Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਜਿਲ੍ਹਾ ਪਠਾਨਕੋਟ ਵਿੱਚ ਨਸ਼ਾ ਰੋਕਣ ਲਈ ਪੰਜਾਬ ਪੁਲਿਸ ਪੂਰੀ ਤਰ੍ਹਾਂ ਮੂਸਤੈਦ

ਪਠਾਨਕੋਟ ਪੁਲਿਸ ਵੱਲੋਂ ਨਸ਼ਾ ਤਸਕਰਾਂ ਨੂੰ ਸਰਾਬ, ਡਰੱਗ ਮਨੀ ਅਤੇ ਚੋਰੀ ਦੇ ਮਬਾਇਲਾਂ ਸਹਿਤ ਵੱਖ ਵੱਖ ਮਾਮਲਿਆਂ ਚੋਂ ਕੀਤਾ ਗਿਰਫਤਾਰ

 Crime News Punjab, Punjab Police, Police, Crime News, Pathankot Police, Pathankot

Web Admin

Web Admin

5 Dariya News

ਪਠਾਨਕੋਟ , 09 Jun 2021

Last updated on: Jun 09, 2021, 00:00 IST

ਕੈਪਟਨ ਅਮਰਿੰਦਰ ਸਿੰਘ ਮੁੱਖ ਮੰਤਰੀ ਪੰਜਾਬ ਵੱਲੋਂ ਪੰਜਾਬ ਨੂੰ ਨਸ਼ਾ ਮੁਕਤ ਕਰਨ ਲਈ ਨਸ਼ਿਆ ਦੀ ਰੋਕਥਾਮ ਸਬੰਧੀ ਚਲਾਈ ਜਾ ਰਹੀ ਸਪੈਸ਼ਲ ਮੁਹਿੰਮ ਤਹਿਤ ਅਤੇ ਸੀਨੀਅਰ ਅਫਸਰਾ ਵੱਲੋ ਦਿੱਤੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸ. ਗੁਲਨੀਤ ਸਿੰਘ ਖੁਰਾਣਾ ਐਸ.ਐਸ.ਪੀ. ਪਠਾਨਕੋਟ ਦੀ ਰਹਿਨੁਮਾਈ ਹੇਠ, ਜਿਲ੍ਹਾ ਪਠਾਨਕੋਟ ਦੇ ਏਰੀਆ ਵਿੱਚ ਨਸ਼ਿਆ ਦੀ ਰੋਕਥਾਮ ਸਬੰਧੀ ਚਲਾਈ ਗਈ ਮੁਹਿੰਮ ਤਹਿਤ ਇੱੱਕ ਡਰੱਗ ਸਮੱਗਲਰ ਸੁਨੀਤਾ ਪਤਨੀ ਰਾਕੇਸ ਕੁਮਾਰ ਵਾਸੀ ਪ੍ਰੇਮ ਨਗਰ ਸੁਜਾਨਪੁਰ ਨੂੰ ਗਿਰਫਤਾਰ ਕੀਤਾ ਗਿਆ ਹੈ ਅਤੇ ਉਸ ਪਾਸੋ 250 ਗ੍ਰਾਮ ਚਰਸ, 4,25,000/- ਰੁਪਏ ਨਕਲੀ ਕਰੰਸੀ ਅਤੇ 1,25,000/-ਰੁਪਏ ਭਾਰਤੀ ਕਰੰਸੀ (ਡਰੱਗ ਮਨੀ) ਬਾ੍ਰਮਦ ਕਰਕੇ ਮੁਕੱਦਮਾ ਨੰਬਰ 116 ਮਿਤੀ 08.06.2021 ਜੁਰਮ 20-61-85 ਐਨ.ਡੀ.ਪੀ.ਐਕਟ, 489-3 9P3 ਥਾਣਾ ਸੁਜਾਨਪੁਰ ਦਰਜ ਰਜਿਸਟਰ ਕੀਤਾ।ਇਸ ਤੋ ਇਲਾਵਾ ਸੁਨੀਤਾ ਪਤਨੀ ਕਮਲਦੀਪ ਵਾਸੀ ਪੇ੍ਰਮ ਨਗਰ ਸੁਜਾਨਪੁਰ ਪਾਸੋ 100 ਬੋਤਲਾਂ ਸ਼ਰਾਬ ਨਜਾਇਜ ਬਾ੍ਰਮਦ ਕਰਕੇ ਮੁਕੱਦਮਾ ਨੰਬਰ 117 ਮਿਤੀ 09.06.2021 ਜੁਰਮ 61/1/14 ਆਬਕਾਰੀ ਐਕਟ ਥਾਣਾ ਸੁਜਾਨਪੁਰ ਦਰਜ ਰਜਿਸਟਰ ਕੀਤਾ ਗਿਆ ਹੈ ਅਤੇ ਪੂਨਮ ਪਤਨੀ ਅਸ਼ਵਨੀ ਕੁਮਾਰ ਵਾਸੀ ਪੇ੍ਰਮ ਨਗਰ ਸੁਜਾਨਪੁਰ ਪਾਸੋ 100 ਬੋਤਲਾਂ ਨਜਾਇਜ ਸ਼ਰਾਬ ਬਾ੍ਰਮਦ ਕਰਕੇ ਮੁਕੱਦਮਾ ਨੰਬਰ 118 ਮਿਤੀ 09.06.2021 ਜੁਰਮ 61/1/14 ਆਬਕਾਰੀ ਐਕਟ,188 ਆਈ.ਪੀ.ਸੀ. ਥਾਣਾ ਸੁਜਾਨਪੁਰ ਦਰਜ ਰਜਿਸਟਰ ਕੀਤਾ ।ਇਸ ਤਰ੍ਹਾਂ ਪ੍ਰਵੀਨ ਕੁਮਾਰੀ ਪਤਨੀ ਗੁਰਦੇਵ ਵਾਸੀ ਪਿੰਡ ਉਪਰਲੀ ਜੈਨੀ ਪਾਸੋ 1,20,000 ਐਮ.ਐਲ ਸ਼ਰਾਬ ਨਜਾਇਜ ਬਾ੍ਰਮਦ ਕਰਕੇ ਮੁਕੱਦਮਾ ਨੰਬਰ 121 ਮਿਤੀ 08.06.2021 ਜੁਰਮ 61-1-14 ਆਬਕਾਰੀ ਐਕਟ ਥਾਣਾ ਸ਼ਾਹਪੁਰਕੰਡੀ ਦਰਜ ਰਜਿਸਟਰ ਕੀਤਾ ਗਿਆ ਹੈ।ਇਸ ਤੋ ਇਲਾਵਾ ਲਖਵਿੰਦਰ ਸਿੰਘ ਪੁੱੱਤਰ ਸ਼ਾਮ ਲਾਲ ਵਾਸੀ ਸਿਵਾਜੀ ਨਗਰ ਮਾਡਲ ਟਾਉਨ ਪਠਾਨਕੋਟ ਪਾਸੋ 05 ਮੋਬਾਇਲ ਫੋਨ ਮਾਰਕਾ ਵੀਵੋ (2) ਅਤੇ ਐਮ.ਆਈ.(2) ਅਤੇ ਇਕ ਨੋਕੀਆ ਚੋਰੀ ਸੂਦਾ ਬਾ੍ਰਮਦ ਕਰਕੇ ਮੁਕੱਦਮਾ ਨੰਬਰ 76 ਮਿਤੀ 08.06.2021 ਜੁਰਮ 379,411 ਆਈ.ਪੀ.ਸੀ. ਥਾਣਾ ਡਵੀਜਨ ਨੰਬਰ-01 ਪਠਾਨਕੋਟ ਦਰਜ ਰਜਿਸਟਰ ਕਰਕੇ ਕਾਰਵਾਈ ਅਮਲ ਵਿੱਚ ਲਿਆਂਦੀ ਗਈ। ਜਿਕਰਯੋਗ ਹੈ ਕਿ ਜਿਲ੍ਹਾ ਪਠਾਨਕੋਟ ਵਿੱਚ ਸ. ਗੁਲਨੀਤ ਸਿੰਘ ਖੁਰਾਣਾ, ਸੀਨੀਅਰ ਕਪਤਾਨ ਪੁਲਿਸ ਪਠਾਨਕੋਟ ਦੀ ਰਹਿਨੁਮਾਈ ਹੇਠ,ਨਸ਼ੇ ਦੇ ਪ੍ਰਭਾਵ ਨੂੰ ਰੋਕਣ ਅਤੇ ਨਸ਼ਾ ਤਸਕਰਾਂ ਦੀ ਧਰ-ਪਕੜ ਲਈ ਨਿਰਵਿਘਣ ਕਾਰਵਾਈ ਜਾਰੀ ਹੈ।

 

Tags: Crime News Punjab , Punjab Police , Police , Crime News , Pathankot Police , Pathankot

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD