Wednesday, 22 July 2026

 

 

ਖ਼ਾਸ ਖਬਰਾਂ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ

 

ਵਿਧਾਇਕ ਪਰਮਿੰਦਰ ਸਿੰਘ ਪਿੰਕੀ ਨੇ ਅਮਿੱਤ ਫਾਊਂਡੇਸ਼ਨ ਨੂੰ 02 ਲੱਖ ਦਾ ਚੈੱਕ ਸੌਂਪਿਆ, ਸਮਾਜ ਵਿਚ ਭਲਾਈ ਦੇ ਕੰਮਾਂ ਤੇ ਖਰਚ ਕੀਤੇ ਜਾਣਗੇ ਪੈਸੇ

Parminder Singh Pinky, Congress, Punjab Congress, Ferozpur

Web Admin

Web Admin

5 Dariya News

ਫ਼ਿਰੋਜ਼ਪੁਰ , 31 May 2021

Last updated on: May 31, 2021, 00:00 IST

ਵਿਧਾਇਕ ਫਿਰੋਜ਼ਪੁਰ ਸ਼ਹਿਰੀ ਪਰਮਿੰਦਰ ਸਿੰਘ ਪਿੰਕੀ ਵੱਲੋਂ ਅੱਜ ਅਮਿੱਤ ਫਾਊਂਡੇਸ਼ਨ ਨੂੰ 02 ਲੱਖ ਦੀ ਰਾਸ਼ੀ ਦਾ ਚੈੱਕ ਸੌਂਪਿਆ ਗਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਧਾਇਕ ਪਿੰਕੀ ਨੇ ਦੱਸਿਆ ਕਿ ਅਮਿੱਤ ਫਾਂਊਡੇਸ਼ਨ ਨੋਜਵਾਨਾਂ ਵੱਲੋਂ ਭਲਾਈ ਦੇ ਕੰਮਾਂ ਲਈ ਸ਼ੁਰੂ ਕੀਤਾ ਗਿਆ ਇੱਕ ਕਲੱਬ ਹੈ। ਇਸ ਫਾਊਂਡੇਸ਼ਨ ਦੇ ਨੋਜਵਾਨਾਂ ਵੱਲੋਂ ਗਰੀਬ ਲੋਕਾਂ ਲਈ ਵੱਖ ਵੱਖ ਭਲਾਈ ਦਾ ਕੰਮ ਕੀਤੇ ਜਾਂਦੇ ਹਨ। ਜਿਵੇਂ ਕਿ ਇਨ੍ਹਾਂ ਵੱਲੋਂ ਗਰੀਬ ਬੱਚਿਆਂ ਦੀਆਂ ਫੀਸਾਂ, ਉਨ੍ਹਾਂ ਲਈ ਮੈਡੀਕਲ ਸਹੂਲਤਾਂ ਰਾਸ਼ਨ ਆਦਿ ਦੀ ਵੰਡ ਸਮੇਤ ਹੋਰ ਭਲਾਈ ਦੇ ਕੰਮ ਕੀਤੇ ਜਾਣਗੇ। ਇਸ ਤੋਂ ਇਲਾਵਾ ਸਮਾਜ ਵਿਚ ਵਿਧਵਾ ਔਰਤਾਂ ਲਈ ਭਲਾਈ ਦੇ ਕੰਮ ਜਿਵੇਂ ਕਿ ਉਨ੍ਹਾਂ ਨੂੰ ਰਾਸ਼ਨ, ਮੈਡੀਕਲ ਸਹੂਲਤਾਂ ਆਦਿ ਕੰਮ ਵੀ ਕੀਤੇ ਜਾਂਦੇ ਹਨ। ਉਨ੍ਹਾਂ ਦੱਸਿਆ ਕਿ ਇਸ ਫਾਊਂਡੇਸ਼ਨ ਵੱਲੋਂ ਕੋਰੋਨਾ ਕਾਲ ਦੌਰਾਨ ਲੋੜਵੰਦਾਂ ਨੂੰ ਰਾਸ਼ਨ ਵੀ ਵੰਡਿਆ ਗਿਆ ਹੈ। ਉਨ੍ਹਾਂ ਦੱਸਿਆ ਕਿ ਫਾਂਊਡੇਸ਼ਨ ਵੱਲੋਂ ਆਉਣ ਵਾਲੇ ਸਮੇਂ ਵਿਚ ਹੋਰ ਵੀ ਭਲਾਈ ਦੇ ਕੰਮ ਕੀਤੇ ਜਾਣ ਉਨ੍ਹਾਂ ਦੀ ਹੌਸਲਾਅਫਜਾਈ ਲਈ ਅੱਜ ਉਨ੍ਹਾਂ ਨੂੰ 2 ਲੱਖ ਦਾ ਚੈੱਕ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਆਉਣ ਵਾਲੇ ਸਮੇਂ ਵਿਚ ਵੀ ਇਹ ਨੋਜਵਾਨ ਇਸੇ ਤਰ੍ਹਾਂ ਹੀ ਕੰਮ ਕਰਦੇ ਰਹਿਣ ਤੇ ਲੋੜ ਪੈਣ ਤੇ ਇਨ੍ਹਾਂ ਨੂੰ ਹੋਰ ਪੈਸਿਆਂ ਦਾ ਸਹਿਯੋਗ ਵੀ ਦਿੱਤਾ ਜਾਵੇਗਾ। ਇਸ ਮੌਕੇ ਵਿਪੂਲ ਨਾਰੰਗ, ਰੋਹਿਤ ਕੱਕੜ, ਆਸ਼ੀਸ਼ ਸ਼ਰਮਾ, ਹਰੀਸ਼ ਸ਼ਰਮਾ, ਡਾ. ਸੋਰਬ ਟੱਲ, ਸੰਨੀ, ਸੁਮਿਤ ਹਾਂਡਾ ਆਦਿ ਹਾਜ਼ਰ ਸਨ ।

 

Tags: Parminder Singh Pinky , Congress , Punjab Congress , Ferozpur

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD