Thursday, 16 May 2024

 

 

ਖ਼ਾਸ ਖਬਰਾਂ ਮੁੱਖ ਮੰਤਰੀ ਭਗਵੰਤ ਮਾਨ ਨੇ ਜੀਰਾ ਅਤੇ ਭਿੱਖੀਵਿੰਡ ਵਿੱਚ ਲਾਲਜੀਤ ਭੁੱਲਰ ਲਈ ਕੀਤਾ ਚੋਣ ਪ੍ਰਚਾਰ ਜਿਹੜੀ ਸਾਜ਼ਿਸ਼ ਤਹਿਤ ਭਾਈ ਅੰਮ੍ਰਿਤਪਾਲ ਸਿੰਘ ਨੂੰ ਖਡੂਰ ਸਾਹਿਬ ਤੋਂ ਆਜ਼ਾਦ ਉਮੀਦਵਾਰ ਬਣਾਇਆ, ਉਸਨੂੰ ਸਮਝਣ ਪੰਜਾਬੀ : ਸੁਖਬੀਰ ਸਿੰਘ ਬਾਦਲ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਸ਼ਹੀਦ ਸੁਖਦੇਵ ਥਾਪਰ ਨੂੰ ਉਨ੍ਹਾਂ ਦੀ ਜਨਮ ਭੂਮੀ ਪਹੁੰਚ ਕੇ ਸ਼ਰਧਾਂਜਲੀ ਭੇਟ ਕੀਤੀ ਕਾਂਗਰਸ ਪਾਰਟੀ ਗਰੀਬ ਪਰਿਵਾਰ ਨੂੰ 8500 ਰੁਪਏ ਪ੍ਰਤੀ ਮਹੀਨਾ ਦੇਵੇਗੀ : ਅਮਰਿੰਦਰ ਸਿੰਘ ਰਾਜਾ ਵੜਿੰਗ ਸ਼੍ਰੋਮਣੀ ਕਮੇਟੀ ਵੱਲੋਂ ਸ੍ਰੀ ਗੁਰੂ ਅਮਰਦਾਸ ਜੀ ਦੇ ਜੋਤੀ ਜੋਤਿ ਦਿਵਸ ਦੀ 450 ਸਾਲਾ ਸ਼ਤਾਬਦੀ ਨੂੰ ਸਮਰਪਿਤ ਗੁਰਮਤਿ ਪ੍ਰਚਾਰ ਲਹਿਰ ਆਰੰਭ ਸਾਬਕਾ ਵਿੱਤ ਮੰਤਰੀ ਪਰਮਿੰਦਰ ਢੀਂਡਸਾ ਨੇ ਐਨ ਕੇ ਸ਼ਰਮਾ ਦੀ ਚੋਣ ਮੁਹਿੰਮ ਭਖਾਈ ਪੰਜਾਬ ਦੇ ਕਈ ਲੋਕ ਸਭਾ ਹਲਕਿਆਂ 'ਚ ਆਮ ਆਦਮੀ ਪਾਰਟੀ ਨੂੰ ਮਿਲੀ ਵੱਡੀ ਮਜ਼ਬੂਤੀ, ਵਿਰੋਧੀ ਪਾਰਟੀਆਂ ਦੇ ਕਈ ਵੱਡੇ ਆਗੂ ਹੋਏ 'ਆਪ' 'ਚ ਸ਼ਾਮਲ ਕਾਂਗਰਸ ਦੇ ਸਾਬਕਾ ਸੂਬਾ ਪ੍ਰਧਾਨ ਸੁਭਾਸ਼ ਚਾਵਲਾ ਆਪਣੇ ਸਮਰਥਕਾਂ ਸਮੇਤ ਭਾਜਪਾ 'ਚ ਸ਼ਾਮਲ ਕਾਂਗਰਸ ਫਸਲਾਂ 'ਤੇ ਐੱਮਐੱਸਪੀ ਦੀ ਗਾਰੰਟੀ ਦੇਵੇਗੀ: ਵਿਜੇ ਇੰਦਰ ਸਿੰਗਲਾ ਸੂਬੇ ਦੀ ਗੱਲ ਛੱਡਣ ਪਹਿਲਾਂ ਆਪਣੇ ਹਲਕੇ ਵਿੱਚ ਸਿਹਤ ਸਹੂਲਤਾਂ ਸੁਧਾਰਨ ਬਲਬੀਰ ਸਿੰਘ : ਐਨ.ਕੇ. ਸ਼ਰਮਾ 15,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਕਾਂਗਰਸੀ ਉਮੀਦਵਾਰ ਜੀਤ ਮਹਿੰਦਰ ਸਿੰਘ ਸਿੱਧੂ ਦੇ ਪਰਿਵਾਰ ਨੇ ਬਠਿੰਡਾ ਸ਼ਹਿਰ 'ਚ ਭਖਾਈ ਚੋਣ ਮੁਹਿੰਮ ਆਮ ਆਦਮੀ ਪਾਰਟੀ ਦੇ ਸ਼ਾਸਨ 'ਚ ਉਨ੍ਹਾਂ ਦੀ ਮਹਿਲਾ ਸੰਸਦ ਮੈਂਬਰ ਵੀ ਸੁਰੱਖਿਅਤ ਨਹੀਂ : ਡਾ. ਸੁਭਾਸ਼ ਸ਼ਰਮਾ ਤੁਹਾਡੇ ਪਿੰਡਾਂ ਦਾ ਜਨਮਿਆ ਹਾਂ ਤੇ ਤੁਹਾਡਾ ਹਰ ਦੁੱਖ-ਸੁੱਖ ਮੇਰਾ ਆਪਣਾ: ਮੀਤ ਹੇਅਰ ਵੋਟਰ ਜਾਗਰੂਕਤਾ ਮੁਹਿੰਮ ਸਵੀਪ ਤਹਿਤ ਕੋਟ ਧਰਮੂ ਵਿਖੇ ਵਾਲ ਪੇਂਟਿੰਗ ਮੁਕਾਬਲੇ ਹੋਏ ਗੁਰਬਾਜ ਸਿੰਘ ਸਿੱਧੂ ਨੂੰ ਲੰਬੀ ਹਲਕੇ ਦੇ ਵਿੱਚ ਮਿਲ ਰਿਹਾ ਭਰਵਾਂ ਸਮਰਥਨ ਸਰਦੂਲਗੜ ਹਲਕੇ 'ਚ ਪੀਣ ਵਾਲੇ ਸਾਫ ਪਾਣੀ ਅਤੇ ਹੋਰ ਸਮੱਸਿਆ ਨੂੰ ਪਹਿਲ ਦੇ ਆਧਾਰ 'ਤੇ ਕਰਾਂਗੇ ਹੱਲ: ਜੀਤ ਮਹਿੰਦਰ ਸਿੰਘ ਸਿੱਧੂ ਪਿੰਡ ਧਾਰੜ, ਰਾਣਾ ਕਾਲਾ, ਬਾਲੀਆ ਮੰਝਪੁਰ ਤੋਂ ਵੱਡੀ ਗਿਣਤੀ ਵਿੱਚ ਆਪ ਪਾਰਟੀ ਵਿੱਚ ਸ਼ਾਮਿਲ ਹੋਏ ਲੋਕ: ਮੰਤਰੀ ਹਰਭਜਨ ਈ.ਟੀ.ਓ ਬੀਬੀ ਸਰਵਜੀਤ ਕੌਰ ਮਾਣੂੰਕੇ ਦੀ ਮਿਹਨਤ ਸਦਕਾ ਆਮ ਆਦਮੀ ਪਾਰਟੀ ਦੇ ਹੱਕ ਵਿੱਚ ਲੋਕ ਲਹਿਰ ਬਣੀ ਲੋਕ ਵੀਹ ਦਿਨਾਂ ਦੇ ਲਾਲਚ ਵਿੱਚ ਅਗਲੇ 5 ਸਾਲ ਬਰਬਾਦ ਨਾ ਕਰਨ-ਬਾਬਰ ਔਜਲਾ ਮੋਹਾਲੀ ਪ੍ਰਸ਼ਾਸਨ ਨੇ ਜਾਦੂਗਰ ਦੇ ਜਾਦੂ ਸ਼ੋ ਜ਼ਰੀਏ ਦਿੱਤਾ ਮਤਦਾਨ ਦਾ ਸੁਨੇਹਾ

 

ਲਾਲੜੂ ਪੁਲਿਸ ਨੇ ਕਤਲ ਕੇਸ ਦੇ ਦੋਸੀ ਨੂੰ 24 ਘੰਟਿਆ ਅੰਦਰ ਕੀਤਾ ਗ੍ਰਿਫਤਾਰ

 Crime News Punjab, Punjab Police, Police, Crime News, S.A.S. Nagar Police, Mohali Police

Web Admin

Web Admin

5 Dariya News

ਲਾਲੜੂ , 22 Jun 2021

ਸਤਿੰਦਰ ਸਿੰਘ ਆਈ.ਪੀ.ਐਸ., ਸੀਨੀਅਰ ਕਪਤਾਨ ਪੁਲਿਸ ਜਿਲ੍ਹਾ ਐਸ.ਏ.ਐਸ. ਨਗਰ ਜੀ ਨੇ ਪ੍ਰੇੈਸ ਨੋਟ ਜਾਰੀ ਕਰਦੇ ਹੋਏ ਦੱਸਿਆ ਕਿ ਲਾਲੜੂ ਪੁਲਿਸ ਵੱਲੋ ਕਤਲ ਕੇਸ ਦੇ ਦੋਸੀ ਨੂੰ 24 ਘੰਟਿਆ ਅੰਦਰ ਗ੍ਰਿਫਤਾਰ ਕਰਨ ਵਿਚ ਉਸ ਵੇਲੇ ਭਾਰੀ ਸਫਲਤਾ ਮਿਲੀ ਜਦੋ ਡਾਕਟਰ ਰਵਜੋਤ ਗਰੇਵਾਲ, ਆਈ.ਪੀ.ਐਸ. ਕਪਤਾਨ ਪੁਲਿਸ ਦਿਹਾਤੀ, ਸ੍ਰੀ ਗੁਰਬਖਸ਼ੀਸ਼ ਸਿੰਘ ਪੀ.ਪੀ.ਐਸ., ਉਪ ਕਪਤਾਨ ਪੁਲਿਸ, ਸਰਕਲ ਡੇਰਾਬਸੀ ਦੀ ਯੋਗ ਰਹਿਨੁਮਾਈ ਹੇਠ ਸਬ ਇੰਸਪੈਕਟਰ ਭਿੰਦਰ ਸਿੰਘ ਖੰਗੂੜਾ ਮੁੱਖ ਅਫਸਰ ਥਾਣਾ ਲਾਲੜੂ ਦੀ ਨਿਗਰਾਨੀ ਅਧੀਨ ਥਾਣਾ ਲਾਲੜੂ ਦੀ ਪੁਲਿਸ ਪਾਰਟੀ ਨੂੰ ਰਾਮਬਾਲਕ ਪਾਲ ਪੁੱਤਰ ਜੈ ਜੈ ਰਾਮ ਵਾਸੀ ਪਿੰਡ ਕਾਜੀਪੁਰ ਥਾਣਾ ਕਾਜੀਪੁਰ ਥਾਣਾ ਬਗਾਰਮਊ ਜਿਲ੍ਹਾ ਉਨਾਊ ਉੱਤਰ ਪ੍ਰਦੇਸ, ਹਾਲ ਵਾਸੀ ਵਾਰਡ ਨੰ 8 ਨੇੜੈ ਮਿੱਤਲ ਪੈਲੇਸ ਲਾਲੜੂ ਮੰਡੀ ਥਾਣਾ ਲਾਲੜੂ ਵੱਲੋ ਇਤਲਾਹ ਦਿੱਤੀ ਗਈ ਕਿ ਉਸ ਦੀ ਲੜਕੀ ਰਾਮਾ ਰਾਣੀ ਜਿਸ ਦੀ ਸ਼ਾਦੀ ਜਸਬੀਰ ਸਿੰਘ ਪੁੱਤਰ ਸਤਨਾਮ ਸਿੰਘ ਵਾਸੀ ਪਿੰਡ ਮਸੀਗੜ੍ਹ ਥਾਣਾ ਜੁਲਕਾ ਜਿਲ੍ਹਾ ਪਟਿਆਲਾ ਹਾਲ ਕਿਰਾਏਦਾਰ ਮਹੇਸ ਕੁਮਾਰ ਨੇੜੇ ਦੁਰਗਾ ਮੰਦਰ ਲਾਲੜੂ ਥਾਣਾ ਲਾਲੜੂ ਜਿਲ੍ਹਾ ਐਸ ਏ ਐਸ ਨਗਰ ਨਾਲ ਹੋਈ ਸੀ , ਨਾਲ ਅਕਸਰ ਲੜ੍ਹਾਈ ਝਗੜਾ ਚੱਲਦਾ ਸੀ ਤੇ ਜਸਬੀਰ ਸਿੰਘ ਨੇ ਮਿਤੀ 21/06/2021 ਨੂੰ ਉਹਨਾ ਨੂੰ ਆਪਣੀ ਪਤਨੀ ਨਾਲ ਘਰੋ ਬਾਹਰ ਜਾਣ ਦਾ ਬਹਾਨਾ ਲਗਾ ਕੇ ਘਰ ਬੁਲਾਇਆ ਸੀ  ਜਦੋ ਉਹ ਘਰ ਗਏ ਤਾ ਘਰ ਦੀ ਅਲਮਾਰੀ ਵਿਚੋ ਰਾਮਾ ਰਾਣੀ ਦੀਂ ਲਾਸ ਮਿਲੀ ਤੇ ਜਸਬੀਰ ਸਿੰਘ ਫਰਾਰ ਸੀ । ਜਿਸ  ਪਰ ਮੁੱਖ ਅਫਸਰ ਥਾਣਾ ਲਾਲੜੂ ਸਬ ਇੰਸਪੈਕਟਰ ਭਿੰਦਰ ਸਿੰਘ ਖੰਗੂੜਾ ਵੱਲੋ ਜਸਬੀਰ ਸਿੰਘ ਉਕਤ ਖਿਲਾਫ ਮੁਕੱਦਮਾ ਨੰ 110 ਮਿਤੀ 21/06/2021 ਅ/ਧ 302 ਭ/ਦ ਥਾਣਾ ਲਾਲੜੂ ਦਰਜ ਰਜਿਸਟਰ ਕਰਕੇ ਤਫਤੀਸ ਅਮਲ ਵਿਚ ਲਿਆਦੀ ਗਈ। ਮ੍ਰਿਤਕਾ ਦੀ ਲਾਸ ਦਾ ਪੋਸਟਮਾਰਟਮ ਕਰਾੳੇਣ ੳੇੁਪਰੰਂਤ ਲਾਸ਼ ਵਾਰਸਾ ਦੇ ਹਵਾਲੇ ਕੀਤੀ ਗਈ ਤੇ ਦੋਸੀ ਦੀ ਭਾਲ ਕਰਨ ਸਬੰਧੀ ਪੁਲਿਸ ਟੀਮਾ ਦਾ ਗਠਨ ਕੀਤਾ ਗਿਆ । ਦੋਸੀ ਜਸਬੀਰ ਸਿੰਘ ਨੂੰ ਅੱਜ ਮਿਤੀ 22/06/2021 ਨੂੰ  ਮੁਕੱਦਮਾ ਵਿਚ ਗ੍ਰਿਫਤਾਰ ਕੀਤਾ ਗਿਆ ਹੈ। ਜਿਸ ਨੇ ਆਪਣੀ ਪੁੱਛ ਗਿੱਛ ਆਪਣੀ ਘਰਵਾਲੀ ਦਾ ਕਤਲ ਕਰਨ ਸੀ ਗੱਲ ਸਵੀਕਾਰ ਕੀਤੀ ਜਾ ਰਹੀ ਹੈ । ਗ੍ਰਿਫਤਾਰ ਦੋਸੀ ਨੂੰ ਕੱਲ ਮਿਤੀ 23/06/2021 ਨੂੰ ਮਾਨਯੋਗ ਅਦਾਲਤ ਵਿਚ ਪੇਸ ਕਰਕੇ ਰਿਮਾਡ ਹਾਸਲ ਕੀਤਾ ਜਾਵੇਗਾ । ।ਜਿਸ ਪਾਸੋ ਮੁਕੱਦਮਾ ਹਜਾ ਵਿੱਚ ਹੋਰ ਡੁੰਘਾਈ ਨਾਲ ਪੁੱਛ ਗਿੱਛ ਜਾ ਰਹੀ ਹੈ, ਪੁੱਛਗਿੱਛ ਦੌਰਾਨ ਹੋਰ ਅਹਿਮ ਖੁਲਾਸੇ ਹੋਣ ਦੀ ਉਮੀਦ ਹੈ, ਮੁਕੱਦਮਾ ਦੀ ਤਫਤੀਸ ਜਾਰੀ ਹੈ।

 ਗ੍ਰਿਫਤਾਰੀ ਸਬੰਧੀ ਵੇਰਵਾ :-

ਜਸਬੀਰ ਸਿੰਘ ਪੁੱਤਰ ਸਤਨਾਮ ਸਿੰਘ ਵਾਸੀ ਪਿੰਡ ਮਸੀਗੜ੍ਹ ਥਾਣਾ ਜੁਲਕਾ ਜਿਲ੍ਹਾ ਪਟਿਆਲਾ ਹਾਲ ਕਿਰਾਏਦਾਰ ਮਹੇਸ ਕੁਮਾਰ ਨੇੜੇ ਦੁਰਗਾ ਮੰਦਰ ਲਾਲੜੂ ਥਾਣਾ ਲਾਲੜੂ ਜਿਲ੍ਹਾ ਐਸ ਏ ਐਸ ਨਗਰ ਉਮਰ ਕਰੀਬ 40 ਸਾਲ

 

Tags: Crime News Punjab , Punjab Police , Police , Crime News , S.A.S. Nagar Police , Mohali Police

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD