Friday, 03 May 2024

 

 

ਖ਼ਾਸ ਖਬਰਾਂ ਅੰਮ੍ਰਿਤਸਰ 'ਚ ਆਮ ਆਦਮੀ ਪਾਰਟੀ ਹੋਈ ਹੋਰ ਵੀ ਮਜ਼ਬੂਤ,ਅਕਾਲੀ ਦਲ ਨੂੰ ਵੱਡਾ ਝਟਕਾ! ਭਗਵੰਤ ਮਾਨ ਨੇ ਪਟਿਆਲਾ ਵਿੱਚ ਕੀਤਾ ਰੋਡ ਸ਼ੋਅ, ਡਾ. ਬਲਬੀਰ ਦੇ ਹੱਕ 'ਚ ਕੀਤਾ ਪ੍ਰਚਾਰ, ਕਿਹਾ- ਪੰਜਾਬ ਬਣੇਗਾ ਹੀਰੋ, ਇਸ ਵਾਰ 13-0 ਗੁਰਜੀਤ ਔਜਲਾ ਦੇ ਹੱਕ ਵਿੱਚ ਗਰਜਿਆ ਹਰਪ੍ਰਤਾਪ ਅਜਨਾਲਾ ਪਿਛਲੀ ਅਕਾਲੀ ਦਲ ਦੀ ਸਰਕਾਰ ਨੇ ਹੀ ਗ੍ਰੇਟਰ ਮੁਹਾਲੀ ਇਲਾਕੇ ਦਾ ਵਿਕਾਸ ਕਰਵਾਇਆ ਤੇ ਇਥੇ ਕੌਮਾਂਤਰੀ ਹਵਾਈ ਅੱਡਾ, ਸੰਸਥਾਵਾਂ ਤੇ ਆਈ ਟੀ ਸੈਕਟਰ ਲਿਆਂਦਾ: ਸੁਖਬੀਰ ਸਿੰਘ ਬਾਦਲ ਕਾਂਗਰਸ ਸਕੱਤਰ ਅਤੇ ਸੰਯੁਕਤ ਸਕੱਤਰ ਸਮੇਤ 300 ਦੇ ਕਰੀਬ ਭਾਜਪਾ ਚ ਸ਼ਾਮਲ ਜ਼ਿਲ੍ਹਾ ਚੋਣ ਅਫ਼ਸਰ ਸਾਕਸ਼ੀ ਸਾਹਨੀ ਵੱਲੋਂ ਨਿਰਵਿਘਨ ਨਾਮਜ਼ਦਗੀ ਪ੍ਰਕਿਰਿਆ ਲਈ ਪ੍ਰਬੰਧਾਂ ਨੂੰ ਅੰਤਿਮ ਰੂਪ ਦੇਣ ਲਈ ਕੀਤੀ ਮੀਟਿੰਗ ਜ਼ਿਲ੍ਹਾ ਚੋਣ ਅਫ਼ਸਰ ਸਾਕਸ਼ੀ ਸਾਹਨੀ ਦੀ ਪ੍ਰਧਾਨਗੀ ਹੇਠ ਨਾਮਜ਼ਦਗੀਆਂ ਭਰਨ ਸਬੰਧੀ ਸਿਆਸੀ ਪਾਰਟੀਆਂ ਨਾਲ ਮੀਟਿੰਗ ਜ਼ਿਲ੍ਹਾ ਚੋਣ ਅਫ਼ਸਰ ਸਾਕਸ਼ੀ ਸਾਹਨੀ ਦੀ ਪ੍ਰਧਾਨਗੀ ਹੇਠ ਨਾਮਜ਼ਦਗੀਆਂ ਭਰਨ ਸਬੰਧੀ ਸਿਆਸੀ ਪਾਰਟੀਆਂ ਨਾਲ ਮੀਟਿੰਗ ਲੁਧਿਆਣਾ ਪ੍ਰਸ਼ਾਸਨ ਕਣਕ ਦੀ ਨਿਰਵਿਘਨ ਖਰੀਦ ਸੀਜ਼ਨ ਨੂੰ ਯਕੀਨੀ ਬਣਾ ਰਿਹਾ ਹੈ - ਡਿਪਟੀ ਕਮਿਸਸ਼ਨਰ ਜੇਕਰ ਭਾਜਪਾ ਇੱਕ ਵਾਰ ਫਿਰ ਸੱਤਾ 'ਚ ਆਈ ਤਾਂ ਰਾਖਵਾਂਕਰਨ ਖ਼ਤਮ ਕਰ ਦੇਵੇਗੀ : ਪ੍ਰਤਾਪ ਸਿੰਘ ਬਾਜਵਾ ਰਾਜਾ ਵੜਿੰਗ ਦਾ ਸ਼ਹਿਰ ਵਾਸੀਆਂ ਨੇ ਕੀਤਾ ਨਿੱਘਾ ਸਵਾਗਤ, ਹਜ਼ਾਰਾਂ ਕਾਂਗਰਸੀ ਵਰਕਰ ਪਹੁੰਚੇ ਸ਼ਹਿਰ ਦੀ ਸਾਫ਼-ਸਫਾਈ ’ਚ ਭਾਗ ਲੈਣ ਵਾਲੇ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਕਮਿਸ਼ਨਰ ਨੇ ਕੀਤਾ ਸਨਮਾਨਿਤ ਜਿਲ੍ਹੇ ਵਿੱਚ ਹੁਣ ਤੱਕ 440280 ਮੀਟਰਿਕ ਟਨ ਕਣਕ ਦੀ ਹੋਈ ਆਮਦ–ਡਿਪਟੀ ਕਮਿਸ਼ਨਰ ਘਨਸ਼ਾਮ ਥੋਰੀ ਵੋਟਿੰਗ ਮਸ਼ੀਨਾਂ ਦੀ ਪਹਿਲੀ ਰੈਂਡੇਮਾਇਜੇਸ਼ਨ ਜ਼ਿਲ੍ਹਾ ਚੌਣ ਅਫ਼ਸਰ ਘਨਸ਼ਾਮ ਥੋਰੀ ਦੀ ਨਿਗਰਾਨੀ ਵਿਚ ਹੋਈ ਵੋਟਿੰਗ ਮਸ਼ੀਨਾਂ ਦੀ ਪਹਿਲੀ ਰੈਂਡੇਮਾਇਜੇਸ਼ਨ ਜ਼ਿਲ੍ਹਾ ਚੋਣ ਅਫ਼ਸਰ ਵਿਨੀਤ ਕੁਮਾਰ ਦੀ ਨਿਗਰਾਨੀ ਵਿਚ ਹੋਈ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਪੁਲਿਸ ਅਤੇ ਬੀ.ਐੱਸ.ਐੱਫ. ਦੇ ਜਵਾਨਾਂ ਨੇ ਕੱਢਿਆ ਫਲੈਗ ਮਾਰਚ ਸਿਆਸੀ ਪਾਰਟੀਆਂ ਦੀ ਮੌਜੂਦਗੀ ’ਚ ਵੋਟਿੰਗ ਮਸ਼ੀਨਾਂ ਦੀ ਹੋਈ ਪਹਿਲੀ ਰੈਂਡੇਮਾਈਜ਼ੇਸ਼ਨ ਡੀ.ਸੀ. ਆਸ਼ਿਕਾ ਜੈਨ ਨੇ ਮੈਰਿਟ ਵਿੱਚ ਆਏ ਸਰਕਾਰੀ ਸਕੂਲਾਂ ਦੇ 10ਵੀਂ ਅਤੇ 10+2 ਜਮਾਤ ਦੇ ਹੋਣਹਾਰ ਵਿਦਿਆਰਥੀਆਂ ਦਾ ਮੈਡਲਾਂ ਨਾਲ ਸਨਮਾਨ ਕਰ ਮਨੋਬਲ ਵਧਾਇਆ ਪਟਿਆਲਾ ਜ਼ਿਲ੍ਹੇ ਦੇ 52 ਵਿਦਿਆਰਥੀਆਂ ਬਾਰਵੀਂ ਦੀ ਮੈਰਿਟ ਸੂਚੀ ’ਚ, ਸਰਕਾਰੀ ਸਕੂਲਾਂ 33 ਵਿਦਿਆਰਥੀ ਚਮਕੇ ਵੋਟਿੰਗ ਮਸ਼ੀਨਾਂ ਦੀ ਪਹਿਲੀ ਰੈਂਡੇਮਾਇਜੇਸ਼ਨ ਜ਼ਿਲ੍ਹਾ ਚੋਣ ਅਫ਼ਸਰ ਰਾਜੇਸ਼ ਧੀਮਾਨ ਦੀ ਨਿਗਰਾਨੀ ਵਿਚ ਹੋਈ ਗਰਮੀ ਦੇ ਚੱਲਦਿਆਂ ਪੋਲਿੰਗ ਬੂਥਾਂ ਤੇ ਕੀਤੇ ਜਾਣਗੇ ਖਾਸ ਪ੍ਰਬੰਧ

 

ਕੈਬਿਨਟ ਮੰਤਰੀਆਂ ਦੀ ਹਾਜ਼ਰੀ ‘ਚ ਵਿਨੈ ਮਹਾਜਨ ਨੇ ਪੀ.ਐਸ.ਆਈ.ਡੀ.ਸੀ. ਦੇ ਸੀਨੀਅਰ ਵਾਈਸ ਚੇਅਰਮੈਨ ਦਾ ਅਹੁਦਾ ਸੰਭਾਲਿਆ

Sunder Sham Arora, Punjab Pradesh Congress Committee, Congress, Chandigarh, Punjab Congress, Government of Punjab, Punjab Government, Vinay Mahajan, PSIDC, Sadhu Singh Dharamsot, Balwinder Singh Ladi, Brindermeet Singh Pahra, Raman Behl, K.K. Bawa, Krishan Kumar Bawa

5 Dariya News

ਚੰਡੀਗੜ੍ਹ , 22 Jun 2021

ਪੀ.ਐਸ.ਆਈ.ਡੀ.ਸੀ.  ਦੇ ਨਵ-ਨਿਯੁਕਤ ਸੀਨੀਅਰ ਵਾਈਸ ਚੇਅਰਮੈਨ ਸ੍ਰੀ ਵਿਨੈ ਮਹਾਜਨ ਨੇ ਅੱਜ ਇੱਥੇ ਉਦਯੋਗ ਭਵਨ ਵਿਖੇ ਕੈਬਿਨਟ ਮੰਤਰੀਆਂ ਸ. ਸਾਧੂ ਸਿੰਘ ਧਰਮਸੋਤ, ਸ੍ਰੀ ਸੁੰਦਰ ਸ਼ਾਮ ਅਰੋੜਾ, ਐਮਐਲਏ ਸ. ਬਲਵਿੰਦਰ ਸਿੰਘ ਲਾਡੀ, ਸ. ਬਰਿੰਦਰ ਸਿੰਘ ਪਾਹੜਾ,ਐਸ.ਐਸ. ਬੋਰਡ ਦੇ ਚੇਅਰਮੈਨ ਸ੍ਰੀ ਰਮਨ ਬਹਿਲ, ਕੇ.ਕੇ. ਬਾਵਾ, ਚੇਅਰਮੈਨ ਪੀ.ਐਸ.ਆਈ.ਡੀ.ਸੀ. ਅਤੇ ਹੋਰਾਂ ਦੀ ਹਾਜ਼ਰੀ ਵਿੱਚ ਅਹੁਦਾ ਸੰਭਾਲ ਲਿਆ। ਸ੍ਰੀ ਮਹਾਜਨ ਸੁਜਾਨਪੁਰ ਨਗਰ ਕੌਂਸਲ ਦੇ ਪ੍ਰਧਾਨ ਰਹਿਣ ਤੋਂ ਇਲਾਵਾ ਵਿਧਾਨ ਸਭਾ ਹਲਕਾ ਸੁਜਾਨਪੁਰ ਤੋਂ ਵਿਧਾਨ ਸਭਾ ਦੀ ਚੋਣ ਵੀ ਲੜ ਚੁੱਕੇ ਹਨ।ਸ੍ਰੀ ਵਿਨੈ ਮਹਾਜਨ ਨੇ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਅਤੇ ਉਦਯੋਗ ਮੰਤਰੀ ਪੰਜਾਬ ਸ੍ਰੀ ਸੁੰਦਰ ਸ਼ਾਮ ਅਰੋੜਾ ਵੱਲੋਂ ਦਿੱਤੀ ਗਈ ਇਸ ਜ਼ਿੰਮੇਵਾਰੀ ਲਈ ਉਹਨਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਪੰਜਾਬ ਸਰਕਾਰ ਵੱਲੋਂ ਪ੍ਰਗਟਾਏ ਭਰੋਸੇ ਨੂੰ ਤਨ, ਮਨ ਅਤੇ ਪੂਰੀ ਈਮਾਨਦਾਰੀ ਨਾਲ ਨੇਪਰੇ ਚਾੜ੍ਹਣ ਦਾ ਯਤਨ ਕਰਨਗੇ।ਉਦਯੋਗ ਮੰਤਰੀ ਪੰਜਾਬ ਸ੍ਰੀ ਸੁੰਦਰ ਸ਼ਾਮ ਅਰੋੜਾ ਨੇ ਆਸ ਪ੍ਰਗਟਾਈ ਕਿ ਸ੍ਰੀ ਵਿਨੈ ਮਹਾਜਨ ਪੰਜਾਬ ਰਾਜ ਵਿੱਚ ਉਦਯੋਗਿਕ ਵਿਕਾਸ ਲਈ ਆਪਣਾ ਬਣਦਾ ਯੋਗਦਾਨ ਪਾ ਕੇ ਸੂਬੇ ਨੂੰ ਤਰੱਕੀ ਦੀਆਂ ਰਾਹਾਂ ‘ਤੇ ਪਾਉਣਗੇ।ਇਸ ਮੌਕੇ ਹੋਰਨਾਂ ਤੋਂ ਇਲਾਵਾ ਪੰਜਾਬ ਰਾਜ ਰਾਜਪੂਤ ਕਲਿਆਣ ਬੋਰਡ ਦੇ ਚੇਅਰਮੈਨ ਸ੍ਰੀ ਦਵਿੰਦਰ ਸਿੰਘ ਦਰਸ਼ੀ, ਵਜ਼ੀਰ ਸਿੰਘ ਲਾਲੀ, ਸਾਹਿਬ ਸਿੰਘ ਸੱਬਾ, ਪੂਰਨ ਚੰਦ ਚੌਹਾਨ, ਰਾਮ ਲੁਬਾਏ ਸੈਣੀ, ਬਲਰਾਮ ਸਿੰਘ ਜਮਵਾਲ, ਸੁਰੇਸ਼ ਮਹਾਜਨ, ਕੁਲਬੀਰ ਸਿੰਘ, ਸੁਰੇਸ਼ ਕੁਮਾਰ, ਰਾਜਕੁਮਾਰ ਸਿਹੌੜਾ, ਕੁਲਜੀਤ ਸਿੰਘ ਸੈਣੀ, ਸਤੀਸ਼ ਕੁਮਾਰ, ਭਾਰਤ ਭੂਸ਼ਣ, ਸੁਨੀਲ ਕੁਮਾਰ ਮਹਾਜਨ, ਭਾਰਤ ਭੂਸ਼ਣ ਮਹਾਜਨ, ਰਮੇਸ਼ ਲਾਲ, ਸੁਰਿੰਦਰ ਸ਼ਰਮਾ, ਸੁਰਿੰਦਰ ਵਰਮਾ, ਬਬਲੀ ਮਹਾਜਨ, ਦਰਸ਼ਨ ਡੋਗਰਾ, ਅਸ਼ਵਨੀ ਬੰਟੀ, ਵਿਕਾਸ ਮਹਾਜਨ, ਤੋਸ਼ਿਤ ਮਹਾਜਨ ਅਤੇ ਕੇ.ਕੇ. ਸ਼ਾਰਦਾ ਸ਼ਾਮਲ ਸਨ।

 

Tags: Sunder Sham Arora , Punjab Pradesh Congress Committee , Congress , Chandigarh , Punjab Congress , Government of Punjab , Punjab Government , Vinay Mahajan , PSIDC , Sadhu Singh Dharamsot , Balwinder Singh Ladi , Brindermeet Singh Pahra , Raman Behl , K.K. Bawa , Krishan Kumar Bawa

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD