Friday, 05 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਕੈਬਨਿਟ ਮੰਤਰੀ ਓਮ ਪ੍ਰਕਾਸ਼ ਸੋਨੀ ਨੇ ਸ੍ਰੀ ਦੁਰਗਿਆਨਾ ਮੰਦਿਰ ਵਿਖੇ ਨਵੇਂ ਬਣੇ ਲੰਗਰ ਹਾਲ ਦਾ ਕੀਤਾ ਉਦਘਾਟਨ

O P Soni, Om Parkash Soni, Punjab Pradesh Congress Committee, Congress, Punjab Congress, Government of Punjab, Punjab Government, Punjab, Amritsar

Web Admin

Web Admin

5 Dariya News

ਅੰਮ੍ਰਿਤਸਰ , 20 Jun 2021

Last updated on: Jun 20, 2021, 00:00 IST

ਅੰਮ੍ਰਿਤਸਰ ਇਕ ਧਾਰਮਿਕ ਅਤੇ ਇਤਿਹਾਸਿਕ ਸ਼ਹਿਰ ਹੈ ਜਿਥੇ ਰੋਜ਼ਾਨਾ ਲੱਖਾਂ ਦੀ ਗਿਣਤੀ ਵਿੱਚ ਲੋਕ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਦੁਰਗਿਆਨਾ ਮੰਦਿਰ ਅਤੇ ਸ੍ਰੀ ਰਾਮਤੀਰਥ ਵਿਖੇ ਮੱਥਾ ਟੇਕਣ ਲਈ ਆਉਂਦੇ ਹਨ। ਅਸੀਂ ਬਹੁਤ ਹੀ ਖੁਸ਼ਕਿਸਮਤ ਹਾਂ ਕਿ ਸਾਨੂੰ ਇਸ ਪਵਿੱਤਰ ਸ਼ਹਿਰ ਦਾ ਸੇਵਾ ਕਰਨ ਦਾ ਮੌਕੇ ਮਿਲਿਆ ਹੈ।ਇਨਾਂ ਸ਼ਬਦਾਂ ਦਾ ਪ੍ਰਗਟਾਵਾ ਸ੍ਰੀ ਓਮ ਪ੍ਰਕਾਸ਼ ਸੋਨੀ ਡਾਕਟਰੀ ਸਿੱਖਿਆ ਤੇ ਖੋਜ ਮੰਤਰੀ ਪੰਜਾਬ ਨੇ ਅੱਜ ਸ੍ਰੀ ਦੁਰਗਿਆਨਾ ਮੰਦਿਰ ਵਿਖੇ ਨਵੇਂ ਬਣੇ ਲੰਗਰ ਹਾਲ ਦਾ ਉਦਘਾਟਨ ਕਰਨ ਸਮੇਂ ਕੀਤਾ। ਸ੍ਰੀ ਸੋਨੀ ਨੇ ਕਿਹਾ ਕਿ ਇਸ ਦੇ ਰੋਜ਼ਾਨਾ ਹਜ਼ਾਰਾਂ ਦੀ ਗਿਣਤੀ ਵਿੱਚ ਸ਼ਰਧਾਲੂ ਆਉਂਦੇ ਹਨ ਅਤੇ ਉਨਾਂ ਦੀ ਸੇਵਾ ਲਈ ਨਵੇਂ ਲੰਗਰ ਹਾਲ ਦਾ ਨਿਰਮਾਣ ਕੀਤਾ ਗਿਆ ਹੈ। ਜਿਥੇ 24 ਘੰਟੇ ਸੰਗਤਾਂ ਲਈ ਲੰਗਰ ਵਰਤੇਗਾ। ਸ੍ਰੀ ਸੋਨੀ ਨੇ ਦੁਰਗਿਆਨਾ ਕਮੇਟੀ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਉਨਾਂ ਦਾ ਇਹ ਉਪਰਾਲਾ ਬਹੁਤ ਹੀ ਸਰਾਹਨ ਯੋਗ ਹੈ। ਉਨਾਂ ਕਿਹਾ ਕਿ ਇਹ ਬਹੁਤ ਹੀ ਸੇਵਾ ਦਾ ਕੰਮ ਹੈ ਜੋ ਕਿ ਦੁਰਗਿਆਨਾ ਕਮੇਟੀ ਵਲੋਂ ਕੀਤਾ ਗਿਆ ਹੈ। ਉਨਾਂ ਸ੍ਰੀ ਦੁਰਗਿਆਨਾ ਕਮੇਟੀ ਦੇ ਮੈਂਬਰਾਂ ਨੂੰ ਦਿਲੋਂ ਮੁਬਾਰਕਬਾਦ ਦਿੰਦਿਆਂ ਕਿਹਾ ਕਿ ਸਮੂਹ ਸ਼ਹਿਰ ਉਨਾਂ ਦੇ ਇਸ ਕੰਮ ਲਈ ਰਿਣੀ ਰਹੇਗਾ। ਇਸ ਮੌਕੇ ਸ੍ਰੀ ਦੁਰਗਿਆਨਾ ਕਮੇਟੀ ਵਲੋਂ ਸ੍ਰੀ ਸੋਨੀ ਨੂੰ ਸਰੋਪਾ ਦੇ ਕੇ ਸਨਮਾਨਤ ਵੀ ਕੀਤਾ ਗਿਆ। ਸ੍ਰੀ ਸੋਨੀ ਵਲੋਂ ਲੰਗਰ ਹਾਲ ਦਾ ਮੁਆਇਨਾ ਵੀ ਕੀਤਾ ਗਿਆ।ਇਸ ਮੌਕੇ ਵਿਧਾਇਕ ਸ੍ਰੀ ਸੁਨੀਲ ਦੱਤੀ, ਪ੍ਰਧਾਨ ਸ਼ੀ ਰਮੇਸ਼ ਸ਼ਰਮਾ, ਸ੍ਰੀ ਅਰੁਣ ਖੰਨਾ ਜਨਰਲ ਸੈਕਟਰੀ, ਇੰਜੀ: ਰਮੇਸ਼ ਸ਼ਰਮਾ ਫਾਇਨਾਂਸ ਸਕੱਤਰ, ਸ੍ਰੀ ਰਾਜਕੁਮਾਰ ਵਧਵਾ ਮੈਨੇਜਰ, ਸ੍ਰੀ ਜੁਗਲ ਮਹਾਜਨ, ਸ੍ਰੀ ਰਮਨ ਖੰਨਾ,  ਸ੍ਰੀ ਪਿਆਰੇਲਾਲ ਸੇਠ, ਸ੍ਰੀ ਅਸ਼ਵਨੀ ਪੱਪੂ,  ਸ੍ਰੀ ਵਿੱਕੀ ਦੱਤਾ, ਸ੍ਰੀ ਪ੍ਰਦੀਪ ਸ਼ਰਮਾ, ਸ੍ਰੀ ਪਰਮਜੀਤ ਸਿੰਘ ਚੋਪੜਾ, ਸ੍ਰੀ ਸੋਨੂੰ ਦੱਤੀ ਤੋਂ ਇਲਾਵਾ ਦੁਰਗਿਆਨਾ ਕਮੇਟੀ ਦੇ ਹੋਰ ਮੈਂਬਰ ਵੀ ਹਾਜ਼ਰ ਸਨ।

 

Tags: O P Soni , Om Parkash Soni , Punjab Pradesh Congress Committee , Congress , Punjab Congress , Government of Punjab , Punjab Government , Punjab , Amritsar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD