Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਗੁਰਦੁਆਰਾ ਟਾਹਲੀ ਸਾਹਿਬ, ਗਾਹਲੜੀ ਵੱਲੋਂ ਗੁਰਦਾਸਪੁਰ ਵਿਖੇ ਲੱਗ ਰਹੇ ਆਕਸੀਜਨ ਪਲਾਂਟ ਵਿਚ ਜਰਨੇਟਰ ਲਗਾਉਣ ਲਈ 11 ਲੱਖ ਰੁਪਏ ਦਾ ਚੈੱਕ ਭੇਂਟ

ਡਿਪਟੀ ਕਮਿਸ਼ਨਰ ਵੱਲੋਂ ਗੁਰਦੁਆਰਾ ਸਾਹਿਬ ਟਾਹਲੀ ਸਾਹਿਬ ਦਾ ਧੰਨਵਾਦ

Web Admin

Web Admin

5 Dariya News

ਗੁਰਦਾਸਪੁਰ , 28 May 2021

Last updated on: May 28, 2021, 00:00 IST

ਗੁਰਦੁਆਰਾ ਟਾਹਲੀ ਸਾਹਿਬ, ਗਾਹਲੜੀ ਵੱਲੋਂ ਬੱਬਰੀ ਹਸਪਤਾਲ ਵਿਖੇ ਲੱਗ ਰਹੇ ਆਕਸੀਜਨ ਪਲਾਂਟ ਵਿਖੇ ਲੋਕਾਂ ਦੀ ਸਹੂਲਤ ਲਈ ਵੱਡਾ ਜਰਨੇਟਰ ਲਗਾਉਣ ਲਈ 11 ਲੱਖ ਰੁਪਏ ਦਾ ਚੈੱਕ ਭੇਂਟ ਕੀਤਾ । ਇਸ ਮੌਕੇ ਤੇ ਡਿਪਟੀ ਕਮਿਸ਼ਨਰ ਜਨਾਬ ਮੁਹੰਮਦ ਇਸ਼ਫਾਕ, ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰੀ ਰਾਹੁਲ ਵਧੀਕ ਡਿਪਟੀ ਕਮਿਸ਼ਨਰ (ਜ), ਸ੍ਰੀ ਸ਼ਿਵਰਾਜ ਸਿੰਘ ਬੱਲ ਐਸ.ਡੀ.ਐਮ. ਦੀਨਾਨਗਰ , ਸ੍ਰੀ ਹਰਜੀਤ ਸਿੰਘ ਮੈਨੇਜਰ ਗੁਰਦੁਆਰਾ ਟਾਹਲੀ ਸਾਹਿਬ ਗਾਹਲੜੀ , ਗਿਆਨੀ ਸਰਬਜੀਤ ਸਿੰਘ ਹੈੱਡ ਗਰੰਥੀ ਅਤੇ ਹਰਜੀਤ ਸਿੰਘ ਵੀ ਮੌਜੂਦ ਸਨ ।ਇਸ ਮੌਕੇ ਤੇ ਡਿਪਟੀ ਕਮਿਸ਼ਨਰ ਗੁਰਦਾਸਪੁਰ ਨੇ ਗੁਰਦੁਆਰਾ ਸਾਹਿਬ ਵੱਲੋਂ ਜਰਨੇਟਰ ਲਗਾਉਣ ਲਈ ਭੇਂਟ ਕੀਤੇ ਗਏ 11 ਲੱਖ ਰੁਪਏ ਚੈੱਕ ਦੇਣ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਇਸ ਨਾਲ ਲੋਕਾਂ ਨੂੰ ਸਹੂਲਤ ਮਿਲੇਗੀ।ਇਸ ਮੌਕੇ ਤੇ ਮੈਨੇਜਰ ਹਰਜੀਤ ਸਿੰਘ ਨੇ ਕਿਹਾ ਕਿ ਆਕਸੀਜਨ ਪਲਾਂਟ ਵਿੱਚ ਜਰਨੇਟਰ ਲਗਾਉਣ ਤੋਂ ਇਲਾਵਾ ਜੇਕਰ ਕੋਈ ਹੋਰ ਚੀਜ ਜਿਵੇ ਸੈਂਡ ਆਦਿ ਬਣਾਉਣ ਦੀ ਲੋੜ ਹੋਵੇਗੀ ਤਾਂ ਮਦਦ ਕੀਤੀ ਜਾਵੇਗੀ। ਉਨ੍ਹਾਂ ਨੇ ਅੱਗੇ ਕਿਹਾ ਕਿ ਗੁਰਦੁਆਰਾ ਸਾਹਿਬ ਵੱਲੋਂ ਹਮੇਸ਼ਾ ਸਮਾਜ ਸੇਵੀ ਕਾਰਜਾਂ ਅਤੇ ਲੋੜ ਵੰਦਾਂ ਦੀ ਮਦਦ ਕੀਤੀ ਜਾਂਦੀ ਹੈ । ਉਨ੍ਹਾਂ ਦੱਸਿਆ ਕਿ ਕੋਵਿਡ ਮਹਾਂਮਾਰੀ  ਦੌਰਾਨ ਵੀ ਪੀੜਤਾਂ ਦੀ ਮਦਦ ਲਈ ਲੰਗਰ ਆਦਿ ਲਗਾ ਗਏ ਸਨ ਅਤੇ ਦਵਾਈ ਵੀ ਵੰਡੀਆਂ ਗਈਆਂ ਸਨ।

 

Tags: DC Gurdaspur , Mohammad Ishfaq , Gurdaspur , Deputy Commissioner Gurdaspur , Coronavirus , COVID 19 , Novel Coronavirus , Fight Against Corona , Covaxin , Covishield , Covid-19 Vaccine , Oxygen , #OxygenCylinders , #oxygen , Oxygen Cylinders , SARS-CoV-2 , Oxygen Plants , Oxygen Concentrator , Oxygen supply , Liquid Medical Oxygen

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD