Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਢਾਣੀ ਅੱਚਾ ਅੜਿੱਕੀ ਵਿਖੇ 12 ਲੱਖ ਰੁਪਏ ਦੇ ਪ੍ਰੋਜੈਕਟ ਦਾ ਕੰਮ ਚਾਲੂ ਕੀਤਾ ਗਿਆ : ਦਵਿੰਦਰ ਸਿੰਘ ਘੁਬਾਇਆ

 Davinder Singh Ghubaya, Fazilka, Congress, Punjab Congress

Web Admin

Web Admin

5 Dariya News

ਫਾਜ਼ਿਲਕਾ , 21 Jun 2021

Last updated on: Jun 21, 2021, 00:00 IST

ਪਿੰਡ ਲਾਧੂਕਾ ਵਿੱਚ ਢਾਣੀ ਅੱਚਾ ਅੜਿੱਕ) ਵਿਖੇ ਦਵਿੰਦਰ ਸਿੰਘ ਘੁਬਾਇਆ ਐਮ.ਐਲ. ਏ. ਫਾਜ਼ਿਲਕਾ ਨੇ ਇੰਟਰ ਲੋਕ ਟਾਇਲ ਸੜਕ ਦੇ ਕੰਮ ਨੂੰ ਚਾਲੂ ਕਰਵਾਇਆ। ਵਿਧਾਇਕ  ਘੁਬਾਇਆ  ਨੇ ਕਿਹਾ ਕਿ ਇਸ ਢਾਣੀ ਦੀ ਫਿਰਨੀ 12 ਲੱਖ ਰੁਪਏ ਦੀ ਲਾਗਤ ਨਾਲ ਬਣ ਕੇ ਤਿਆਰ ਹੋ ਜਾਵੇਗੀ l ਵਿਧਾਇਕ ਘੁਬਾਇਆ ਨੇ ਦੱਸਿਆ ਕਿ ਹਰ ਰੋਜ ਲੱਖਾਂ ਰੁਪਏ ਦੇ ਪ੍ਰੋਜੈਕਟਾਂ ਦੇ ਨੀਂਹ ਪੱਥਰ ਰੱਖ ਕੇ ਉਦਘਾਟਨ ਕੀਤੇ ਜਾ ਰਹੇ ਹਨ।ਇਸ ਮੌਕੇ ਗੁਲਾਬੀ ਸਰਪੰਚ ਲਾਧੂਕਾ, ਮੇਹਰ ਚੰਦ ਵਡੇਰਾ ਸਰਪੰਚ ਮੰਡੀ ਲਾਧੂਕਾ, ਬਿਹਾਰੀ ਲਾਲ ਸਰਪੰਚ, ਬਖਸ਼ਿਸ਼ ਸਿੰਘ ਸਰਪੰਚ, ਮਿੰਕੂ ਕੰਬੋਜ, ਸੁਨੀਲ ਕੁਮਾਰ ਕੰਬੋਜ, ਬਲਵਿੰਦਰ ਸਿੰਘ ਜਮਾਲ ਕੇ, ਸ਼ਮੰਟਾ ਸਰਪੰਚ, ਬੰਟੀ ਵਡੇਰਾ, ਬਲਦੇਵ ਪ੍ਰਕਾਸ਼, ਕੱਵਲ ਸਰਪੰਚ, ਪਵਨ ਕੁਮਾਰ ਸ਼ਰਮਾ ਸਰਪੰਚ, ਅਮਰ ਸਿੰਘ ਪੰਚ, ਬਲਜੀਤ ਸਿੰਘ ਪੰਚ, ਹਰਿੰਦਰ ਸਿੰਘ ਪੰਚ, ਮਹਿੰਦਰ ਸਿੰਘ ਪੰਚ, ਰੇਸ਼ਮ ਸਿੰਘ ਪੰਚ ਬਲਵਿੰਦਰ ਸਿੰਘ ਪੰਚ, ਬੱਗਾ ਸਿੰਘ ਪੰਚ, ਬਲਵੰਤ ਸਿੰਘ ਪੰਚ ਹਰਦੇਵ ਸਿੰਘ ਪੰਚ ਫੁੱਮਣ ਸਿੰਘ ਪੰਚ, ਮਾਸਟਰ ਛਿੰਦਰ ਸਿੰਘ ਲਾਧੂਕਾ, ਸ਼ਿੰਦਾ ਕੰਬੋਜ ਨੂਰ ਸਮੰਦ, ਰੈਂਬੋ, ਗਗਨਦੀਪ, ਅਤੇ ਹੋਰ ਸੀਨੀਅਰ ਲੀਡਰਸ਼ਿਪ ਹਾਜ਼ਰ ਹੋਈ ।

 

Tags: Davinder Singh Ghubaya , Fazilka , Congress , Punjab Congress

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD