Friday, 05 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਸਕੂਲ ਸਿੱਖਿਆ ਦੇ ਖੇਤਰ ‘ਚ ਦੇਸ਼ ਦਾ ਅੱਵਲ ਨੰਬਰ ਸੂਬਾ ਬਣਨ ‘ਤੇ ਮੁੱਖ ਮੰਤਰੀ ਨੇ ਕੀਤੀ ਅਧਿਆਪਕਾਂ ਨਾਲ ਵਰਚੂਅਲ ਮੀਟਿੰਗ

ਸੂਬੇ ਨੂੰ ਮੋਹਰੀ ਬਣਾਉਣ ਲਈ ਅਧਿਆਪਕਾਂ ਦੀ ਕੀਤੀ ਸਲਾਘਾ, ਫਾਜ਼ਿਲਕਾ ਜ਼ਿਲੇ ਵਿਚ ਸਿੱਖਿਆ ਸੁਧਾਰਾਂ ਤੇ ਦਿੱਤੀ ਜਾਵੇਗੀ ਪੂਰੀ ਤੱਵਜੋ ਏ.ਡੀ.ਸੀ.

DC Fazilka, Harish Nair, Fazilka, Deputy Commissioner Fazilka, Punjab Tops in School Education in India

Web Admin

Web Admin

5 Dariya News

ਫਾਜ਼ਿਲਕਾ , 10 Jun 2021

Last updated on: Jun 10, 2021, 00:00 IST

ਕੇਂਦਰ ਸਰਕਾਰ ਵੱਲੋਂ ਸਕੂਲ ਸਿੱਖਿਆ ਦੇ ਖੇਤਰ ‘ਚ ਕੀਤੀ ਗਈ ਤਾਜ਼ਾ ਦਰਜ਼ਾਬੰਦੀ (ਪਰਫਾਰਮੈਂਸ ਗਰੇਡਿੰਗ ਇੰਡੈਕਸ) ਤਹਿਤ ਦੇਸ਼ ਭਰ ‘ਚੋਂ ਪੰਜਾਬ ਵੱਲੋਂ ਪਹਿਲਾ ਸਥਾਨ ਹਾਸਿਲ ਕਰਨ ਤੇ ਅੱਜ ਸੂਬੇ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵਰਚੂਅਲ ਮਾਧਿਅਮ ਰਾਹੀਂ ਰਾਜ ਦੇ ਅਧਿਆਪਕਾਂ ਨਾਲ ਮੀਟਿੰਗ ਕਰਕੇ ਉਨਾਂ ਵੱਲੋਂ ਸਿੱਖਿਆ ਸੁਧਾਰਾਂ ਲਈ ਪਾਏ ਯੋਗਦਾਨ ਲਈ ਉਨਾਂ ਦੀ ਹੌਂਸਲਾ ਅਫਜਾਈ ਕੀਤੀ।ਮੁੱਖ ਮੰਤਰੀ ਨੇ ਕਿਹਾ ਕਿ ਇਹ ਪ੍ਰਾਪਤੀ ਸਮੂਹ ਅਧਿਆਪਕਾਂ ਦੀ ਮਿਹਨਤ ਨਾਲ ਹੀ ਸੰਭਵ ਹੋਈ ਹੈ ਅਤੇ ਇਸ ਲਈ ਅਧਿਆਪਕ ਵਧਾਈ ਦੇ ਪਾਤਰ ਹਨ। ਉਨਾਂ ਨੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਵਿਦਿਆ ਦੇ ਖੇਤਰ ਵਿਚ ਸੁਧਾਰ ਕੀਤੇ ਜਾ ਰਹੇ ਹਨ ਤਾਂ ਜੋ ਸਾਡੀ ਨਵੀਂ ਪੀੜੀ ਨੂੰ ਬੌਧਿਕ ਤੌਰ ਤੇ ਦੁਨੀਆਂ ਦੇ ਹਾਣ ਦੀ ਕੀਤਾ ਜਾ ਸਕੇ। ਉਨਾਂ ਨੇ ਹਰ ਖੇਤਰ ਵਿਚ ਪੰਜਾਬ ਦੇ ਸਕੂਲਾਂ ਨੂੰ ਮੋਹਰੀ ਬਣਾਉਣ ਲਈ ਸਾਰੇ ਸਿੱਖਿਆ ਵਿਭਾਗ ਨੂੰ ਵਧਾਈ ਦਿੱਤੀ।ਵਰਚੂਅਲ ਪ੍ਰੋਗਰਾਮ ਦੌਰਾਨ ਸ੍ਰੀ ਵਿਜੈ ਸਿੰਗਲਾ ਸਿੱਖਿਆ ਮੰਤਰੀ ਨੇ ਦੱਸਿਆ ਕਿ ਨੇ ਦੱਸਿਆ ਕਿ ਕੋਵਿਡ ਕਾਲ ਦੌਰਾਨ ਸਿੱਖਿਆ ਵਿਭਾਗ ਦੇ ਮਿਹਨਤੀ ਸਟਾਫ ਨੇ ਵਧੀਆ ਕਾਰਗੁਜਾਰੀ ਦਿਖਾਈ ਹੈ ਅਤੇ ਆਨਲਾਈਨ ਪੜਾਈ ਨੂੰ ਨਿਰੰਤਰ ਜਾਰੀ ਰੱਖਿਆ ਹੈ। ਸਕੂਲ ਵਿੱਚ ਪੜਣ ਵਾਲੇ ਬੱਚਿਆਂ ਨੂੰ ਕਿਤਾਬਾਂ ਵੰਡਣ, ਲੋਕਾਂ ਨੂੰ ਸਰਕਾਰੀ ਸਕੂਲਾਂ ਪ੍ਰਤੀ ਜਾਗਰੂਕ ਕਰਨ ਸੰਬੰਧੀ ਆਪਣੀ ਅਹਿਮ ਡਿਊਟੀ ਨਿਭਾਈ ਹੈ। ਉਹਨਾਂ ਦੱਸਿਆ ਕਿ ਪੰਜਾਬ ਸਰਕਾਰ ਨੇ 1 ਲੱਖ 75 ਹਜਾਰ ਬਾਰਵੀਂ ਕਲਾਸ ਦੇ ਵਿਦਿਆਰਥੀਆਂ ਨੂੰ ਸਮਾਰਟ ਫੋਨ ਦਿੱਤੇ ਗਏ ਹਨ ਅਤੇ 30 ਜੂਨ 2021 ਤੱਕ ਸਾਰੇ ਬਾਰਵੀਂ ਕਲਾਸ ਵਿੱਚ ਪੜਣ ਵਾਲੇ ਬੱਚਿਆ  ਨੂੰ ਸਮਾਰਟ ਫੋਨ ਹੋਰ ਦਿੱਤੇ ਜਾਣਗੇ । 

ਇਸ ਮੌਕੇ ਉਹਨਾਂ ਦੱਸਿਆ ਕਿ 19298 ਸਰਕਾਰੀ ਸਕੂਲਾਂ ਵਿੱਚੋਂ 12976 ਸਮਾਰਟ ਸਕੂਲ ਬਣਾਏ ਗਏ ਹਨ। ਉਹਨਾਂ ਦੱਸਿਆ ਕਿ ਹਰ ਤਰਾਂ ਦੀ ਗਰਾਂਟ ,ਖੇਡਾਂ ਸੰਬੰਧੀ, ਲੈਬਜ, ਵਰਦੀਆਂ ਦੀ ਇਕ ਪਾਰਦਰਸੀ ਤਰੀਕੇ ਨਾਲ ਖਰਚ ਕੀਤੀ । ਹੁਣ ਸਰਕਾਰੀ ਸਕੂਲਾਂ ਵਿਚ ਹਰੇਕ ਬੱਚੇ ਦੀ ਪੂਰੀ ਫੀਸ ਮੁਆਫ ਕੀਤੀ ਹੈ  ਬਦਲੀਆਂ ਅਤੇ ਤਰੱਕੀਆਂ ਸੰਬੰਧੀ  ਸਕੀਮਾਂ ਦਾ ਪੂਰਾ ਵਰਣਨ ਕੀਤਾ । ਸਿੱਖਿਆ ਸਕੱਤਰ ਸ੍ਰੀ ਿਸ਼ਨ ਕੁਮਾਰ ਨੇ ਦੱਸਿਆ ਕਿ ਪੰਜਾਬ ਨੇ ਪੀਜੀਆਈ ਇੰਡੈਕਸ ਵਿਚ 100 ਵਿਚੋਂ 929 ਅੰਕ  ਪ੍ਰਾਪਤ ਕਰਕੇ ਦੇਸ਼ ਵਿਚੋਂ ਮੋਹਰੀ ਸਥਾਨ ਹਾਸਲ ਕੀਤਾ ਹੈ। ਇਸ ਸਮਾਗਮ ਨੂੰ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਸ੍ਰੀ ਸੁਨੀਲ ਜਾਖੜ ਅਤੇ ਮੁੱਖ ਸਕੱਤਰ ਪੰਜਾਬ ਸ੍ਰੀਮਤੀ ਵਿਨੀ ਮਹਾਜਨ ਨੇ ਵੀ ਸੰਬੋਧਨ ਕੀਤਾ।ਓਧਰ ਜ਼ਿਲਾ ਸਦਰ ਮੁਕਾਮ ਤੋਂ ਇਸ ਪ੍ਰੋਗਰਾਮ ਵਿਚ ਜੁੜੇ ਫਾਜ਼ਿਲਕਾ ਦੇ ਵਧੀਕ ਡਿਪਟੀ ਕਮਿਸ਼ਨਰ ਵਿਕਾਸ ਸ੍ਰੀ ਸਾਗਰ ਸੇਤੀਆ ਨੇ ਕਿਹਾ ਕਿ ਪੰਜਾਬ ਸਰਕਾਰ ਦੇ ਨਿਰਦੇਸ਼ਾਂ ਅਨੁਸਾਰ ਜ਼ਿਲੇ ਵਿਚ ਸਕੂਲੀ ਸਿੱਖਿਆ ਵਿਚ ਸੁਧਾਰ ਦੇ ਪ੍ਰੋਗਰਾਮ ਨੂੰ ਪ੍ਰਭਾਵੀ ਤਰੀਕੇ ਨਾਲ ਲਾਗੂ ਕੀਤਾ ਜਾਵੇਗਾ। ਉਨਾਂ ਨੇ ਕਿਹਾ ਕਿ ਪੰਚਾਇਤਾਂ ਦੀ ਸਕੂਲਾਂ ਦੇ ਵਿਕਾਸ ਵਿਚ ਭੁਮਿਕਾ ਨੂੰ ਵਧਾਇਆ ਜਾਵੇਗਾ।ਜ਼ਿਲਾ ਸਿੱਖਿਆ ਅਫ਼ਸਰ ਸ: ਤਿ੍ਰਲੋਚਣ ਸਿੰਘ ਅਤੇ ਸ: ਸੁਖਬੀਰ ਸਿੰਘ ਬੱਲ ਨੇ ਦੱਸਿਆ ਕਿ ਜ਼ਿਲੇ ਦੇ 698 ਵਿਚੋਂ 655 ਸਕੂਲਾਂ ਨੂੰ ਸਮਾਰਟ ਸਕੂਲਾਂ ਵਿਚ ਤਬਦੀਲ ਕੀਤਾ ਜਾ ਚੁੱਕਾ ਹੈ।ਇਸ ਮੌਕੇ ਐਸ.ਡੀ.ਐਮ. ਸ੍ਰੀ ਕੇਸਵ ਗੋਇਲ, ਸਹਾਇਕ ਕਮਿਸ਼ਨਰ ਜਨਰਲ ਸ: ਕੰਵਰਜੀਤ ਸਿੰਘ, ਉਪ ਜ਼ਿਲਾ ਸਿੱਖਿਆ ਅਫ਼ਸਰ ਅੰਜੂ ਸੇਠੀ, ਲਵਜੀਤ ਸਿੰਘ ਗਰੇਵਾਲ ਐਚਟੀ ਸਰਕਾਰੀ ਪ੍ਰਾਈਮਰੀ ਸਕੂਲ ਚਾਨਣਵਾਲਾ, ਇਨਕਲਾਬ ਗਿੱਲ, ਜ਼ਿਲਾ ਮੀਡੀਆ ਕੋਆਰਡੀਨੇਟਰ, ਗੁਰਛਿੰਦਰਪਾਲ ਸਿੰਘ ਜ਼ਿਲਾ ਵੋਕੇਸ਼ਨਲ ਕੋਆਰਡੀਨੇਟਰ, ਵਿਵੇਕ ਅਨੇਜਾ ਆਈਸੀਟੀ ਕੋਆਰਡੀਨੇਟਰ, ਵਿਜੈਪਾਲ ਜ਼ਿਲਾ ਬੱਡੀ ਇੰਚਾਰਜ ਹਾਜਰ ਸਨ।

 

Tags: DC Fazilka , Harish Nair , Fazilka , Deputy Commissioner Fazilka , Punjab Tops in School Education in India

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD