Thursday, 16 May 2024

 

 

ਖ਼ਾਸ ਖਬਰਾਂ ਸੰਜੇ ਟੰਡਨ ਨੇ ਬਾਬਾ ਬਾਗੇਸ਼ਵਰ ਧਾਮ ਤੋਂ ਆਸ਼ੀਰਵਾਦ ਲਿਆ ਮੁੱਖ ਮੰਤਰੀ ਭਗਵੰਤ ਮਾਨ ਨੇ ਜੀਰਾ ਅਤੇ ਭਿੱਖੀਵਿੰਡ ਵਿੱਚ ਲਾਲਜੀਤ ਭੁੱਲਰ ਲਈ ਕੀਤਾ ਚੋਣ ਪ੍ਰਚਾਰ ਜਿਹੜੀ ਸਾਜ਼ਿਸ਼ ਤਹਿਤ ਭਾਈ ਅੰਮ੍ਰਿਤਪਾਲ ਸਿੰਘ ਨੂੰ ਖਡੂਰ ਸਾਹਿਬ ਤੋਂ ਆਜ਼ਾਦ ਉਮੀਦਵਾਰ ਬਣਾਇਆ, ਉਸਨੂੰ ਸਮਝਣ ਪੰਜਾਬੀ : ਸੁਖਬੀਰ ਸਿੰਘ ਬਾਦਲ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਸ਼ਹੀਦ ਸੁਖਦੇਵ ਥਾਪਰ ਨੂੰ ਉਨ੍ਹਾਂ ਦੀ ਜਨਮ ਭੂਮੀ ਪਹੁੰਚ ਕੇ ਸ਼ਰਧਾਂਜਲੀ ਭੇਟ ਕੀਤੀ ਕਾਂਗਰਸ ਪਾਰਟੀ ਗਰੀਬ ਪਰਿਵਾਰ ਨੂੰ 8500 ਰੁਪਏ ਪ੍ਰਤੀ ਮਹੀਨਾ ਦੇਵੇਗੀ : ਅਮਰਿੰਦਰ ਸਿੰਘ ਰਾਜਾ ਵੜਿੰਗ ਸ਼੍ਰੋਮਣੀ ਕਮੇਟੀ ਵੱਲੋਂ ਸ੍ਰੀ ਗੁਰੂ ਅਮਰਦਾਸ ਜੀ ਦੇ ਜੋਤੀ ਜੋਤਿ ਦਿਵਸ ਦੀ 450 ਸਾਲਾ ਸ਼ਤਾਬਦੀ ਨੂੰ ਸਮਰਪਿਤ ਗੁਰਮਤਿ ਪ੍ਰਚਾਰ ਲਹਿਰ ਆਰੰਭ ਸਾਬਕਾ ਵਿੱਤ ਮੰਤਰੀ ਪਰਮਿੰਦਰ ਢੀਂਡਸਾ ਨੇ ਐਨ ਕੇ ਸ਼ਰਮਾ ਦੀ ਚੋਣ ਮੁਹਿੰਮ ਭਖਾਈ ਪੰਜਾਬ ਦੇ ਕਈ ਲੋਕ ਸਭਾ ਹਲਕਿਆਂ 'ਚ ਆਮ ਆਦਮੀ ਪਾਰਟੀ ਨੂੰ ਮਿਲੀ ਵੱਡੀ ਮਜ਼ਬੂਤੀ, ਵਿਰੋਧੀ ਪਾਰਟੀਆਂ ਦੇ ਕਈ ਵੱਡੇ ਆਗੂ ਹੋਏ 'ਆਪ' 'ਚ ਸ਼ਾਮਲ ਕਾਂਗਰਸ ਦੇ ਸਾਬਕਾ ਸੂਬਾ ਪ੍ਰਧਾਨ ਸੁਭਾਸ਼ ਚਾਵਲਾ ਆਪਣੇ ਸਮਰਥਕਾਂ ਸਮੇਤ ਭਾਜਪਾ 'ਚ ਸ਼ਾਮਲ ਕਾਂਗਰਸ ਫਸਲਾਂ 'ਤੇ ਐੱਮਐੱਸਪੀ ਦੀ ਗਾਰੰਟੀ ਦੇਵੇਗੀ: ਵਿਜੇ ਇੰਦਰ ਸਿੰਗਲਾ ਸੂਬੇ ਦੀ ਗੱਲ ਛੱਡਣ ਪਹਿਲਾਂ ਆਪਣੇ ਹਲਕੇ ਵਿੱਚ ਸਿਹਤ ਸਹੂਲਤਾਂ ਸੁਧਾਰਨ ਬਲਬੀਰ ਸਿੰਘ : ਐਨ.ਕੇ. ਸ਼ਰਮਾ 15,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਕਾਂਗਰਸੀ ਉਮੀਦਵਾਰ ਜੀਤ ਮਹਿੰਦਰ ਸਿੰਘ ਸਿੱਧੂ ਦੇ ਪਰਿਵਾਰ ਨੇ ਬਠਿੰਡਾ ਸ਼ਹਿਰ 'ਚ ਭਖਾਈ ਚੋਣ ਮੁਹਿੰਮ ਆਮ ਆਦਮੀ ਪਾਰਟੀ ਦੇ ਸ਼ਾਸਨ 'ਚ ਉਨ੍ਹਾਂ ਦੀ ਮਹਿਲਾ ਸੰਸਦ ਮੈਂਬਰ ਵੀ ਸੁਰੱਖਿਅਤ ਨਹੀਂ : ਡਾ. ਸੁਭਾਸ਼ ਸ਼ਰਮਾ ਤੁਹਾਡੇ ਪਿੰਡਾਂ ਦਾ ਜਨਮਿਆ ਹਾਂ ਤੇ ਤੁਹਾਡਾ ਹਰ ਦੁੱਖ-ਸੁੱਖ ਮੇਰਾ ਆਪਣਾ: ਮੀਤ ਹੇਅਰ ਵੋਟਰ ਜਾਗਰੂਕਤਾ ਮੁਹਿੰਮ ਸਵੀਪ ਤਹਿਤ ਕੋਟ ਧਰਮੂ ਵਿਖੇ ਵਾਲ ਪੇਂਟਿੰਗ ਮੁਕਾਬਲੇ ਹੋਏ ਗੁਰਬਾਜ ਸਿੰਘ ਸਿੱਧੂ ਨੂੰ ਲੰਬੀ ਹਲਕੇ ਦੇ ਵਿੱਚ ਮਿਲ ਰਿਹਾ ਭਰਵਾਂ ਸਮਰਥਨ ਸਰਦੂਲਗੜ ਹਲਕੇ 'ਚ ਪੀਣ ਵਾਲੇ ਸਾਫ ਪਾਣੀ ਅਤੇ ਹੋਰ ਸਮੱਸਿਆ ਨੂੰ ਪਹਿਲ ਦੇ ਆਧਾਰ 'ਤੇ ਕਰਾਂਗੇ ਹੱਲ: ਜੀਤ ਮਹਿੰਦਰ ਸਿੰਘ ਸਿੱਧੂ ਪਿੰਡ ਧਾਰੜ, ਰਾਣਾ ਕਾਲਾ, ਬਾਲੀਆ ਮੰਝਪੁਰ ਤੋਂ ਵੱਡੀ ਗਿਣਤੀ ਵਿੱਚ ਆਪ ਪਾਰਟੀ ਵਿੱਚ ਸ਼ਾਮਿਲ ਹੋਏ ਲੋਕ: ਮੰਤਰੀ ਹਰਭਜਨ ਈ.ਟੀ.ਓ ਬੀਬੀ ਸਰਵਜੀਤ ਕੌਰ ਮਾਣੂੰਕੇ ਦੀ ਮਿਹਨਤ ਸਦਕਾ ਆਮ ਆਦਮੀ ਪਾਰਟੀ ਦੇ ਹੱਕ ਵਿੱਚ ਲੋਕ ਲਹਿਰ ਬਣੀ ਲੋਕ ਵੀਹ ਦਿਨਾਂ ਦੇ ਲਾਲਚ ਵਿੱਚ ਅਗਲੇ 5 ਸਾਲ ਬਰਬਾਦ ਨਾ ਕਰਨ-ਬਾਬਰ ਔਜਲਾ

 

ਪਿੰਡਾਂ ਦਾ ਵਿਕਾਸ ਸ਼ਹਿਰੀ ਤਰਜ ਤੇ ਜੰਗੀ ਪੱਧਰ ਤੇ ਕੀਤਾ ਜਾ ਰਿਹਾ : ਚੇਅਰਮੈਨ ਵਿਜੈ ਸ਼ਰਮਾ ਟਿੰਕੂ

Vijay Sharma Tinku, Punjab, Congress, Punjab Congress, S.A.S.Nagar, Mohali, S.A.S. Nagar Mohali

Web Admin

Web Admin

5 Dariya News

ਐਸ.ਏ.ਐਸ ਨਗਰ , 08 Jun 2021

ਜ਼ਿਲ੍ਹਾ ਯੋਜਨਾ ਕਮੇਟੀ ਐਸ.ਏ.ਐਸ ਨਗਰ ਦੇ ਚੇਅਰਮੈਨ ਵਿਜੈ ਸਰਮਾ ਟਿੰਕੂ ਨੇ ਅੱਜ ਆਪਣੇ ਦਫਤਰ ਵਿੱਚ ਹਫਤਾਵਾਰੀ ਰੱਖੀ ਮੀਟਿੰਗ ਵਿੱਚ ਪਿੰਡਾਂ ਦੇ ਵਿਕਾਸ ਕਾਰਜਾਂ ਸਬੰਧੀ ਪਿੰਡਾਂ ਦੀਆਂ ਗ੍ਰਾਮ ਪੰਚਾਇਤਾਂ ਅਤੇ ਸਮਾਜ ਸੇਵੀ ਜਥੇਬੰਦੀਆਂ ਨਾਲ ਪਿੰਡਾਂ ਦੇ ਵਿਕਾਸ ਕਾਰਜਾਂ ਸਬੰਧੀ ਗੱਲਬਾਤ ਕੀਤੀ  । ਇਸ ਮੌਕੇ ਬੋਲਦਿਆਂ ਚੇਅਰਮੈਨ ਸ੍ਰੀ ਵਿਜੈ ਸਰਮਾ ਟਿੰਕੂ ਨੇ ਕਿਹਾ ਕਿ ਪੰਜਾਬ ਸਰਕਾਰ ਪਿੰਡਾਂ ਅਤੇ ਸ਼ਹਿਰਾਂ ਦੇ ਵਿਕਾਸ ਕਾਰਜਾਂ ਨੂੰ ਕਰਵਾਉਣ ਲਈ ਵਚਨਬੱਧ ਹੈ । ਪਿੰਡਾਂ ਦਾ ਵਿਕਾਸ ਸ਼ਹਿਰਾਂ ਦੀ ਤਰਜ ਤੇ ਜੰਗੀ ਪੱਧਰ ਤੇ ਚੱਲ ਰਿਹਾ ਹੈ ਅਤੇ ਵਿਧਾਨ ਹਲਕਾ ਖਰੜ ਦੇ ਲਈ ਕਰੋੜਾਂ ਰੁਪਏ ਦੇ ਫੰਡਜ਼ ਵਿਕਾਸ ਕਾਰਜਾਂ ਲਈ ਮੁਹੱਈਆਂ ਕਰਵਾਏ ਜਾ ਰਹੇ ਹਨ । ਉਹਨਾਂ ਕਿਹਾ ਕਿ ਨੋਜਵਾਨ ਪੀੜੀ ਨੂੰ ਨਸਿਆਂ ਤੋਂ ਦੂਰ ਰੱਖਣ ਅਤੇ ਕਰੋਨਾ ਬਿਮਾਰੀ ਦੀ ਮਹਾਮਾਰੀ ਨੂੰ ਰੋਕਣ ਲਈ ਪੰਜਾਬ ਸਰਕਾਰ ਦੀਆਂ ਹਦਾਇਤਾਂ ਦੀ ਪਾਲਣਾਂ ਕਰਨਾ ਯਕੀਨੀ ਬਣਾਇਆਂ ਜਾਵੇ, ਅਤੇ ਵੈਕਸੀਨੇਸ਼ਨ/ਟੀਕਾਂ ਕਰਨ ਨੂੰ ਪਹਿਲ ਦੇਣ ਲਈ ਕਿਹਾ, ਚੇਅਰਮੈਨ ਸ੍ਰੀ ਟਿੰਕੂ ਨੇ ਕਿ ਕਿਹਾ ਕਿ ਜਲਦੀ ਹੀ ਪਿੰਡਾਂ ਦੇ ਯੂਥ ਕਲੱਬਾਂ ਅਤੇ ਹੋਰ ਸਮਾਜਿਕ ਸੰਸਥਾਵਾਂ ਨਾਲ ਮਿਲਕੇ ਉਹਨਾਂ ਨੂੰ ਖੇਡਾਂ ਦਾ ਸਮਾਨ ਮਹੁੱਈਆ ਕਰਵਾਇਆਂ ਜਾ ਰਿਹਾ ਹੈ, ਜਿਸ ਰਾਹੀਂ ਨੋਜਵਾਨ ਪੀੜੀ ਨੂੰ ਖੇਡਾ ਵੱਲ ਉਤਸਾਹਿਤ ਕਰਨ ਲਈ ਮੋਕਾ ਮਿਲੇਗਾ । ਸ੍ਰੀ ਮਨਜੇਸ਼ ਸਰਮਾ ਡਿਪਟੀ ਜਿਲ੍ਹਾ ਰੋਜਗਾਰ ਅਧਿਕਾਰੀ ਨੇ ਰੋਜਗਾਰ ਸਬੰਧੀ ਵਿਸ਼ਥਾਰ ਨਾਲ ਦੱਸਿਆ । ਇਸ ਮੀਟਿੰਗ ਵਿੱਚ ਗ੍ਰਾਮ ਪੰਚਾਇਤ ਅਕਾਲਗੜ੍ਹ ਦੇ ਸਰਪੰਚ ਜਗੀਰ ਸਿੰਘ ਨੇ ਆਪਣੇ ਪਿੰਡ ਦੀਆਂ ਗਲੀਆਂ ਨਾਲੀਆਂ, ਸਮਸ਼ਾਨਘਾਟ ਅਤੇ ਪਿੰਡ ਕੱਚੇ ਰਸਤਿਆਂ ਨੂੰ ਪੱਕਾਂ ਕਰਨ ਲਈ ਗ੍ਰਾਟਾਂ ਦੀ ਮੰਗ ਕੀਤੀ ਹੋਰਨਾਂ ਤੋਂ ਇਲਾਂਵਾ ਰਤਨਪਾਲ ਸਿੰਘ ਖਰੜ ਨੇ ਇੱਕ ਕਲੋਨਾਈਜ਼ਰ ਵੱਲੋ ਪਲਾਂਟ ਦੇ ਮਸਲੇ ਸਬੰਧੀ ਪ੍ਰੇਸਾਨ ਕਰਨ ਬਾਰੇ ਦੱਸਿਆ, ਸ੍ਰੀ ਅਜੀਤ ਸਿੰਘ ਖਰੜ ਅਤੇ ਅਭਿਸੇਕ ਕੁਮਾਰ ਨੇ ਰੋਜ਼ਗਾਰ ਸਬੰਧੀ ਬੇਨਤੀ ਕੀਤੀ, ਇਸ ਮੌਕੇ ਰਣਜੀਤ ਸਿੰਘ ਨੰਗਲੀਆਂ ਸੀਨੀਅਰ ਕਾਗਰਸੀ ਆਗੂ, ਸ੍ਰੀ ਸੁਖਦੀਪ ਸਿੰਘ ਸਾਬਕਾ ਆਬਕਾਰੀ ਕਮਿਸ਼ਨਰ ਮੋਹਾਲੀ, ਮਨੀਰਾਮ ਸਰਮਾ ਅਕਾਲਗੜ੍ਹ, ਤਰੁਣ ਗੁਪਤਾ, ਅਜੈ ਕੁਮਾਰ ਮੋਹਾਲੀ, ਸੁਖਵਿੰਦਰ ਸਿੰਘ ਚੋਹਲਟਾ ਖੁਰਦ, ਬੇਅੰਤ ਸਿੰਘ ਅਤੇ  ਕੁਲਦੀਪ ਸਿੰਘ ਓਇੰਦ ਪੀ.ਏ ਟੂ ਚੇਅਰਮੈਨ ਜਿਲ੍ਹਾ ਯੋਜਨਾ ਬੋਰਡ ਐਸ.ਏ.ਐਸ ਨਗਰ ਆਦਿ ਹਾਜ਼ਰ ਸਨ ।

 

Tags: Vijay Sharma Tinku , Punjab , Congress , Punjab Congress , S.A.S.Nagar , Mohali , S.A.S. Nagar Mohali

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD