Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਮੋਹਾਲੀ ਮੈਡੀਕਲ ਕਾਲਜ ਵਿੱਚ ਲਗਾਏ ਜਾਣਗੇ ਤਿੰਨ ਮੈਡੀਕਲ ਆਕਸੀਜਨ ਪਲਾਂਟ"

Aashika Jain, Rajiv Kumar Gupta, Punjab Admin, S.A.S.Nagar, Mohali, S.A.S. Nagar Mohali, Mohali Medical College, Medical Oxygen Plants, Dr. BR Ambedkar Institute of Medical Science Mohali, Oxygen, Oxygen Cylinders, Oxygen Plants, Oxygen Concentrator, Oxygen supply, Liquid Medical Oxygen

Web Admin

Web Admin

5 Dariya News

ਐਸ.ਏ.ਐਸ. ਨਗਰ , 16 Jun 2021

Last updated on: Jun 16, 2021, 00:00 IST

ਮੋਹਾਲੀ ਦੇ ਡਾ. ਬੀ.ਆਰ. ਅੰਬੇਦਕਰ ਇੰਸਟੀਚਿਊਟ ਆਫ ਮੈਡੀਕਲ ਸਾਇੰਸ ਵਿਖੇ 1000 ਐਲਪੀਐਮ ਦੀ ਸਮਰੱਥਾ ਅਤੇ  ਐਲਐਮਓ ਲਾਈਨਜ਼ ਸਮੇਤ ਤਿੰਨ ਮੈਡੀਕਲ ਆਕਸੀਜਨ ਪਲਾਂਟ(ਪੀਐਸਏ ਪਲਾਂਟ) ਸਥਾਪਤ ਕਰਨ ਲਈ ਡਿਜ਼ਾਈਨ ਅਤੇ ਥਾਂ ਦੀ ਯੋਜਨਾਬੰਦੀ ਦੇ ਕੰਮ ਨੂੰ ਅੰਤਿਮ ਰੂਪ ਦੇ ਦਿੱਤਾ ਗਿਆ ਹੈ। ਅਗਲੇ ਪੰਦਰਵਾੜੇ ਵਿੱਚ ਪਲਾਂਟਾਂ ਦੀ ਸਥਾਪਨਾ ਲਈ ਚੁਣੀ ਗਈ ਥਾਂ ਦੀਆਂ ਤਿਆਰੀਆਂ ਮੁੰਕਮਲ ਕੀਤੀਆਂ ਜਾਣਗੀਆਂ।ਵਧੀਕ ਡਿਪਟੀ ਕਮਿਸ਼ਨਰ (ਜਨਰਲ)ਆਸ਼ਿਕਾ ਜੈਨ ਨੇ ਦੱਸਿਆ ਕਿ ਸਮਾਂਬੱਧ ਢੰਗ ਨਾਲ ਇਸ ਕੰਮ ਨੂੰ ਨੇਪਰੇ ਚੜਾਉਣ ,ਤਾਲਮੇਲ ਕਰਨ ਅਤੇ ਕੰਮ ਦਾ ਦਿਨ ਪ੍ਰਤੀ ਦਿਨ ਜਾਇਜ਼ਾ ਲੈਣ ਲਈ  ਮੈਡੀਕਲ ਕਾਲਜ, ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ, ਸਿਹਤ ਵਿਭਾਗ, ਲੋਕ ਨਿਰਮਾਣ ਵਿਭਾਗ ਬੀ. ਐਂਡ ਆਰ ਅਤੇ ਇਲੈਕਟ੍ਰੀਕਲ ਵਿੰਗ ਦੇ ਨੁਮਾਇੰਦਿਆਂ ਦੀ ਇਕ ਵਿਸ਼ੇਸ਼ ਕਮੇਟੀ ਦਾ ਗਠਨ ਕੀਤਾ ਗਿਆ ਹੈ ਤਾਂ ਜੋ ਪਲਾਂਟ ਸਥਾਪਤ ਕਰਨ ਨੂੰ ਯਕੀਨੀ ਬਣਾਇਆ ਜਾ ਸਕੇ। ਪੀਐਸਏ ਪਲਾਂਟ ਲਗਾਉਣ ਲਈ ਲੌੜੀਂਦੇ ਜਰਨੇਟਰ ਸੈੱਟ ਅਤੇ ਬਿਜਲੀ ਦੀਆਂ ਲਾਈਨਾਂ ਪਾਉਣ  ਦਾ ਕੰਮ ਨਾਲੋ-ਨਾਲ ਜਾਰੀ ਰਹੇਗਾ।ਇਸ ਦੌਰਾਨ ਆਰਜ਼ੀ ਹਸਪਤਾਲ ਬਨਾਉਣ ਵਾਲੀ ਕੰਮਪਨੀ ਵਲੋਂ  ਜਗਾ ਦਾ ਜਾਇਜਾ ਲੈ ਲਿਆ ਗਿਆ ਹੈ ਅਤੇ ਮਹੀਨੇ ਦੇ ਅੰਤ ਤੱਕ 100 ਬੈਡਾਂ ਵਾਲੇ ਪਹਿਲਾਂ ਤੋਂ ਬਣਾਏ ਗਏ ਢਾਂਚੇ ਵਾਲੇ ਆਰਜ਼ੀ (ਮੇਕ-ਸ਼ਿਫਟ) ਹਸਪਤਾਲ ਦੀ ਸਥਾਪਨਾ ਦਾ ਕੰਮ ਮੁਕੰਮਲ ਹੋਣ ਦੀ ਆਸ ਹੈ।ਜ਼ਿਕਰਯੋਗ ਹੈ ਕਿ  ਕੋਵਿਡ -19 ਦੇ ਐਕਟਿਵ ਮਾਮਲਿਆਂ ਵਿਚ ਗਿਰਾਵਟ ਦੇ ਨਾਲ  ਸਮੇਂ ਅਤੇ ਸਰੋਤਾਂ ਦਾ ਸੁਚੱਜਾ ਉਪਯੋਗ ਕਰਦਿਆਂ, ਤੀਸਰੀ ਸੰਭਾਵੀ ਲਹਿਰ ਨਾਲ ਨਜਿੱਠਣ ਲਈ ਜ਼ਿਲ੍ਹਾ ਪ੍ਰਸ਼ਾਸਨ ਪੂਰਾ ਯਤਨਸ਼ੀਲ ਹੈ । ਇਸ ਸਬੰਧ ਵਿੱਚ ਸਿਹਤ ਢਾਂਚੇ ਖਾਸ ਕਰਕੇ ਮੈਡੀਕਲ ਆਕਸੀਜਨ ਦੇ ਉਤਪਾਦਨ ਵਿੱਚ ਵਾਧਾ ਕੀਤਾ ਜਾ ਰਿਹਾ ਹੈ। ਸਿਵਲ ਹਸਪਤਾਲ ਖਰੜ ਵਿਖੇ  ਦੋ ਪਲਾਂਟ, ਕਮਿਉਨਿਟੀ ਹੈਲਥ ਸੈਂਟਰ ਡਕੋਲੀ ਵਿਖੇ ਇੱਕ ਅਤੇ ਜ਼ਿਲਾ ਹਸਪਤਾਲ ਮੁਹਾਲੀ ਵਿੱਚ 5 ਪੀਐਸਏ ਪਲਾਂਟ ਲਗਾਉਣ ਸਬੰਧੀ ਆਰਡਰ ਦੇ ਦਿੱਤੇ ਗਏ ਹਨ।

 

Tags: Aashika Jain , Rajiv Kumar Gupta , Punjab Admin , S.A.S.Nagar , Mohali , S.A.S. Nagar Mohali , Mohali Medical College , Medical Oxygen Plants , Dr. BR Ambedkar Institute of Medical Science Mohali , Oxygen , Oxygen Cylinders , Oxygen Plants , Oxygen Concentrator , Oxygen supply , Liquid Medical Oxygen

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD