Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

‘ਦਸਵੰਧ ਫਾਊਂਡੇਸ਼ਨ’ ਵੱਲੋਂ ਜ਼ਿਲਾ ਪ੍ਰਸ਼ਾਸਨ ਬਰਨਾਲਾ ਨੂੰ ਆਕਸੀਜਨ ਕੰਸਨਟ੍ਰੇਟਰ ਭੇਟ

ਡਿਪਟੀ ਕਮਿਸ਼ਨਰ ਵੱਲੋਂ ਸਮਾਜਸੇਵੀ ਸੰਸਥਾ ਦੇ ਉਪਰਾਲਿਆਂ ਦੀ ਸ਼ਲਾਘਾ

DC Barnala, Deputy Commissioner Barnala, Tej Partap Singh Phoolka, Barnala, Dasvandh Foundation Australia, Punjab Fights Corona, Oxygen Cylinders, SARS-CoV-2, Oxygen Plants, Oxygen Concentrator, Oxygen supply, Oximeter

Web Admin

Web Admin

5 Dariya News

ਬਰਨਾਲਾ , 15 Jun 2021

Last updated on: Jun 15, 2021, 00:00 IST

ਆਸਟਰੇਲੀਆ ਰਹਿੰਦੇ ਪੰਜਾਬੀ ਨੌਜਵਾਨਾਂ ਵੱਲੋਂ ਬਣਾਈ ‘ਦਸਵੰਧ ਫਾਊਂਡੇਸ਼ਨ’ ਵੱਲੋਂ ਜ਼ਿਲਾ ਪ੍ਰਸ਼ਾਸਨ ਬਰਨਾਲਾ ਨੂੰ ਕਰੋਨਾ ਮਰੀਜ਼ਾਂ ਲਈ ਪੰਜ ਲੱਖ ਰੁਪਏ ਕੀਮਤ ਦੇ 5 ਆਕਸੀਜਨ ਕੰਸਨਟੇ੍ਰਟਰ ਦਾਨ ਕੀਤੇ ਗਏ। ਇਸ ਮੌਕੇ ਡਿਪਟੀ ਕਮਿਸ਼ਨਰ ਬਰਨਾਲਾ ਸ. ਤੇਜ ਪ੍ਰਤਾਪ ਸਿੰਘ ਫੂਲਕਾ ਨੇ ਐਨਜੀਓ ਦਸਵੰਧ ਫਾਊਂਡੇਸ਼ਨ ਦੇ ਉਪਰਾਲਿਆਂ ਦੀ ਸ਼ਲਾਘਾ ਕੀਤੀ। ਡਿਪਟੀ ਕਮਿਸ਼ਨਰ ਸ. ਫੂਲਕਾ ਨੇ ਕਿਹਾ ਕਿ ਅਜਿਹੇ ਭਲਾਈ ਕਾਰਜ ਕਰੋਨਾ ਪੀੜਤ ਮਰੀਜ਼ਾਂ ਲਈ ਵਰਦਾਨ ਸਾਬਿਤ ਹੋਣਗੇ। ਉਨਾਂ ਫਾਊਂਡੇਸ਼ਨ ਚਲਾਉਣ ਵਾਲੇ ਨੌਜਵਾਨਾਂ ਰਾਜਵਿੰਦਰ ਸਿੰਘ ਬਾਵਾ ਅਤੇ ਗੁਰਜੰਟ ਸਿੰਘ ਸੰਘਾ (ਪਰਥ, ਆਸਟਰੇਲੀਆ) ਦੀ ਸ਼ਲਾਘਾ ਕੀਤੀ, ਜੋ ਅਜਿਹੀ ਔਖੀ ਘੜੀ ਵਿਚ ਮਸੀਹਾ ਬਣੇ ਹੋਏ ਹਨ। ਉਨਾਂ ਦੱਸਿਆ ਕਿ ਇਸ ਤੋਂ ਪਹਿਲਾਂ ਵੀ ਬਰੇਵਹਾਰਟਜ਼ ਸੰਸਥਾ ਅਤੇ ਟ੍ਰਾਈਡੈਂਟ ਗਰੁੱਪ ਵੱਲੋਂ ਆਕਸੀਜਨ ਕੰਸਨਟੇ੍ਰਟਰ ਜ਼ਿਲਾ ਪ੍ਰਸ਼ਾਸਨ ਨੂੰ ਦਾਨ ਕੀਤੇ ਗਏ ਹਨ ਤੇ ਜਿਸ ਸਦਕਾ ਜ਼ਿਲਾ ਰੈੱਡ ਕ੍ਰਾਸ ਸੁਸਾਇਟੀ ਬਰਨਾਲਾ ਵੱਲੋਂ ਆਕਸੀਜਨ ਕੰਸਨਟ੍ਰੇਟਰ ਬੈਂਕ ਸਥਾਪਿਤ ਕੀਤਾ ਗਿਆ ਹੈ। ਇਸ ਆਕਸੀਜਨ ਕੰਸਨਟ੍ਰੇਟਰ ਬੈਂਕ ਰਾਹੀਂ ਲੋੜਵੰਦਾਂ ਨੂੰ ਕੰਸਨਟ੍ਰੇਟਰ ਦਿੱਤੇ ਜਾ ਰਹੇ ਹਨ।ਇਸ ਮੌਕੇ ਜ਼ਿਲਾ ਮਾਲ ਅਫਸਰ ਗਗਨਦੀਪ ਸਿੰਘ, ਮੋਗਾ ਤੋਂ ਰਮਨੀਕ ਸੂਦ, ਬੀ ਕੇ ਸਿੰਘ, ਗੁਰਜਿੰਦਰ ਸਿੰਘ ਸਿੱਧੂ ਤੇ ਹੋਰ ਹਾਜ਼ਰ ਸਨ।

 

Tags: DC Barnala , Deputy Commissioner Barnala , Tej Partap Singh Phoolka , Barnala , Dasvandh Foundation Australia , Punjab Fights Corona , Oxygen Cylinders , SARS-CoV-2 , Oxygen Plants , Oxygen Concentrator , Oxygen supply , Oximeter

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD