Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਸ੍ਰੀ ਫਤਹਿਗੜ ਸਾਹਿਬ ਹਲਕੇ ਦੇ ਸਾਰੇ ਸਿਵਲ ਹਸਪਤਾਲਾਂ ਲਈ ਪੀਐਸਏ ਆਕਸੀਜਨ ਪਲਾਂਟ ਮਨਜ਼ੂਰ ਕਰਨ ਦੀ ਅਪੀਲ

ਡਾ: ਅਮਰ ਸਿੰਘ ਕੇਂਦਰੀ ਸਿਹਤ ਸਕੱਤਰ ਰਾਜੇਸ਼ ਭੂਸ਼ਣ ਨੂੰ ਮਿਲੇ

 Dr Amar Singh, Dr. Amar Singh, Punjab Congress, Congress

Web Admin

Web Admin

5 Dariya News

ਨਵੀਂ ਦਿੱਲੀ , 11 Jun 2021

Last updated on: Jun 11, 2021, 00:00 IST

 ਡਾ. ਅਮਰ ਸਿੰਘ ਐਮ ਪੀ ਸ਼੍ਰੀ ਫਤਹਿਗੜ੍ਹ ਸਾਹਿਬ ਨੇ ਕੇਂਦਰੀ ਸਿਹਤ ਸਕੱਤਰ ਰਾਜੇਸ਼ ਭੂਸ਼ਣ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਨੂੰ ਆਪਣੇ ਲੋਕ ਸਭਾ ਹਲਕੇ ਸ਼੍ਰੀ ਫਤਹਿਗੜ੍ਹ ਸਾਹਿਬ ਵਿੱਚ ਪੈਂਦੇ ਸਾਰੇ ਸਿਵਲ ਹਸਪਤਾਲਾਂ ਲਈ ਵੱਡੀ ਸਮਰੱਥਾ ਵਾਲੇ ਪੀਐਸਏ ਆਕਸੀਜਨ ਪਲਾਂਟ ਮਨਜ਼ੂਰ ਕਰਨ ਦੀ ਬੇਨਤੀ ਕੀਤੀ। ਡਾ. ਸਿੰਘ ਨੇ ਕਿਹਾ ਕਿ ਪਿਛਲੀ ਕੋਵਿਡ ਲਹਿਰ ਦੌਰਾਨ ਦਿੱਲੀ ਅਤੇ ਦੇਸ਼ ਦੇ ਹੋਰ ਹਿੱਸਿਆਂ ਤੋਂ ਸਾਹਮਣੇ ਆਏ ਮਾਮਲਿਆਂ ਨੂੰ ਵੇਖਦਿਆਂ ਇਹ ਜ਼ਰੂਰੀ ਹੈ ਕਿ ਸਾਰੇ ਵੱਡੇ ਸਰਕਾਰੀ ਹਸਪਤਾਲ ਆਕਸੀਜਨ ਦੀ ਸਪਲਾਈ ਵਿੱਚ ਸਵੈ-ਨਿਰਭਰ ਹੋਣੇ ਚਾਹੀਦੇ ਹਨ। ਹੁਣ ਤੱਕ ਉਪਲੱਬਧ ਸਭ ਤੋਂ ਵਧੀਆ ਪੀਐਸਏ ਆਕਸੀਜਨ ਪਲਾਂਟ ਡੀ.ਆਰ.ਡੀ.ਓ. ਦੇ ਸਨ, ਜੋ ਕੇਂਦਰ ਸਰਕਾਰ ਦੁਆਰਾ ਮਨਜੂਰ ਕੀਤੇ ਜਾ ਰਹੇ ਹਨ। ਉਹਨਾਂ ਕੇਂਦਰੀ ਸਿਹਤ ਸਕੱਤਰ ਨੂੰ ਸ਼੍ਰੀ ਫਤਹਿਗੜ ਸਾਹਿਬ ਹਲਕੇ ਵਿੱਚ ਪੈਂਦੇ ਹਸਪਤਾਲਾਂ ਲਈ ਆਕਸੀਜਨ ਕੰਸੇਂਟਰਾਟਰਾਂ, ਆਕਸੀਜਨ ਸਿਲੰਡਰਾਂ ਅਤੇ ਹੋਰ ਜ਼ਰੂਰੀ ਉਪਕਰਣਾਂ ਦੀ ਮਨਜ਼ੂਰੀ ਦੇਣ ਲਈ ਵੀ ਬੇਨਤੀ ਕੀਤੀ।

 

Tags: Dr Amar Singh , Dr. Amar Singh , Punjab Congress , Congress

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD