Friday, 05 June 2026

 

 

ਖ਼ਾਸ ਖਬਰਾਂ ਇਵੇਟ ਕੂਪਰ ਨੇ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ ਡੈਲਸੀ ਰੋਡਰਿਗਜ਼ ਨੇ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ ਹਰਿਆਣਾ ਸਾਰੇ ਵਿਭਾਗਾਂ ਨੂੰ ਆਪਣੇ 5 ਸਾਲਾਂ ਦਾ ਰੋਡਮੈਪ ਏਆਈ ਟੂਲ 'ਤੇ ਅਪਲੋਡ ਕਰਨ ਦੇ ਨਾਇਬ ਸਿੰਘ ਸੈਣੀ ਨੇ ਦਿੱਤੇ ਨਿਰਦੇਸ਼ ਨਾਇਬ ਸਿੰਘ ਸੈਣੀ ਨੇ ਮਾਰਚ 2027 ਤੱਕ 12 ਫੁੱਟ ਦੀ ਹਰ ਸੜਕ ਨੂੰ 18 ਫੁੱਟ ਚੌੜਾ ਕਰਨ ਦੇ ਨਿਰਦੇਸ਼ ਦਿੱਤੇ ਸੂਬੇ ਵਿੱਚ ਸਾਰੇ ਯੋਗ ਪਰਿਵਾਰਾਂ ਨੂੰ ਦਿੱਤੀ ਜਾਵੇਗੀ ਰਿਹਾਇਸ਼ੀ ਸਹੂਲਤ : ਨਾਇਬ ਸਿੰਘ ਸੈਣੀ ਪ੍ਰੋ. ਅਸੀਮ ਕੁਮਾਰ ਘੋਸ਼ ਨੇ ਨੌਜਵਾਨਾਂ ਨੂੰ ਰੁਜ਼ਗਾਰ ਸਿਰਜਕ ਬਣ ਕੇ ‘ਵਿਕਸਿਤ ਭਾਰਤ’ ਦੇ ਨਿਰਮਾਣ ਵਿੱਚ ਯੋਗਦਾਨ ਪਾਉਣ ਦੀ ਕੀਤੀ ਅਪੀਲ ਹਰਿਆਣਾ ਦੇ ਵੱਖ-ਵੱਖ ਬੋਰਡਾਂ ਅਤੇ ਕਮਿਸ਼ਨਾਂ ਦੇ ਨਵ-ਨਿਯੁਕਤ ਚੇਅਰਮੈਨਾਂ, ਵਾਈਸ-ਚੇਅਰਮੈਨਾਂ ਅਤੇ ਮੈਂਬਰਾਂ ਨੇ ਪੰਚਕੂਲਾ ਵਿੱਚ ਸੰਭਾਲਿਆ ਅਹੁਦਾ ਗੌਰਵ ਗੌਤਮ ਨੇ ਹਰਿਆਣਾ ਦੇ 23 ਉੱਤਮ ਖਿਡਾਰੀਆਂ ਨੂੰ ਸੀਨੀਅਰ ਅਤੇ ਜੂਨੀਅਰ ਕੋਚਾਂ ਦੇ ਨਿਯੁਕਤੀ ਪੱਤਰ ਸੌਂਪੇ 1 ਕਿਲੋਵਾਟ ਖਪਤਕਾਰਾਂ ਦੇ ਘਰ ਬਿਨਾਂ ਬੈਂਕ ਗਾਰੰਟੀ ਲੱਗੇਗਾ ਸੋਲਰ ਸਿਸਟਮ, ਬਿਜਲੀ ਬਿੱਲ ਹੋਵੇਗਾ ਜ਼ੀਰੋ : ਅਨਿਲ ਵਿਜ ਹਰਿਆਣਾ ਵਿੱਚ ਨਿਯਮਾਂ ਦੇ ਸਰਲੀਕਰਨ ਨਾਲ ਵਧੀ ਕਾਰੋਬਾਰੀ ਸੁਗਮਤਾ ਸੂਬੇ ਦੇ ਸਰਕਾਰੀ ਪੌਲੀਟੈਕਨਿਕ ਸੰਸਥਾਵਾਂ ਵਿੱਚ ਸ਼ੁਰੂ ਹੋਣਗੇ ਨਵੇਂ ਰੁਜ਼ਗਾਰਮੁਖੀ ਕੋਰਸ : ਮਹੀਪਾਲ ਢਾਂਡਾ ਰਾਜ ਸਰਕਾਰ ਸੂਬੇ ਦੇ ਸਰਕਾਰੀ ਹਸਪਤਾਲਾਂ ਨੂੰ ਅਤਿ-ਆਧੁਨਿਕ ਸਹੂਲਤਾਂ ਦੇਣ ਲਈ ਚੁੱਕ ਰਹੀ ਹੈ ਕਦਮ : ਆਰਤੀ ਸਿੰਘ ਰਾਓ ਗੁਰੂਗ੍ਰਾਮ ਵਾਸੀਆਂ ਲਈ ਵੱਡੀ ਸੌਗਾਤ ਨਾਂਗਲ ਚੌਧਰੀ ਵਿੱਚ 11.65 ਕਰੋੜ ਦੀ ਲਾਗਤ ਨਾਲ ਬਣੇਗਾ ਅਤਿ-ਆਧੁਨਿਕ ਕਮਿਊਨਿਟੀ ਹੈਲਥ ਸੈਂਟਰ : ਆਰਤੀ ਸਿੰਘ ਰਾਓ ਮੁੱਖ ਸਕੱਤਰ ਨੂੰ ਹਰਿਆਣਾ ਰਾਈਟ ਟੂ ਸਰਵਿਸ ਕਮਿਸ਼ਨ ਦੇ ਚੀਫ਼ ਕਮਿਸ਼ਨਰ ਦਾ ਵਾਧੂ ਚਾਰਜ ਸੰਸਦ ਮੈਂਬਰ ਤਨਮਨਜੀਤ ਸਿੰਘ ਢੇਸੀ ਨੇ ਯੂਕੇ ‘ਚ ਕਤਲ ਕੇਸ ਪਿੱਛੋਂ ਸਿੱਖਾਂ ਨੂੰ ਨਿਸ਼ਾਨਾ ਬਣਾਉਣ ’ਤੇ ਸੱਜੇ ਪੱਖੀ ਪਾਰਟੀਆਂ ਨੂੰ ਲਿਆ ਆੜੇ ਹੱਥੀਂ ਹਰ ਇਕ ਇਨਸਾਨ ਸਾਈਕਲਿੰਗ ਨੂੰ ਆਪਣੀ ਜ਼ਿੰਦਗੀ ਦਾ ਅਨਿੱਖੜਵਾਂ ਅੰਗ ਬਣਾਵੇ : ਵਿਧਾਇਕ ਰੁਪਿੰਦਰ ਸਿੰਘ ਹੈਪੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਐਲਾਨ ਤੋਂ 24 ਘੰਟਿਆਂ ਦੇ ਅੰਦਰ, ਪੰਜਾਬ ਸਰਕਾਰ ਵੱਲੋਂ ਪ੍ਰਾਈਵੇਟ ਸਕੂਲਾਂ ਦੁਆਰਾ ਮਨਮਾਨੇ ਢੰਗ ਨਾਲ ਫੀਸਾਂ ਵਿੱਚ ਵਾਧੇ ‘ਤੇ ਰੋਕ ਲਈ ਕਾਨੂੰਨ ਦਾ ਖਰੜਾ ਬਣਾਉਣ ਦੇ ਹੁਕਮ 'ਆਪ' ਨੇ ਜਾਖੜ ਅਤੇ ਬਿੱਟੂ ਦਾ ਹਵਾਲਾ ਦਿੰਦੇ ਹੋਏ ਭਾਜਪਾ ਦੀ 'ਵਰਤੋਂ ਅਤੇ ਸੁੱਟੋ' ਦੀ ਰਾਜਨੀਤੀ ਦੀ ਕੀਤੀ ਨਿੰਦਾ ਸਾਲ 2025-26 ਦੌਰਾਨ ਬਿਸਤ-ਦੁਆਬ ਨਹਿਰੀ ਨੈਟਵਰਕ ਹੇਠ ਸਿੰਜਾਈ ਅਧੀਨ ਰਕਬੇ 'ਚ ਹੋਇਆ 167% ਵਾਧਾ : ਬਰਿੰਦਰ ਕੁਮਾਰ ਗੋਇਲ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ

 

ਮੇਹਰ ਬਾਬਾ ਚੈਰੀਟੇਬਲ ਟਰੱਸਟ ਵੱਲੋਂ ਜਿਲ੍ਹਾਂ ਪ੍ਰਸ਼ਾਸਨ ਨੂੰ ਸੋਂਪੇ ਗਏ 50 ਓਕਸੀਮੀਟਰ ਅਤੇ 50 ਡੀਜੀਟਲ ਇੰਨਫਰਾਰੈਡ ਥਰਮਾਮੀਟਰ

 Punjab Fights Corona, Coronavirus, COVID 19, Novel Coronavirus, Fight Against Corona, Covaxin, Covishield, Covid-19 Vaccine, Oxygen, #OxygenCylinders, #oxygen, Oxygen Cylinders, SARS-CoV-2, Sputnik V, Oxygen Plants, Pfizer, Astra Zeneca, Oxygen Concentrator, Remdesivir, Covifor, Oxygen supply, Liquid Medical Oxygen, Oximeter

Web Admin

Web Admin

5 Dariya News

ਫਤਹਿਗੜ੍ਹ ਸਾਹਿਬ , 30 Jun 2021

Last updated on: Jun 30, 2021, 00:00 IST

ਮੇਹਰ ਬਾਬਾ ਚੈਰੀਟੇਬਲ ਟਰੱਸਟ ਵੱਲੋਂ ਜਿਲ੍ਹਾਂ ਪ੍ਰਸ਼ਾਸਨ ਨੂੰ 50 ਓਕਸੀਮੀਟਰ ਅਤੇ 50 ਡੀਜੀਟਲ ਇੰਨਫਰਾਰੈਡ ਥਰਮਾਮੀਟਰ ਸੋਂਪੇ ਗਏ। ਇਸ ਗੱਲ ਦੀ ਜਾਣਕਾਰੀ ਦਿੰਦਿਆ ਡਿਪਟੀ ਕਮਿਸ਼ਨਰ ਸ਼੍ਰੀਮਤੀ ਸੁਰਭੀ ਮਲਿਕ ਵੱਲੋਂ ਦੱਸਿਆ ਗਿਆ ਕਿ ਟਰੱਸਟ ਵੱਲੋਂ ਕੀਤਾ ਇਹ ਉਪਰਾਲਾ ਕਾਫੀ ਸ਼ਲਾਘਾਯੋਗ ਹੈ।ਡਿਪਟੀ ਕਮਿਸ਼ਨਰ ਨੇ ਲੋਕਾਂ ਨੂੰ ਅਪੀਲ ਕਿ ਕੋਰੋਨਾ ਤੋਂ ਬਚਾਅ ਲਈ ਹਰ ਵਿਅਕਤੀ ਨੂੰ ਜਲਦੀ ਤੋਂ ਜਲਦੀ ਆਪਣਾ ਟੀਕਾਕਰਨ ਕਰਵਾਉਣਾ ਚਾਹੀਦਾ ਹੈ ਅਤੇ ਟੀਕਾਕਰਨ ਹੋਣ ਤੋਂ ਬਾਅਦ ਵੀ ਕੋਵਿਡ ਤੋਂ ਬਚਾਅ ਸਬੰਧੀ ਸਾਰੀਆਂ ਹਦਾਇਤਾਂ ਦਾ ਪਾਲਣਾ ਕਰਦੇ ਰਹਿਣਾ ਚਾਹੀਦਾ ਹੈ। ਇਸੇ ਵਿੱਚ ਹੀ ਸਾਰੀ ਮਨੁੱਖਤਾ ਦੀ ਭਲਾਈ ਹੈ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਅਨੁਪ੍ਰਿਤਾ ਜੌਹਲ, ਐਸ ਡੀ ਐਮ ਬਸੀ ਪਠਾਣਾ ਜਸਪ੍ਰੀਤ ਸਿੰਘ, ਠਾਕੁਰ ਸਿੰਘ ਮੇਜੀ, ਸ਼੍ਰੀ ਰੋਬਿਨ ਸਮੇਤ ਟਰੱਸਟ ਦੇ ਹੋਰ ਨੁਮਾਇੰਦੇ  ਵੀ ਮੌਜੂਦ ਸਨ।

 

Tags: Punjab Fights Corona , Coronavirus , COVID 19 , Novel Coronavirus , Fight Against Corona , Covaxin , Covishield , Covid-19 Vaccine , Oxygen , #OxygenCylinders , #oxygen , Oxygen Cylinders , SARS-CoV-2 , Sputnik V , Oxygen Plants , Pfizer , Astra Zeneca , Oxygen Concentrator , Remdesivir , Covifor , Oxygen supply , Liquid Medical Oxygen , Oximeter

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD