Friday, 05 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਪੀਐਚਸੀ ਮੱਲਾਵਾਲਾ ਅਤੇ ਕਸੋਆਨਾ ਦੀਆਂ ਨਵੀਆਂ ਇਮਾਰਤਾ ਦੀ ਉਸਾਰੀ ਦਾ ਕੰਮ ਇਸੇ ਹਫਤੇ ਹੋਵੇਗਾ ਸ਼ੁਰੂ, ਵਿਧਾਇਕ ਕੁਲਬੀਰ ਜ਼ੀਰਾ ਨੇ ਰੱਖਿਆ ਨੀਂਹ ਪੱਥਰ

ਪਾਵਰ ਗਰਿੱਡ ਕਾਰਪੋਰੇਸ਼ਨ ਆਫ ਇੰਡੀਆ ਲਿਮਟਿਡ ਦੇ ਸਹਿਯੋਗ ਨਾਲ 4 ਕਰੋੜ ਦੀ ਲਾਗਤ ਨਾਲ ਬਣਾਈਆਂ ਜਾਣਗੀਆਂ ਦੋਵੇਂ ਇਮਾਰਤਾਂ

DC Ferozepur, Deputy Commissioner Ferozepur, Ferozepur, Gurpal Singh Chahal, Punjab Congress

Web Admin

Web Admin

5 Dariya News

ਫਿਰੋਜ਼ਪੁਰ , 10 Jun 2021

Last updated on: Jun 10, 2021, 00:00 IST

ਪ੍ਰਾਈਮਰੀ ਹੈਲਥ ਸੈਂਟਰ ਮੱਲਾਵਾਲਾ ਅਤੇ ਕਸੋਆਨਾ ਵਿਖੇ 2-2 ਕਰੋੜ ਦੀ ਲਾਗਤ ਨਾਲ ਨਵੀਆਂ ਇਮਾਰਤਾਂ ਬਣਾਉਣ ਦਾ ਕੰਮ ਜਲਦ ਸ਼ੁਰੂ ਹੋਣ ਜਾ ਰਿਹਾ ਹੈ, ਜਿਸ ਸਬੰਧੀ ਵੀਰਵਾਰ ਨੂੰ ਵਿਧਾਇਕ ਕੁਲਬੀਰ ਸਿੰਘ ਜ਼ੀਰਾ ਵੱਲੋਂ ਇਸ ਦਾ ਨੀਂਹ ਪੱਥਰ ਰੱਖਿਆ ਗਿਆ। ਇਸ ਮੌਕੇ ਡਿਪਟੀ ਕਮਿਸ਼ਨਰ ਫਿਰੋਜ਼ਪੁਰ ਸ੍ਰ: ਗੁਰਪਾਲ ਸਿੰਘ ਚਾਹਲ, ਐਸਡੀਐਮ ਜ਼ੀਰਾ ਰਣਜੀਤ ਸਿੰਘ, ਪ੍ਰਬੰਧਕ ਨਿਦੇਸ਼ਕ ਕੈਲਾਸ਼ ਰਾਠੋਰ ਵੀ ਮੌਜੂਦ ਸਨ।ਵਿਧਾਇਕ ਕੁਲਬੀਰ ਸਿੰਘ ਜ਼ੀਰਾ ਨੇ ਦੱਸਿਆ ਕਿ ਪ੍ਰਾਈਮਰੀ ਹੈਲਥ ਸੈਂਟਰ ਮੱਲਾਵਾਲਾ ਅਤੇ ਕਸੋਆਨਾ ਦੀਆਂ ਇਮਾਰਤਾਂ ਜੋ ਕਿ ਲਗਭਗ 70 ਸਾਲ ਪੁਰਾਣੀਆਂ ਸਨ। ਇਸ ਲਈ ਇੱਥੇ ਨਵੀਆਂ ਇਮਾਰਤਾਂ ਬਣਾਈਆਂ ਜਾ ਰਹੀਆਂ ਹਨ। ਉਨ੍ਹਾਂ ਦੱਸਿਆ ਕਿ ਇਹ ਇਮਾਰਤਾਂ ਪਾਵਰ ਗਰਿੱਡ ਕਾਰਪੋਰੇਸ਼ਨ ਆਫ ਇੰਡੀਆਂ ਲਿਮਿਟਡ ਦੇ ਸਹਿਯੋਗ ਨਾਲ ਕਰੀਬ 4 ਕਰੋੜ ਦੀ ਲਾਗਤ ਨਾਲ ਬਣਾਈਆਂ ਜਾਣੀਆਂ ਹਨ। ਉਨ੍ਹਾਂ ਦੱਸਿਆ ਕਿ ਇਸ ਲਈ ਟੈਂਡਰ ਦੀ ਪ੍ਰਕਿਰੀਆਂ ਹੋ ਚੁੱਕੀ ਹੈ ਅਤੇ ਇਸੇ ਹਫਤੇ ਹੀ ਇਸ ਇਮਾਰਤ ਦਾ  ਕੰਮ ਸ਼ੁਰੂ ਕਰਵਾ ਦਿੱਤਾ ਜਾਵੇਗਾ ਅਤੇ ਅਗਲੇ 6 ਮਹੀਨਿਆਂ ਤੱਕ ਇਹ ਇਮਾਰਤਾਂ ਆਮ ਲੋਕਾਂ ਨੂੰ ਸਮਰਪਿਤ ਕਰ ਦਿੱਤੀਆਂ ਜਾਣਗੀਆਂ। ਉਨ੍ਹਾਂ ਦੱਸਿਆ ਕਿ ਇਮਾਰਤਾ ਬਣਨ ਦੇ ਨਾਲ ਇਸ ਵਿਚ ਲੋੜੀਂਦੇ ਮੈਡੀਕਲ ਉਪਕਰਣ ਲਿਆਂਦੇ ਜਾਣਗੇ ਅਤੇ ਲੋੜ ਅਨੁਸਾਰ ਡਾਕਟਰ ਵੀ ਭਰਤੀ ਕੀਤੇ ਜਾਣਗੇ। ਉਨ੍ਹਾਂ ਦੱਸਿਆ ਕਿ ਇਸ ਦੇ ਬਣਨ ਨਾਲ ਹਲਕਾ ਵਾਸੀਆਂ ਨੂੰ ਵਧੀਆ ਤੇ ਆਧੁਨਿਕ ਮੈਡੀਕਲ ਸਹੂਲਤਾਂ ਦਾ ਲਾਭ ਮਿਲੇਗਾ। ਉਨ੍ਹਾਂ ਕਿਹਾ ਕਿ ਆਉਣ ਵਾਲੇ ਸਮੇਂ ਵਿਚ ਹਲਕਾ ਵਾਸੀਆਂ ਲਈ ਹੋਰ ਵੀ ਪ੍ਰਾਜੈਕਟ ਲਿਆਂਦੇ ਜਾਣਗੇ ਤਾਂ ਜੋ ਲੋਕਾਂ ਨੂੰ ਵੱਡੇ ਸ਼ਹਿਰਾਂ ਵਰਗੀਆਂ ਸਾਰੀਆਂ ਸਹੂਲਤਾ ਇੱਥੇ ਹੀ ਮੁਹੱਈਆ ਕਰਵਾਈਆਂ ਜਾ ਸਕਣ।

 

Tags: DC Ferozepur , Deputy Commissioner Ferozepur , Ferozepur , Gurpal Singh Chahal , Punjab Congress

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD