Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਮਿਸ਼ਨ ਫਤਿਹ ਤਹਿਤ ਗਰਭਵਤੀਆਂ ਔਰਤਾਂ ਲਈ ਕੋਵਿਡ ਟੀਕਾਕਰਨ ਆਰੰਭ : ਡਾ ਅੰਜਨਾ ਗੁਪਤਾ

Punjab Fights Corona, Coronavirus, COVID 19, Covaxin, Covishield, Covid-19 Vaccine, Sputnik V, Pfizer, Astra Zeneca, Remdesivir, Covifor

Web Admin

Web Admin

5 Dariya News

ਸੰਗਰੂਰ , 04 Jul 2021

Last updated on: Jul 04, 2021, 00:00 IST

ਹੁਣ ਤਕ  ਗਰਭਵਤੀ ਔਰਤਾਂ ਨੂੰ ਕੋਵਿਡ ਵੈਕਸਿਨ ਤੋਂ ਛੋਟ ਦਿੱਤੀ ਗਈ ਸੀ , ਪਰ ਹੁਣ ਲੋੜੀਦੇ ਪ੍ਰੀਖਣ ਤੋਂ ਬਾਅਦ ਨੈਸ਼ਨਲ ਟੈਕਨੀਕਲ ਐਡਵਾਇਜ਼ਰੀ ਆਨ ਇਮੂਨਾਇਜ਼ੇਸ਼ਨ  ਦੀਆਂ ਸਿਫ਼ਾਰਸ਼ਾਂ ਨੂੰ ਮੰਨਦੇ  ਹੋਏ  ਯੂਨੀਅਨ ਹੈਲਥ ਮਨਿਸਟਰੀ ਨੇ ਦੇਸ਼ ਭਰ ਵਿੱਚ ਗਰਭਵਤੀ ਔਰਤਾਂ ਲਈ  ਕੋਵਿਡ ਟੀਕਾਕਰਨ ਦੀ  ਸ਼ੁਰੂਆਤ ਕਰ ਦਿੱਤੀ ਹੈ ਦਿੱਤੀ ਹੈ । ਇਹ ਜਾਣਕਾਰੀ ਸਿਵਲ ਸਰਜਨ ਡਾ. ਅੰਜਨਾ ਗੁਪਤਾ ਨੇ ਜਿ਼ਲ੍ਹੇ ‘ਚ ਕੋਵਿਡ ਵੈਕਸੀਨੇਸ਼ਨ ਮੈਗਾ ਕੈਂਪਾਂ ਦਾ ਜਾਇਜ਼ਾ ਲੈਣ ਮੌਕੇ ਦਿੱਤੀ।ਡਾ. ਗੁਪਤਾ ਨੇ ਕਿਹਾ ਕਿ ਗਰਭਵਤੀਆਂ ਔਰਤਾਂ  ਨੂੰ ਇਸ ਦਾ ਭਰਪੂਰ ਲਾਭ ਉਠਾਉਣਾ ਚਾਹੀਦਾ ਹੈ । ਉਨ੍ਹਾਂ ਕਿਹਾ ਕਿ  ਅਗਰ ਕਿਸੇ ਗਰਭਵਤੀ ਨੂੰ ਕੋਵਿਡ ਇਨਫੈਕਸ਼ਨ ਹੋ ਜਾਂਦੀ ਹੈ ਤਾਂ ਉਹ ਮਾਂ ਅਤੇ ਭਰੂਣ ਦੋਨਾਂ ਲਈ ਘਾਤਕ ਹੋ ਸਕਦੀ। ਉਨ੍ਹਾਂ ਸਮੂਹ ਸੰਗਰੂਰ ਜਿ਼ਲ੍ਹੇ ਦੀਆਂ ਗਰਭਵਤੀ ਔਰਤਾਂ ਨੂੰ ਅਪੀਲ ਕਰਦੇ ਹੋਏ ਕਿਹਾ ਕਿ ਉਹ ਨੇੜੇ ਦੇ ਸਿਹਤ ਕੇਂਦਰ ਵਿਚ ਜਾ ਕੇ ਕੋਵਿਡ ਵੈਕਸੀਨ ਜ਼ਰੂਰ ਲਗਵਾਉਣ ਤਾਂ ਕਿ ਉਹ ਖੁਦ ਅਤੇ ਉਨ੍ਹਾਂ ਦਾ ਹੋਣ ਵਾਲਾ ਬੱਚਾ ਦੋਨੋਂ ਇਸ ਘਾਤਕ ਬੀਮਾਰੀ ਤੋਂ ਸੁਰੱਖਿਅਤ ਰਹਿ ਸਕਣ । ਡਾ ਗੁਪਤਾ ਨੇ ਕਿਹਾ ਕਿ ਪਹਿਲਾਂ ਤੋਂ ਹੀ ਚੱਲ ਰਹੇ “ਪ੍ਰਧਾਨ ਮੰਤਰੀ  ਸੁਰੱਖਿਅਤ ਮਾਤਿ੍ਰਤਵ ਅਭਿਆਨ“ ਤਹਿਤ ਹਰ ਮਹੀਨੇ ਦੀ 9 ਤਾਰੀਕ ਨੂੰ ਗਰਭਵਤੀ ਮਾਵਾਂ ਨੂੰ ਮਾਹਿਰ  ਡਾਕਟਰਾਂ ਦੁਆਰਾ ਚੈੱਕਅੱਪ ਕੀਤਾ ਜਾਂਦਾ ਹੈ ਸੋ ਇਸ ਦਿਨ ਹਰੇਕ ਗਰਭਵਤੀ ਔਰਤ ਇਹ ਟੀਕਾ ਲਗਵਾਉਣ ਲਈ ਅੱਗੇ ਆਵੇ। ਉਨ੍ਹਾਂ ਕਿਹਾ ਕਿ ਇਹ ਟੀਕਾ ਬਿਲਕੁਲ ਸੁਰੱਖਿਅਤ ਹੈ ਅਤੇ ਇਸ ਦਾ ਕੋਈ ਵੀ ਮਾੜਾ ਪ੍ਰਭਾਵ ਨਹੀਂ ਹੈ। ਇਸ ਤੋਂ ਇਲਾਵਾ ਰੁਟੀਨ ਵਿਚ ਆਮ ਲੋਕਾਂ ਵਾਂਗ ਗਰਭਵਤੀ ਅੋਰਤਾਂ  ਨੂੰ ਕੋਵਿਡ ਤੋਂ ਸੁਰੱਖਿਆ ਲਈ ਸਰਕਾਰੀ ਸਿਹਤ ਕੇਂਦਰਾਂ ਵਿੱਚ ਇਹ ਟੀਕਾ ਲੱਗਦਾ ਰਹੇਗਾ । ਉਨ੍ਹਾਂ ਕਿਹਾ ਕਿ ਇਹ ਟੀਕਾ ਗਰਭ ਅਵਸਥਾ ਦੇ ਕਿਸੇ ਵੀ ਸਮੇਂ ਵਿੱਚ  ਲਗਾਇਆ ਜਾ ਸਕਦਾ ਹੈ।  

 

Tags: Punjab Fights Corona , Coronavirus , COVID 19 , Covaxin , Covishield , Covid-19 Vaccine , Sputnik V , Pfizer , Astra Zeneca , Remdesivir , Covifor

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD