Saturday, 18 May 2024

 

 

ਖ਼ਾਸ ਖਬਰਾਂ ਅਕਾਲੀ ਦਲ ਦੇ ਐਲਾਨਨਾਮੇ ’ਚ ਪੰਥਕ ਤੇ ਖੇਤਰੀ ਮਜ਼ਬੂਤੀ ਦਾ ਸੱਦਾ ਚੰਨੀ ਕਰਦਾ ਮਸਲੇ ਹੱਲ, ਤੁਸੀਂ ਨਾ ਮੰਨੀ ਸਾਡੀ ਗੱਲ, ਤੁਸੀਂ ਤੁਰ ਪਏ ਬਦਲਾਅ ਦੇ ਵੱਲ, ਹੁਣ ਕਰਾਂਗੇ ਪੱਕਾ ਹੱਲ - ਗੁਰਜੀਤ ਔਜਲਾ ਡਾ.ਐਸ.ਪੀ.ਸਿੰਘ ਓਬਰਾਏ ਦੇ ਯਤਨਾਂ ਸਦਕਾ ਜਲੰਧਰ ਜ਼ਿਲ੍ਹੇ ਦੇ ਨੌਜਵਾਨ ਦਾ ਮ੍ਰਿਤਕ ਸਰੀਰ ਭਾਰਤ ਪਹੁੰਚਿਆ ਸਾਬਕਾ ਐਮਸੀ ਕੁਲਦੀਪ ਸਿੰਘ ਆਪਣੇ ਸਾਥੀਆਂ ਸਮੇਤ ਆਮ ਆਦਮੀ ਪਾਰਟੀ 'ਚ ਸ਼ਾਮਲ ਦੋ ਸਾਲਾਂ ਵਿੱਚ ਸਾਡੀ ਸਰਕਾਰ ਅਤੇ ਮੇਰੇ ਕੀਤੇ ਕੰਮ ਦੇਖ ਲਓ, ਫੇਰ ਜੋ ਮਰਜ਼ੀ ਫੈਸਲਾ ਕਰੋ: ਮੀਤ ਹੇਅਰ ਸੀਪੀਆਈ ਐਮ.ਐਲ. (ਲਿਬਰੇਸ਼ਨ) ਵੱਲੋਂ ਗੁਰਜੀਤ ਔਜਲਾ ਦੇ ਹੱਕ ਵਿੱਚ ਚੋਣ ਰੈਲੀ ਸਨੌਰ ’ਚ ਐਨ ਕੇ ਸ਼ਰਮਾ ਦੇ ਚੋਣ ਦਫਤਰ ਦਾ ਉਦਘਾਟਨ ਖਰੜ ਵਿਖੇ ਉਸਾਰੀ ਹੋ ਰਹੇ ਸ੍ਰੀ ਰਾਮ ਮੰਦਿਰ ਦਾ ਦੌਰਾ ਕਰਨ ਲਈ ਮਾਨਯੋਗ ਰਾਜਪਾਲ ਪੰਜਾਬ ਨੂੰ ਬੇਨਤੀ ਪੱਤਰ : ਸ਼ਸ਼ੀ ਪਾਲ ਜੈਨ ਪ੍ਰਨੀਤ ਕੌਰ ਤੇ ਡਾ. ਗਾਂਧੀ ਪਟਿਆਲਾ ਪਾਰਲੀਮਾਨੀ ਹਲਕੇ ਲਈ ਇਕ ਵੀ ਵੱਡਾ ਪ੍ਰਾਜੈਕਟ ਨਹੀਂ ਲਿਆ ਸਕੇ: ਐਨ ਕੇ ਸ਼ਰਮਾ ਵੀਰਇੰਦਰ ਅਗਰਵਾਲ, ਜ਼ਿਲ੍ਹਾ ਅਤੇ ਸੈਸ਼ਨ ਜੱਜ, ਫਿਰੋਜੁਪਰ ਵੱਲੋਂ ਕੇਂਦਰੀ ਜ਼ੇਲ੍ਹ, ਫਿਰੋਜਪੁਰ ਦਾ ਕੀਤਾ ਦੌਰਾ 'ਵੋਟ ਰਨ ਮੈਰਾਥਨ' 'ਚ ਵਿਦਿਅਰਥੀਆਂ ਤੇ ਪਟਿਆਲਵੀਆਂ ਨੇ ਉਤਸ਼ਾਹ ਨਾਲ ਲਿਆ ਹਿੱਸਾ ਸ਼ਿਵਾਲਿਕ ਪਬਲਿਕ ਸਕੂਲ, ਰੂਪਨਗਰ ਦੇ ਸੀ.ਬੀ.ਐਸ.ਈ. ਦੀ ਪ੍ਰੀਖਿਆਵਾਂ 'ਚ ਸਥਾਨ ਹਾਸਿਲ ਕਰਨ ਵਾਲੇ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਜ਼ਿਲ੍ਹਾ ਸ਼੍ਰੀ ਮੁਕਤਸਰ ਸਾਹਿਬ ਦੇ ਸਵੀਪ ਗੀਤ ਦਾ ਪੋਸਟਰ ਰਿਲੀਜ਼ ਈਵੀਐੱਮਜ਼ ਦੀ ਦੂਜੀ ਰੈਂਡਮਾਈਜ਼ੇਸ਼ਨ- ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਜਨਰਲ ਅਬਜ਼ਰਵਰ ਰਾਕੇਸ਼ ਸ਼ੰਕਰ ਦੀ ਅਗਵਾਈ ਵਿੱਚ ਹੋਈ ਰੈਂਡਮਾਈਜ਼ੇਸ਼ਨ ਸਫ਼ਰ ਦੌਰਾਨ 50,000 ਰੁਪਏ ਜਾਂ ਇਸ ਤੋਂ ਵੱਧ ਦੀ ਨਕਦ ਰਾਸ਼ੀ ਲਈ ਢੁੱਕਵੇਂ ਦਸਤਾਵੇਜ ਰੱਖਣਾ ਜ਼ਰੂਰੀ- ਰਿਟਰਨਿੰਗ ਅਫ਼ਸਰ ਵਿਨੀਤ ਕੁਮਾਰ ਲੋਕ ਸਭਾ ਚੋਣਾਂ ਦੌਰਾਨ ਚੋਣ ਕਮਿਸ਼ਨ ਦੀਆਂ ਹਦਾਇਤਾਂ ਦੀ ਪੂਰੀ ਤਰ੍ਹਾਂ ਕੀਤੀ ਜਾਵੇ ਪਾਲਣਾ : ਜਨਰਲ ਅਬਜ਼ਰਵਰ ਜ਼ਿਲ੍ਹਾ ਚੋਣ ਅਫ਼ਸਰ ਕੋਮਲ ਮਿੱਤਲ ਦੀ ਦੇਖ-ਰੇਖ ’ਚ ਵੋਟਿੰਗ ਮਸ਼ੀਨਾਂ ਦੀ ਸਪਲੀਮੈਂਟਰੀ ਰੈਂਡੇਮਾਈਜੇਸ਼ਨ ਕੀਤੀ ਗਈ ਪੰਜਾਬੀ ਸਾਵਧਾਨ ਰਹਿਣ,'ਆਪ' ਤੇ ਕਾਂਗਰਸ ਇੱਕੋ ਥਾਲੀ 'ਦੇ ਚੱਟੇ-ਬੱਟੇ : ਡਾ: ਸੁਭਾਸ਼ ਸ਼ਰਮਾ ਵੋਟਿੰਗ ਮਸ਼ੀਨਾਂ ਦੀ ਸਪਲੀਮੈਂਟਰੀ ਰੈਂਡੇਮਾਇਜੇਸ਼ਨ ਜ਼ਿਲ੍ਹਾ ਚੋਣ ਅਫ਼ਸਰ ਰਾਜੇਸ਼ ਧੀਮਾਨ ਦੀ ਨਿਗਰਾਨੀ ਵਿਚ ਹੋਈ ਵੋਟਿੰਗ ਮਸ਼ੀਨਾਂ ਦੀ ਸਪਲੀਮੈਂਟਰੀ ਰੈਂਡੇਮਾਇਜੇਸ਼ਨ ਜ਼ਿਲ੍ਹਾ ਚੋਣ ਅਫ਼ਸਰ ਡਾ. ਸੇਨੂ ਦੁੱਗਲ ਦੀ ਨਿਗਰਾਨੀ ਹੇਠ ਹੋਈ ਆਜ਼ਾਦ ਉਮੀਦਵਾਰ ਵੱਲੋਂ ਨਾਮਜ਼ਦਗੀ ਵਾਪਸ ਲੈਣ ਮਗਰੋਂ 26 ਉਮੀਦਵਾਰ ਮੈਦਾਨ 'ਚ

 

ਵਿਧਾਇਕ ਦਵਿੰਦਰ ਸਿੰਘ ਘੁਬਾਇਆ ਨੇ ਨੌਜਵਾਨਾਂ ਨੂੰ ਵੰਡੀਆਂ 221 ਟੂਲ ਕਿੱਟਾਂ

ਜ਼ਿਲੇ ਦੇ ਨੌਜਵਾਨਾਂ ਨੂੰ ਸਵੈ ਰੁਜ਼ਗਾਰ ਚਲਾਉਣ ਲਈ ਦਿੱਤੀ ਜਾ ਰਹੀ ਹੈ ਹਰ ਸੰਭਵ ਮੱਦਦ

Davinder Singh Ghubaya, Fazilka, Congress, Punjab Congress

Web Admin

Web Admin

5 Dariya News

ਫਾਜ਼ਿਲਕਾ , 05 Jul 2021

ਜ਼ਿਲ੍ਹੇ ਦੇ ਬੇਰੁਜ਼ਗਾਰ ਨੌਜਵਾਨਾਂ ਨੂੰ ਸਵੈ ਰੁਜ਼ਗਾਰ ਚਲਾਉਣ ਲਈ ਹਰ ਸੰਭਵ ਮਦਦ ਕੀਤੀ ਜਾ ਰਹੀ ਹੈ ਅਤੇ ਇਸੇ ਤਹਿਤ ਸਮਾਜਿਕ ਨਿਆਂ ਅਤੇ ਅਧਿਕਾਰਤਾ ਵਿਭਾਗ ਵੱਲੋਂ ਸਿਖਲਾਈ ਪ੍ਰਾਪਤ ਨੌਜਵਾਨਾਂ ਨੂੰ ਟੂਲ ਕਿੱਟ ਵੰਡਣ ਲਈ ਇਕ ਲਘੂ ਸਮਾਗਮ ਅਰੋੜਵੰਸ਼ ਧਰਮਸ਼ਾਲਾ ਫਾਜ਼ਿਲਕਾ ਵਿਖੇ  ਕੀਤਾ ਗਿਆ। ਇਸ ਮੌਕੇ ਫਾਜ਼ਿਲਕਾ ਦੇ ਵਿਧਾਇਕ ਦਵਿੰਦਰ ਸਿੰਘ ਘੁਬਾਇਆ ਨੇ ਨੌਜਵਾਨਾਂ ਨੂੰ ਟੂਲ ਕਿੱਟਾਂ ਵੰਡੀਆਂ। ਇਸ ਮੌਕੇ ਵਿਧਾਇਕ ਘੁਬਾਇਆ ਨੇ ਦੱਸਿਆ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ  ਵਾਲੀ  ਸਰਕਾਰ ਦੀ ਵਿਸੇਸ਼ ਤਰਜੀਹ ਹੈ ਕਿ ਸੂਬੇ ਵਿੱਚੋਂ ਬੇਰੁਜ਼ਗਾਰੀ ਖ਼ਤਮ ਕੀਤੀ ਜਾਵੇ ਅਤੇ ਨੌਜਵਾਨਾਂ ਨੂੰ ਰੁਜ਼ਗਾਰ ਮੁਹੱਈਆ ਕਰਵਾਏ ਜਾਣ। ਇਸੇ ਉਦੇਸ਼ ਨਾਲ ਜ਼ਿਲੇ ਦੇ ਨੌਜਵਾਨਾਂ ਨੂੰ ਨਿਟਕੋਟ ਦੇ ਮਾਰਫ਼ਤ ਸਿਖਲਾਈ ਕਰਵਾਈ ਗਈ ਸੀ ਅਤੇ ਉਸਤੋਂ ਬਾਅਦ ਅੱਜ ਵੱਖ ਵੱਖ ਟ੍ਰੇਡ ਦੀਆਂ 221 ਟੂਲ ਕਿੱਟਾਂ ਦੀ ਨੌਜਵਾਨਾਂ ਨੂੰ ਵੰਡ ਕੀਤੀ ਗਈ। ਵਿਧਾਇਕ ਸ: ਦਵਿੰਦਰ ਸਿੰਘ ਘੁਬਾਇਆ ਨੇ ਕਿਹਾ ਕਿ ਇੰਨਾਂ ਟੂਲ ਕਿੱਟਾਂ ਨਾਲ ਨੌਜਵਾਨ ਆਪਣਾ ਕੰਮਕਾਜ ਸ਼ੁਰੂ ਕਰਕੇ ਆਪਣੇ ਪੈਰਾ ਤੇ ਖੜੇ ਹੋ ਸਕਣਗੇ। ਇਸ ਮੌਕੇ ਜ਼ਿਲਾ ਭਲਾਈ ਅਫ਼ਸਰ ਸ: ਬਰਿੰਦਰ ਸਿੰਘ ਨੇ ਦੱਸਿਆ ਕਿ 111ਇਲੈਕਟਿ੍ਰਸ਼ਨ ਕਿੱਟਾਂ, 29 ਪਲੰਬਰ ਕਿੱਟਾਂ, 72 ਸਿਲਾਈ  ਅਤੇ ਟੇਲਰਿੰਗ ਕਿੱਟਾਂ, 9 ਏਸੀ ਫਿਟਿੰਗ ਕਿੱਟਾਂ ਵੰਡੀਆਂ ਗਈਆਂ  ਹਨ।ਇਸ ਮੌਕੇ ਸ੍ਰੀ ਸੁਰਿੰਦਰ ਸਚਦੇਵਾ ਪ੍ਰਧਾਨ ਨਗਰ ਕੌਂਸਲ ਫਾਜ਼ਿਲਕਾ, ਚੇਅਰਮੈਨ ਮਾਰਕੀਟ ਕਮੇਟੀ ਪ੍ਰੇਮ ਕੁਲਰੀਆ, ਸਮੂਹ ਐਮ.ਸੀ. ਅਤੇ  ਨਿਟਕੋਨ ਤੋਂ ਕਵਿਤਾ ਆਦਿ ਹਾਜ਼ਰ ਸਨ।

 

Tags: Davinder Singh Ghubaya , Fazilka , Congress , Punjab Congress

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD