Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ

 

ਐਸ ਡੀ ਐਮ ਨੇ ਪੁਲਿਸ ਨਾਲ ਦੁਕਾਨਾਂ ਦੀ ਕੀਤੀ ਚੈਕਿੰਗ, ਪੁੱਛਿਆ ਵੈਕਸੀਨੇਸ਼ਨ ਕਰਵਾਈ ਹੈ ਜਾਂ ਨਹੀ

ਐਸ ਡੀ ਐਮ ਵੱਲੋਂ ਫਤਹਿਗੜ੍ਹ ਸਾਹਿਬ ਸ਼ਹਿਰ ਦੇ ਦੁਕਾਨਦਾਰਾਂ ਨੂੰ ਵੈਕਸੀਨੇਸ਼ਨ ਲਈ ਕੀਤਾ ਜਾਗਰੂਕ

Punjab Admin, Punjab Fights Corona, Coronavirus, COVID 19, Covaxin, Covishield, Covid-19 Vaccine, Sputnik V, Pfizer, Astra Zeneca, Remdesivir, Covifor

Web Admin

Web Admin

5 Dariya News

ਫਤਹਿਗੜ੍ਹ ਸਾਹਿਬ , 30 Jun 2021

Last updated on: Jun 30, 2021, 00:00 IST

ਮੇਰਾ ਵਚਨ 100 ਫੀਸਦੀ ਵੈਕਸੀਨੇਸਨ  ਮੁਹਿੰਮ ਸਦਕਾ ਟੀਕਾਰਨ ਲਈ ਲੋਕਾਂ ਵਿੱਚ ਭਾਰੀ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ, ਇਸੇ ਲੜੀ ਤਹਿਤ, ਐਸ.ਡੀ.ਐਮ., ਫਤਿਹਗੜ੍ਹ ਸਾਹਿਬ ਸ੍ਰੀ ਸੰਜੀਵ ਕੁਮਾਰ ਵਲੋਂ ਸ੍ਰੀ ਗੁਰਇਕਬਾਲ ਸਿੰਘ ਸਿਕੰਦ, ਐਸ.ਐਚ.ਓ. ਸਰਹੰਦ ਨੂੰ ਨਾਲ ਲੈ ਕੇ ਹਮਾਯੂੰਪੁਰ ਸਰਹੰਦ ਵਿਖੇ ਦੁਕਾਨਾ ਦੀ ਚੈਕਿੰਗ ਕੀਤੀ ਗਈ। ਇਸ ਚੈਕਿੰਗ ਦੌਰਾਨ ਪਾਇਆ ਗਿਆ ਕਿ ਹਮਾਯੂੰਪੁਰ ਰੋਡ ਵਿਖੇ ਸਾਰੇ ਹੀ ਦੁਕਾਨਦਾਰਾਂ ਵਲੋਂ ਕੋਵਿਡ-19 ਦੇ ਤਹਿਤ 100 ਫੀਸਦੀ ਟੀਕਾਕਰਨ ਕਰਵਾਇਆ ਹੋਇਆ ਸੀ ਅਤੇ ਸਿਹਤ ਵਿਭਾਗ, ਪੰਜਾਬ ਵਲੋਂ ਜਾਰੀ ਟੀਕਾਕਰਨ ਸਰਟੀਫਿਕੇਟ ਉਨ੍ਹਾਂ ਵਲੋਂ ਆਪਣੇ ਕੋਲ ਪ੍ਰਿੰਟ ਕਰਵਾ ਕੇ ਰੱਖੇ ਹੋਏ ਸਨ।ਸ੍ਰੀ ਸੰਜੀਵ ਕੁਮਾਰ ਨੇ ਦੱਸਿਆ ਕਿ ਇਸ ਮੁਹਿੰਮ ਦਾ ਉਦੇਸ਼ ਉਨ੍ਹਾਂ ਦੁਕਾਨਦਾਰਾਂ ਨੂੰ ਜਾਗਰੂਕ ਕਰਨਾ ਹੈ ਜਿਨ੍ਹਾਂ ਵਲੋਂ ਹਾਲੇ ਤੀਕ ਕਵਿਡ-19 ਦੇ ਤਹਿਤ ਟੀਕਾਕਰਨ ਨਹੀਂ ਕਰਵਾਇਆ ਗਿਆ। ਇਸ ਮੁਹਿੰਮ ਦੇ ਤਹਿਤ ਵੱਖ-ਵੱਖ ਟੀਮਾਂ ਵਲੋਂ ਜਾ ਕੇ ਵੱਖ-ਵੱਖ ਦੁਕਾਨਾ, ਰੈਸਟੋਰੈਂਟਾਂ, ਢਾਬਿਆ, ਫੈਕਟਰੀਆਂ, ਭੱਠਿਆ ਆਦਿ ਦੀ ਚੈਕਿੰਗ ਕੀਤੀ ਜਾਵੇਗੀ। ਜਿਨ੍ਹਾਂ ਦੁਕਾਨਦਾਰਾਂ/ਸੰਸਥਾਵਾਂ ਵਲੋਂ 100 ਫੀਸਦੀ ਟੀਕਾਕਰਨ ਕਰਵਾ ਲਿਆ ਗਿਆ ਹੈ ਉਨ੍ਹਾਂ ਨੂੰ 100 ਫੀਸਦੀ  ਟੀਕਾਕਰਨ ਦਾ ਸਟੀਕਰ ਵੀ ਜਾਰੀ ਕੀਤਾ ਜਾਵੇਗਾ। ਇਸ ਟੀਕਾਕਰਨ ਨੂੰ ਸਫਲ ਬਨਾਉਣ ਦਾ ਉਦੇਸ਼ ਇਹ ਹੀ ਹੈ ਕਿ ਆਮ ਜਨ-ਜੀਵਨ ਪਹਿਲਾਂ ਦੀ ਤਰਾਂ ਹੀ ਬਹਾਲ ਹੋ ਸਕੇ ਅਤੇ ਸੁਰਖਿਅਤ ਜੀਵਨ ਬਤੀਤ ਕਰੀਏ।ਐਸ.ਡੀ.ਐਮ. ਵਲੋਂ ਇਸ ਗੱਲ ਤੇ ਵੀ ਖੁਸ਼ੀ ਦਾ ਪ੍ਰਗਟਾਵਾ ਕੀਤਾ ਗਿਆ ਕਿ ਜਿਲ੍ਹਾ ਫਤਿਹਗੜ੍ਹ ਸਾਹਿਬ ਦੇ ਅਧੀਨ ਆਉਂਦੇ ਪਿੰਡਾਂ ਵਿੱਚ ਮੇਰਾ ਵਜ਼ਨ 100 ਫੀਸਦੀ  ਵੈਕਸੀਨੇਸਨ ਫਤਿਹਗੜ੍ਹ ਸਾਹਿਬ ਦੇ ਤਹਿਤ ਹੁਣ ਤੱਕ 5 ਪਿੰਡਾਂ ਨੂੰ 100 ਫੀਸਦੀ ਟੀਕਾਕਰਨ ਦਾ ਟੀਚਾ ਪੂਰਾ ਕੀਤਾ ਜਾ ਚੁੱਕਾ ਹੈ। ਜਿਨ੍ਹਾਂ ਪਿੰਡਾਂ ਵਿੱਚ ਟੀਕਾਕਰਨ ਤੇ ਕੈਂਪ ਲੱਗ ਚੁੱਕੇ ਹਨ ਉਥੇ 70 ਫੀਸਦੀ  ਤੋਂ ਵੱਧ ਲੋਕਾਂ ਦਾ ਟੀਕਾਕਰਨ ਹੋ ਚੁੱਕਾ ਹੈ ਅਤੇ ਪਿੰਡ ਵਾਸੀਆਂ ਵਲੋਂ ਇਸ ਟੀਕਾਕਰਨ ਮੁਹਿੰਮ ਵਿੱਚ ਵੱਧ ਚੜ ਕੇ ਹਿੱਸਾ ਲਿਆ ਜਾ ਰਿਹਾ ਹੈ। ਇਸ ਮੌਕੇ ਸ੍ਰੀ ਗੁਰਜਿੰਦਰ ਸਿੰਘ, ਤਹਿਸੀਲਦਾਰ, ਫਤਿਹਗੜ੍ਹ ਸਾਹਿਬ ਅਤੇ ਸ੍ਰੀ ਗੁਰਪ੍ਰੀਤ ਸਿੰਘ ਲਾਲੀ, ਮਿਉਸਪਲ ਕੌਂਸਲਰ ਹਾਜਰ ਸਨ।

 

Tags: Punjab Admin , Punjab Fights Corona , Coronavirus , COVID 19 , Covaxin , Covishield , Covid-19 Vaccine , Sputnik V , Pfizer , Astra Zeneca , Remdesivir , Covifor

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD