Wednesday, 22 July 2026

 

 

ਖ਼ਾਸ ਖਬਰਾਂ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ

 

ਆਰੋਹਨਮ ਐਂਡ ਦਿ ਪੰਜਾਬ ਕਲੱਬ ਨੇ ਰੈਡ ਕਰਾਸ ਸੋਸਾਇਟੀ ਨੂੰ ਦਿੱਤੀਆਂ 500 ਪੀ.ਪੀ.ਈ. ਕਿੱਟਾਂ

 Punjab Fights Corona, Coronavirus, COVID 19, Novel Coronavirus, Fight Against Corona, Covaxin, Covishield, Covid-19 Vaccine, Oxygen, #OxygenCylinders, #oxygen, Oxygen Cylinders, SARS-CoV-2, Sputnik V, Oxygen Plants, Pfizer, Astra Zeneca, Oxygen Concentrator, Remdesivir, Covifor, Oxygen supply, Liquid Medical Oxygen, Oximeter

Web Admin

Web Admin

5 Dariya News

ਹੁਸ਼ਿਆਰਪੁਰ , 23 Jun 2021

Last updated on: Jun 23, 2021, 00:00 IST

ਕੋਵਿਡ-19 ਦੀ ਰੋਕਥਾਮ ਲਈ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਕੀਤੇ ਜਾ ਰਹੇ ਉਪਰਾਲਿਆਂ ਵਿੱਚ ਆਪਣਾ ਯੋਗਦਾਨ ਪਾਉਂਦਿਆਂ ਆਰੋਹਨਮ ਐਂਡ ਦਿ ਪੰਜਾਬ ਕਲੱਬ ਵਲੋਂ ਜ਼ਿਲ੍ਹਾ ਰੈਡ ਕਰਾਸ ਸੋਸਾਇਟੀ ਨੂੰ 500 ਪੀ.ਪੀ.ਈ. ਕਿੱਟਾਂ ਭੇਟ ਕੀਤੀਆਂ ਗਈਆਂ।ਸਕੱਤਰ ਜ਼ਿਲ੍ਹਾ ਰੈਡ ਕਰਾਸ ਸੋਸਾਇਟੀ ਨਰੇਸ਼ ਗੁਪਤਾ ਨੇ ਦੱਸਿਆ ਕਿ ਡਿਪਟੀ ਕਮਿਸ਼ਨਰ ਅਪਨੀਤ ਰਿਆਤ ਦੀ ਅਗਵਾਈ ਹੇਠ ਜ਼ਿਲ੍ਹਾ ਰੈਡ ਕਰਾਸ ਵਲੋਂ ਕੋਰੋਨਾ ਵਾਇਰਸ ਕਾਰਨ ਪੈਦਾ ਹੋਏ ਸਿਹਤ ਸੰਕਟ ਨਾਲ ਨਜਿੱਠਣ ਅਤੇ ਕੋਰੋਨਾ ਤੋਂ ਲੋਕਾਂ ਨੂੰ ਬਚਾਉਣ ਲਈ ਲੋੜਵੰਦ ਪਰਿਵਾਰਾਂ ਨੂੰ ਲੋੜੀਂਦੀਆਂ ਸਹੂਲਤਾਂ ਮੁਹੱਈਆ ਕਰਵਾਉਣ ਦੇ ਨਾਲ-ਨਾਲ ਕਈ ਉਪਰਾਲੇ ਕੀਤੇ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਆਰੋਹਨਮ ਅਤੇ ਪੰਜਾਬ ਕਲੱਬ ਦੇ ਮੈਂਬਰ ਆਯੂਸ਼ ਸ਼ਰਮਾ, ਅਭਿਸ਼ੇਕ ਜੈਨ, ਰਾਹੁਲ ਧੀਮਾਨ, ਉਪਿੰਦਰਜੀਤ ਸਿੰਘ ਖਹਿਰਾ ਅਤੇ ਹਰਜੀਤ ਸਿੰਘ ਨੇ ਇਹ ਕਿੱਟਾਂ ਰੈਡ ਕਰਾਸ ਸੋਸਾਇਟੀ ਨੂੰ ਮੁਹੱਈਆ ਕਰਵਾਈਆਂ। ਉਨ੍ਹਾਂ ਦੱਸਿਆ ਕਿ ਕਲੱਬ ਮੈਂਬਰਾਂ ਨੇ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਚੁੱਕੇ ਜਾ ਰਹੇ ਕਦਮਾਂ ਦੀ ਸ਼ਲਾਘਾ ਕੀਤੀ।

 

Tags: Punjab Fights Corona , Coronavirus , COVID 19 , Novel Coronavirus , Fight Against Corona , Covaxin , Covishield , Covid-19 Vaccine , Oxygen , #OxygenCylinders , #oxygen , Oxygen Cylinders , SARS-CoV-2 , Sputnik V , Oxygen Plants , Pfizer , Astra Zeneca , Oxygen Concentrator , Remdesivir , Covifor , Oxygen supply , Liquid Medical Oxygen , Oximeter

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD