Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਹੁਣ 18 ਸਾਲ ਤੋਂ ਵੱਡੇ ਹਰੇਕ ਦੇ ਲੱਗ ਸਕਦੀ ਹੈ ਵੈਕਸੀਨ ਡਿਪਟੀ ਕਮਿਸ਼ਨਰ

ਵੈਕਸੀਨੇਸ਼ਨ ਮੁਹਿੰਮ ਸਬੰਧੀ ਅਧਿਕਾਰੀਆਂ ਨਾਲ ਕੀਤੀ ਬੈਠਕ,100 ਫੀਸਦੀ ਵੈਕਸੀਨੇਸ਼ਨ ਦਾ ਮਿੱਥਿਆ ਟੀਚਾ

 DC Fazilka, Arvind Pal Singh Sandhu, Fazilka, Deputy Commissioner Fazilka, Punjab Fights Corona, Coronavirus, COVID 19, Covaxin, Covishield, Covid-19 Vaccine, Sputnik V, Pfizer, Astra Zeneca, Remdesivir, Covifor

Web Admin

Web Admin

5 Dariya News

ਫਾਜ਼ਿਲਕਾ , 22 Jun 2021

Last updated on: Jun 22, 2021, 00:00 IST

ਫਾਜ਼ਿਲਕਾ ਦੇ ਡਿਪਟੀ ਕਮਿਸ਼ਨਰ ਅਰਵਿੰਦ ਪਾਲ ਸਿੰਘ ਸੰਧੂ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਫੈਸਲਾ ਕੀਤਾ ਗਿਆ ਹੈ ਕਿ ਹੁਣ 18 ਸਾਲ ਤੋਂ ਵੱਡੀ ਉਮਰ ਦਾ ਕੋਈ ਵੀ ਵਿਅਕਤੀ ਕੋਵਿਡ ਦੀ ਵੈਕਸੀਨ ਲਗਵਾ ਸਕਦਾ ਹੈ। ਸਰਕਾਰੀ ਸਿਹਤ ਸੰਸਥਾਵਾਂ ਵਿਚ ਇਹ ਵੈਕਸੀਨ ਪੂਰੀ  ਤਰਾਂ ਮੁਫ਼ਤ ਲਗਾਈ ਜਾ ਰਹੀ ਹੈ।ਇਸ ਸਬੰਧੀ ਸਿਹਤ ਅਤੇ ਦੂਸਰੇ ਵਿਭਾਗਾਂ ਨਾਲ ਵੈਕਸੀਨੇਸ਼ਨ ਮੁਹਿੰਮ ਸਬੰਧੀ ਬੈਠਕ ਦੀ ਪ੍ਰਧਾਨਗੀ ਕਰਦਿਆਂ ਡਿਪਟੀ ਕਮਿਸ਼ਨਰ ਸ: ਅਰਵਿੰਦ ਪਾਲ ਸਿੰਘ ਸੰਧੂ ਨੇ ਸਮੂਹ ਵਿਭਾਗਾਂ ਲਈ 100 ਫੀਸਦੀ ਵੈਕਸੀਨੇਸ਼ਨ ਦਾ ਟੀਚਾ ਨਿਰਧਾਰਤ ਕੀਤਾ ਅਤੇ ਕਿਹਾ ਕਿ ਸਾਰੇ ਵਿਭਾਗ ਜੀਅ ਜਾਨ ਨਾਲ ਇਸ ਟੀਚੇ ਦੀ ਪ੍ਰਾਪਤੀ ਲਈ ਜੁੱਟ ਜਾਣ। ਉਨਾਂ ਨੇ ਕਿਹਾ ਕਿ ਇਸ ਲਈ ਸ਼ਹਿਰਾਂ ਵਿਚ ਨਗਰ ਨਿਗਮ/ਨਗਰ ਕੋਂਸਲਾਂ/ਨਗਰ ਪੰਚਾਇਤਾਂ ਅਤੇ ਪਿੰਡਾਂ ਵਿਚ ਦਿਹਾਤੀ ਵਿਕਾਸ ਵਿਭਾਗ ਸਿਹਤ ਵਿਭਾਗ ਨੂੰ ਸਹਿਯੋਗ ਕਰੇਗਾ ਜਦ ਕਿ ਉਪ ਮੰਡਲ ਮੈਜਿਸਟ੍ਰੇਟ ਆਪੋ ਆਪਣੇ ਉਪਮੰਡਲ ਵਿਚ ਇਸ ਮੁਹਿੰਮ ਦੀ ਰੋਜਾਨਾ ਅਧਾਰ ਤੇ ਨਿਗਰਾਨੀ ਕਰਣਗੇ।ਡਿਪਟੀ ਕਮਿਸ਼ਨਰ ਨੇ ਕਿਹਾ ਕਿ ਇਸ ਲਈ ਬਕਾਇਦਾ ਪ੍ਰੋਗਰਾਮ ਤਿਆਰ ਕਰਕੇ ਤੁਰੰਤ ਕੰਮ ਸ਼ੁਰੂ ਕੀਤਾ ਜਾਵੇ। ਉਨਾਂ ਨੇ ਜ਼ਿਲਾ ਵਾਸੀਆਂ ਨੂੰ ਅਪੀਲ ਕੀਤੀ ਕਿ 18 ਸਾਲ ਤੋਂ ਵੱਡੀ ਉਮਰ ਦੇ ਸਾਰੇ ਨਾਗਰਿਕ ਇਹ ਵੈਕਸੀਨ ਲਗਵਾਉਣ। ਉਨਾਂ ਨੇ ਕਿਹਾ ਕਿ ਕਰੋਨਾ ਦਾ ਖਤਰਾ ਟਲਿਆ ਨਹੀਂ  ਹੈ ਅਤੇ ਤੀਸਰੀ ਲਹਿਰ ਦੇ ਖਤਰੇ ਤੋਂ ਪਹਿਲਾਂ ਪਹਿਲਾਂ ਸਭ ਨੂੰ ਵੈਕਸੀਨ ਲਗਵਾ ਲੈਣੀ ਚਾਹੀਦੀ ਹੈ। ਉਨਾਂ ਨੇ ਕਿਹਾ ਕਿ ਦੂਸਰੀ ਲਹਿਰ ਵਿਚ ਬਹੁਤ ਨੁਕਸਾਨ ਹੋਇਆ ਹੈ ਇਸ ਲਈ ਸਭ ਦਾ ਫਰਜ ਬਣਦਾ ਹੈ ਕਿ ਉਹ ਵੈਕਸੀਨੇਸਨ ਕਰਵਾਉਣ ਕਿਉਂਕਿ ਇਹੀ ਇਕ ਤਰੀਕਾ ਹੈ ਜਿਸ ਨਾਲ ਤੀਜੀ ਲਹਿਰ ਦੇ ਖਤਰੇ ਨੂੰ ਟਾਲਿਆ ਜਾ ਸਕਦਾ ਹੈ।ਸਿਵਲ ਸਰਜਨ ਡਾ: ਪਰਮਿੰਦਰ ਕੁਮਾਰ ਨੇ ਦੱਸਿਆ ਕਿ ਦੋਨੋਂ ਵੈਕਸੀਨ ਪੂਰੀ ਤਰਾਂ ਨਾਲ ਸੁਰੱਖਿਅਤ ਹਨ ਅਤੇ ਲੋਕ ਬੇਝਿਜਕ ਵੈਕਸੀਨ ਲਗਵਾਉਣ। ਵੈਕਸੀਨੇਸ਼ਨ ਦੇ ਨੋਡਲ ਅਫ਼ਸਰ ਡਾ: ਚਰਨਜੀਤ ਸਿੰਘ ਨੇ ਦੱਸਿਆ ਕਿ ਜ਼ਿਲੇ ਵਿਚ ਵੈਕਸੀਨੇਸ਼ਨ ਲਈ 38 ਟੀਮਾਂ ਕੰਮ ਕਰ ਰਹੀਆਂ ਹਨ।ਬੈਠਕ ਵਿਚ ਐਸ.ਡੀ.ਐਮ. ਸ੍ਰੀ ਸੂਬਾ ਸਿੰਘ ਅਤੇ ਸ੍ਰੀ ਕੇਸਵ ਗੋਇਲ, ਸਹਾਇਕ ਕਮਿਸ਼ਨਰ ਜਨਰਲ ਸ: ਕੰਵਰਜੀਤ ਸਿੰਘ, ਸਹਾਇਕ ਕਮਿਸ਼ਨਰ ਸ਼ਿਕਾਇਤਾਂ ਸ: ਅਮਰੀਕ ਸਿੰਘ, ਜ਼ਿਲਾ ਵਿਕਾਸ ਅਤੇ ਪੰਚਾਇਤ ਅਫ਼ਸਰ ਸ੍ਰੀ ਵਨੀਤ ਸ਼ਰਮਾ ਵੀ ਹਾਜਰ ਸਨ।

 

Tags: DC Fazilka , Arvind Pal Singh Sandhu , Fazilka , Deputy Commissioner Fazilka , Punjab Fights Corona , Coronavirus , COVID 19 , Covaxin , Covishield , Covid-19 Vaccine , Sputnik V , Pfizer , Astra Zeneca , Remdesivir , Covifor

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD