Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਸਿਹਤ ਵਿਭਾਗ ਵੱਲੋਂ ਛੀਨੀਵਾਲ ਕਲਾਂ ਵਿਖੇ ਵਿਸ਼ਵ ਖੂਨਦਾਨ ਦਿਵਸ ਨੂੰ ਸਮਰਪਿਤ ਵਿਸ਼ੇਸ਼ ਖ਼ੂਨਦਾਨ ਕੈਂਪ ਲਗਾਇਆ ਗਿਆ

 Blood Camp, Blood Donation Camp, World Blood Donor Day, Barnala

Web Admin

Web Admin

5 Dariya News

ਬਰਨਾਲਾ , 14 Jun 2021

Last updated on: Jun 14, 2021, 00:00 IST

ਸਿਵਲ ਸਰਜਨ ਬਰਨਾਲਾ ਨੇ ਇਸ ਕੈਂਪ ਦਾ ਉਦਘਾਟਨ ਕਰਨ ਤੋਂ ਬਾਅਦ ਦੱਸਿਆ ਕਿ ਖ਼ੂਨ-ਦਾਨ ਮਨੁੱਖਤਾ ਨੂੰ ਮਨੁੱਖਤਾ ਵੱਲੋਂ ਜੀਵਨ ਦਾਨ ਦੇਣ ਦਾ ਇਕ ਪਵਿੱਤਰ ਕਾਰਜ ਹੁੰਦਾ ਹੈ। ਉਹਨਾਂ ਕਿਹਾ ਕਿ “ਵਿਸ਼ਵ ਖੂਨਦਾਨ ਦਿਵਸ” ਵਾਲੇ ਦਿਨ ਖੂਨ ਦੇ ਏ, ਬੀ ਅਤੇ ਓ ਗਰੁੱਪਾਂ ਦੀ ਖੋਜ਼ ਹੋਈ ਸੀ। ਇਹ ਖੋਜ ਆਸਟਰੀਆ ਦੇ ਵਿਆਨਾ ਸ਼ਹਿਰ ਵਿੱਚ 14 ਜੂਨ 1868 ਨੂੰ ਜਨਮੇ ਕਾਰਲ ਲੈਂਗਸੀਨਟਰ ਨੇ ਕੀਤੀ ਸੀ। ਇਸ ਲਈ ਇਹ ਦਿਨ “ਵਿਸ਼ਵ ਖ਼ੂਨਦਾਨ ਦਿਵਸ” ਵਜੋਂ ਮਨਾਇਆ ਜਾਂਦਾ ਹੈ।ਡਾ. ਜਸਬੀਰ ਸਿੰਘ ਔਲ਼ਖ ਨੇ ਕਿਹਾ ਜ਼ਿੰਦਗੀ ਬਹੁਤ ਕੀਮਤੀ ਤੇ ਅਨਮੋਲ ਹੈ ਇਸ ਲਈ ਸਾਨੂੰ ਜ਼ਿੰਦਗੀ ਚ ਖੂਨਦਾਨ ਜ਼ਰੂਰ ਕਰਨਾ ਚਾਹੀਦਾ ਹੈ ਤਾਂ ਜੋ ਕਿਸੇ ਦੀ ਕੀਮਤੀ ਤੇ ਅਨਮੋਲ ਜਾਨ ਬਚਾਈ ਜਾ ਸਕੇ। ਇਸ ਮੌਕੇ ਡਾ. ਹਰਿੰਦਰ ਸਿੰਘ ਸੂਦ ਐਸ.ਐਮ.ਓ. ਮਹਿਲ ਕਲਾਂ, ਕੁਲਜੀਤ ਸਿੰਘ ਬੀ.ਈ.ਈ., ਡਾ. ਜਸਪਿੰਦਰ ਸਿੰਘ ਵਾਲ਼ੀਆ, ਪਰਮਜੀਤ ਕੌਰ ਸੀ.ਐਚ.ਓ., ਜਗਰਾਜ ਸਿੰਘ ਮੇਲ ਵਰਕਰ, ਬਲਵਿੰਦਰ ਸ਼ਰਮਾ ਫਾਰਮੇਸੀ ਅਫ਼ਸਰ, ਮਨਪ੍ਰੀਤ ਕੌਰ ਸਟਾਫ਼ ਨਰਸ, ਚਮਕੌਰ ਸਿੰਘ ਗਰੇਵਾਲ, ਜਗਸੀਰ ਸਿੰਘ ਜਿਲਾ ਪ੍ਰਧਾਨ ਅਤੇ ਹੋਰ ਪਤਵੰਤੇ ਹਾਜ਼ਰ ਸਨ।

 

Tags: Blood Camp , Blood Donation Camp , World Blood Donor Day , Barnala

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD