Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਅੱਧੀ ਦਰਜਨ ਪਿੰਡਾਂ ਦੇ ਵਿਕਾਸ ਲਈ ਦੋ ਕਰੋੜ ਰੁਪਏ ਦੇ ਪ੍ਰੋਜੈਕਟਾਂ ਦੇ ਉਦਘਾਟਨ ਕੀਤੇ ਗਏ : ਦਵਿੰਦਰ ਸਿੰਘ ਘੁਬਾਇਆ

Davinder Singh Ghubaya, Fazilka, Congress, Punjab Congress

Web Admin

Web Admin

5 Dariya News

ਫ਼ਾਜ਼ਿਲਕਾ , 03 Jul 2021

Last updated on: Jul 03, 2021, 00:00 IST

ਐਮ ਐਲ ਏ ਫਾਜ਼ਿਲਕਾ ਦਵਿੰਦਰ ਸਿੰਘ ਘੁਬਾਇਆ ਨੇ ਵੱਖ ਵੱਖ ਪਿੰਡਾਂ ਦੇ ਤੂਫਾਨੀ ਦੋਰੇ ਕਰਦਿਆਂ  ਅੱਧੀ ਦਰਜਨ ਦੇ ਪਿੰਡਾਂ ਚ ਵਿਕਾਸ ਕਾਰਜਾਂ ਦੇ ਕੰਮ ਪੂਰੇ ਹੋਣ ਉਪਰੰਤ  ਸੜਕਾ, ਪਾਣੀ ਦੇ ਨਿਕਾਸ ਲਈ ਨਾਲਿਆਂ, ਬਿਜਲੀ ਘਰ ਬਿਲਡਿੰਗ, ਨਹਿਰੀ ਪਾਣੀ ਦੇ ਖਾਲ ਆਦਿ ਦੇ ਉਦਘਾਟਨ ਕੀਤੇ । ਵਿਧਾਇਕ  ਘੁਬਾਇਆ ਨੇ ਦੱਸਿਆ ਕਿ ਮਾਨਯੋਗ ਕੈਪਟਨ ਅਮਰਿੰਦਰ ਸਿੰਘ ਮੁੱਖ ਮੰਤਰੀ ਪੰਜਾਬ ਅਤੇ ਸ਼੍ਰੀ ਸੁਨੀਲ ਜਾਖੜ ਜੀ ਸੂਬਾ ਪ੍ਰਧਾਨ ਜੀ ਦੇ ਦਿਸ਼ਾ ਨਿਰਦੇਸ਼ ਅਨੁਸਾਰ ਅਨੇਕਾਂ ਪਿੰਡਾਂ ਚ ਵਿਕਾਸ ਕਾਰਜਾਂ ਦੇ ਕੰਮਾਂ ਦੀ ਹਨੇਰੀ ਆਈ ਹੋਈ ਹੈ ਜੋ ਅੱਜ ਛੇ ਪਿੰਡਾਂ ਚ ਲਗਪਗ  2 ਕਰੋੜ ਰੁਪਏ ਦੇ ਪ੍ਰੋਜੈਕਟਾਂ ਦੇ ਕੰਮ ਪੂਰੇ ਕੀਤੇ ਗਏ ਹਨ। ਘੁਬਾਇਆ ਜੀ ਨੇ ਕਿਹਾ ਕਿ ਪਿੰਡ ਤੁਰਕਾ ਵਾਲੀ, ਖੂਈ ਖੇੜਾ, ਲੱਖੇ ਵਾਲੀ ਢਾਬ, ਖਿਓਵਾਲੀ, ਰੂਪਨਗਰ ਅਤੇ ਜੰਡ ਵਾਲਾ ਮੀਰਾ ਸਾਘਲਾ ਦੇ ਪਿੰਡਾਂ ਚ ਅਪਣੀ ਕਾਂਗਰਸ ਪਾਰਟੀ ਦੀ ਟੀਮ ਸਮੇਤ ਗਏ ਅਤੇ ਉਨ੍ਹਾਂ ਪਿੰਡ ਵਾਸੀਆਂ ਦੀਆ ਸ਼ਿਕਾਇਤਾਂ ਸੁਣੀਆਂ ਅਤੇ ਮੌਕੇ ਤੇ ਬੁਲਾ ਕੇ ਹੱਲ ਕਰਵਾਈਆ ।ਘੁਬਾਇਆ ਨੇ ਕਿਹਾ ਕਿ ਪੰਜਾਬ ਸਰਕਾਰ ਕਿਸਾਨਾਂ ਦੇ ਹੱਕਾ ਲਈ ਹਰ ਸੰਭਵ ਕੋਸ਼ਿਸ਼ ਕਰ ਰਹੀ ਹੈ ਜੋ ਬਿਜਲੀ ਦੇ ਕਟ ਵੀ ਜਲਦ ਬੰਦ ਕੀਤੇ ਜਾਣਗੇ । ਇਸ ਮੌਕੇ ਪ੍ਰੇਮ ਕੁਮਾਰ ਕੁਲਰੀਆਂ ਚੇਅਰਮੈਨ ਮਾਰਕੀਟ ਕਮੇਟੀ ਫਾਜ਼ਿਲਕਾ  ਨੇ ਦੱਸਿਆ ਕਿ ਪੰਜਾਬ ਮੰਡੀ ਬੋਰਡ ਦੇ ਸਹਿਯੋਗ ਨਾਲ ਪੁਰਾਣੀਆਂ ਸੜਕਾਂ ਦੀ ਮੁਰੰਮਤ ਕਰਕੇ ਅਤੇ ਕੁਝ ਨਵੀਆਂ ਸੜਕਾ ਦਾ ਨਿਰਮਾਣ ਜਲਦ ਕਰਨ ਦੀ ਕੋਸ਼ਿਸ਼ ਚੱਲ ਰਹੀ ਹੈ। ਘੁਬਾਇਆ  ਨੇ ਪਿੰਡ ਜੰਡ ਵਾਲਾ ਮੀਰਾ ਸਾਘਲਾ ਦੇ ਲੋਕਾਂ ਦੀ ਸ਼ਕਾਇਤ ਮੁਤਾਬਿਕ ਨਹਿਰੀ ਪਾਣੀ ਘੱਟ ਆਉਣ ਕਾਰਨ ਖੁਦ ਜਾ ਕੇ ਨਹਿਰੀ ਟਾਇਲ ਦਾ ਨਿਰੀਖਣ ਕੀਤਾ ਅਤੇ ਮੌਕੇ ਤੇ ਐਕਸੀਅਨ ਨਹਿਰੀ ਨੂੰ ਕਿਸਾਨਾਂ ਦੇ ਖੇਤਾਂ ਦੀ ਸਿੰਚਾਈ ਲਈ ਪੂਰਾ ਪਾਣੀ ਦੇਣ ਦੇ ਸਖ਼ਤ ਆਦੇਸ਼ ਜਾਰੀ ਕੀਤੇ । ਇਸ ਮੌਕੇ ਵੱਖ ਵੱਖ ਵਿਭਾਗਾਂ ਦੇ ਅਧਿਕਾਰੀਆਂ ਨੇ ਹਿਸਾ ਲਿਆ ਤਾਂ ਲੋਕਾਂ ਦੀਆ ਸਮਸਿਆਵਾ ਨੂੰ ਮੌਕੇ ਤੇ ਹੱਲ ਕੀਤਾ ਜਾ ਸਕੇ ।

ਇਸ ਮੌਕੇ ਐਡਵੋਕੇਟ ਸ਼੍ਰੀ ਸੁਰਿੰਦਰ ਕੁਮਾਰ ਸਚਦੇਵਾ ਪ੍ਰਧਾਨ ਨਗਰ ਕੌਂਸਲ ਫਾਜ਼ਿਲਕਾ, ਗੋਲਡੀ ਝਾਂਬ ਹਲਕਾ ਇੰਚਾਰਜ ਫਾਜ਼ਿਲਕਾ, ਬਿੱਟੁ ਕੰਬੋਜ ਬਾਡੀ ਵਾਲਾ ਵਾਇਸ ਚੇਅਰਮੈਨ ਮਾਰਕੀਟ ਕਮੇਟੀ ਫਾਜ਼ਿਲਕਾ, ਸੁੱਖਾ ਸਿੰਘ ਵਾਇਸ ਚੇਅਰਮੈਨ ਬਲਾਕ ਸੰਮਤੀ ਫਾਜ਼ਿਲਕਾ, ਗੁਰਜੀਤ ਸਿੰਘ ਗਿੱਲ ਮੈਂਬਰ ਬਲਾਕ ਸੰਮਤੀ ਫਾਜ਼ਿਲਕਾ, ਪਾਲ ਚੰਦ ਵਰਮਾ ਐਮ ਸੀ, ਬਲਕਾਰ ਸਿੰਘ ਸਿੱਧੂ ਸਲਾਹਕਾਰ ਮੀਡੀਆ, ਰਤਨ ਨਾਥ ਮੈਂਬਰ ਬਲਾਕ ਸੰਮਤੀ ਫਾਜ਼ਿਲਕਾ, ਬਲਦੇਵ ਰਾਜ ਕੰਬੋਜ ਸਰਪੰਚ ਤੁਰਕਾ ਵਾਲੀ, ਚੰਦਰ ਪ੍ਰਕਾਸ਼ ਕੰਬੋਜ ਸਰਪੰਚ ਜੰਡ ਵਾਲਾ ਮੀਰਾ ਸਾਘਲਾ, ਸੁਰਿੰਦਰ ਕੰਬੋਜ ਸਰਪੰਚ ਆਲਮ ਸ਼ਾਹ, ਜੋਗਿੰਦਰ ਪਾਲ ਗੁਲਾਬੀ ਕੰਬੋਜ ਸਰਪੰਚ ਲਾਧੂਕਾ, ਕੇਵਲ ਕ੍ਰਿਸ਼ਨ ਕੰਬੋਜ ਸਰਪੰਚ ਢਾਣੀ ਕੁਲਵੰਤ ਸਿੰਘ,ਰਾਧੇਸ਼ਾਮ ਐਮ ਸੀ ਅਸ਼ਵਨੀ ਕੁਮਾਰ ਐਮ, ਜਗਦੀਸ਼ ਕੁਮਾਰ ਬਸਵਾਲਾ ਜੀ, ਪੰਮਾ ਰਾਇ ਪ੍ਰਧਾਨ ਟਰੱਕ ਯੂਨੀਅਨ ਫਾਜ਼ਿਲਕਾ, ਬਾਉ ਰਾਮ ਉੱਪ ਪ੍ਰਧਾਨ ਨਗਰ ਕੌਂਸਲ ਫਾਜ਼ਿਲਕਾ, ਮਹਾਵੀਰ ਐਮ ਸੀ, ਗੌਰਵ ਨਾਰੰਗ ਸੀਨੀਅਰ ਨੇਤਾ ਕਾਂਗਰਸ ਪਾਰਟੀ, ਸੁਰੇਸ਼ ਕੰਬੋਜ, ਸ਼ਿੰਦਾ ਕੰਬੋਜ ਨੂਰ ਸਮੰਦ, ਰਾਜ ਕੁਮਾਰ ਕੰਬੋਜ, ਡਾ ਆਤਮਾ ਰਾਮ ਕੰਬੋਜ, ਡਾ ਚੰਬਾ ਰਾਮ ਕੰਬੋਜ, ਸਤਨਾਮ ਕੰਬੋਜ ਪੰਚ, ਜਵਾਹਰਾ ਰਾਮ ਕੰਬੋਜ, ਪ੍ਰਲਾਦ ਸਹਾਰਨ, ਰਮਨ ਝੁਰੜ ਸਰਪੰਚ, ਕੁਲਵੰਤ ਸਿੰਘ ਮਦਾਨ, ਬਾਵਾ ਹਲਵਾਈ, ਰੌਸ਼ਨ ਲਾਲ ਪ੍ਰਜਾਪਤ, ਹਰੀਸ਼ ਕੁਮਾਰ ਠੱਕਰ, ਸ਼ੀਲਾ ਐਮ ਸੀ, ਅਸ਼ੋਕ ਕੁਮਾਰ, ਬੋਹੜ ਪਟਵਾਰੀ, ਕੁੰਦਨ ਲਾਲ ਪੰਚ, ਕਰਮਜੀਤ ਸਿੰਘ ਪੰਚ, ਇਕਬਾਲ ਸਿੰਘ, ਜਸਵਿੰਦਰ ਕੌਰ ਪੰਚ, ਸ਼ੀਲਾ ਰਾਣੀ ਪੰਚ, ਮਨਜੀਤ ਕੌਰ ਪੰਚ ਸਿਮਰਨ ਪੰਚ, ਕਮਲੇਸ਼ ਰਾਣੀ ਪੰਚ, ਸੁਰਜੀਤ ਸਿੰਘ, ਪਰਮਜੀਤ ਸਿੰਘ, ਗੁਰਪ੍ਰੀਤ ਸਿੰਘ ਮੈਂਬਰ ਸ਼ਕਾਇਤ ਨਿਵਾਰਨ ਕਮੇਟੀ ਫਾਜ਼ਿਲਕਾ, ਹਰਬੰਸ ਸਿੰਘ ਪੀ ਏ, ਅਸ਼ੋਕ ਕੁਮਾਰ ਨਾਗਵੰਸ਼ੀ, ਬਲਦੇਵ ਸਿੰਘ ਪੀ ਏ, ਰਾਜ ਸਿੰਘ ਨੱਥੂ ਚਿਸਤੀ, ਨੀਲਾ ਮਦਾਨ, ਮੁਖਤਿਆਰ ਸਿੰਘ ਲਾਧੂਕਾ, ਲਕੀ, ਅਵੀ, ਸੰਤੋਖ ਸਿੰਘ ਚੱਕ ਬਜੀਦਾ, ਅਤੇ ਹੋਰ ਸੀਨੀਅਰ ਲੀਡਰਸ਼ਿਪ ਹਾਜ਼ਰ ਹੋਈ।

 

Tags: Davinder Singh Ghubaya , Fazilka , Congress , Punjab Congress

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD