Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਨੈਸ਼ਨਲ ਸਟੂਡੈਂਟਸ ਯੂਨੀਅਨ ਆਫ਼ ਇੰਡੀਆ, (ਐਨਐਸਯੂਆਈ) ਪੰਜਾਬ

ਕੀਮਤਾਂ ਵਿੱਚ ਭਾਰੀ ਵਾਧੇ ਨੇ ਦੇਸ਼ ਵਾਸੀਆਂ ਦੇ ਜੀਵਨ ਅਤੇ ਰੋਜ਼ੀ ਰੋਟੀ ਨੂੰ ਪ੍ਰਭਾਵਿਤ ਕੀਤਾ: ਅਕਸ਼ੈ ਸ਼ਰਮਾ ਦਾ ਮੋਦੀ ‘ਤੇ ਵਾਰ

Protest, Agitation, Demonstration, Amritsar, NSUI, Akshay Sharma

Web Admin

Web Admin

5 Dariya News

ਅੰਮ੍ਰਿਤਸਰ , 02 Jul 2021

Last updated on: Jul 02, 2021, 00:00 IST

ਕੀਮਤਾਂ ਵਿੱਚ ਲਗਾਤਾਰ ਭਾਰੀ ਵਾਧਾ ਕਰਕੇ ਦੇਸ਼ ਵਾਸੀਆਂ ਨੂੰ ਲੁੱਟਣ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ 'ਤੇ ਨਿਸ਼ਾਨਾ ਸਾਧਦੇ ਹੋਏ ਐਨਐਸਯੂਆਈ ਪੰਜਾਬ ਦੇ ਪ੍ਰਧਾਨ ਅਕਸ਼ੈ ਸ਼ਰਮਾ ਨੇ ਅੱਜ ਕਿਹਾ ਕਿ ਲੱਖਾਂ ਨਾਗਰਿਕਾਂ ਨੂੰ ਦਰਪੇਸ਼ ਸਖ਼ਤ ਮੁਸ਼ਕਿਲਾਂ ਲਈ ਇੱਕ ਕੇਂਦਰ ਸਰਕਾਰ ਗੁਨਾਹਗਾਰ ਹੈ।ਅਕਸ਼ੈ ਨੇ ਕਿਹਾ ਕਿ ਜ਼ਰੂਰੀ ਚੀਜ਼ਾਂ ਦੀਆਂ ਕੀਮਤਾਂ ਵਿੱਚ ਹੋਏ ਵਾਧੇ ਨਾਲ ਜ਼ਿਆਦਾਤਰ ਭਾਰਤੀਆਂ ਲਈ ਆਪਣਾ ਗੁਜ਼ਾਰਾ ਕਰਨਾ ਲਗਭਗ ਅਸੰਭਵ ਹੋ ਗਿਆ ਹੈ। ਇਸ ਸੰਵੇਦਨਸ਼ੀਲ ਮੁੱਦੇ ਨੂੰ ਨਜ਼ਰਅੰਦਾਜ਼ ਕਰਕੇ ਕੇਂਦਰੀ ਵਿਵਸਥਾ ਸੁੱਤੀ ਪਈ ਹੈ ਜਦੋਂ ਕਿ ਲੋਕ ਆਪਣਾ ਗੁਜ਼ਾਰਾ ਕਰਨ ਦੇ ਤਰੀਕਿਆਂ ਦੀ ਭਾਲ ਕਰ ਰਹੇ ਹਨ।ਅੱਜ ਸਵੇਰੇ ਇਥੇ ਨੋਵੇਲਟੀ ਚੌਕ ਵਿਖੇ ਵਿਰੋਧ ਪ੍ਰਦਰਸ਼ਨ ਕਰਦਿਆਂ ਨੌਜਵਾਨ ਕਾਂਗਰਸੀ ਨੇਤਾ ਨੇ ਕਿਹਾ ਕਿ ਮੋਦੀ ਨੇ ਪਿਛਲੇ ਸੱਤ ਮਹੀਨਿਆਂ ਵਿੱਚ ਘਰੇਲੂ ਰਸੋਈ ਗੈਸ ਸਿਲੰਡਰ ਦੀ ਕਰੀਬ 250 ਰੁਪਏ ਪ੍ਰਤੀ ਸਿਲੰਡਰ ਤੱਕ ਵਧਾ ਦਿੱਤੀ ਹੈ, ਜਿਸ ਨਾਲ ਹੁਣ ਸਿਲੰਡਰ ਦੀ ਕੀਮਤ 594 ਰੁਪਏ ਤੋਂ ਵੱਧ ਕੇ 834 ਰੁਪਏ ਤੱਕ ਪਹੁੰਚ ਗਈ ਹੈ।ਅਕਸ਼ੈ ਨੇ ਇਹਨਾਂ ਵੱਧ ਰਹੀਆਂ ਕੀਮਤਾਂ ਲਈ ਮੋਦੀ ਨੂੰ ਜ਼ਿੰਮੇਵਾਰ ਠਹਿਰਾਉਂਦਿਆ ਕਿਹਾ ਕਿ ਮੋਦੀ ਸਰਕਾਰ ਵੱਲੋਂ ਪਹਿਲਾਂ ਹੀ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਵਾਧਾ ਕਰਨਾ ਕਾਫ਼ੀ ਨਹੀਂ ਸੀ ਕਿ ਉਹਨਾਂ ਵੱਲੋਂ ਦੁੱਧ ਦੀ ਕੀਮਤ ਵਿਚ ਵੀ ਵਾਧਾ ਕੀਤਾ ਗਿਆ, ਜਿਸ ਨਾਲ ਆਮ ਲੋਕਾਂ ‘ਤੇ ਬੋਝ ਹੋਰ ਵੱਧ ਗਿਆ।ਇਹ ਜਲੂਸ ਕਾਂਗਰਸ ਵੱਲੋਂ ਕੀਤੇ ਦੇਸ਼ ਵਿਆਪੀ ਅੰਦੋਲਨਾਂ ਦਾ ਹਿੱਸਾ ਸੀ ਜਿਸ ਵਿੱਚ ਹਰ ਵਰਗ ਦੇ ਲੋਕਾਂ ਨੇ ਸ਼ਮੂਲੀਅਤ ਕੀਤੀ, ਜਿਨ੍ਹਾਂ ਨੇ ਪ੍ਰਧਾਨ ਮੰਤਰੀ ਮੋਦੀ ਅਤੇ ਉਨ੍ਹਾਂ ਦੀਆਂ ਬੇਤੁਕੀਆਂ ਉਨ੍ਹਾਂ ਆਰਥਿਕ ਨੀਤੀਆਂ ਵਿਰੁੱਧ ਨਾਅਰੇਬਾਜ਼ੀ ਕੀਤੀ, ਜਿਨ੍ਹਾਂ ਨੇ ਆਮ ਲੋਕਾਂ ਦੀਆਂ ਜ਼ਿੰਦਗੀਆਂ ਨੂੰ ਤਬਾਹ ਕਰ ਦਿੱਤਾ।ਪਿਛਲੇ ਸੱਤ ਸਾਲਾਂ ਵਿੱਚ ਮੋਦੀ ਸਰਕਾਰ ਦੀ ਅਗਵਾਈ ਵਿੱਚ ਭਾਰਤ ਦੀ ਆਰਥਿਕ ਸਥਿਤੀ ਵਿੱਚ ਆਈ ਭਾਰੀ ਗਿਰਾਵਟ ਬਾਰੇ ਦੱਸਦਿਆਂ ਅਕਸ਼ੈ ਸ਼ਰਮਾ ਨੇ ਕਿਹਾ ਕਿ ਸਾਰੇ ਖੇਤਰਾਂ ਵਿੱਚ ਰੋਜ਼ੀ-ਰੋਟੀ ਅਤੇ ਨੌਕਰੀਆਂ ‘ਤੇ ਅਸਰ ਪੈਣ ਨਾਲ ਲੱਖਾਂ ਲੋਕ ਆਪਣੀ ਰੋਜ਼ੀ-ਰੋਟੀ ਕਮਾਉਣ ਦਾ ਅਧਿਕਾਰ ਗੁਆ ਬੈਠੇ ਹਨ। ਉਨ੍ਹਾਂ ਕਿਹਾ ਕਿ ਮੋਦੀ ਦੀ ਬੁੱਧੀਹੀਣਤਾ ਅਤੇ ਘਮੰਡ ਦੇਸ਼ ਵਾਸੀਆਂ ਲਈ ਮਾਰੂ ਸਾਬਤ ਹੋ ਰਿਹਾ ਹੈ।

 

Tags: Protest , Agitation , Demonstration , Amritsar , NSUI , Akshay Sharma

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD