Thursday, 23 July 2026

 

 

ਖ਼ਾਸ ਖਬਰਾਂ ਮੁੱਖ ਮੰਤਰੀ ਰਸੋਈ ਯੋਜਨਾ ਤਹਿਤ ਵਿਧਾਇਕ ਕੁਲਵੰਤ ਸਿੰਘ ਨੇ ਮਟੌਰ ਵਿਖੇ 900 ਮਹਿਲਾਵਾਂ ਨੂੰ ਵੰਡੀਆਂ ਰਸੋਈ ਕਿੱਟਾਂ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਵਿਧਾਨ ਸਭਾ ਵਿੱਚ 40 ਤੋਂ ਵੱਧ ਫ਼ਲਦਾਰ ਬੂਟੇ ਲਗਾਏ ਐਸ.ਆਈ.ਆਰ.-2026: ਸੀ.ਈ.ਓ. ਪੰਜਾਬ ਵੱਲੋਂ ਘਰੋ-ਘਰੀ ਗਣਨਾ ਪੜਾਅ ਨੂੰ ਅਗਾਊਂ ਨੇਪਰੇ ਚਾੜ੍ਹਨ ਲਈ ਈ.ਆਰ.ਓਜ਼. ਦਾ ਸਨਮਾਨ ਐਲਪੀਯੂ ਵਿੱਚ ਗਲੋਬਲ ਐਕਸਪੋਜ਼ਰ ਅਤੇ ਉਦਯੋਗ-ਇਕੀਕ੍ਰਿਤ ਸਿੱਖਿਆ ਨਾਲ ਆਰਕੀਟੈਕਚਰ ਅਤੇ ਪਲਾਨਿੰਗ ਪ੍ਰੋਗਰਾਮਾਂ ਲਈ ਦਾਖਲੇ ਸ਼ੁਰੂ ਹਰਚੰਦ ਸਿੰਘ ਬਰਸਟ ਨੇ ਸਾਰਿਆਂ ਨੂੰ 5-5 ਬੂਟੇ ਲਗਾਉਣ ਅਤੇ ਸੰਭਾਲਣ ਲਈ ਕੀਤਾ ਪ੍ਰੇਰਿਤ ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਜਰ ਨੇ ਸਰਕਾਰੀ ਸਕੂਲ ਦੇ ਵਿਦਿਆਰਥੀਆਂ ਨੂੰ ਮੁਫ਼ਤ ਸਕੂਲੀ ਬੈਗ ਵੰਡੇ ਫਾਰਮਾਸਿਸਟ ਭਰਤੀ ਘੁਟਾਲੇ ਵਿੱਚ ਤਰੁਣ ਚੁੱਘ ਵੱਲੋਂ ਸਖ਼ਤ ਤੋਂ ਸਖ਼ਤ ਕਾਰਵਾਈ ਦੀ ਮੰਗ ਬਾਗਬਾਨੀ ਸਕੀਮਾਂ ਦਾ ਲਾਭ ਹਰ ਕਿਸਾਨ ਤੱਕ ਪਹੁੰਚਾਉਣਾ ਯਕੀਨੀ ਬਣਾਉਣ ਅਧਿਕਾਰੀ : ਮੋਹਿੰਦਰ ਭਗਤ ਕੈਬਨਿਟ ਮੰਤਰੀ ਮੋਹਿੰਦਰ ਭਗਤ ਨੇ ਸਰਕਾਰੀ ਸਕੂਲਾਂ ਦੇ 11ਵੀਂ ਤੇ 12ਵੀਂ ਕਲਾਸ ਦੇ ਵਿਦਿਆਰਥੀਆਂ ਨੂੰ ਸਕੂਲ ਬੈਗ ਵੰਡੇ ₹10,000 ਕਰੋੜ ਦਾ ਨਵਾਂ ਕਰਜ਼ਾ ਲੈ ਕੇ ਪੰਜਾਬ ਨੂੰ ਆਰਥਿਕ ਬਰਬਾਦੀ ਵੱਲ ਧੱਕ ਰਹੀ ਹੈ ਮਾਨ ਸਰਕਾਰ : ਸੁਖਜਿੰਦਰ ਸਿੰਘ ਰੰਧਾਵਾ 5000 ਰੁਪਏ ਰਿਸ਼ਵਤ ਲੈਂਦਾ ਸੀਨੀਅਰ ਸਹਾਇਕ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਬਰਿੰਦਰ ਕੁਮਾਰ ਗੋਇਲ ਵੱਲੋਂ ਮੋਗਾ ਜਿਲ੍ਹੇ ਵਿੱਚ 105.49 ਕਰੋੜ ਰੁਪਏ ਦੇ ਸਿੰਚਾਈ ਪ੍ਰਾਜੈਕਟ ਲੋਕਾਂ ਨੂੰ ਸਮਰਪਿਤ ਓ.ਐਸ.ਡੀ. ਸੁਖਵੀਰ ਸਿੰਘ ਨੇ ਪਿੰਡ ਮੀਮਸਾ ਵਿਖੇ ਇੱਕ ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਹਾਕੀ ਐਸਟ੍ਰੋਟਰਫ ਦਾ ਕੰਮ ਕਰਵਾਇਆ ਸ਼ੁਰੂ ਹਰਭਜਨ ਸਿੰਘ ਈ.ਟੀ.ਓ. ਨੇ ਪੰਜਾਬ ਭਰ ਦੇ ਸੜਕ ਵਿਕਾਸ ਕਾਰਜਾਂ ਦਾ ਲਿਆ ਜਾਇਜ਼ਾ ਅਸੀਂ ਨੌਜਵਾਨਾਂ ਦੇ ਨਾਲ ਹਾਂ, ਨੌਜਵਾਨਾਂ ਦੇ ਮੁੱਦੇ ਦੇਸ਼ ਦੇ ਮੁੱਦੇ ਹਨ : ਅਰਵਿੰਦ ਕੇਜਰੀਵਾਲ ਅਮਨ ਅਰੋੜਾ ਵੱਲੋਂ ਲੋਕਾਂ ਦਾ ਭਰੋਸਾ ਬਣਾਈ ਰੱਖਣ ਲਈ ਪੁਖ਼ਤਾ ਡਾਟਾ ਸੁਰੱਖਿਆ ਪ੍ਰਣਾਲੀ ਯਕੀਨੀ ਬਣਾਉਣ 'ਤੇ ਜ਼ੋਰ ਪ੍ਰਧਾਨ ਮੰਤਰੀ ਮੋਦੀ ਦੇ ਨਿਵਾਸ ਘੇਰਾਓ ਦੇ ਵਿਰੋਧ ਵਿੱਚ ਭਾਜਪਾ ਵੱਲੋਂ ਚੰਡੀਗੜ੍ਹ ਕਾਂਗਰਸ ਭਵਨ ਦਾ ਘੇਰਾਓ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਨੇ ਪੰਜ ਪਿੰਡਾਂ ਨੂੰ ਪਾਣੀ ਵਾਲਾ ਟੈਂਕ ਸਮਰਪਿਤ ਕੀਤਾ ਭਗਵਾਨ ਸ਼੍ਰੀ ਜਗੰਨਾਥ ਦੀ ਰੱਥ ਯਾਤਰਾ ਭਾਰਤੀ ਸੱਭਿਆਚਾਰ, ਸਮਰਸਤਾ ਅਤੇ ਸੇਵਾ ਦਾ ਜਿਉਂਦਾ-ਜਾਗਦਾ ਪ੍ਰਤੀਕ : ਨਾਇਬ ਸਿੰਘ ਸੈਣੀ ਪੇਪਰ ਲੀਕ ਅਤੇ ਵਿਦਿਆਰਥੀਆਂ 'ਤੇ ਪੁਲਿਸ ਜ਼ੁਲਮ ਖ਼ਿਲਾਫ਼ ਕਾਂਗਰਸ ਭਵਨ ਵਿੱਚ ਕਾਂਗਰਸ ਦਾ ਪ੍ਰਦਰਸ਼ਨ ਨੀਟ ਦੇ ਬਹਾਨੇ ਡੁੱਬਦੀ ਸਿਆਸਤ ਨੂੰ ਜ਼ਿੰਦਾ ਕਰਨ ਵਿੱਚ ਲੱਗੀ ਕਾਂਗਰਸ, ਪੰਜਾਬ ਦੇ ਪਰੀਖਿਆ ਘਪਲਿਆਂ 'ਤੇ ਚੁੱਪ

 

ਕੋਕਾ ਕੋਲਾ ਕੰਪਨੀ ਨੇ ਰੈਡ ਕਰਾਸ ਨੂੰ ਭੇਂਟ ਕੀਤੇ 5 ਆਕਸੀਜਨ ਕੰਸਟਰੈਟਰ

ਸੰਸਥਾਵਾਂ ਦੀ ਮਦਦ ਨੂੰ ਕਦੇ ਅਣਗੌਲਿਆਂ ਨਹੀਂ ਕੀਤਾ ਜਾ ਸਕਦਾ-ਵਧੀਕ ਡਿਪਟੀ ਕਮਿਸ਼ਨਰ

Punjab Fights Corona, Coronavirus, COVID 19, Novel Coronavirus, Fight Against Corona, Covaxin, Covishield, Covid-19 Vaccine, Oxygen, #OxygenCylinders, #oxygen, Oxygen  Cylinders, SARS-CoV-2, Sputnik V, Oxygen Plants, Pfizer, Astra Zeneca, Oxygen Concentrator, Remdesivir, Covifor, Oxygen supply, Liquid Medical Oxygen, Oximeter

Web Admin

Web Admin

5 Dariya News

ਅੰਮ੍ਰਿਤਸਰ , 10 Jun 2021

Last updated on: Jun 10, 2021, 00:00 IST

ਕੋਵਿਡ 19 ਦੌਰਾਨ ਜ਼ਿਲੇ ਦੀਆਂ ਕਈ ਐਨਜੀਓਜ਼ ਵਲੋਂ ਰੈਡ ਕਰਾਸ ਦੀ ਮਦਦ ਕੀਤੀ ਗਈ ਹੈ। ਉਸ ਮਦਦ ਵਿੱਚ ਕਈ ਸੰਸਥਾਵਾਂ ਵਲੋਂ ਰਾਸ਼ਨ, ਦਵਾਈਆਂ, ਕੱਪੜੇ ਖਾਣਾ ਆਦਿ ਰੈਡ ਕਰਾਸ ਰਾਹੀਂ ਲੋੜਵੰਦਾਂ ਨੂੰ ਮੁਹੱਈਆ ਕਰਵਾਇਆ ਗਿਆ ਹੈ ਅਤੇ ਇਨਾਂ ਸੰਸਥਾਵਾਂ ਵਲੋਂ ਦਿੱਤੀ ਗਈ ਮੱਦਦ ਨੂੰ ਕਦੇ ਵੀ ਅਣਗੋਲਿਆ ਨਹੀਂ ਕੀਤਾ ਜਾ ਸਕਦਾ।ਇਨਾਂ ਸ਼ਬਦਾਂ ਦਾ ਪ੍ਰਗਟਾਵਾ ਵਧੀਕ ਡਿਪਟੀ ਕਮਿਸ਼ਨਰ ਹਿਮਾਂਸ਼ੂ ਅਗਰਵਾਲ ਨੇ ਕੋਕਾ ਕੋਲਾ ਕੰਪਨੀ ਦੇ ਜੀ.ਐਮ. ਸੰਜੀਵ ਕੁਮਾਰ ਵਲੋਂ ਰੈਡ ਕਰਾਸ ਨੂੰ 5 ਆਕਸੀਜਨ ਕੰਸਟਰੈਟਰ ਪ੍ਰਾਪਤ ਕਰਨ ਸਮੇਂ ਕੀਤਾ। ਸ੍ਰੀ ਅਗਰਵਾਲ ਨੇ ਕੋਕਾ ਕੋਲਾ ਕੰਪਨੀ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਨਾਂ ਆਕਸੀਜਨ ਕੰਸਟਰੈਟਰਾਂ ਨੂੰ ਸਰਕਾਰੀ ਹਸਪਤਾਲ ਵਿਖੇ ਲੋੜਵੰਦਾਂ ਦੀ ਮੱਦਦ ਲਈ ਵਰਤਿਆ ਜਾ ਸਕੇਗਾ। ਉਨਾਂ ਕਿਹਾ ਕਿ ਇਸ ਆਕਸੀਜਨ ਕੰਸਟਰੈਟਰਾਂ ਨਾਲ ਕਈ ਕੀਮਤੀ ਜਾਨਾਂ ਨੂੰ ਬਚਾਇਆ ਜਾ ਸਕਦਾ ਹੈ। ਉਨਾਂ ਦੱਸਿਆ ਕਿ ਰੈਡ ਕਰਾਸ ਵਲੋਂ ਬਹੁਤ ਹੀ ਘੱਟ ਕਿਰਾਏ ਤੇ ਆਕਸੀਜਨ ਕਸੰਟਰੈਟਰ ਲੋੜਵੰਦ ਲੋਕਾਂ ਨੂੰ ਮੁਹੱਈਆ ਕਰਵਾਏ ਜਾ ਰਹੇ ਹਨ ਤਾਂ ਜੋ ਉਹ ਘਰ ਬੈਠੇ ਹੀ ਆਪਣਾ ਇਲਾਜ ਕਰ ਸਕਣ।

 

Tags: Punjab Fights Corona , Coronavirus , COVID 19 , Novel Coronavirus , Fight Against Corona , Covaxin , Covishield , Covid-19 Vaccine , Oxygen , #OxygenCylinders , #oxygen , Oxygen Cylinders , SARS-CoV-2 , Sputnik V , Oxygen Plants , Pfizer , Astra Zeneca , Oxygen Concentrator , Remdesivir , Covifor , Oxygen supply , Liquid Medical Oxygen , Oximeter

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD