Wednesday, 22 July 2026

 

 

ਖ਼ਾਸ ਖਬਰਾਂ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ

 

ਜਿਲ੍ਹਾ ਯੋਜਨਾ ਬੋਰਡ ਮੁਹਾਲੀ ਦੇ ਚੇਅਰਮੈਨ ਨੇ ਹਫਤਾਵਾਰ ਪਬਲਿਕ ਮੀਟਿੰਗ ਦੌਰਾਨ ਸੁਣੀਆ ਲੋਕਾ ਦੀਆ ਸਮੱਸਿਆਵਾ

Vijay Sharma Tinku, Punjab, Congress, Punjab Congress, S.A.S.Nagar, Mohali, S.A.S. Nagar Mohali

Web Admin

Web Admin

5 Dariya News

ਐਸ.ਏ.ਐਸ ਨਗਰ , 06 Jul 2021

Last updated on: Jul 06, 2021, 00:00 IST

ਜਿਲ੍ਹਾ ਯੋਜਨਾ ਬੋਰਡ ਮੁਹਾਲੀ ਦੇ ਚੇਅਰਮੈਨ ਵਿਜੇ ਸ਼ਰਮਾ ਟਿੰਕੂ ਨੇ ਅੱਜ ਸਥਾਨਕ ਦਫਤਰ ਵਿੱਚ ਹਫਤਾਵਾਰ ਪਬਲਿਕ ਮੀਟਿੰਗ ਦੌਰਾਨ ਲੋਕਾ ਦੀਆ ਸਮੱਸਿਆਵਾ ਸੁਣੀਆ ਅਤੇ ਪਹਿਲ ਦੇ ਆਧਾਰ ਤੇ ਹੱਲ ਕਰਵਾਉਣ ਦਾ ਭਰੋਸਾ ਦਿਵਾਇਆ ਅੱਜ ਦੀ ਮੀਟਿੰਗ ਵਿੱਚ ਗ੍ਰਾਮ ਪੰਚਾਇਤ ਪਿੰਡ ਚਾਹੜ ਮਾਜਰਾ ਦੀ ਸਮੁੱਚੀ ਪੰਚਾਇਤ ਨੇ ਪਿੰਡ ਦੀਆ ਅਹਿਮ ਮੰਗਾ ਸੰਬੰਧੀ ਮੰਗ ਪੱਤਰ ਚੇਅਰਮੈਨ ਨੂੰ ਸੌਂਪਿਆ ਜਿਸ ਵਿੱਚ ਚਾਹੜ ਮਾਜਰਾ ਚ 12 ਕਨਾਲ ਜਮੀਨ ਵਿੱਚ ਕਬਰਿਸਤਾਨ ਬਣਾਉਣ ਅਤੇ ਚਾਰ ਦੀਵਾਰੀ,ਮੁਸਲਿਮ ਧਰਮਸ਼ਾਲਾ,ਕਮਿਊਨਿਟੀ ਸੈਂਟਰ,ਇੰਟਰਨੈਸ਼ਨਲ ਏਅਰਪੋਰਟ ਮੋਹਾਲੀ ਦੇ ਨਜਦੀਕ ਇੱਕ ਹੱਜ ਟਰਮੀਨਲ ਬਣਾਉਣ ਲਈ ਫੰਡ ਮੁੱਹਈਆ ਕਰਵਾਉਣ ਲਈ ਮੰਗ ਕੀਤੀ ਇਸੇ ਤਰਾ ਨੌਜਵਾਨਾ ਨੇ ਰੋਜ਼ਗਾਰ ਦੇਣ ਲਈ ਸੰਬੰਧੀ ਬੇਨਤੀਆ ਕੀਤੀਆ ਚੇਅਰਮੈਨ ਸ਼੍ਰੀ ਟਿੰਕੂ ਨੇ ਸਬੰਧਤ ਵਿਭਾਗ ਦੇ ਅਧਿਕਾਰੀਆ ਨੂੰ ਲੋਕਾ ਦੇ ਮਸਲੇ ਪਹਿਲ ਦੇ ਅਧਾਰ ਦੇ ਹੱਲ ਕਰਨ ਲਈ ਕਿਹਾ ਇਸ ਮੀਟਿੰਗ ਵਿੱਚ ਵਿਸ਼ੇਸ਼ ਤੌਰ ਤੇ ਚੌਧਰੀ ਗੁਰਮੇਲ ਸਿੰਘ ਮੈਂਬਰ ਜਿਲ੍ਹਾ ਯੋਜਨਾ ਬੋਰਡ ਮੁਹਾਲੀ,ਖੁਵਾਜਾ ਖਾਨ ਬੂਟਾ ਸਰਪੰਚ ਚਾਹੜ ਮਾਜਰਾ,ਮਨਜੇਸ਼ ਸ਼ਰਮਾ ਰੋਜ਼ਗਾਰ ਅਧਿਕਾਰੀ,ਬਹਾਦਰ ਖਾਨ ਪ੍ਰਧਾਨ ਮਸਜਿਦ ਕਮੇਟੀ,ਦਰਸ਼ਨ ਅਲੀ,ਬਸੀਰ ਅਹਿਮਦ,ਇੰਦਰਜੀਤ ਸਿੰਘ,ਬੇਅੰਤ ਸਿੰਘ ਇੰਵੈਟੀਗੇਟਰ,ਜਮੀਰ ਖਾਨ ਅਤੇ ਕੁਲਦੀਪ ਸਿੰਘ ਓਇੰਦ ਪੀਏ ਟੂ ਚੇਅਰਮੈਨ ਆਦਿ ਹਾਜ਼ਰ ਸਨ।

 

Tags: Vijay Sharma Tinku , Punjab , Congress , Punjab Congress , S.A.S.Nagar , Mohali , S.A.S. Nagar Mohali

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD