀ ਦੇਵੇਗੀ: ਵਿਜੇ ਇੰਦਰ ਸਿੰਗਲਾ ਸੂਬੇ ਦੀ ਗੱਲ ਛੱਡਣ ਪਹਿਲਾਂ ਆਪਣੇ ਹਲਕੇ ਵਿੱਚ ਸਿਹਤ ਸਹੂਲਤਾਂ ਸੁਧਾਰਨ ਬਲਬੀਰ ਸਿੰਘ : ਐਨ.ਕੇ. ਸ਼ਰਮਾ 15,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਕਾਂਗਰਸੀ ਉਮੀਦਵਾਰ ਜੀਤ ਮਹਿੰਦਰ ਸਿੰਘ ਸਿੱਧੂ ਦੇ ਪਰਿਵਾਰ ਨੇ ਬਠਿੰਡਾ ਸ਼ਹਿਰ 'ਚ ਭਖਾਈ ਚੋਣ ਮੁਹਿੰਮ ਆਮ ਆਦਮੀ ਪਾਰਟੀ ਦੇ ਸ਼ਾਸਨ 'ਚ ਉਨ੍ਹਾਂ ਦੀ ਮਹਿਲਾ ਸੰਸਦ ਮੈਂਬਰ ਵੀ ਸੁਰੱਖਿਅਤ ਨਹੀਂ : ਡਾ. ਸੁਭਾਸ਼ ਸ਼ਰਮਾ ਤੁਹਾਡੇ ਪਿੰਡਾਂ ਦਾ ਜਨਮਿਆ ਹਾਂ ਤੇ ਤੁਹਾਡਾ ਹਰ ਦੁੱਖ-ਸੁੱਖ ਮੇਰਾ ਆਪਣਾ: ਮੀਤ ਹੇਅਰ ਵੋਟਰ ਜਾਗਰੂਕਤਾ ਮੁਹਿੰਮ ਸਵੀਪ ਤਹਿਤ ਕੋਟ ਧਰਮੂ ਵਿਖੇ ਵਾਲ ਪੇਂਟਿੰਗ ਮੁਕਾਬਲੇ ਹੋਏ ਗੁਰਬਾਜ ਸਿੰਘ ਸਿੱਧੂ ਨੂੰ ਲੰਬੀ ਹਲਕੇ ਦੇ ਵਿੱਚ ਮਿਲ ਰਿਹਾ ਭਰਵਾਂ ਸਮਰਥਨ ਸਰਦੂਲਗੜ ਹਲਕੇ 'ਚ ਪੀਣ ਵਾਲੇ ਸਾਫ ਪਾਣੀ ਅਤੇ ਹੋਰ ਸਮੱਸਿਆ ਨੂੰ ਪਹਿਲ ਦੇ ਆਧਾਰ 'ਤੇ ਕਰਾਂਗੇ ਹੱਲ: ਜੀਤ ਮਹਿੰਦਰ ਸਿੰਘ ਸਿੱਧੂ ਪਿੰਡ ਧਾਰੜ, ਰਾਣਾ ਕਾਲਾ, ਬਾਲੀਆ ਮੰਝਪੁਰ ਤੋਂ ਵੱਡੀ ਗਿਣਤੀ ਵਿੱਚ ਆਪ ਪਾਰਟੀ ਵਿੱਚ ਸ਼ਾਮਿਲ ਹੋਏ ਲੋਕ: ਮੰਤਰੀ ਹਰਭਜਨ ਈ.ਟੀ.ਓ ਬੀਬੀ ਸਰਵਜੀਤ ਕੌਰ ਮਾਣੂੰਕੇ ਦੀ ਮਿਹਨਤ ਸਦਕਾ ਆਮ ਆਦਮੀ ਪਾਰਟੀ ਦੇ ਹੱਕ ਵਿੱਚ ਲੋਕ ਲਹਿਰ ਬਣੀ ਲੋਕ ਵੀਹ ਦਿਨਾਂ ਦੇ ਲਾਲਚ ਵਿੱਚ ਅਗਲੇ 5 ਸਾਲ ਬਰਬਾਦ ਨਾ ਕਰਨ-ਬਾਬਰ ਔਜਲਾ ਮੋਹਾਲੀ ਪ੍ਰਸ਼ਾਸਨ ਨੇ ਜਾਦੂਗਰ ਦੇ ਜਾਦੂ ਸ਼ੋ ਜ਼ਰੀਏ ਦਿੱਤਾ ਮਤਦਾਨ ਦਾ ਸੁਨੇਹਾ ਲੋਕ ਸਭਾ ਹਲਕੇ ਫਿਰੋਜ਼ਪੁਰ ਦੇ ਜਨਰਲ ਤੇ ਪੁਲਿਸ ਅਬਜ਼ਰਵਰ ਵੱਲੋਂ ਸ੍ਰੀ ਮੁਕਤਸਰ ਸਾਹਿਬ ਦਾ ਦੌਰਾ ਰਿਆਤ ਬਾਹਰਾ ਯੂਨੀਵਰਸਿਟੀ ਵਿਖੇ ‘ਲੀਵਰੇਜਿੰਗ ਏਆਈ ਲਰਨਿੰਗ’ ’ਤੇ ਅੰਤਰਰਾਸ਼ਟਰੀ ਸੈਮੀਨਾਰ ਦਾ ਆਯੋਜਨ ਸਿਹਤ ਸਕੱਤਰ ਨੇ ਸੂਬੇ ਅੰਦਰ ਮਾਤਰੀ ਮੌਤਾਂ ਦੀ ਕੀਤੀ ਸਮੀਖਿਆ ਬਾਬਾ ਹਰਦੇਵ ਸਿੰਘ ਜੀ ਨੇ ਆਪਣਾ ਸਮੁੱਚਾ ਜੀਵਨ ਮਨੁੱਖਤਾ ਦੀ ਸੇਵਾ ਨੂੰ ਸਮਰਪਿਤ ਕਰ ਦਿੱਤਾ

 

ਵਿਧਾਇਕ ਗੁਰਪ੍ਰੀਤ ਸਿੰਘ ਜੀ ਪੀ ਨੇ ਨਿੱਜੀ ਤੌਰ ਤੇ ਕਾਲਜ ਦੇ ਵਿਦਿਆਰਥੀਆਂ ਦੀ ਫੀਸ ਭਰਾਈ

ਕਾਲਜ ਵਿੱਚ ਪਹੁੰਚ ਕੇ 17 ਵਿਦਿਆਰਥੀਆ ਨੂੰ 5000 ਰੁਪਏ ਪ੍ਰਤੀ ਵਿਦਿਆਰਥੀ, ਫੀਸ ਭਰਨ ਲਈ ਦਿਤੇ

 Gurpreet Singh GP, Punjab, Congress, Punjab Congress, Bassi Pathana

Web Admin

Web Admin

5 Dariya News

ਬਸੀ ਪਠਾਣਾ/ ਫਤਹਿਗੜ੍ਹ ਸਾਹਿਬ , 27 May 2021

ਸਾਨੂੰ ਗਰੀਬ ਅਤੇ ਲੋੜਵੰਦਾਂ ਦੀ ਮੱਦਦ ਲਈ ਹਮੇਸ਼ਾ ਅੱਗੇ ਆਉਣਾ ਚਾਹੀਦਾ ਹੈ ਤਾਂ ਜੋ ਅਸੀ ਗਰੀਬ ਵਰਗ ਦੇ ਲੋਕਾਂ ਨੂੰ ਸਮਾਜ ਵਿਚ ਅੱਗੇ ਵਧਣ ਦੇ ਮੌਕੇ ਪ੍ਰਦਾਨ ਕਰਾ ਸਕੀਏ। ਇਨ੍ਹਾੰ ਵਿਚਾਰਾਂ ਦਾ ਪ੍ਰਗਟਾਵਾ ਹਲਕਾ ਵਿਧਾਇਕ ਬਸੀ ਪਠਾਣਾ ਸ. ਗੁਰਪ੍ਰੀਤ ਸਿੰਘ ਜੀ ਪੀ ਨੇ ਸਰਕਾਰੀ ਯੂਨੀਵਰਸਿਟੀ ਕਾਲਜ ਚੁੰਨੀ ਕਲਾਂ ਵਿਖੇ  17 ਵਿਦਿਆਰਥੀਆਂ  ਦੀ ਦਾਖਲਾ ਫੀਸ ਭਰਨ ਮੌਕੇ ਕੀਤਾ।ਉਨ੍ਹਾਂ ਦੱਸਿਆ ਕਿ ਇਹ 17 ਬੱਚੇ ਫੀਸ ਭਰਨ ਤੋਂ ਵਾਝੇ ਰਹਿ ਗਏ ਸਨ, ਕਿਉਕਿ ਕੋਰੋਨਾ ਮਹਾਂਮਾਰੀ ਦੌਰਾਨ ਉਨ੍ਹਾਂ ਦੇ ਮਾਪਿਆਂ ਦੇ ਕਾਰੋਬਾਰ ਠੱਪ ਹੋ ਗਏ ਸਨ।  ਜਿਸ ਕਾਰਨ ਉਹ ਸਮੇਂ ਸਿਰ ਫੀਸ ਨਹੀ ਭਰਵਾ ਸਕੇ ਅਤੇ ਉਨ੍ਹਾਂ ਤੇ ਕਾਲਜ ਵੱਲੋਂ ਵਾਧੂ ਜੁਰਮਾਨਾ ਵੀ ਲਗਾਇਆ ਗਿਆ। ਵਿਧਾਇਕ ਜੀ ਨੇ ਕਿਹਾ ਕਿ ਇਹ ਵਿਦਿਆਰਥੀ ਅਜਿਹੇ ਸਮੇਂ ਦੌਰਾਨ ਐਨੀਆਂ ਭਾਰੀ ਫੀਸਾਂ ਭਰਨ ਤੋਂ ਅਸਮੱਰਥ ਸਨ। ਜਦੋਂ ਉਨ੍ਹਾਂ ਦੇ ਧਿਆਨ ਵਿੱਚ ਆਇਆ ਤਾਂ ਉਨਾਂ ਨੇ ਕਾਲਜ ਵਿਚ ਪਹੁੰਚ ਕੇ 17 ਵਿਦਿਆਰਥੀਆ ਨੂੰ  5000 ਰੁਪਏ ਪ੍ਰਤੀ ਵਿਦਿਆਰਥੀ, ਦੀ  ਫੀਸ ਨਿੱਜੀ ਤੌਰ ਭਰਨ ਲਈ ਦਿਤੇ।ਵਿਧਾਇਕ ਨੇ ਯੂਨੀਵਰਸਿਟੀ ਦੇ ਵਾਇਸ ਚਾਂਸਲਰ ਨੂੰ ਅਪੀਲ ਕੀਤੀ ਕਿ ਜਿਹੜੇ ਵਿਦਿਆਰਥੀ ਕੋਰੋਨਾ ਮਹਾਂਮਾਰੀ ਦੌਰਾਨ ਮਾਪਿਆਂ ਦੇ ਕਾਰੋਬਰਾ ਬੰਦ ਹੋਣ ਕਾਰਨ ਫੀਸ ਨਹੀ ਭਰਵਾ ਸਕੇ ਉਨ੍ਹਾਂ ਨੂੰ ਯੂਨੀਵਰਸਿਟੀ ਵੱਲੋਂ ਵਿਸ਼ੇਸ਼ ਰਿਆਤ ਦਿੱਤੀ ਜਾਵੇ। ਉਨ੍ਹਾਂ ਸਮਾਜ ਸੇਵੀ ਸੰਸਥਾਵਾਂ ਨੂੰ ਵੀ ਸੱਦਾ ਦਿੱਤਾ ਕਿ ਉਹ ਲੋੜਵੰਦ ਵਿਦਿਆਰਥੀਆਂ ਦੀ ਮੱਦਦ ਲਈ ਅੱਗੇ ਆਉਣ  ਤਾਂ ਜੋ ਕੋਈ ਵੀ ਯੋਗ ਵਿਅਕਤੀ ਆਪਣਾ ਭਵਿੱਚ ਉਜਵਲ ਕਰਨ ਤੋਂ ਪੈਸੇ ਦੀ ਕਮੀ ਕਾਰਨ ਵਾਝਾਂ ਨਾ ਰਹੇ।

 

Tags: Gurpreet Singh GP , Punjab , Congress , Punjab Congress , Bassi Pathana

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD