Sunday, 12 May 2024

 

 

ਖ਼ਾਸ ਖਬਰਾਂ ਅਸੀਂ ਤੁਹਾਡੇ ਲਈ ਸਕੂਲ ਅਤੇ ਹਸਪਤਾਲ ਬਣਾਏ, ਬਿਜਲੀ ਅਤੇ ਪਾਣੀ ਮੁਫਤ ਕੀਤਾ, ਇਸ ਲਈ ਮੈਨੂੰ ਜੇਲ ਭੇਜਿਆ : ਅਰਵਿੰਦ ਕੇਜਰੀਵਾਲ ਮੁੱਖ ਮੰਤਰੀ ਨੇ ਅਮਿਤ ਸ਼ਾਹ ਨਾਲ ਕੀਤਾ ਸਮਝੌਤਾ, ਕੇਜਰੀਵਾਲ ਨੂੰ ਛੱਡ ਕੇ ਪੰਜਾਬ ’ਚ ਵੱਖਰੀ ਆਪ ਸਰਕਾਰ ਬਣਾਉਣਗੇ : ਸੁਖਬੀਰ ਸਿੰਘ ਬਾਦਲ ਆਪ ਦੱਸੇ ਕਿ ਉਹ ਭ੍ਰਿਸ਼ਟਾਚਾਰ ਵਿਚ ਫਸੇ ਅਰਵਿੰਦ ਕੇਜਰੀਵਾਲ ਦਾ ਬਚਾਅ ਕਿਉਂ ਕਰ ਰਹੀ ਹੈ: ਹਰਸਿਮਰਤ ਕੌਰ ਬਾਦਲ ਕਾਂਗਰਸ ਦੀ ਸਥਿਤੀ ਮਜ਼ਬੂਤ; ਸਾਬਕਾ ਵਿਧਾਇਕ ਜੱਸੀ ਖੰਗੂੜਾ ਦੀ ਪਾਰਟੀ 'ਚ ਵਾਪਸੀ ਸਾਬਕਾ ਸਰਪੰਚ ਸਾਥੀਆਂ ਸਮੇਤ ਅਕਾਲੀ ਦਲ ਨੂੰ ਅਲਵਿਦਾ ਕੇ ਕਾਂਗਰਸ ਵਿੱਚ ਸ਼ਾਮਲ ਕਾਂਗਰਸ ਨੇ ਲੋਕ ਸਭਾ ਵਿੱਚ ਜਿੱਤ ਲਈ ਇੱਕਜੁੱਟ ਹੋਕੇ ਕੀਤੀ ਅਪੀਲ ਮੋਦੀ ਸ਼ਾਹ ਦੀ ਜੋੜੀ ਨੂੰ ਜੇ ਕਿਸੇ ਨੇ ਮਾਤ ਦਿੱਤੀ ਹੈ ਤਾਂ ਉਹ ਪੰਜਾਬ ਦੇ ਲੋਕ ਹੀ ਹਨ : ਗੁਰਜੀਤ ਸਿੰਘ ਔਜਲਾ ਮਨੀਸ਼ ਤਿਵਾੜੀ ਨੇ ਕਿਰਨ ਖੇਰ ਦੇ ਬਿਆਨ ਨਾਲ ਭਾਜਪਾ ਦਾ ਮੂੰਹ ਬੰਦ ਕਰ ਦਿੱਤਾ ਕੇਂਦਰ ਸਰਕਾਰ ਦੇ ਗਲਤ ਫੈਸਲਿਆਂ ਕਾਰਨ 750 ਤੋਂ ਵੱਧ ਕਿਸਾਨਾਂ ਦੀ ਮੌਤ : ਵਿਜੇ ਇੰਦਰ ਸਿੰਗਲਾ ਪੰਜਾਬ ਨੂੰ ਕਰਜ਼ੇ 'ਚ ਡੁੱਬਣਾ ਹੀ ਭਗਵੰਤ ਮਾਨ ਸਰਕਾਰ ਦੀ ਉਪਲਬਧੀ : ਗਜੇਂਦਰ ਸਿੰਘ ਸ਼ੇਖਾਵਤ ਮੋਗਾ ਦੀ ਨੈਸ਼ਨਲ ਲੋਕ ਅਦਾਲਤ ਵਿੱਚ 5483 ਕੇਸਾਂ ਦਾ ਨਿਪਟਾਰਾ ਸੱਤ ਸਾਲਾਂ 'ਚ ਪਟਿਆਲਾ ਲੋਕ ਸਭਾ ਹਲਕੇ 'ਚ ਕੀਤੇ 7 ਕੰਮ ਗਿਣਾਉਣ ਕਾਂਗਰਸ ਤੇ 'ਆਪ' : ਐਨ.ਕੇ. ਸ਼ਰਮਾ ਨੈਸ਼ਨਲ ਲੋਕ ਅਦਾਲਤ ਚ ਹੋਇਆ 19815 ਕੇਸਾਂ ਦਾ ਨਿਪਟਾਰਾ ਪਟਿਆਲਾ ’ਚ ਲੱਗੀ ਕੌਮੀ ਲੋਕ ਅਦਾਲਤ ’ਚ 13481 ਕੇਸਾਂ ਦਾ ਹੋਇਆ ਨਿਪਟਾਰਾ ਪੰਜਾਬ ਪੁਲਿਸ ਨੇ ਹਿਮਾਚਲ ਪ੍ਰਦੇਸ਼ ਦੀ ਫਾਰਮਾ ਫੈਕਟਰੀ ਤੋਂ ਚੱਲ ਰਹੇ ਅੰਤਰ-ਰਾਜੀ ਗੈਰ-ਕਾਨੂੰਨੀ ਫਾਰਮਾ ਸਪਲਾਈ ਅਤੇ ਨਿਰਮਾਣ ਨੈਟਵਰਕ ਦਾ ਕੀਤਾ ਪਰਦਾਫਾਸ਼ ਭਾਜਪਾ ਜ਼ਿਲ੍ਹਾ ਯੁਵਾ ਮੋਰਚਾ ਦੀ ਅਹਿਮ ਮੀਟਿੰਗ ਮੋਰਚਾ ਜ਼ਿਲ੍ਹਾ ਪ੍ਰਧਾਨ ਤਾਹਿਲ ਸ਼ਰਮਾ ਦੀ ਪ੍ਰਧਾਨਗੀ ਹੇਠ ਹੋਈ ਵਿਜੇਦਰ ਸਿੰਗਲਾ ਦੀ ਚੋਣ ਮੁਹਿੰਮ ਨੂੰ ਮਿਲਿਆ ਵੱਡਾ ਹੁੰਗਾਰਾ ਚੋਣ ਪ੍ਰਚਾਰ ਅਤੇ ਹਲਕਾ ਵਾਸੀਆਂ ਦੀ ਹਮਾਇਤ ਵਿੱਚ ਮੀਤ ਹੇਅਰ ਸਭ ਤੋਂ ਅੱਗੇ ਨਿਕਲਿਆ ਹਰ ਇੱਕ ਵੋਟਰ ਦੀ ਵੋਟ ਬਹੁਤ ਅਹਿਮ, ਕੋਈ ਵੀ ਵੋਟਰ ਇਸ ਮੌਕੇ ਨੂੰ ਨਾ ਗਵਾਏ- ਸੰਦੀਪ ਕੁਮਾਰ “ਅਗਲੇ ਪੰਜ ਸਾਲਾਂ ਵਿੱਚ ਫਾਰਮਾਸਿਸਟ ਹੋਣਗੇ ਸਭ ਤੋਂ ਵੱਧ ਮੁੱਲਵਾਨ”: ਐਲਪੀਯੂ ਵਿਖੇ ਫਾਰਮੇਸੀ ਕੌਂਸਲ ਆਫ਼ ਇੰਡੀਆ ਦੇ ਪ੍ਰਧਾਨ ਦਾ ਐਲਾਨ ਹਰਸਿਮਰਤ ਕੌਰ ਬਾਦਲ ਨੇ ਪੰਜਾਬ ਦੇ ਹਿੱਤਾਂ ਦੀ ਰਾਖੀ ਲਈ ਸੰਸਦ ਵਿਚ ਪ੍ਰਧਾਨ ਮੰਤਰੀ ਤੇ ਗ੍ਰਹਿ ਮੰਤਰੀ ਅੱਗੇ ਆਵਾਜ਼ ਬੁਲੰਦ ਕੀਤੀ, ਉਹ ਤੁਹਾਡੀਆਂ ਵੋਟਾਂ ਦੀ ਅਸਲ ਹੱਕਦਾਰ: ਸੁਖਬੀਰ ਸਿੰਘ ਬਾਦਲ

 

ਫਤਹਿਗੜ੍ਹ ਸਾਹਿਬ ਦੇ 08 ਪਿੰਡਾਂ ਦੇ ਲੋਕਾਂ ਨੇ ਕਰਵਾਇਆ 100 ਫੀਸਦੀ ਟੀਕਾਕਰਨ

ਐਸ ਡੀ ਐਮ ਨੇ ਵੈਕਸੀਨੇਸਨ ਲਗਵਾਉਣ ਵਾਲੇ ਦੁਕਾਨਦਾਰਾਂ ਦੀਆਂ ਦੁਕਾਨਾਂ ਦੇ ਬਾਹਰ ਲਾਏ ਵੈਕਸੀਨੇਟਡ ਦੇ ਸਟਿੱਕਰ

Punjab Fights Corona, Coronavirus, COVID 19, Covaxin, Covishield, Covid-19 Vaccine, Sputnik V, Pfizer, Astra Zeneca, Remdesivir, Covifor

Web Admin

Web Admin

5 Dariya News

ਫ਼ਤਹਿਗੜ੍ਹ ਸਾਹਿਬ , 01 Jul 2021

ਜਿ਼ਲ੍ਹਾ ਪ੍ਰਸਾਸ਼ਨ ਵੱਲੋਂ ਕੋਰੋਨਾ ਵਾਇਰਸ ਦੇ ਖਾਤਮੇ ਲਈ ਸ਼ੁਰੂ ਕੀਤੀ ਗਈ ਮੇਰਾ ਵਚਨ 100 ਫੀਸਦੀ ਟੀਕਾਕਰਨ ਮੁਹਿੰਮ ਤਹਿਤ ਸਬ ਡਵੀਜਨ ਫਤਹਿਗੜ੍ਹ ਸਾਹਿਬ ਦੇ ਪੰਜ ਪਿੰਡ ਮੂਲਾਪੁਰ ਕਲਾਂ, ਢੋਲੋ,ਮਾਜਰਾ ਨਿੱਧੇਵਾਲ, ਆਰਾਈਮਾਜਰਾ ਅਤੇ ਲੋਂਗੋਮਾਜਾਰਾਂ ਦੇ 45 ਸਾਲ ਤੋਂ ਵੱਧ ਉਮਰ ਦੇ 100 ਫੀਸਦੀ ਲੋਕਾਂ ਨੇ ਵੈਕਸੀਨੇਸਨ ਕਰਵਾ ਲਈ ਹੈ।ਇਸ ਤੋਂ ਇਲਾਵਾਂ ਜਿਲ੍ਹੇ  ਪਿੰਡ ਸ਼ਾਦੀਪੁਰ, ਭੱਟੀਆਂ ਅਤੇ ਮਾਧਵ ਮਿੱਲ ਅੰਬੇਮਾਜਰਾ ਦੇ ਲੋਕਾਂ ਨੇ ਵੀ 100 ਫੀਸਦੀ ਲੋਕਾਂ ਨੇ ਵੈਕਸੀਨੇਸਨ ਕਰਵਾ ਲਈ ਹੈ ।ਇਹ ਜਾਣਕਾਰੀ ਦਿੰਦਿਆਂ ਐਸ ਡੀ ਐਮ ਫਤਹਿਗੜ ਸਾਹਿਬ  ਡਾ ਸੰਜੀਵ ਕੁਮਾਰ ਨੇ ਦੱਸਿਆ ਕਿ ਇਸ ਮੁਹਿੰਮ ਤਹਿਤ ਜਿਲ੍ਹੇ ਦੇ ਪਿੰਡਾਂ ਤੇ ਸ਼ਹਿਰਾਂ ਵਿੱਚ ਵਿਸ਼ੇਸ਼ ਕੈਂਪ ਲਗਾਏ ਜਾ ਰਹੇ ਹਨ ਤਾਂ ਜੋ ਬਾਕੀ ਰਹਿੰਦੇ ਪਿੰਡਾਂ ਦਾ 100 ਫੀਸਦੀ ਟੀਕਾਕਰਨ ਦਾ ਟੀਚਾ ਛੇਤੀ ਪੂਰਾ ਕੀਤਾ ਜਾ ਸਕੇ।ਉਨ੍ਹਾਂ ਅੱਜ ਸਰਹਿੰਦ ਸ਼ਹਿਰ ਦੇ ਜਿਹੜੇ ਦੁਕਾਨਾਦਾਰਾਂ ਅਤੇ ਰੈਸਟੋਰੈਂਟਾਂ ਦੇ ਮਾਲਕਾਂ ਤੇ ਕਾਮਿਆਂ ਨੇ ਵੈਕਸੀਨੇਸਨ ਲਗਵਾ ਲਈ ਹੈ ਉਨ੍ਹਾਂ ਦੀਆਂ ਦੁਕਾਨਾਂ ਦੇ ਬਾਹਰ ਵੈਕਸੀਨੇਟਡ ਦੇ ਸਟਿੱਕਰ ਵੀ ਲਗਾਏ ਅਤੇ ਇਹ ਵੀ  ਦੱਸਿਆ ਕਿ ਇਸ ਮੁਹਿੰਮ ਨੂੰ ਹੋਰ ਤੇਜ ਕਰਨ ਲਈ ਆਸ਼ਾ ਵਰਕਰਾਂ ਵੱਲੋ ਲੋਕਾਂ ਨੂੰ ਘਰ ਘਰ ਜਾ ਕੇ ਜਾਗਰੂਕ ਕੀਤਾ ਜਾ ਰਿਹਾ ਹੈ ਅਤੇ ਉਨ੍ਹਾਂ ਦੱਸਿਆ ਕਿ ਅੱਜ ਜਿਲ੍ਹੇ ਦੇ ਫਤਹਿਪੁਰ, ਗੁਰਦੁਆਰਾ ਸਾਹਿਬ ਅਮਲੋਹ, ਹਰਨਾ, ਹੰਸਾਲੀ ਸਾਹਿਬ,ਬਾਗੜੀਆਂ, ਪੰਜੋਲਾ, ਬਦੋਛੀ ਕਲਾਂ ਸਮੇਤ ਕਈ ਪਿੰਡਾਂ ਵਿੱਚ ਕੈਂਪ ਲਗਾ ਕੇ ਲੋਕਾਂ ਦੇ ਕੋਵਿਡ-19 ਤੋਂ ਬਚਾਅ ਲਈ ਟੀਕਾਕਰਨ ਕੀਤਾ ਗਿਆ ਤਾਂ ਜੋ ਇਸ ਖ਼ਤਰਨਾਕ ਮਹਾਂਮਾਰੀ ਦਾ ਖਾਤਮਾ ਕੀਤਾ ਜਾ ਸਕੇ।ਉਨ੍ਹਾਂ ਦੱਸਿਆ ਕਿ 02 ਜੁਲਾਈ ਨੂੰ ਰੁੜਕੀ, ਜਲਵੇੜੀ ਧੁੰਮੀ, ਮੰਢੋਰ, ਸਾਧੂਗੜ, ਰਾਮਗੜ ਸੈਣੀਆਂ, ਮਨਹੇੜਾ ਜੱਟਾਂ,  ਮਿਤੀ 03 ਜੁਲਾਈ ਨੂੰ ਚੰਨੋ, ਖਰੌੜਾ, ਜਲਵੇੜੀ ਗਹਿਲਾਂ, ਤਰਖਾਣ ਮਾਜਰਾ, ਖੇੜੀ ਭਾਈ ਕੀ,  ਰਾਜਿੰਦਰਗੜ੍ਹ,  ਖੇੜਾ ਵਿਖੇ ਕੈਂਪ ਲਗਾ ਕੇ ਟੀਕਾਕਰਨ ਕੀਤਾ ਜਾਵੇ। 

 

Tags: Punjab Fights Corona , Coronavirus , COVID 19 , Covaxin , Covishield , Covid-19 Vaccine , Sputnik V , Pfizer , Astra Zeneca , Remdesivir , Covifor

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD