Sunday, 12 May 2024

 

 

ਖ਼ਾਸ ਖਬਰਾਂ ਪੰਜਾਬ ਨੂੰ ਕਰਜ਼ੇ 'ਚ ਡੁੱਬਣਾ ਹੀ ਭਗਵੰਤ ਮਾਨ ਸਰਕਾਰ ਦੀ ਉਪਲਬਧੀ : ਗਜੇਂਦਰ ਸਿੰਘ ਸ਼ੇਖਾਵਤ ਮੋਗਾ ਦੀ ਨੈਸ਼ਨਲ ਲੋਕ ਅਦਾਲਤ ਵਿੱਚ 5483 ਕੇਸਾਂ ਦਾ ਨਿਪਟਾਰਾ ਸੱਤ ਸਾਲਾਂ 'ਚ ਪਟਿਆਲਾ ਲੋਕ ਸਭਾ ਹਲਕੇ 'ਚ ਕੀਤੇ 7 ਕੰਮ ਗਿਣਾਉਣ ਕਾਂਗਰਸ ਤੇ 'ਆਪ' : ਐਨ.ਕੇ. ਸ਼ਰਮਾ ਨੈਸ਼ਨਲ ਲੋਕ ਅਦਾਲਤ ਚ ਹੋਇਆ 19815 ਕੇਸਾਂ ਦਾ ਨਿਪਟਾਰਾ ਪਟਿਆਲਾ ’ਚ ਲੱਗੀ ਕੌਮੀ ਲੋਕ ਅਦਾਲਤ ’ਚ 13481 ਕੇਸਾਂ ਦਾ ਹੋਇਆ ਨਿਪਟਾਰਾ ਪੰਜਾਬ ਪੁਲਿਸ ਨੇ ਹਿਮਾਚਲ ਪ੍ਰਦੇਸ਼ ਦੀ ਫਾਰਮਾ ਫੈਕਟਰੀ ਤੋਂ ਚੱਲ ਰਹੇ ਅੰਤਰ-ਰਾਜੀ ਗੈਰ-ਕਾਨੂੰਨੀ ਫਾਰਮਾ ਸਪਲਾਈ ਅਤੇ ਨਿਰਮਾਣ ਨੈਟਵਰਕ ਦਾ ਕੀਤਾ ਪਰਦਾਫਾਸ਼ ਭਾਜਪਾ ਜ਼ਿਲ੍ਹਾ ਯੁਵਾ ਮੋਰਚਾ ਦੀ ਅਹਿਮ ਮੀਟਿੰਗ ਮੋਰਚਾ ਜ਼ਿਲ੍ਹਾ ਪ੍ਰਧਾਨ ਤਾਹਿਲ ਸ਼ਰਮਾ ਦੀ ਪ੍ਰਧਾਨਗੀ ਹੇਠ ਹੋਈ ਵਿਜੇਦਰ ਸਿੰਗਲਾ ਦੀ ਚੋਣ ਮੁਹਿੰਮ ਨੂੰ ਮਿਲਿਆ ਵੱਡਾ ਹੁੰਗਾਰਾ ਚੋਣ ਪ੍ਰਚਾਰ ਅਤੇ ਹਲਕਾ ਵਾਸੀਆਂ ਦੀ ਹਮਾਇਤ ਵਿੱਚ ਮੀਤ ਹੇਅਰ ਸਭ ਤੋਂ ਅੱਗੇ ਨਿਕਲਿਆ ਹਰ ਇੱਕ ਵੋਟਰ ਦੀ ਵੋਟ ਬਹੁਤ ਅਹਿਮ, ਕੋਈ ਵੀ ਵੋਟਰ ਇਸ ਮੌਕੇ ਨੂੰ ਨਾ ਗਵਾਏ- ਸੰਦੀਪ ਕੁਮਾਰ “ਅਗਲੇ ਪੰਜ ਸਾਲਾਂ ਵਿੱਚ ਫਾਰਮਾਸਿਸਟ ਹੋਣਗੇ ਸਭ ਤੋਂ ਵੱਧ ਮੁੱਲਵਾਨ”: ਐਲਪੀਯੂ ਵਿਖੇ ਫਾਰਮੇਸੀ ਕੌਂਸਲ ਆਫ਼ ਇੰਡੀਆ ਦੇ ਪ੍ਰਧਾਨ ਦਾ ਐਲਾਨ ਹਰਸਿਮਰਤ ਕੌਰ ਬਾਦਲ ਨੇ ਪੰਜਾਬ ਦੇ ਹਿੱਤਾਂ ਦੀ ਰਾਖੀ ਲਈ ਸੰਸਦ ਵਿਚ ਪ੍ਰਧਾਨ ਮੰਤਰੀ ਤੇ ਗ੍ਰਹਿ ਮੰਤਰੀ ਅੱਗੇ ਆਵਾਜ਼ ਬੁਲੰਦ ਕੀਤੀ, ਉਹ ਤੁਹਾਡੀਆਂ ਵੋਟਾਂ ਦੀ ਅਸਲ ਹੱਕਦਾਰ: ਸੁਖਬੀਰ ਸਿੰਘ ਬਾਦਲ ਕਿਸਾਨਾਂ ਨੂੰ ਫਸਲਾਂ ਦੇ ਹੋਏ ਨੁਕਸਾਨ ਦਾ ਮੁਆਵਜ਼ਾ ਦੇਣ ਤੋਂ ਨਾਂਹ ਕਰ ਕੇ ਤੁਸੀਂ ਉਹਨਾਂ ਤੋਂ ਵੋਟਾਂ ਕਿਵੇਂ ਮੰਗ ਰਹੇ ਹੋ: ਹਰਸਿਮਰਤ ਕੌਰ ਬਾਦਲ ਨੇ ਗੁਰਮੀਤ ਖੁੱਡੀਆਂ ਨੂੰ ਕੀਤਾ ਸਵਾਲ ਡਿਪਟੀ ਕਮਿਸ਼ਨਰ ਡਾ ਸੇਨੂ ਦੁੱਗਲ ਵੱਲੋਂ ਸਟਰਾਂਗ ਰੂਮਾਂ ਦੀ ਜਾਂਚ ਨਾਮਜ਼ਦਗੀਆਂ ਭਰਨ ਦੇ ਚੌਥੇ ਦਿਨ 3 ਉਮੀਦਵਾਰਾਂ ਨੇ ਕਾਗਜ਼ ਕੀਤੇ ਦਾਖ਼ਲ ਡਿਪਟੀ ਕਮਿਸ਼ਨਰ ਡਾ ਸੇਨੂ ਦੁੱਗਲ ਅਤੇ ਐਸਐਸਪੀ ਵੱਲੋਂ ਅੰਤਰਰਾਜੀ ਨਾਕਿਆਂ ਦੀ ਜਾਂਚ ਲੋਕ ਸਭਾ ਚੋਣਾਂ ਦੇ ਮੱਦੇਨਜਰ ਬਿਤਹਰ ਤਾਲਮੇਲ ਲਈ ਅੰਤਰਰਾਜੀ ਸਮੀਖਿਆ ਬੈਠਕ ਆਯੋਜਿਤ ਕਣਕ ਦੀ ਆਮਦ ਨੇ ਪਿਛਲੇ ਸਾਲ ਦਾ ਰਿਕਾਰਡ ਤੋੜਿਆ ਜਗਰਾਉਂ ਵਿੱਚ ਗਰਜੇ ਵੜਿੰਗ; ਵੋਟਰਾਂ ਦੀਆਂ ਲੋੜਾਂ ਨੂੰ ਪੂਰਾ ਕਰਨ ਲਈ ਸੰਕਲਪ ਲਿਆ ਹੁਸ਼ਿਆਰਪੁਰ ਤੋਂ ਲੋਕ ਸਭਾ ਉਮੀਦਵਾਰ ਸ੍ਰੀਮਤੀ ਯਾਮਿਨੀ ਗੋਮਰ ਨੇ ਨਾਮਜ਼ਦਗੀ ਪੱਤਰ ਦਾਖਲ ਕੀਤਾ ਕਾਂਗਰਸ ਵੰਡ ਪਾਊ ਮੁੱਦਿਆਂ 'ਤੇ ਨਹੀਂ, ਸਗੋਂ ਅਸਲ ਮੁੱਦਿਆਂ 'ਤੇ ਚੋਣ ਲੜ ਰਹੀ ਹੈ : ਅਮਰਿੰਦਰ ਸਿੰਘ ਰਾਜਾ ਵੜਿੰਗ

 

ਹਿੰਦੂਸਤਾਨ ਯੂਨੀਲੀਵਰ ਵੱਲੋਂ ਜ਼ਿਲ੍ਹਾ ਰੂਪਨਗਰ ਪ੍ਰਸ਼ਾਸਨ ਨੂੰ 10 ਆਕਸੀਜਨ ਕੰਸੇਨਟ੍ਰੇਟਰ ਭੇਟ

ਡਿਪਟੀ ਕਮਿਸ਼ਨਰ ਸੋਨਾਲੀ ਗਿਰੀ ਵੱਲੋਂ ਕਰੋਨਾ ਦੀ ਇਸ ਜੰਗ ਵਿੱਚ ਹੋਰਨਾਂ ਸਮਰੱਥਾਵਾਨ ਵਿਅਕਤੀਆਂ ਨੂੰ ਅੱਗੇ ਆ ਕੇ ਸਮਾਜ ਭਲਾਈ ਲਈ ਕੰਮ ਕਰਨ ਦੀ ਅਪੀਲ

Sonali Giri, Punjab Fights Corona, Coronavirus, COVID 19, Novel Coronavirus, Fight Against Corona, Covaxin, Covishield, Covid-19 Vaccine, Oxygen,  #oxygen, Oxygen Cylinders, SARS-CoV-2, Sputnik V, Oxygen Plants, Pfizer, Astra Zeneca, Oxygen Concentrator, Remdesivir, Covifor, Oxygen supply, Liquid Medical Oxygen, Oximeter

Web Admin

Web Admin

5 Dariya News

ਰੂਪਨਗਰ , 03 Jun 2021

ਕੋਰੋਨਾ ਮਹਾਂਮਾਰੀ ਦੇ ਇਸ ਦੌਰ ਵਿੱਚ ਆਪਣੀ ਕਾਰਪੋਰੇਟ ਸਮਾਜਿਕ ਜ਼ਿੰਮੇਵਾਰੀ ਨਿਭਾਉਂਦੇ ਹੋਏ ਪ੍ਰਮੁੱਖ ਉਦਯੋਗਿਕ ਅਦਾਰੇ ,ਹਿੰਦੁਸਤਾਨ ਯੂਨੀਲੀਵਰ ਯੂਨਿਟ ਨਾਲਾਗੜ੍ਹ ਵੱਲੋਂ ਅੱਜ ਜ਼ਿਲ੍ਹਾ ਰੂਪਨਗਰ ਨੂੰ 10 ਆਕਸੀਜਨ ਕੰਸੇਨਟ੍ਰੇਟਰ ਭੇਟ ਕੀਤੇ ਗਏ ।ਅਦਾਰੇ ਦੇ ਪ੍ਰਤੀਨਿਧਾਂ ਸ੍ਰੀ ਅਨਿਰਬਾਨ ਭੱਟਾਚਾਰੀਆ ਐਚ ਆਰ ਮੈਨੇਜਰ ਅਤੇ ਡਾ ਭੀਮ ਸੈਨ ਵੱਲੋਂ ਅੱਜ ਡਿਪਟੀ ਕਮਿਸ਼ਨਰ ਸ੍ਰੀਮਤੀ ਸੋਨਾਲੀ ਗਿਰੀ ਨੂੰ ਨਿੱਜੀ ਤੌਰ ਤੇ ਇਹ ਸਪਲਾਈ ਸੌਂਪੀ ਗਈ । ਇਸ ਮੌਕੇ ਹਿੰਦੋਸਤਾਨ ਯੂਨੀਲਿਵਰ ਲਿਮਟਿਡ ਦਾ ਧੰਨਵਾਦ ਕਰਦੇ ਹੋਏ ਸ੍ਰੀਮਤੀ ਸੋਨਾਲੀ ਗਿਰੀ ਡਿਪਟੀ ਕਮਿਸ਼ਨਰ ਰੂਪਨਗਰ ਨੇ ਸਮਾਜ ਦੇ ਹੋਰਨਾਂ  ਸਮਰੱਥਾਵਾਨ ਲੋਕਾਂ ਅਤੇ ਸੰਸਥਾਵਾਂ ਨੂੰ ਇਸ ਦੌਰ ਵਿੱਚ ਸਮਾਜ ਭਲਾਈ ਲਈ ਅੱਗੇ ਆਉਣ ਦੀ ਅਪੀਲ ਕੀਤੀ ਅਤੇ ਕਿਹਾ ਕਿ ਮੌਜੂਦਾ ਸਮੇਂ  ਕੋਰੋਨਾ ਦੀ ਜੰਗ ਨਾਲ ਜੂਝ ਰਹੇ ਲੋਕਾਂ ਦੀ ਸਹਾਇਤਾ ਲਈ ਅੱਗੇ ਆਉਣ।

 

Tags: Sonali Giri , Punjab Fights Corona , Coronavirus , COVID 19 , Novel Coronavirus , Fight Against Corona , Covaxin , Covishield , Covid-19 Vaccine , Oxygen , #oxygen , Oxygen Cylinders , SARS-CoV-2 , Sputnik V , Oxygen Plants , Pfizer , Astra Zeneca , Oxygen Concentrator , Remdesivir , Covifor , Oxygen supply , Liquid Medical Oxygen , Oximeter

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD