Wednesday, 22 July 2026

 

 

ਖ਼ਾਸ ਖਬਰਾਂ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ

 

ਮਾਲਵੇ ਦੇ ਵੱਡੇ ਪਰਿਵਾਰ ਦੇ ਨੌਜਵਾਨ ਇੰਦਰਜੀਤ ਸਿੰਘ ਮਾਨ ਅਤੇ ਮਾਝੇ ਦੇ ਆਗੂ ਕੰਵਰਜੀਤ ਸਿੰਘ ਮਝੈਲ ਹੋਏ ਆਪ ਵਿੱਚ ਹੋਇਆ ਸਾਮਲ

ਆਪ ਦੀਆਂ ਲੋਕ ਹਿਤੈਸੀ ਨੀਤੀਆਂ ਅਤੇ ਦਿੱਲੀ ਦੀ ਅਰਵਿੰਦ ਕੇਜਰੀਵਾਲ ਸਰਕਾਰ ਦੇ ਕੰਮਾਂ ਤੋਂ ਪ੍ਰਭਾਵਿਤ ਹੋਕੇ ਲੋਕ ਪਾਰਟੀ ਵਿੱਚ ਹੋ ਰਹੇ ਨੇ ਸਾਮਲ : ਕੁਲਤਾਰ ਸਿੰਘ ਸੰਧਵਾਂ

 Kultar Singh Sandhwan, Gurmeet Singh Meet Hayer, Meet Hayer, AAP, Aam Aadmi Party, Aam Aadmi Party Punjab, AAP Punjab, Jai Kishan Singh Rodi, Harchand Singh Barsat

Web Admin

Web Admin

5 Dariya News

ਚੰਡੀਗੜ੍ਹ , 24 Jun 2021

Last updated on: Jun 24, 2021, 00:00 IST

ਆਮ ਆਦਮੀ ਪਾਰਟੀ ਦਾ ਕਾਫਲਿਾ ਪੰਜਾਬ ਵਿੱਚ ਦਿਨ ਪਰ ਦਿਨ ਵੱਧਦਾ ਜਾ ਰਿਹਾ ਹੈ। ਹਰ ਦਿਨ ਪ੍ਰਸਿੱਧ ਵਿਅਕਤੀ ਆਪ ਵਿੱਚ ਸਾਮਲ ਹੋ ਰਹੇ ਹਨ। ਅੱਜ ਪਾਰਟੀ ਨੂੰ ਉਸ ਸਮੇਂ ਵੱਡੀ ਮਜਬੂਤੀ ਮਿਲੀ ਜਦੋਂ ਪੰਜਾਬ ਦੇ ਵੱਡੇ ਤੇ ਸਾਂਝੇ ਪਰਿਵਾਰਾਂ ਵਿੱਚ ਸਾਮਲ ਸੰਗਤਪੁਰਾ (ਬਠਿੰਡਾ) ਦੇ ਨੌਜਵਾਨ ਇੰਦਰਜੀਤ ਸਿੰਘ ਮਾਨ ਅਤੇ ਤਰਨਤਾਰਨ ਤੋਂ ਕੰਵਰਜੀਤ ਸਿੰਘ ਮਝੈਲ ਆਪਣੇ ਸੈਂਕੜੇ ਸਾਥੀਆਂ ਨਾਲ ਆਪ ਵਿੱਚ ਸਾਮਲ ਹੋਏ। ਪਾਰਟੀ ਦੇ ਚੰਗੀਗੜ੍ਹ ਸਥਿਤ ਮੁੱਖ ਦਫਤਰ ਵਿੱਚ ਪਾਰਟੀ ਦੇ ਵਿਧਾਇਕ ਤੇ ਕਿਸਾਨ ਵਿੰਗ ਦੇ ਸੂਬਾਈ ਪ੍ਰਧਾਨ ਕੁਲਤਾਰ ਸਿੰਘ ਸੰਧਵਾਂ ਅਤੇ ਵਿਧਾਇਕ ਤੇ ਨੌਜਵਾਨ ਵਿੰਗ ਦੇ ਸੂਬਾ ਪ੍ਰਧਾਨ ਗੁਰਮੀਤ ਸਿੰਘ ਮੀਤ ਹੇਅਰ, ਵਿਧਾਇਕ ਜੈ ਕ੍ਰਿਸਨ ਸਿੰਘ ਰੋੜੀ ਅਤੇ ਪਾਰਟੀ ਦੇ ਸੂਬਾਈ ਜਨਰਲ ਸਕੱਤਰ ਹਰਚੰਦ ਸਿੰਘ ਬਰਸਟ ਨੇ ਵੱਖ ਵੱਖ ਖੇਤਰਾਂ ਤੋਂ ਆਏ ਆਗੂਆਂ ਦਾ ਪਾਰਟੀ ਵਿੱਚ ਰਸਮੀ ਤੌਰ 'ਤੇ ਸਵਾਗਤ ਕੀਤਾ।ਪਾਰਟੀ ਵਿੱਚ ਸਾਮਲ ਹੋਣ ਵਾਲੇ ਆਗੂਆਂ ਦਾ ਸਵਾਗਤ ਕਰਦਿਆਂ ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀਆਂ ਲੋਕ ਹਿਤੈਸੀ ਨੀਤੀਆਂ ਅਤੇ ਦਿੱਲੀ ਦੀ ਅਰਵਿੰਦ ਕੇਜਰੀਵਾਲ ਸਰਕਾਰ ਦੇ ਕੰਮਾਂ ਤੋਂ ਪ੍ਰਭਾਵਿਤ ਹੋ ਕੇ ਬਹੁਤ ਵੱਡੀ ਗਿਣਤੀ 'ਚ ਲੋਕ ਆਪ ਵਿੱਚ ਸਾਮਲ ਹੋ ਰਹੇ ਹਨ। ਸੰਧਵਾਂ ਨੇ ਦੱਸਿਆ ਕਿ ਇੰਦਰਜੀਤ ਸਿੰਘ ਮਾਨ ਆਪਣੇ ਸੈਂਕੜੇ ਸਾਥੀਆਂ ਨਾਲ ਆਪ ਵਿੱਚ ਸਾਮਲ ਹੋਏ ਹਨ, ਜੋ ਪੰਜਾਬ ਦੇ ਵੱਡੇ ਤੇ ਸਾਂਝੇ 52 ਮੈਂਬਰਾਂ ਵਾਲੇ ਪਰਿਵਾਰ ਨਾਲ ਸਬੰਧਤ ਹਨ। ਉਨ੍ਹਾਂ ਦੱਸਿਆ ਕਿ ਇਸ ਪਰਿਵਾਰ ਦੇ ਆਪ ਨਾਲ ਜੁੜਨ ਨਾਲ ਬਠਿੰਡਾ, ਮੋਗਾ, ਫਰੀਦਕੋਟ ਜਿਿਲ੍ਹਆਂ ਵਿੱਚ ਪਾਰਟੀ ਨੂੰ ਵੱਡਾ ਮਿਲਿਆ ਹੈ। ਇਸ ਸਮੇਂ ਅਜੈਬ ਸਿੰਘ ਸਾਬਕਾ ਐਮ.ਸੀ ਭਗਤਾ ਭਾਈਕਾ, ਰਣਧੀਰ ਸਿੰਘ ਪ੍ਰਧਾਨ ਯੂਥ ਕਾਂਗਰਸ ਬਲਾਕ ਭਗਤਾ, ਗੁਰਿੰਦਰਵੀਰ ਸਿੰਘ, ਜਸਮੀਤ ਸਿੰਘ ਬਰਾੜ ਅਤੇ ਜਸਪ੍ਰੀਤ ਸਿੰਘ ਜੱਸਾ ਵੀ ਪਾਰਟੀ ਵਿੱਚ ਸਾਮਲ ਹੋਏ। ਇਨ੍ਹਾਂ ਤੋਂ ਇਲਾਵਾ ਕੰਵਰਜੀਤ ਸਿੰਘ ਮਝੈਲ ਸੀਨੀਅਰ ਵਾਇਸ ਪ੍ਰਧਾਨ ਸ੍ਰੋਮਣੀ ਅਕਾਲੀ ਦਲ ਅੰਮ੍ਰਿਤਸਰ (ਜਲ੍ਹਿਾ ਤਰਨਤਾਰਨ) ਵੀ ਆਪਣੇ ਸੈਂਕੜੇ ਸਾਥੀਆਂ ਨਾਲ ਆਪ ਵਿੱਚ ਸਾਮਲ ਹੋਏ।ਵਿਧਾਇਕ ਮੀਤ ਹੇਅਰ ਨੇ ਕਿਹਾ ਕਿ ਕੈਪਟਨ ਸਰਕਾਰ ਦੀਆਂ ਲੋਕ ਵਿਰੋਧੀ ਨੀਤੀਆਂ ਦੇ ਕਾਰਨ ਲੋਕ ਕਾਂਗਰਸ ਪਾਰਟੀ ਛੱਡ ਰਹੇ ਹਨ। ਕੈਪਟਨ ਅਮਰਿੰਦਰ ਸਿੰਘ ਨੇ ਪਿਛਲੀਆਂ ਚੋਣਾ ਵਿੱਚ ਜਿਹੜੇ ਵਾਅਦੇ ਕੀਤੇ ਸਨ ਉਨਾਂ ਵਿਚੋਂ ਇੱਕ ਵੀ ਵਾਅਦਾ ਪੂਰਾ ਨਹੀਂ ਕੀਤਾ। ਉਨ੍ਹਾਂ ਕਿਹਾ ਪੰਜਾਬ ਦੇ ਨੌਜਵਾਨ ਕੈਪਟਨ ਅਮਰਿੰਦਰ ਸਿੰਘ ਤੋਂ ਉਸ ਦੇ ਝੂਠੇ ਵਾਅਦਿਆਂ ਦਾ ਹਿਸਾਬ 2022 ਦੀਆਂ ਵਿਧਾਨ ਸਭਾ ਚੋਣਾ ਸਮੇਂ ਜਰੂਰ ਲੈਣਗੇ। ਇਸ ਮੌਕੇ ਹਲਕਾ ਬਾਘਾਪੁਰਾਣਾ ਦੇ ਇੰਚਾਰਜ ਅੰਮ੍ਰਿਤਪਾਲ ਸਿੰਘ ਸੁਖਾਨੰਦ, ਆਪ ਦੇ ਮਾਝਾ ਖੇਤਰ ਦੇ ਸਕੱਤਰ ਬਲਜੀਤ ਸਿੰਘ ਖਹਿਰਾ ਸਮੇਤ ਅਨੇਕਾਂ ਆਗੂ ਹਾਜਰ ਸਨ।

 

Tags: Kultar Singh Sandhwan , Gurmeet Singh Meet Hayer , Meet Hayer , AAP , Aam Aadmi Party , Aam Aadmi Party Punjab , AAP Punjab , Jai Kishan Singh Rodi , Harchand Singh Barsat

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD