Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਸੰਤ ਨਿਰੰਕਾਰੀ ਮਿਸ਼ਨ ਨੇ ਕੋਵਿਡ 19 ਤੋਂ ਨਿਜ਼ਾਤ ਪਾਉਣ ਲਈ ਫ੍ਰੀ ਟੀਕਾਕਰਨ ਕੈਂਪ ਲਗਾਇਆ

Nirankari, Satguru Mata Sudiksha ji Maharaj, Sant Nirankari charitable Foundation, Sant Nirankari Mission, Punjab Fights Corona, Coronavirus, COVID 19, Covaxin, Covishield, Covid-19 Vaccine, Sputnik V, Pfizer, Astra Zeneca, Remdesivir, Covifor

Web Admin

Web Admin

5 Dariya News

ਚੰਡੀਗੜ੍ਹ , 27 Jun 2021

Last updated on: Jun 27, 2021, 00:00 IST

ਨਿਰੰਕਾਰੀ ਸਤਿਗੁਰੂ ਮਾਤਾ ਸੁਦਿਕਸ਼ਾ ਜੀ ਮਹਾਰਾਜ ਦੇ ਅਸ਼ੀਰਵਾਦ ਨਾਲ ਸੰਤ ਨਿਰੰਕਾਰੀ ਸਤਿਸੰਗ ਭਵਨ, ਸੈਕਟਰ 30 ਏ, ਚੰਡੀਗੜ੍ਹ ਵਿਖੇ ਕੋਰੋਨਾ ਮਹਾਂਮਾਰੀ ਦੇ ਕਾਰਨ ਕੋਵਿਡ 19 ਤੋਂ ਨਿਜ਼ਾਤ ਪਾਉਣ ਲਈ ਫ੍ਰੀ ਟੀਕਾਕਰਨ ਕੈਂਪ ਲਗਾਇਆ ਗਿਆ, ਜਿਸ ਵਿੱਚ 18 ਸਾਲ ਤੋਂ ਵੱਧ ਉਮਰ ਦੇ 169 ਵਿਅਕਤੀਆਂ ਦਾ ਟੀਕਾਕਰਨ ਹੋਇਆ। ਇਸ ਕੈਂਪ ਵਿਚ ਡਾ: ਨਵਪ੍ਰੀਤ ਕੌਰ ਜਨਰਲ ਹਸਪਤਾਲ ਸੈਕਟਰ 16 ਦੀ 4 ਮੈਂਬਰੀ ਟੀਮ ਵੱਲੋਂ ਆਪਣੀਆਂ ਸੇਵਾਵਾਂ ਦਿੱਤੀਆਂ ਗਈਆਂ।  ਇਹ ਕੈਂਪ ਸ਼੍ਰੀ ਨਵਨੀਤ ਪਾਠਕ ਜੀ ਸੰਯੋਜਕ  ਚੰਡੀਗੜ੍ਹ ਬ੍ਰਾਂਚ ਅਤੇ ਏਰੀਆ ਸੈਕਟਰ 45 ਦੇ ਮੁਖੀ ਸ੍ਰੀ ਐਨ. ਕੇ. ਗੁਪਤਾ ਜੀ ਅਤੇ ਡਾ ਅਮਰੀਕ ਸਿੰਘ ਜੀ ਦੀ ਹਾਜ਼ਰੀ ਵਿੱਚ ਲਗਾਇਆ ਗਿਆ ਹੈ। ਇਸ ਕੈਂਪ ਵਿਚ ਕੋਵਿਡ 19 ਦੇ ਚਲਦਿਆਂ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕੀਤੀ ਗਈ ਅਤੇ ਟੀਕਾ ਲਗਵਾਉਣ ਵਾਲਿਆਂ ਲਈ ਖਾਣ - ਪੀਣ ਦਾ ਵੀ ਪ੍ਰਬੰਧ ਕੀਤਾ ਗਿਆ। ਏਰੀਆ ਸੈਕਟਰ 45 ਦੇ ਮੁਖੀ ਸ੍ਰੀ ਐਨ.ਕੇ. ਗੁਪਤਾ ਜੀ ਨੇ ਦੱਸਿਆ ਕਿ  ਕੋਵਿਡ -19 ਦੌਰਾਨ ਲੋਕ ਭਲਾਈ ਦੀ ਬਿਹਤਰੀ ਲਈ ਬਹੁਤ ਸਾਰੇ ਕਾਰਜ ਕੀਤੇ ਗਏ ਸਨ।  ਨਿਰੰਕਾਰੀ ਮਿਸ਼ਨ ਜਿੱਥੇ ਅਧਿਆਤਮਕ ਸਿੱਖਿਆ ਦਿੰਦਾ ਹੈ, ਉਥੇ ਇਹ ਮਨੁੱਖਤਾ ਦੀ ਸੇਵਾ ਵਿਚ ਵੀ ਸਭ ਤੋਂ ਅੱਗੇ ਹੈ।  ਚਾਹੇ ਫਿਰ  ਖੂਨਦਾਨ ਕੈਂਪ ਹੈ, ਸਫਾਈ ਮੁਹਿੰਮ ਹੈ, ਰੁੱਖ ਲਗਾਉਣਾ ਹੈ ਅਤੇ ਜਦ ਤੋਂ ਕਰੋਨਾ ਦਾ ਸਮਾਂ ਚੱਲ ਰਿਹਾ ਹੈ, ਮਿਸ਼ਨ ਨੇ ਲੋੜਵੰਦ ਲੋਕਾਂ ਨੂੰ ਰਾਸ਼ਨ ਵੰਡਣ, ਮਾਸਕ ਵੰਡਣ, ਘਰਾਂ ਅਤੇ ਗਲੀਆਂ ਦੀ ਸਵੱਛਤਾ, ਸਤਿਸੰਗ ਭਵਨਾਂ ਦੀਆਂ ਇਮਾਰਤਾਂ ਨੂੰ ਵੈਕਸੀਨੇਸ਼ਨ ਸੈਂਟਰ ਆਦਿ ਬਣਾਉਣ ਵਿਚ ਬਹੁਤ ਵੱਡਾ ਯੋਗਦਾਨ ਪਾਇਆ ਹੈ। ਮਨੁੱਖਤਾ ਦੀ ਸੇਵਾ ਵਿਚ ਇਹ ਸਮਾਜ ਭਲਾਈ ਦੇ ਕਾਰਜ ਸੰਤ ਨਿਰੰਕਾਰੀ ਮਿਸ਼ਨ ਵੱਲੋਂ ਭਵਿੱਖ ਵਿੱਚ ਵੀ ਜਾਰੀ ਰਹਿਣਗੇ।

 

Tags: Nirankari , Satguru Mata Sudiksha ji Maharaj , Sant Nirankari charitable Foundation , Sant Nirankari Mission , Punjab Fights Corona , Coronavirus , COVID 19 , Covaxin , Covishield , Covid-19 Vaccine , Sputnik V , Pfizer , Astra Zeneca , Remdesivir , Covifor

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD