Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਡਿਪਟੀ ਕਮਿਸ਼ਨਰ ਵੱਲੋਂ ਰੈਡ ਕਰਾਸ ਸੋਸਾਇਟੀ ਰਾਹੀਂ ਦਿਵਿਆਂਗ ਵਿਅਕਤੀ ਨੂੰ 10 ਹਜ਼ਾਰ ਰੁਪਏ ਦੀ ਵਿੱਤੀ ਸਹਾਇਤਾ ਦਾ ਚੈਕ ਭੇਂਟ

 DC Fazilka, Arvind Pal Singh Sandhu, Fazilka, Deputy Commissioner Fazilka

Web Admin

Web Admin

5 Dariya News

ਫਾਜ਼ਿਲਕਾ , 22 Jun 2021

Last updated on: Jun 22, 2021, 00:00 IST

ਗਰੀਬ ਤੇ ਲੋੜਵੰਦ ਲੋਕਾਂ ਲਈ ਚਲਾਈ ਜਾ ਰਹੀ ਜ਼ਿਲ੍ਹਾ ਰੈਡ ਕਰਾਸ ਸੋਸਾਇਟੀ ਹਮੇਸ਼ਾ ਹੀ ਜ਼ਰੂਰਮੰਦਾਂ ਲਈ ਹਮੇਸ਼ਾ ਹੀ ਲਾਹੇਵੰਦ ਸਾਬਿਤ ਹੋ ਰਹੀ ਹੈ। ਲੋੜਵੰਦ ਲੋਕਾਂ ਨੂੰ ਸੋਸਾਇਟੀ ਰਾਹੀਂ ਲੋੜੀਂਦੀਆਂ ਸਹੂਲਤਾਂ ਸਮੇ-ਸਮੇਂ ਸਿਰ ਮੁਹੱਈਆ ਕਰਵਾਈਆਂ ਜਾਂਦੀਆਂ ਹਨ। ਇਸੇ ਲੜੀ ਤਹਿਤ ਅੱਜ ਡਿਪਟੀ ਕਮਿਸ਼ਨਰ ਸ. ਅਰਵਿੰਦ ਪਾਲ ਸਿੰਘ ਸੰਧੂ ਵੱਲੋਂ ਦਿਵਿਆਂਗ ਵਿਅਕਤੀ ਨੂੰ 10 ਹਜ਼ਾਰ ਰੁਪਏ ਦੀ ਵਿੱਤੀ ਸਹਾਇਤਾ ਦਾ ਚੈਕ ਭੇਂਟ ਕੀਤਾ ਗਿਆ।ਇਸ ਮੌਕੇ ਡਿਪਟੀ ਕਮਿਸ਼ਨਰ ਸ. ਸੰਧੂ ਨੇ ਕਿਹਾ ਕਿ ਲੋੜਵੰਦਾਂ ਦੀ ਭਲਾਈ ਲਈ ਸਰਕਾਰ ਤੇ ਜ਼ਿਲ੍ਹਾ ਪ੍ਰਸ਼ਾਸਨ ਹਰੇਕ ਸਹੂਲਤ ਮੁਹੱਈਆ ਕਰਵਾਉਣ ਲਈ ਵਚਨਬਧ ਹਨ। ਉਨ੍ਹਾਂ ਕਿਹਾ ਕਿ ਪਿੰਡ ਲਾਧੂਕਾ ਦੇ ਦਿਵਿਆਂਗ ਸੰਦੀਪ ਕੁਮਾਰ ਜ਼ੋ ਕਿ ਖੁਦ  ਦਿਵਿਆਂਗ ਹਨ ਉਨ੍ਹਾਂ ਦੀ ਪਤਨੀ ਵੀ ਦਿਵਿਆਂਗ ਹੈ। ਉਨ੍ਹਾਂ ਕਿਹਾ ਕਿ ਸੰਦੀਪ ਕੁਮਾਰ ਜ਼ੋ ਕਿ ਆਪਣਾ ਰੁਜ਼ਗਾਰ ਕਰਨਾ ਚਾਹੁੰਦੇ ਹਨ, ਇਸ ਤਹਿਤ ਉਨ੍ਹਾਂ ਨੂੰ ਆਪਣੀ ਸਕੂਟਰੀ ਨੂੰ ਤਿੰਨ ਪਹੀਆ ਵਾਹਨ ਬਣਾਉਣ ਲਈ ਰੈਡ ਕਰਾਸ ਸੋਸਾਇਟੀ ਰਾਹੀਂ 10 ਹਜ਼ਾਰ ਰੁਪਏ ਦੀ ਵਿਤੀ ਸਹਾਇਤਾ ਮੁਹੱਈਆ ਕਰਵਾਈ ਗਈ ਹੈ।ਉਨ੍ਹਾਂ ਸੰਦੀਪ ਸਿੰਘ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਉਹ ਦਿਵਿਆਂਗ ਹੋਣ ਦੇ ਬਾਵਜੂਦ ਵੀ ਹਿੰਮਤ ਨਾ ਹਾਰਦਿਆਂ ਰੋਜ਼ਗਾਰ ਕਰਨਾ ਚਾਹੁੰਦੇ ਹਨ ਤੇ ਆਪਦੇ ਪਰਿਵਾਰ ਦਾ ਸਹਾਰਾ ਬਣਨਾ ਚਾਹੁੰਦੇ ਹਨ।

 

Tags: DC Fazilka , Arvind Pal Singh Sandhu , Fazilka , Deputy Commissioner Fazilka

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD