Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਡਿਪਟੀ ਕਮਿਸ਼ਨਰ ਦੇ ਨਿਰਦੇਸ਼ਾਂ 'ਤੇ ਦਿਵਿਆਂਗ ਵਿਅਕਤੀਆਂ ਲਈ ਵੈਕਸੀਨੇਸ਼ਨ ਕੈਂਪ ਲਗਾਇਆ

250 ਵਿਅਕਤੀਆਂ ਨੇ ਲਿਆ ਲਾਭ, ਅਨੀਮੀਆਂ ਸਬੰਧੀ ਵੀ ਦਿੱਤੀ ਜਾਣਕਾਰੀ

Punjab Fights Corona, Coronavirus, COVID 19, Covaxin, Covishield, Covid-19 Vaccine, Sputnik V, Pfizer, Astra Zeneca, Remdesivir, Covifor

Web Admin

Web Admin

5 Dariya News

ਜਲੰਧਰ , 04 Jul 2021

Last updated on: Jul 04, 2021, 00:00 IST

ਡਿਪਟੀ ਕਮਿਸ਼ਨਰ, ਜਲੰਧਰ ਘਨਸ਼ਿਆਮ ਥੋਰੀ ਦੇ ਦਿਸ਼ਾ-ਨਿਰਦੇਸ਼ਾਂ ਅਤੇ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ, ਜਲੰਧਰ ਸ਼੍ਰੀ ਗੁਰਮਿੰਦਰ ਸਿੰਘ ਦੀ ਅਗਵਾਈ ਵਿੱਚ ਕੌਂਸਲਰ ਸ਼੍ਰੀਮਤੀ ਡੋਲੀ ਸੈਣੀ ਦੇ ਸਹਿਯੋਗ ਨਾਲ ਮਹਾਰਜਾ ਰਣਜੀਤ ਸਿੰਘ ਪਾਰਕ ਰਣਜੀਤ ਨਗਰ, ਜਲੰਧਰ ਵਿਖੇ ਦਿਵਿਆਂਗ ਵਿਅਕਤੀਆਂ ਲਈ ਵਿਸ਼ੇਸ਼ ਕੋਵਿਡ ਵੈਕਸੀਨੇਸ਼ਨ ਕੈਂਪ ਲਗਾਇਆ ਗਿਆ।ਇਸ ਕੈਂਪ ਵਿੱਚ ਦਿਵਿਆਂਗ ਵਿਅਕਤੀਆਂ ਨੂੰ ਪਹਿਲ ਦਿੰਦੇ ਹੋਏ ਲਗਭਗ 250 ਵਿਅਕਤੀਆਂ ਨੂੰ ਕੋਵਿਡ ਵੈਕਸੀਨ ਦਾ ਟੀਕਾ ਲਗਾਇਆ ਗਿਆ। ਕੈਂਪ ਦੌਰਾਨ ਆਏ ਵਿਅਕਤੀਆਂ ਲਈ ਪਾਣੀ ਅਤੇ ਰਿਫਰੈਸ਼ਮੈਂਟ ਦਾ ਇੰਤਜ਼ਾਮ ਵੀ ਕੀਤਾ ਗਿਆ ਸੀ।ਇਸ ਦੌਰਾਨ ਕੈਂਪ ਵਿੱਚ ਪੁੱਜੇ ਲੋਕਾਂ ਨੂੰ ਅਨੀਮੀਆਂ ਸਬੰਧੀ ਜਾਣਕਾਰੀ ਵੀ ਦਿੱਤੀ ਗਈ। ਇਸ ਮੌਕੇ ਸਮਾਜ ਸੇਵੀ ਸ਼੍ਰੀ ਰਣਜੀਤ ਸਿੰਘ ਰੰਧਾਵਾ, ਸੁਪਰਵਾਈਜ਼ਰ ਸ਼੍ਰੀਮਤੀ ਜਸਵਿੰਦਰ ਕੌਰ, ਆਂਗਣਵਾੜੀ ਵਰਕਰ ਸ਼੍ਰੀਮਤੀ ਬਲਵੀਰ ਕੌਰ ਅਤੇ ਹੋਰ ਪਤਵੰਤੇ ਵੀ ਮੌਜੂਦ ਸਨ । ਜ਼ਿਕਰਯੋਗ ਹੈ ਕਿ ਡਿਪਟੀ ਕਮਿਸ਼ਨਰ ਸ਼੍ਰੀ ਘਨਸ਼ਿਆਮ ਥੋਰੀ ਦੇ ਦਿਸ਼ਾ-ਨਿਰਦੇਸ਼ਾਂ 'ਤੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਜ਼ਿਲ੍ਹੇ ਦੇ ਹਰੇਕ ਯੋਗ ਲਾਭਾਪਤਰੀ ਦਾ ਜਲਦੀ ਤੋਂ ਜਲਦੀ ਟੀਕਾਕਰਨ ਕਰਨ ਲਈ ਹਰ ਸੰਭਵ ਉਪਰਾਲਾ ਕੀਤਾ ਜਾ ਰਿਹਾ ਹੈ ਤਾਂ ਜੋ ਸੰਭਾਵੀ ਤੀਜੀ ਲਹਿਰ ਨਾਲ ਪ੍ਰਭਾਵਸ਼ਾਲੀ ਢੰਗ ਨਾਲ ਨਜਿੱਠਿਆ ਜਾ ਸਕੇ।

 

Tags: Punjab Fights Corona , Coronavirus , COVID 19 , Covaxin , Covishield , Covid-19 Vaccine , Sputnik V , Pfizer , Astra Zeneca , Remdesivir , Covifor

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD