Thursday, 16 May 2024

 

 

ਖ਼ਾਸ ਖਬਰਾਂ ਮੇਅਰ ਚੋਣ ਵਿੱਚ ਲੋਕਤੰਤਰ ਦੀ ਹੱਤਿਆ ਕਰਨ ਵਾਲੇ ਅਤੇ ਕਰਵਾਉਣ ਵਾਲਿਆਂ ਦਾ ਬੀਜੇਪੀ ਕਿਉਂ ਦੇ ਰਹੀ ਹੈ ਸਾਥ : ਡਾ. ਐਸ.ਐਸ. ਆਹਲੂਵਾਲੀਆ ਗੁਰਜੀਤ ਔਜਲਾ ਨੇ ਵਕੀਲਾਂ ਨਾਲ ਕੀਤੀ ਮੁਲਾਕਾਤ ਆਪ ਦੇ ਪਰਿਵਾਰ ’ਚ ਹੋਇਆ ਵਾਧਾ ਡੇਂਗੂ ਤੋਂ ਬਚਾਅ ਲਈ ਸਮਾਜ ਚ ਜਾਗਰੂਕਤਾ ਅਤੇ ਸਹਿਯੋਗ ਜਰੂਰੀ: ਸਿਵਲ ਸਰਜਨ ਬਰਨਾਲਾ ਡਾ. ਹਰਿੰਦਰ ਸ਼ਰਮਾ ਬਲਾਕ ਖੂਈਖੇੜਾ ਦੇ ਕੇਂਦਰਾਂ ਵਿੱਚ ਰਾਸ਼ਟਰੀ ਡੇਂਗੂ ਦਿਵਸ ਤੇ ਸਕੂਲੀ ਬੱਚਿਆਂ ਅਤੇ ਲੋਕਾਂ ਨੂੰ ਡੇਂਗੂ ਬੁਖਾਰ ਦੇ ਲੱਛਣਾਂ ਅਤੇ ਰੋਕਥਾਮ ਬਾਰੇ ਕੀਤਾ ਗਿਆ ਜਾਗਰੂਕ ਨਿਰਪੱਖ ਤੇ ਸਾਂਤਮਈ ਚੌਣਾਂ ਲਈ ਜਿ਼ਲ੍ਹਾ ਪ੍ਰਸ਼ਾਸਨ ਪੱਬਾਂ ਭਾਰ ਸਿਵਲ ਹਸਪਤਾਲ ਫਾਜ਼ਿਲਕਾ ਵਿਖੇ ਮਨਾਇਆ ਗਿਆ ਨੈਸ਼ਨਲ ਡੇਂਗੂ ਦਿਵਸ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ 17 ਮਈ ਨੂੰ ਦੂਜੇ ਫੇਸਬੁੱਕ ਲਾਈਵ ਦੌਰਾਨ ਲੋਕਾਂ ਨਾਲ ਕਰਨਗੇ ਰਾਬਤਾ ਜਨਰਲ ਅਬਜ਼ਰਵਰ ਦੀ ਮੌਜੂਦਗੀ ’ਚ ਹੋਈ ਪੋਲਿੰਗ ਸਟਾਫ ਦੀ ਦੂਸਰੀ ਰੈਂਡੇਮਾਈਜ਼ੇਸ਼ਨ ਸਿਹਤ ਵਿਭਾਗ ਨੇ"ਨੈਸ਼ਨਲ ਡੇਂਗੂ ਡੇ" ਮਨਾਇਆ ਗੁਰਜੀਤ ਸਿੰਘ ਔਜਲਾ ਨੇ ਲਿਤ੍ਤਾ ਡੇਰਾ ਬਿਆਸ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਦਾ ਅਸ਼ੀਰਵਾਦ ਲੋਕ ਸਭਾ ਚੋਣਾਂ 2024: ਪੰਜਾਬ ਵਿੱਚ ਸੁਤੰਤਰ ਅਤੇ ਨਿਰਪੱਖ ਚੋਣਾਂ ਨੂੰ ਯਕੀਨੀ ਬਣਾਉਣ ਲਈ 80 ਫ਼ੀਸਦੀ ਪੁਲਿਸ ਬਲ ਤੇ ਕੇਂਦਰੀ ਬਲਾਂ ਦੀਆਂ 250 ਕੰਪਨੀਆਂ ਕੀਤੀਆਂ ਜਾਣਗੀਆਂ ਤਾਇਨਾਤ ਚਰਨਜੀਤ ਚੰਨੀ 'ਤੇ ਆਮ ਆਦਮੀ ਪਾਰਟੀ ਦਾ ਜਵਾਬੀ ਹਮਲਾ, ਵਿੱਤ ਮੰਤਰੀ ਹਰਪਾਲ ਚੀਮਾ ਨੇ ਕਿਹਾ- ਕਾਂਗਰਸ ਦੇ ਰਾਜ ਦੌਰਾਨ ਸ਼ਰਾਬ ਮਾਫ਼ੀਆ ਦਾ ਬੋਲਬਾਲਾ ਸੀ, ਅਸੀਂ ਮਾਲੀਆ ਵਧਾਇਆ ਸੰਜੇ ਟੰਡਨ ਨੇ ਬਾਬਾ ਬਾਗੇਸ਼ਵਰ ਧਾਮ ਤੋਂ ਆਸ਼ੀਰਵਾਦ ਲਿਆ ਮੁੱਖ ਮੰਤਰੀ ਭਗਵੰਤ ਮਾਨ ਨੇ ਜੀਰਾ ਅਤੇ ਭਿੱਖੀਵਿੰਡ ਵਿੱਚ ਲਾਲਜੀਤ ਭੁੱਲਰ ਲਈ ਕੀਤਾ ਚੋਣ ਪ੍ਰਚਾਰ ਜਿਹੜੀ ਸਾਜ਼ਿਸ਼ ਤਹਿਤ ਭਾਈ ਅੰਮ੍ਰਿਤਪਾਲ ਸਿੰਘ ਨੂੰ ਖਡੂਰ ਸਾਹਿਬ ਤੋਂ ਆਜ਼ਾਦ ਉਮੀਦਵਾਰ ਬਣਾਇਆ, ਉਸਨੂੰ ਸਮਝਣ ਪੰਜਾਬੀ : ਸੁਖਬੀਰ ਸਿੰਘ ਬਾਦਲ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਸ਼ਹੀਦ ਸੁਖਦੇਵ ਥਾਪਰ ਨੂੰ ਉਨ੍ਹਾਂ ਦੀ ਜਨਮ ਭੂਮੀ ਪਹੁੰਚ ਕੇ ਸ਼ਰਧਾਂਜਲੀ ਭੇਟ ਕੀਤੀ ਕਾਂਗਰਸ ਪਾਰਟੀ ਗਰੀਬ ਪਰਿਵਾਰ ਨੂੰ 8500 ਰੁਪਏ ਪ੍ਰਤੀ ਮਹੀਨਾ ਦੇਵੇਗੀ : ਅਮਰਿੰਦਰ ਸਿੰਘ ਰਾਜਾ ਵੜਿੰਗ ਸ਼੍ਰੋਮਣੀ ਕਮੇਟੀ ਵੱਲੋਂ ਸ੍ਰੀ ਗੁਰੂ ਅਮਰਦਾਸ ਜੀ ਦੇ ਜੋਤੀ ਜੋਤਿ ਦਿਵਸ ਦੀ 450 ਸਾਲਾ ਸ਼ਤਾਬਦੀ ਨੂੰ ਸਮਰਪਿਤ ਗੁਰਮਤਿ ਪ੍ਰਚਾਰ ਲਹਿਰ ਆਰੰਭ ਸਾਬਕਾ ਵਿੱਤ ਮੰਤਰੀ ਪਰਮਿੰਦਰ ਢੀਂਡਸਾ ਨੇ ਐਨ ਕੇ ਸ਼ਰਮਾ ਦੀ ਚੋਣ ਮੁਹਿੰਮ ਭਖਾਈ ਪੰਜਾਬ ਦੇ ਕਈ ਲੋਕ ਸਭਾ ਹਲਕਿਆਂ 'ਚ ਆਮ ਆਦਮੀ ਪਾਰਟੀ ਨੂੰ ਮਿਲੀ ਵੱਡੀ ਮਜ਼ਬੂਤੀ, ਵਿਰੋਧੀ ਪਾਰਟੀਆਂ ਦੇ ਕਈ ਵੱਡੇ ਆਗੂ ਹੋਏ 'ਆਪ' 'ਚ ਸ਼ਾਮਲ

 

ਬਾਦਲ ਪਿੰਡ ਵਿੱਚ ਫੜ੍ਹੀ ਨਕਲੀ ਸਰਾਬ ਫੈਕਟਰੀ ਦੇ ਦੋਸੀਆਂ ਦੀ ਗ੍ਰਿਫਤਾਰੀ ਲਈ ਆਪ ਵੱਲੋਂ ਲੰਬੀ ਥਾਣੇ ਦਾ ਘਿਰਾਓ

ਪ੍ਰਕਾਸ ਸਿੰਘ ਬਾਦਲ, ਸੁਖਬੀਰ ਬਾਦਲ ਅਤੇ ਮਨਪ੍ਰੀਤ ਬਾਦਲ ਦੇ ਕਰੀਬੀ ਸਰਾਬ ਸਮਗਲਰ, ਕਾਰਵਾਈ ਕਰੇ ਕੈਪਟਨ ਸਰਕਾਰ: ਆਪ

 Gurmeet Singh Meet Hayer, Meet Hayer, AAP, Aam Aadmi Party, Aam Aadmi Party Punjab, AAP Punjab, Protest, Agitation, Demonstration, Sri Muktsar Sahib, Prof Baljinder Kaur, Kultar Singh Sandhwan

Web Admin

Web Admin

5 Dariya News

ਸ੍ਰੀ ਮੁੱਕਤਸਰ ਸਾਹਿਬ , 04 Jun 2021

ਬਾਦਲ ਪਿੰਡ ਵਿੱਚੋਂ ਨਜਾਇਜ ਸਰਾਬ ਦੀ ਫੈਕਟਰੀ ਫੜ੍ਹੇ ਜਾਣ ਦੇ ਮਾਮਲੇ 'ਚ ਕੈਪਟਨ ਸਰਕਾਰ ਵੱਲੋਂ ਦੋਸੀਆਂ ਖਲਿਾਫ ਕੋਈ ਕਾਰਵਾਈ ਨਾ ਕਰਨ ਦੇ ਰੋਸ ਵਜੋਂ ਅੱਜ ਆਮ ਆਦਮੀ ਪਾਰਟੀ (ਆਪ) ਪੰਜਾਬ ਵੱਲੋਂ ਲੰਬੀ ਥਾਣੇ ਦਾ ਘਿਰਾਓ ਕੀਤਾ ਅਤੇ ਦਿੱਲੀ ਮਲੋਟ ਹਾਈਵੇਅ ਜਾਮ ਕੀਤਾ ਗਿਆ। ਆਪ ਦੇ ਆਗੂਆਂ ਨੇ ਕੈਪਟਨ ਸਰਕਾਰ ਅਤੇ ਸਰਾਬ ਮਾਫੀਆ ਵਿਰੁੱਧ ਜਮ ਨੇ ਨਾਅਰੇਬਾਜੀ ਕੀਤੀ ਅਤੇ ਨਜਾਇਜ ਸਰਾਬ ਫੈਕਟਰੀ ਦੇ ਪ੍ਰਬੰਧਕਾਂ ਅਤੇ ਉਨ੍ਹਾਂ ਦੇ ਸਰਪ੍ਰਸਤਾਂ ਖਲਿਾਫ ਕਾਨੂੰਨੀ ਕਾਰਵਾਈ ਦੀ ਮੰਗ ਕੀਤੀ।ਆਮ ਆਦਮੀ ਪਾਰਟੀ ਦੇ ਵਿਧਾਇਕ ਅਤੇ ਕਿਸਾਨ ਵਿੰਗ ਪੰਜਾਬ ਦੇ ਪ੍ਰਧਾਨ ਕੁਲਤਾਰ ਸਿੰਘ ਸੰਧਵਾਂ ਨੇ ਸੰਬੋਧਨ ਕਰਦਿਆਂ ਕਿਹਾ ਕਿ ਅੱਜ ਵੀ ਕਾਂਗਰਸ ਪਾਰਟੀ ਅਤੇ ਅਕਾਲੀ ਦਲ ਬਾਦਲ ਦੇ ਆਗੂ ਰਲਮਿਲ ਕੇ ਨਸਆ  ਦਾ ਕਾਰੋਬਾਰ ਕਰ ਰਹੇ ਹਨ। ਇਹੀ ਕਾਰਨ ਹੈ ਕਿ ਪਿੰਡ ਬਾਦਲ ਵਿਚੋਂ ਨਜਾਇਜ ਸਰਾਬ ਦੀ ਫੈਕਟਰੀ ਫੜ੍ਹੇ ਜਾਣ ਦੇ ਮਾਮਲੇ ਵਿੱਚ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਨੇ ਕੋਈ ਵੀ ਕਾਰਵਾਈ ਨਹੀਂ ਕੀਤੀ। ਉਨ੍ਹਾਂ ਕਿਹਾ ਕਿ ਕੈਪਟਨ ਬਾਦਲ ਦੀ ਯਾਰੀ, ਪੰਜਾਬ 'ਤੇ ਭਾਰੀ ਪੈ ਗਈ ਹੈ। ਕੈਪਟਨ ਸਰਕਾਰ ਵੇਲੇ ਵੱਡੀ ਗਿਣਤੀ 'ਚ ਪੰਜਾਬ ਦੇ ਲੋਕ ਨਕਲੀ ਸਰਾਬ ਪੀ ਕੇ ਮਰ ਗਏ ਹਨ, ਪਰ ਸਰਾਬ ਮਾਫੀਆ ਖਲਿਾਫ ਸਰਕਾਰ ਵੱਲੋਂ ਕੋਈ ਕਾਵਰਾਈ ਨਹੀਂ ਕੀਤੀ ਗਈ।ਆਪ ਦੇ ਯੂਥ ਵਿੰਗ ਪੰਜਾਬ ਦੇ ਪ੍ਰਧਾਨ ਅਤੇ ਵਿਧਾਇਕ ਗੁਰਮੀਤ ਸਿੰਘ ਮੀਤ ਹੇਅਰ ਨੇ ਕਿਹਾ ਕਿ ਜੇਕਰ ਕੈਪਟਨ ਸਰਕਾਰ ਨੇ ਤਰਨਤਾਰਨ, ਰਾਜਪੁਰਾ, ਘਨੌਰ ਅਤੇ ਹੋਰ ਥਾਵਾਂ 'ਤੇ ਫੜੀਆਂ ਨਕਲੀ ਸਰਾਬ ਫੈਕਟਰੀਆਂ ਦੇ ਦੋਸੀਆਂ ਖਲਿਾਫ ਕਾਵਰਾਈ ਕੀਤੀ ਹੁੰਦੀ ਤਾਂ ਅੱਜ ਸਰਾਬ ਮਾਫੀਆ ਦੇ ਹੌਸਲੇ ਬੁਲੰਦ ਨਾ ਹੁੰਦੇ। ਉਨ੍ਹਾਂ ਕਿਹਾ ਕਿ ਰਾਜਪੁਰਾ ਅਤੇ ਬਾਦਲ ਇਲਾਕੇ ਲੋਕਾਂ ਨੂੰ ਪਤਾ ਹੈ ਕਿ ਕਿਹੜਾ ਆਗੂ ਜਾਂ ਵਿਧਾਇਕ ਨਕਲੀ ਸਰਾਬ ਦੀਆਂ ਫੈਕਟਰੀਆਂ ਚਲਾ ਰਿਹਾ ਹੈ। 

ਬਾਦਲ ਪਿੰਡ ਦੀ ਸਰਾਬ ਫੈਕਟਰੀ ਚਲਾਉਣ ਵਾਲਾ ਬੰਦਾ ਬਾਦਲ ਪਰਿਵਾਰ ਦਾ ਰਿਸਤੇਦਾਰ ਤਾਂ ਨਹੀਂ। ਮੀਤ ਹੇਅਰ ਨੇ ਕਿਹਾ ਕਿ 2017 'ਚ ਛਪੀ ਖਬਰ ਤੋਂ ਪਤਾ ਚੱਲਦਾ ਹੈ ਕੈਪਟਨ ਅਮਰਿੰਦਰ ਸਿੰਘ ਨੇ ਬਾਦਲ ਪਿੰਡ ਵਾਲੀ ਨਕਲੀ ਸਰਾਬ ਫੈਕਟਰੀ ਵਾਲੀ ਜਮੀਨ ਦਾ ਮਾਲਕ ਦੱਸੇ ਜਾਂਦੇ ਵਿਅਕਤੀ ਖਲਿਾਫ ਇੱਕ ਵਿਜੀਲੈਂਸ ਜਾਂਚ ਕਰਨ ਦੇ ਆਦੇਸ ਦਿੱਤੇ ਸਨ, ਪਰ ਇਹ ਜਾਂਚ ਅੱਜ ਤੱਕ ਪੂਰੀ ਨਹੀਂ ਹੋਈ। ਵਿਧਾਇਕਾ ਪ੍ਰੋ. ਬਲਜਿੰਦਰ ਕੌਰ ਨੇ ਕੈਪਟਨ ਅਮਰਿੰਦਰ ਸਿੰਘ ਸਵਾਲ ਕੀਤਾ ਕਿ ਬਾਦਲ ਪਿੰਡ ਵਿੱਚੋਂ ਫੜ੍ਹੀ ਗਈ ਨਕਲੀ ਸਰਾਬ ਦੀ ਫੈਕਟਰੀ ਦੇ ਮਾਲਕ ਤੇ ਪ੍ਰਬੰਧਕ ਸਾਬਕਾ ਮੁੱਖ ਮੰਤਰੀ ਪ੍ਰਕਾਸ ਸਿੰਘ ਬਾਦਲ, ਅਕਾਲੀ ਦਲ ਬਾਦਲ ਦੇ ਪ੍ਰਧਾਨ ਸੁਖਬੀਰ ਬਾਦਲ ਅਤੇ ਮੌਜੂਦਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਵਿੱਤ ਮੰਤਰੀ ਮਨਪ੍ਰੀਤ ਬਾਦਲ ਦੇ ਕਰੀਬੀ ਹਨ, ਕਿਉਂ ਜੋ ਫੈਕਟਰੀ ਫੜ੍ਹੇ ਜਾਣ ਨੂੰ ਇੱਕ ਮਹੀਨੇ ਦਾ ਸਮਾਂ ਗੁਜਰ ਜਾਣ 'ਤੇ ਵੀ ਕੈਪਟਨ ਸਰਕਾਰ ਵੱਲੋਂ ਕੋਈ ਕਾਰਵਾਈ ਨਹੀਂ ਕੀਤੀ ਗਈ। ਉਨ੍ਹਾਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਸ੍ਰੀ ਗੁਟਕਾ ਸਾਹਿਬ ਦੀ ਸਹੁੰ ਖਾ ਕੇ ਨਸੇ ਖਤਮ ਕਰਨ ਤੋਂ ਭੱਜ ਗਏ ਹਨ ਅਤੇ ਹੁਣ ਬਾਦਲ ਪਿੰਡ ਵਾਲੀ ਨਕਲੀ ਸਰਾਬ ਫੈਕਟਰੀ ਦੇ ਮਾਮਲੇ ਤੋਂ ਸਿੱਧ ਹੋ ਗਿਆ ਹੈ ਕਿ ਅਕਾਲੀ ਦਲ ਬਾਦਲ ਕਾਂਗਰਸ ਪਾਰਟੀ ਦੀ ਬੀ ਟੀਮ ਹੈ।ਆਪ ਅਗੂਆਂ ਨੇ ਕਿਹਾ ਕਿ ਨਕਲੀ ਸਰਾਬ ਫੈਕਟਰੀ ਦੇ ਮਾਮਲੇ ਵਿੱਚ ਪੰਜਾਬ ਪੁਲੀਸ ਅਤੇ ਕਰ ਤੇ ਆਬਕਾਰੀ ਵਿਭਾਗ ਦੇ ਅਧਿਕਾਰੀਆਂ ਨੂੰ ਕੌਣ ਰੋਕਿਆ ਰਿਹਾ ਹੈ?  ਉਨ੍ਹਾਂ ਕਿਹਾ ਕਿ ਪੰਜਾਬ ਦੀ ਸੱਤਾ 'ਤੇ ਕਾਬਜ ਰਹੇ ਆਗੂਆਂ ਨੇ ਪੰਜਾਬ ਦੀ ਨੌਜਵਾਨੀ ਨੂੰ ਸਰਾਬ, ਚਿੱਟਾ ਅਤੇ ਹੋਰ ਨਸਅਿਾਂ ਦੀ ਦਲਦਲ ਵਿੱਚ ਡੇਗ ਦਿੱਤਾ ਹੈ। ਆਪ ਆਗੂਆਂ ਨੇ ਐਸ.ਡੀ.ਐਮ ਨੂੰ ਮੰਗ ਪੱਤਰ ਦੇ ਕੇ ਮੰਗ ਕੀਤੀ ਕਿ ਪੰਜਾਬ ਤੇ ਹਰਿਆਣਾ ਹਾਈਕੋਰਟ ਦੇ ਮੌਜੂਦਾ ਜੱਜ ਤੋਂ ਪਿੰਡ ਬਾਦਲ ਵਾਲੀ ਨਕਲੀ ਸਰਾਬ ਫੈਕਟਰੀ ਦੀ ਜਾਂਚ ਕਰਵਾਈ ਜਾਵੇ ਅਤੇ ਜਿਸ ਬੰਦੇ ਦੇ ਨਾਂ ਫੈਕਟਰੀ ਵਾਲੀ ਜਮੀਨ ਹੈ ਅਤੇ ਫੈਕਟਰੀ ਚਲਾਉਣ ਵਾਲਿਆਂ ਖਲਿਾਫ ਸਖਤ ਕਾਰਵਾਈ ਕੀਤੀ ਜਾਵੇ।

 

Tags: Gurmeet Singh Meet Hayer , Meet Hayer , AAP , Aam Aadmi Party , Aam Aadmi Party Punjab , AAP Punjab , Protest , Agitation , Demonstration , Sri Muktsar Sahib , Prof Baljinder Kaur , Kultar Singh Sandhwan

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD