Thursday, 04 June 2026

 

 

ਖ਼ਾਸ ਖਬਰਾਂ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ ਅਜੀਤਪਾਲ ਸਿੰਘ ਕੋਹਲੀ ਵੱਲੋਂ ਲੀਲਾ ਭਵਨ ਤੋਂ ਥਾਪਰ ਚੌਂਕ ਤੱਕ 2.25 ਕਰੋੜ ਰੁਪਏ ਦੀ ਲਾਗਤ ਨਾਲ ਬਣੀ ਸੜਕ ਲੋਕਾਂ ਨੂੰ ਸਮਰਪਿਤ ਦੋ ਰੋਜ਼ਾ “ਐਡਵਾਂਸਡ ਟੈਕਨੋਲੋਜੀਕਲ ਇੰਟਰਵੈਨਸ਼ਨ ਇਨ ਸਮਾਰਟ ਫਾਰਮਿੰਗ” ਵਰਕਸ਼ਾਪ ਦਾ ਆਯੋਜਨ ਰਾਜਨੀਤਿਕ ਪਾਰਟੀਆਂ ਨੂੰ ਐਸ.ਆਈ.ਆਰ. ਦੇ ਸੋਧੇ ਹੋਏ ਸ਼ਡਿਊਲ ਬਾਰੇ ਜਾਣੂ ਕਰਵਾਇਆ ਆਊਟਸੋਰਸ ਸਿਹਤ ਵਿਭਾਗ ਮੁਲਾਜ਼ਮ ਯੂਨੀਅਨ ਪੰਜਾਬ ਜਥੇਬੰਦੀ ਵੱਲੋਂ ਡਾ. ਬਲਵੀਰ ਸਿੰਘ ਨਾਲ ਕੀਤੀ ਗਈ ਮੀਟਿੰਗ

 

ਡੀ.ਸੀ. ਵੱਲੋਂ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਦੀ ਮੌਜੂਦਗੀ 'ਚ ਈ.ਵੀ.ਐਮ ਅਤੇ ਵੀ.ਵੀ.ਪੀ.ਏ.ਟੀ. ਮਸ਼ੀਨਾਂ ਦਾ ਕੀਤਾ ਨਿਰੀਖਣ

ਆਗਾਮੀ ਵਿਧਾਨ ਸਭਾ ਚੋਣਾਂ 2022 ਦੀ ਨਿਰਵਿਘਨ ਅਤੇ ਸੁਚਾਰੂ ਪੋਲਿੰਗ ਪ੍ਰਕਿਰਿਆ ਨੂੰ ਯਕੀਨੀ ਬਣਾਉਣ ਲਈ ਪ੍ਰਸ਼ਾਸ਼ਨ ਵਚਨਬੱਧ ਹੈ - ਜ਼ਿਲ੍ਹਾ ਚੋਣ ਅਫ਼ਸਰ

  DC Ludhiana, Varinder Kumar Sharma, Deputy Commissioner Ludhiana

Web Admin

Web Admin

5 Dariya News

ਲੁਧਿਆਣਾ , 01 Jul 2021

Last updated on: Jul 01, 2021, 00:00 IST

ਡਿਪਟੀ ਕਮਿਸ਼ਨਰ ਲੁਧਿਆਣਾ ਵਰਿੰਦਰ ਕੁਮਾਰ ਸ਼ਰਮਾ ਵੱਲੋਂ ਅੱਜ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਵੇਅਰ ਹਾਊਸ ਵਿੱਚ ਸਟੋਰ ਕੀਤੀਆਂ ਇਲੈਕਟ੍ਰਾਨਿਕ ਵੋਟਿੰਗ ਮਸ਼ੀਨਾਂ (ਈ.ਵੀ.ਐਮਜ਼.) ਅਤੇ ਵੋਟਰ-ਵੈਰੀਫਾਈਡ ਪੇਪਰ ਆਡਿਟ ਟ੍ਰੇਲ (ਵੀ.ਵੀ.ਪੀ.ਏ.ਟੀ.) ਮਸ਼ੀਨਾਂ ਦਾ ਨਿਰੀਖਣ ਕੀਤਾ।ਚੈਕਿੰਗ ਦੌਰਾਨ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਸ੍ਰੀ ਵਰਿੰਦਰ ਕੁਮਾਰ ਸ਼ਰਮਾ ਅਤੇ ਹੋਰ ਅਧਿਕਾਰੀਆਂ ਤੋਂ ਇਲਾਵਾ ਵੱਖ-ਵੱਖ ਸਿਆਸੀ ਪਾਰਟੀਆਂ ਦੇ ਨੁਮਾਇੰਦੇ ਵੀ ਮੌਜੂਦ ਸਨ।ਨਿਰੀਖਣ ਪ੍ਰਕਿਰਿਆ ਦੌਰਾਨ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਗੱਲਬਾਤ ਕਰਦਿਆਂ ਡਿਪਟੀ ਕਮਿਸ਼ਨਰ ਨੇ ਉਨ੍ਹਾਂ ਨੂੰ ਭਰੋਸਾ ਦਿਵਾਇਆ ਕਿ ਜ਼ਿਲ੍ਹਾ ਪ੍ਰਸ਼ਾਸਨ ਆਗਾਮੀ 2022 ਦੀਆਂ ਵਿਧਾਨ ਸਭਾ ਚੋਣਾਂ ਦੌਰਾਨ ਲੁਧਿਆਣਾ ਵਿੱਚ ਨਿਰਵਿਘਨ ਅਤੇ ਸੁਚਾਰੂ ਪੋਲਿੰਗ ਪ੍ਰਕਿਰਿਆ ਨੂੰ ਯਕੀਨੀ ਬਣਾਉਣ ਲਈ ਵਚਨਬੱਧ ਹੈ।ਉਨ੍ਹਾਂ ਰਾਜਨੀਤਿਕ ਪਾਰਟੀਆਂ ਨੂੰ ਜਾਣੰ{ ਕਰਵਾਇਆ ਕਿ ਜ਼ਿਲ੍ਹੇ ਵਿੱਚ ਸੁਚਾਰੂ ਅਤੇ ਸ਼ਾਂਤਮਈ ਢੰਗ ਨਾਲ ਚੋੜ ਪ੍ਰਕਿਰਿਆ ਨੂੰ ਨੇਪਰੇ ਚਾੜ੍ਹਨ ਦੇ ਮੰਤਵ ਨਾਲ ਪ੍ਰਸ਼ਾਸਨ ਵੱਲੋਂ ਲੁਧਿਆਣਾ ਵਿੱਚ ਢੁੱਕਵੇਂ ਪ੍ਰਬੰਧ ਕੀਤੇ ਗਏ ਹਨ।ਸ੍ਰੀ ਸ਼ਰਮਾ ਨੇ ਕਿਹਾ ਕਿ ਵੇਅਰ ਹਾਊਸ ਦੀ ਬੇਹਤਰ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾ ਰਹੀ।ਵੇਅਰਹਾਊਸ ਵਿੱਚ, ਪ੍ਰਸ਼ਾਸਨ ਦੁਆਰਾ 3240 ਕੰਟਰੋਲ ਯੂਨਿਟ, 87 ਬੈਲਟ ਯੂਨਿਟ ਅਤੇ 595 ਵੀ.ਵੀ.ਪੀ.ਏ.ਟੀ. ਮਸ਼ੀਨਾਂ ਸਟੋਰ ਕੀਤੀਆਂ ਗਈਆਂ ਹਨ।ਇਸ ਮੌਕੇ ਹਾਜ਼ਰ ਹੋਰਨਾਂ ਤੋਂ ਇਲਾਵਾ ਸਹਾਇਕ ਕਮਿਸ਼ਨਰ (ਯੂ.ਟੀ.) ਡਾ. ਹਰਜਿੰਦਰ ਸਿੰਘ ਬੇਦੀ, ਚੋਣ ਤਹਿਸੀਲਦਾਰ ਸ੍ਰੀਮਤੀ ਅੰਜੂ ਬਾਲਾ ਅਤੇ ਰਾਜਨੀਤਿਕ ਪਾਰਟੀਆਂ ਕਾਂਗਰਸ, ਬਹੁਜਨ ਸਮਾਜ ਪਾਰਟੀ ਅਤੇ ਭਾਰਤੀ ਜਨਤਾ ਪਾਰਟੀ ਦੇ ਨੁਮਾਇੰਦੇ ਵੀ ਸ਼ਾਮਲ ਸਨ।

 

Tags: DC Ludhiana , Varinder Kumar Sharma , Deputy Commissioner Ludhiana

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD